ਪੜਚੋਲ ਕਰੋ

ਪੈਂਟ ਦੀ ਇਸ ਜੇਬ 'ਚ ਕਦੇ ਨਹੀਂ ਰੱਖਣਾ ਚਾਹੀਦਾ Smartphone! ਨਹੀਂ ਤਾਂ ਬੰਬ ਵਾਂਗ ਫੱਟ ਸਕਦਾ ਮੋਬਾਈਲ

Smartphone: ਸਮਾਰਟਫੋਨ ਅੱਜ ਹਰ ਕਿਸੇ ਦੀ ਜ਼ਿੰਦਗੀ ਦਾ ਇੱਕ ਮਹੱਤਵਪੂਰਨ ਹਿੱਸਾ ਬਣ ਗਿਆ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਸਮਾਰਟਫੋਨ ਨੂੰ ਗਲਤ ਤਰੀਕੇ ਨਾਲ ਜਾਂ ਗਲਤ ਜਗ੍ਹਾ 'ਤੇ ਰੱਖਣਾ ਖ਼ਤਰਨਾਕ ਸਾਬਤ ਹੋ ਸਕਦਾ ਹੈ?

Smartphone: ਸਮਾਰਟਫੋਨ ਅੱਜ ਹਰ ਕਿਸੇ ਦੀ ਜ਼ਿੰਦਗੀ ਦਾ ਮਹੱਤਵਪੂਰਨ ਹਿੱਸਾ ਬਣ ਗਿਆ ਹੈ। ਇਸ ਨੂੰ ਹਰ ਸਮੇਂ ਆਪਣੇ ਕੋਲ ਰੱਖਣਾ ਸਾਡੀ ਆਦਤ ਬਣ ਗਈ ਹੈ, ਪਰ ਕੀ ਤੁਸੀਂ ਜਾਣਦੇ ਹੋ ਕਿ ਸਮਾਰਟਫੋਨ ਨੂੰ ਗਲਤ ਤਰੀਕੇ ਨਾਲ ਜਾਂ ਗਲਤ ਜਗ੍ਹਾ 'ਤੇ ਰੱਖਣਾ ਖ਼ਤਰਨਾਕ ਸਾਬਤ ਹੋ ਸਕਦਾ ਹੈ? ਖਾਸ ਕਰਕੇ ਆਪਣੀ ਪੈਂਟ ਦੀ ਪਿਛਲੀ ਜੇਬ ਵਿੱਚ ਸਮਾਰਟਫੋਨ ਰੱਖਣਾ ਇੱਕ ਵੱਡੀ ਗਲਤੀ ਹੋ ਸਕਦੀ ਹੈ। ਇਹ ਨਾ ਸਿਰਫ਼ ਤੁਹਾਡੇ ਡਿਵਾਈਸ ਨੂੰ ਨੁਕਸਾਨ ਪਹੁੰਚਾ ਸਕਦਾ ਹੈ ਬਲਕਿ ਇੱਕ ਗੰਭੀਰ ਹਾਦਸਾ ਵੀ ਹੋ ਸਕਦਾ ਹੈ। ਆਓ ਜਾਣਦੇ ਹਾਂ ਇਦਾਂ ਕਿਉਂ ਹੁੰਦਾ ਹੈ।

SmartPhone ਫਟਣ ਦਾ ਖ਼ਤਰਾ
ਸਮਾਰਟਫ਼ੋਨ ਵਿੱਚ ਮੌਜੂਦ ਲਿਥੀਅਮ-ਆਇਨ ਬੈਟਰੀ 'ਤੇ ਬਹੁਤ ਜ਼ਿਆਦਾ ਦਬਾਅ, ਗਰਮੀ ਜਾਂ ਪੰਕਚਰ ਹੋਣ ਕਰਕੇ ਫਟ ਸਕਦੀ ਹੈ। ਇਸਨੂੰ ਆਪਣੀ ਪੈਂਟ ਦੀ ਪਿਛਲੀ ਜੇਬ੍ਹ ਵਿੱਚ ਰੱਖਣ ਨਾਲ ਫੋਨ 'ਤੇ ਦਬਾਅ ਪੈਂਦਾ ਹੈ, ਖਾਸ ਕਰਕੇ ਜਦੋਂ ਤੁਸੀਂ ਬੈਠਦੇ ਹੋ। ਇਹ ਦਬਾਅ ਬੈਟਰੀ ਨੂੰ ਨੁਕਸਾਨ ਪਹੁੰਚਾ ਸਕਦਾ ਹੈ ਅਤੇ ਫ਼ੋਨ ਦੇ ਫਟਣ ਦੀ ਸੰਭਾਵਨਾ ਨੂੰ ਵਧਾ ਸਕਦਾ ਹੈ।

Overheating ਹੋਣ ਦਾ ਖ਼ਤਰਾ
ਫ਼ੋਨ ਨੂੰ ਆਪਣੀ ਪੈਂਟ ਦੀ ਪਿਛਲੀ ਜੇਬ੍ਹ ਵਿੱਚ ਰੱਖਣ ਨਾਲ ਏਅਰਫਲੋ ਘੱਟ ਜਾਂਦਾ ਹੈ, ਜਿਸ ਕਾਰਨ ਡਿਵਾਈਸ ਗਰਮ ਹੋਣ ਲੱਗ ਪੈਂਦਾ ਹੈ। ਜੇਕਰ ਫ਼ੋਨ ਪਹਿਲਾਂ ਹੀ ਚਾਰਜ ਹੋ ਰਿਹਾ ਹੈ ਜਾਂ ਤੁਸੀਂ ਭਾਰੀ ਐਪਸ ਦੀ ਵਰਤੋਂ ਕਰ ਰਹੇ ਹੋ, ਤਾਂ ਇਹ ਓਵਰਹੀਟਿੰਗ ਦਾ ਕਾਰਨ ਬਣ ਸਕਦਾ ਹੈ। ਓਵਰਹੀਟਿੰਗ ਨਾਲ ਬੈਟਰੀ ਅਤੇ ਹੋਰ ਹਾਰਡਵੇਅਰ ਨੂੰ ਨੁਕਸਾਨ ਪਹੁੰਚ ਸਕਦੀ ਹੈ।

ਐਕਸੀਡੈਂਟ ਦਾ ਡਰ
ਫ਼ੋਨ ਨੂੰ ਪਿਛਲੀ ਜੇਬ੍ਹ ਵਿੱਚ ਰੱਖਣ ਨਾਲ ਨਾ ਸਿਰਫ਼ ਡਿਵਾਈਸ ਨੂੰ ਨੁਕਸਾਨ ਪਹੁੰਚ ਸਕਦਾ ਹੈ ਸਗੋਂ ਤੁਹਾਨੂੰ ਸੱਟ ਵੀ ਲੱਗ ਸਕਦੀ ਹੈ। ਜੇਕਰ ਤੁਸੀਂ ਬੈਠਦੇ ਹੋ ਤਾਂ ਫ਼ੋਨ ਟੁੱਟ ਸਕਦਾ ਹੈ ਅਤੇ ਇਸਦੇ ਟੁਕੜੇ ਤੁਹਾਡੀ ਚਮੜੀ ਨੂੰ ਨੁਕਸਾਨ ਪਹੁੰਚਾ ਸਕਦੇ ਹਨ।

ਡਿਵਾਈਸ ਦੀ ਲਾਈਫ ਘੱਟ ਹੁੰਦੀ 
ਲਗਾਤਾਰ ਦਬਾਅ ਅਤੇ ਝਟਕੇ ਕਰਕੇ ਫ਼ੋਨ ਦੇ ਅੰਦਰੂਨੀ ਹਿੱਸਿਆਂ ਜਿਵੇਂ ਕਿ ਸਕ੍ਰੀਨ, ਬੈਟਰੀ ਅਤੇ ਸਰਕਿਟ ਬੋਰਡ 'ਤੇ ਮਾੜਾ ਅਸਰ ਪੈਂਦਾ ਹੈ। ਇਹ ਡਿਵਾਈਸ ਦੀ ਲਾਈਫ ਘਟਾਉਂਦਾ ਹੈ ਅਤੇ ਰਿਪੇਅਰ ਦਾ ਖਰਚਾ ਵੱਧ ਜਾਂਦਾ ਹੈ। ਫ਼ੋਨ ਨੂੰ ਪਿਛਲੀ ਜੇਬ ਵਿੱਚ ਰੱਖਣ ਨਾਲ ਚੋਰੀ ਨੂੰ ਆਸਾਨ ਬਣਾਉਂਦਾ ਹੈ। ਜੇਬਕਤਰੇ ਆਸਾਨੀ ਨਾਲ ਤੁਹਾਡਾ ਫ਼ੋਨ ਖੋਹ ਸਕਦੇ ਹਨ, ਖਾਸ ਕਰਕੇ ਭੀੜ ਵਾਲੀਆਂ ਥਾਵਾਂ 'ਤੇ।

ਸਾਵਧਾਨੀਆਂ ਵਰਤੋ

ਆਪਣੇ ਸਮਾਰਟਫੋਨ ਨੂੰ ਹਮੇਸ਼ਾ ਆਪਣੀ ਅਗਲੀ ਜੇਬ ਜਾਂ ਬੈਗ ਵਿੱਚ ਰੱਖੋ।
ਫ਼ੋਨ ਨੂੰ ਜ਼ਿਆਦਾ ਗਰਮ ਹੋਣ ਤੋਂ ਬਚਾਓ।
ਬੈਟਰੀ ਅਤੇ ਡਿਵਾਈਸ ਦੀ ਨਿਯਮਿਤ ਤੌਰ 'ਤੇ ਜਾਂਚ ਕਰਦੇ ਰਹੋ।
ਆਪਣੀਆਂ ਪੈਂਟਾਂ ਦੀਆਂ ਪਿਛਲੀਆਂ ਜੇਬਾਂ ਨੂੰ ਸਿਰਫ਼ ਹਲਕੇ ਅਤੇ ਗੈਰ-ਮਹੱਤਵਪੂਰਨ ਚੀਜ਼ਾਂ ਲਈ ਹੀ ਵਰਤੋ।
ਸਮਾਰਟਫੋਨ ਨੂੰ ਆਪਣੀ ਪੈਂਟ ਦੀ ਪਿਛਲੀ ਜੇਬ ਵਿੱਚ ਰੱਖਣਾ ਨਾ ਸਿਰਫ਼ ਡਿਵਾਈਸ ਨੂੰ ਨੁਕਸਾਨ ਪਹੁੰਚਾ ਸਕਦਾ ਹੈ ਬਲਕਿ ਤੁਹਾਡੀ ਸੁਰੱਖਿਆ ਲਈ ਵੀ ਖਤਰਨਾਕ ਹੋ ਸਕਦਾ ਹੈ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget