ਪੜਚੋਲ ਕਰੋ

Smartphone Tips: ਇਹ ਚਾਰ ਗਲਤੀਆਂ ਤੁਹਾਡੇ ਫੋਨ ਨੂੰ ਪਹੁੰਚਾ ਸਕਦੀਆਂ ਨੁਕਸਾਨ, ਜਾਣੋ ਇਨ੍ਹਾਂ ਬਾਰੇ

ਸਮਾਰਟਫੋਨ ਅੱਜ ਦੇ ਜੀਵਨ ਦੀ ਸਭ ਤੋਂ ਵੱਡੀ ਜ਼ਰੂਰਤ ਬਣ ਗਿਆ ਹੈ। ਸਾਡਾ ਜ਼ਿਆਦਾਤਰ ਕੰਮ ਹੁਣ ਸਮਾਰਟਫੋਨ 'ਤੇ ਹੀ ਪੂਰਾ ਹੁੰਦਾ ਹੈ। ਸ਼ਾਇਦ ਇਹੀ ਕਾਰਨ ਹੈ ਕਿ ਲੋਕ ਆਪਣਾ ਜ਼ਿਆਦਾਤਰ ਸਮਾਂ ਸਮਾਰਟਫੋਨ 'ਤੇ ਬਿਤਾਉਂਦੇ ਹਨ।

Smartphone Tips: ਸਮਾਰਟਫੋਨ ਅੱਜ ਦੇ ਜੀਵਨ ਦੀ ਸਭ ਤੋਂ ਵੱਡੀ ਜ਼ਰੂਰਤ ਬਣ ਗਿਆ ਹੈ। ਸਾਡਾ ਜ਼ਿਆਦਾਤਰ ਕੰਮ ਹੁਣ ਸਮਾਰਟਫੋਨ 'ਤੇ ਹੀ ਪੂਰਾ ਹੁੰਦਾ ਹੈ। ਸ਼ਾਇਦ ਇਹੀ ਕਾਰਨ ਹੈ ਕਿ ਲੋਕ ਆਪਣਾ ਜ਼ਿਆਦਾਤਰ ਸਮਾਂ ਸਮਾਰਟਫੋਨ 'ਤੇ ਬਿਤਾਉਂਦੇ ਹਨ।

ਹਾਲਾਂਕਿ ਹਰ ਕੋਈ ਸਮਾਰਟਫੋਨ ਦਾ ਖਿਆਲ ਰੱਖਦਾ ਹੈ, ਪਰ ਫਿਰ ਵੀ ਕੁਝ ਗਲਤੀਆਂ ਅਜਿਹੀਆਂ ਹੁੰਦੀਆਂ ਹਨ ਜੋ ਸਮਾਰਟਫੋਨ ਦੀ ਵਰਤੋਂ ਕਰਨ ਵਾਲੇ ਲੋਕ ਅਕਸਰ ਕਰਦੇ ਹਨ। ਬਹੁਤ ਸਾਰੇ ਸਮਾਰਟਫੋਨ ਉਪਭੋਗਤਾ ਇਨ੍ਹਾਂ ਗਲਤੀਆਂ ਨੂੰ ਵਾਰ-ਵਾਰ ਦੁਹਰਾਉਂਦੇ ਹਨ, ਜਿਸ ਦਾ ਪ੍ਰਭਾਵ ਸਮਾਰਟਫੋਨ ਤੇ ਪੈਂਦਾ ਹੈ। ਅੱਜ ਆਓ ਇਨ੍ਹਾਂ ਗਲਤੀਆਂ ਬਾਰੇ ਗੱਲ ਕਰੀਏ ਜੋ ਕਿਸੇ ਵੀ ਸਮਾਰਟਫੋਨ ਨੂੰ ਖਰਾਬ ਕਰ ਸਕਦੀਆਂ ਹਨ।

ਕੰਮ ਖਤਮ ਹੋਣ ਤੋਂ ਬਾਅਦ ਇਹ ਫੀਚਰਸ ਬੰਦ ਕਰੋ
ਮੋਬਾਈਲ ਵਿੱਚ ਵਾਈ-ਫਾਈ, ਜੀਪੀਐਸ ਤੇ ਬਲੂਟੁੱਥ ਵਰਗੀਆਂ ਕਨੈਕਟੀਵਿਟੀ ਫੀਰਚਸ ਕੰਮ ਖਤਮ ਹੋਣ ਤੋਂ ਬਾਅਦ ਬੰਦ ਹੋਣੀਆਂ ਚਾਹੀਦੀਆਂ ਹਨ। ਇਸ ਕਾਰਨ, ਬੈਟਰੀ ਦੀ ਖਪਤ ਵਧਦੀ ਹੈ। ਇਨ੍ਹਾਂ ਵਿਸ਼ੇਸ਼ਤਾਵਾਂ ਨੂੰ ਬੰਦ ਕਰਨ ਨਾਲ ਫ਼ੋਨ ਦੇ ਪ੍ਰੋਸੈਸਰ ਦੀ ਗਤੀ ਵੀ ਵਧਦੀ ਹੈ।

ਵਾਇਬ੍ਰੇਸ਼ਨ ਮੋਡ
ਲੋੜ ਪੈਣ 'ਤੇ ਹੀ ਵਾਇਬ੍ਰੇਸ਼ਨ ਮੋਡ ਦੀ ਵਰਤੋਂ ਕਰੋ।

ਬਹੁਤ ਸਾਰੇ ਲੋਕ ਹਰ ਸਮੇਂ ਵਾਈਬ੍ਰੇਸ਼ਨ ਮੋਡ ਨੂੰ ਚਾਲੂ ਰੱਖਦੇ ਹਨ।

ਅਜਿਹਾ ਕਰਨ ਨਾਲ ਫ਼ੋਨ ਦੀ ਬੈਟਰੀ ਜਲਦੀ ਖ਼ਤਮ ਹੋ ਜਾਂਦੀ ਹੈ। ਬੈਟਰੀ ਦੀ ਉਮਰ ਵੀ ਘੱਟ ਜਾਂਦੀ ਹੈ।


ਆਟੋ-ਬ੍ਰਾਇਟਨੈਸ ਮੋਡ
ਸਕ੍ਰੀਨ ਆਨ ਟਾਇਮ ਜਿਨਾਂ ਜ਼ਿਆਦਾ ਹੋਵੇਗਾ, ਓਨੀ ਹੀ ਜ਼ਿਆਦਾ ਬੈਟਰੀ ਖਪਤ ਹੋਵੇਗੀ।

ਤੁਸੀਂ ਫੋਨ ਦੀ ਬੈਟਰੀ ਬਚਾਉਣ ਲਈ ਬ੍ਰ੍ਰਾਇਟਨੈਸ ਘਟਾ ਸਕਦੇ ਹੋ।

ਆਟੋ-ਬ੍ਰਾਇਟਸਨੈਸ ਮੋਡ ਦੀ ਵਰਤੋਂ ਕਰੋ। ਇਹ ਰੋਸ਼ਨੀ ਦੇ ਅਨੁਸਾਰ ਸਕ੍ਰੀਨ ਦੀ ਚਮਕ ਨੂੰ ਵਿਵਸਥਿਤ ਕਰਦਾ ਹੈ। ਇਹ ਬੈਟਰੀ ਦੀ ਖਪਤ ਨੂੰ ਘਟਾਉਂਦਾ ਹੈ।

ਲੋੜ ਨਾਲ ਜ਼ਿਆਦਾ ਚਾਰਜਿੰਗ

ਲੋੜ ਪੈਣ 'ਤੇ ਹੀ ਮੋਬਾਈਲ ਚਾਰਜ ਕਰੋ।

ਜਦੋਂ ਬੈਟਰੀ 50-60 ਫੀਸਦੀ ਹੋਵੇ ਤਾਂ ਮੋਬਾਈਲ ਨੂੰ ਚਾਰਜ ਨਾ ਕਰੋ।

ਅਜਿਹਾ ਕਰਨ ਨਾਲ ਬੈਟਰੀ 'ਤੇ ਦਬਾਅ ਪੈਂਦਾ ਹੈ ਅਤੇ ਬੈਟਰੀ ਦੇ ਖਰਾਬ ਹੋਣ ਜਾਂ ਧਮਾਕੇ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ।

ਫ਼ੋਨ ਸਿਰਫ ਉਦੋਂ ਚਾਰਜ ਕਰੋ ਜੇ ਬੈਟਰੀ 20 ਪ੍ਰਤੀਸ਼ਤ ਜਾਂ ਇਸ ਤੋਂ ਘੱਟ ਹੋਵੇ।

ਟਾਪ ਹੈਡਲਾਈਨ

Flipkart ਦੀ ਦੀਵਾਲੀ ਸੇਲ 'ਚ ਵੱਡਾ ਧਮਾਕਾ! iPhone ਤੋਂ ਲੈ ਕੇ ਗੈਜੇਟਸ ਤੱਕ 70% ਤੱਕ ਛੋਟ, ਜਾਣੋ ਪੂਰੀ ਡੀਲ
Flipkart ਦੀ ਦੀਵਾਲੀ ਸੇਲ 'ਚ ਵੱਡਾ ਧਮਾਕਾ! iPhone ਤੋਂ ਲੈ ਕੇ ਗੈਜੇਟਸ ਤੱਕ 70% ਤੱਕ ਛੋਟ, ਜਾਣੋ ਪੂਰੀ ਡੀਲ
iPhone ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇਸ ਤਰੀਕੇ ਨਾਲ ਮਿਲੇਗਾ ਹਜ਼ਾਰਾਂ ਰੁਪਏ ਸਸਤਾ ਫੋਨ
iPhone ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇਸ ਤਰੀਕੇ ਨਾਲ ਮਿਲੇਗਾ ਹਜ਼ਾਰਾਂ ਰੁਪਏ ਸਸਤਾ ਫੋਨ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Resign: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਵਿਧਾਇਕ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...
MLA Resign: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਵਿਧਾਇਕ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...
Karwa Chauth 2026 Moon Time: ਕਰਵਾ ਚੌਥ 'ਤੇ ਚੰਨ ਕਦੋਂ ਦੇਵੇਗਾ ਦਰਸ਼ਨ ? ਜਾਣੋ ਕਿਸ ਸ਼ਹਿਰ ਵਿੱਚ ਕਦੋਂ ਦੇਵੇਗਾ ਦਿਖਾਈ, ਇਸ ਖਬਰ ਰਾਹੀਂ ਜਾਣੋ ਕਿੱਥੇ ਕਿੰਨੇ ਵਜੇ ਚੰਨ ਨਿਕਲੇਗਾ...
ਕਰਵਾ ਚੌਥ 'ਤੇ ਚੰਨ ਕਦੋਂ ਦੇਵੇਗਾ ਦਰਸ਼ਨ ? ਜਾਣੋ ਕਿਸ ਸ਼ਹਿਰ ਵਿੱਚ ਕਦੋਂ ਦੇਵੇਗਾ ਦਿਖਾਈ, ਇਸ ਖਬਰ ਰਾਹੀਂ ਜਾਣੋ ਕਿੱਥੇ ਕਿੰਨੇ ਵਜੇ ਚੰਨ ਨਿਕਲੇਗਾ...
Cabinet Reshuffle: ਕੈਬਨਿਟ 'ਚ ਵੱਡਾ ਫੇਰਬਦਲ, ਇਨ੍ਹਾਂ 8 ਮੰਤਰੀਆਂ ਨੂੰ ਮਿਲੇ ਵਿਭਾਗ, ਜਾਣੋ ਕਿਸ ਨੂੰ ਕਿਹੜੀ ਜ਼ਿੰਮੇਵਾਰੀ ਮਿਲੀ...
ਕੈਬਨਿਟ 'ਚ ਵੱਡਾ ਫੇਰਬਦਲ, ਇਨ੍ਹਾਂ 8 ਮੰਤਰੀਆਂ ਨੂੰ ਮਿਲੇ ਵਿਭਾਗ, ਜਾਣੋ ਕਿਸ ਨੂੰ ਕਿਹੜੀ ਜ਼ਿੰਮੇਵਾਰੀ ਮਿਲੀ...
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
Embed widget