ਪੜਚੋਲ ਕਰੋ

ਆਵਾਜ਼ ਦੀ ਕਮਾਂਡ ਨਾਲ ਚੱਲੇਗਾ ਸਮਾਰਟਫ਼ੋਨ, ਅਗਲੇ ਮਹੀਨੇ ਲਾਂਚ ਹੋਏਗਾ ਸੈਮਸੰਗ ਦਾ ਨਵਾਂ ਫ਼ੋਨ

ਟੈਕਨੋਲੋਜੀ ਦੇ ਖੇਤਰ ਵਿੱਚ ਬਹੁਤ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਇਸੇ ਲੜੀ ਵਿੱਚ ਦੱਖਣੀ ਕੋਰੀਆਈ ਸਮਾਰਟਫ਼ੋਨ ਕੰਪਨੀ ਸੈਮਸੰਗ ਹੁਣ ਇੱਕ ਅਜਿਹਾ ਫ਼ੋਨ ਲੈ ਕੇ ਆ ਰਹੀ ਹੈ, ਜਿਸ ਨੂੰ ਤੁਸੀਂ ਸਿਰਫ਼ ਆਪਣੀ ਆਵਾਜ਼ ਦੀ ਕਮਾਂਡ ਨਾਲ ਅਨਲੌਕ ਕਰ ਸਕੋਗੇ।

ਟੈਕਨੋਲੋਜੀ ਦੇ ਖੇਤਰ ਵਿੱਚ ਬਹੁਤ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਇਸੇ ਲੜੀ ਵਿੱਚ ਦੱਖਣੀ ਕੋਰੀਆਈ ਸਮਾਰਟਫ਼ੋਨ ਕੰਪਨੀ ਸੈਮਸੰਗ ਹੁਣ ਇੱਕ ਅਜਿਹਾ ਫ਼ੋਨ ਲੈ ਕੇ ਆ ਰਹੀ ਹੈ, ਜਿਸ ਨੂੰ ਤੁਸੀਂ ਸਿਰਫ਼ ਆਪਣੀ ਆਵਾਜ਼ ਦੀ ਕਮਾਂਡ ਨਾਲ ਅਨਲੌਕ ਕਰ ਸਕੋਗੇ। ਕੰਪਨੀ ਅਪਕਮਿੰਗ ਗੈਲੈਕਸੀ S21 ਲੜੀ ਵਿੱਚ ਬਾਇਓਮੀਟ੍ਰਿਕ ਵਾਇਸ ਅਨਲੌਕ ਫ਼ੀਚਰ ਦੇਗੇਗੀ। ਇਸ ਫ਼ੀਚਰ ਵਿੱਚ ਕੰਪਨੀ ਬਿਕਸਬੀ ਵਾਇਸ ਦੀ ਵਰਤੋਂ ਕਰ ਸਕਦੀ ਹੈ।
ਇੱਕ ਰਿਪੋਰਟ ਮੁਤਾਬਕ ਸੈਮਸੰਗ ਗੈਲੈਕਸੀ S21 ਸੀਰੀਜ਼ ਨੂੰ ਵਨ ਯੂਆਈ ਦੇ 2.1 ਵਰਜ਼ਨ ਨਾਲ ਬਾਜ਼ਾਰ ਵਿੱਚ ਉਤਾਰਿਆ ਜਾਵੇਗਾ। ਇਸ ਤੋਂ ਇਲਾਵਾ ਇਸ ਵਿੱਚ ਕਈ ਵਿਸ਼ੇਸ਼ ਫ਼ੀਚਰਜ਼ ਦਿੱਤੇ ਜਾਣਗੇ। ਇਨ੍ਹਾਂ ਹੀ ਫ਼ੀਚਰਜ਼ ਵਿੱਚੋਂ ਇੱਕ ਉਪਕਰਣ ਨੂੰ ਅਨਲੌਕ ਕਰਨ ਲਈ ਬਾਇਮੀਟ੍ਰਿਕ ਵਾਸਤੇ BIXBY ਵਾੱਇਸ ਦੀ ਵਰਤੋਂ ਕਰਨ ਦੀ ਆੱਪਸ਼ਨ ਹੋਵੇਗੀ। ਇਸ ਤੋਂ ਪਿਛਲੇ ਵਰਜ਼ਨ ਵਿੱਚ ਯੂਜ਼ਰਜ਼ Hi Bixby ਬੋਲ ਕੇ ਆਪਣਾ ਫ਼ੋਨ ਅਨਲੌਕ ਕਰਨ ਦੀ ਇਜਾਜ਼ਤ ਦਿੰਦਾ ਹੈ। ਇਸ ਲਈ ਅਗਲੇ ਵਰ੍ਹੇ ਯੂਜ਼ਰਜ਼ ਆਪਣੇ ਫ਼ੋਨ ਨੂੰ ਉਸੇ ਤਰ੍ਹਾਂ ਅਨਲੌਕ ਕਰਨ ਦੇ ਸਮਰੱਥ ਹੋਣਗੇ।
ਤੁਸੀਂ ਜਦੋਂ ‘Hi Bixby’ ਆਖ ਕੇ ਜਗਾਉਂਦੇ ਹੋ, ਤਾਂ ਬਿਕਸਬੀ ਕੋਲ ਡਿਵਾਈਸ ਨੂੰ ਤੁਹਾਡੇ ਹੁਕਮ ਮੰਨਾੳਣ ਦੀ ਸਮਰੱਥਾ ਹੁੰਦੀ ਹੈ ਤੇ ਸ਼ੁਰੂਆਤੀ ਤੌਰ ਉੱਤੇ ਇਹ ਹੈਂਡਜ਼ ਫ਼੍ਰੀ ਅਨਲੌਕਿੰਗ ਲਈ ਵਾਇਸ ਪਾਸਵਰਡ ਸੈੱਟ ਕਰਨ ਦਾ ਆੱਪਸ਼ਨ ਵੀ ਪੇਸ਼ ਕੀਤਾ। ਇਨ੍ਹਾਂ ਵਿੱਚੋਂ ਕੋਈ ਵੀ ਸੁਵਿਧਾ ਹੁਣ ਬਿਕਸਬੀ ਵਿੱਚ ਨਹੀਂ ਮਿਲ ਸਕਦੀ।
ਸੈਮਸੰਗ ਗੈਲੈਕਸੀ S21 ਸੀਰੀਜ਼ ਨੂੰ ਜਨਵਰੀ 2021 ’ਚ ਲਾਂਚ ਕੀਤਾ ਜਾ ਸਕਦਾ ਹੈ। ਇਸ ਦੀ ਪਹਿਲੀ ਵਿਕਰੀ ਫ਼ਰਵਰੀ ਦੇ ਅਰੰਭ ਵਿੱਚ ਹੋ ਸਕਦੀ ਹੈ।

ਟਾਪ ਹੈਡਲਾਈਨ

Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...

Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

ਵੀਡੀਓਜ਼

Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha
Bhai Jagtar Singh Hawara ਦੀ Parole ਨੂੰ ਲੈਕੇ ਆਈ ਵੱਡੀ ਖ਼ਬਰ! | Qaumi Insaaf Morcha | Abp Sanjha
Zirakpur News: ਵਿਦੇਸ਼ ਜਾਣ ਦਾ ਸੁਪਨਾ ਪਿਆ ਭਾਰੀ? PG ਅੰਦਰ ਜੋੜੇ ਨੇ ਚੁੱਕਿਆ ਖੌਫਨਾਕ ਕਦਮ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ

Embed widget