ਪੜਚੋਲ ਕਰੋ

ਹੁਣ ਮਨੁੱਖੀ ਊਰਜਾ ਨਾਲ ਹੀ ਚਾਰਜ ਹੋਣਗੇ ਸਮਾਰਟਫ਼ੋਨ ਤੇ ਘੜੀਆਂ, ਵਿਗਿਆਨੀਆਂ ਨੇ ਤਿਆਰ ਕੀਤੀ ਸਟ੍ਰਿੱਪ

ਕੈਲੇਫ਼ੋਰਨੀਆ ਯੂਨੀਵਰਸਿਟੀ ਦੇ ਵਿਗਿਆਨੀਆਂ ਦੀ ਇੱਕ ਟੀਮ ਨੇ ਸਟ੍ਰਿੱਪ ਤਿਆਰ ਕੀਤੀ ਹੈ ਜੋ ਮਨੁੱਖੀ ਸਰੀਰ ਦੁਆਰਾ ਪੈਦਾ ਕੀਤੀ ਜਾਣ ਵਾਲੀ ਊਰਜਾ ਦੀ ਵਰਤੋਂ ਸਮਾਰਟਫ਼ੋਨ ਤੇ ਘੜੀਆਂ ਨੂੰ ਚਾਰਜ ਕਰਨ ਲਈ ਕਰੇਗੀ।

ਸੈਨ ਡਿਏਗੋ: ਕੈਲੇਫ਼ੋਰਨੀਆ ਯੂਨੀਵਰਸਿਟੀ ਦੇ ਵਿਗਿਆਨੀਆਂ ਦੀ ਇੱਕ ਟੀਮ ਨੇ ਸਟ੍ਰਿੱਪ ਤਿਆਰ ਕੀਤੀ ਹੈ ਜੋ ਮਨੁੱਖੀ ਸਰੀਰ ਦੁਆਰਾ ਪੈਦਾ ਕੀਤੀ ਜਾਣ ਵਾਲੀ ਊਰਜਾ ਦੀ ਵਰਤੋਂ ਸਮਾਰਟਫ਼ੋਨ ਤੇ ਘੜੀਆਂ ਨੂੰ ਚਾਰਜ ਕਰਨ ਲਈ ਕਰੇਗੀ। ਇਸ ਅਧਿਐਨ 'ਚ ਸ਼ਾਮਲ ਹੋਣ ਵਾਲੇ ਖੋਜਕਰਤਾ ਦਾ ਦਾਅਵਾ ਹੈ ਕਿ 10 ਘੰਟਿਆਂ ਦੀ ਨੀਂਦ ਦੌਰਾਨ ਵੀ ਇਸ ਸਟ੍ਰਿੱਪ ਨੂੰ ਪਹਿਣ ਕੇ ਇਲੈਕਟ੍ਰੋਨਿਕ ਉਪਕਰਣਾਂ ਨੂੰ ਚਾਰਜ ਕੀਤਾ ਜਾ ਸਕਦਾ ਹੈ, ਜਿਸ ਨਾਲ ਘੜੀ 24 ਘੰਟੇ ਤਕ ਚਲਦੀ ਰਹੇਗੀ।

ਨੀਂਦ ਸਮੇਂ ਵੀ ਡਿਵਾਈਸਾਂ ਹੋਣਗੀਆਂ ਚਾਰਜ

ਹਾਲੇ ਤਕ ਮਾਰਕੀਟ 'ਚ ਉਪਲੱਬਧ ਜ਼ਿਆਦਾਤਰ ਪਹਿਨਣਯੋਗ ਬਿਜਲੀ ਪੈਦਾ ਕਰਨ ਵਾਲੀਆਂ ਚਾਰਜਿੰਗ ਸਟ੍ਰਿੱਪ ਲਈ ਯੂਜਰਾਂ ਨੂੰ ਸਖਤ ਕਸਰਤ ਕਰਨ ਜਾਂ ਬਾਹਰੀ ਸ੍ਰੋਤਾਂ ਜਿਵੇਂ ਸੂਰਜ ਦੀ ਰੌਸ਼ਨੀ ਜਾਂ ਤਾਪਮਾਨ 'ਚ ਵੱਡੇ ਬਦਲਾਅ ਨਾਲ ਡਿਵਾਈਸਾਂ ਨੂੰ ਚਾਰਜ ਕਰਨਾ ਪੈਂਦਾ ਹੈ। ਹਾਲਾਂਕਿ ਖੋਜਕਰਤਾਵਾਂ ਵੱਲੋਂ ਵਿਕਸਤ ਕੀਤਾ ਗਿਆ ਨਵਾਂ ਉਪਕਰਣ ਲੋਕਾਂ ਨੂੰ ਸਮਾਰਟਫ਼ੋਨ ਤੇ ਘੜੀਆਂ ਚਾਰਜ ਕਰਨ 'ਚ ਮਦਦ ਕਰੇਗਾ, ਭਾਵੇਂ ਯੂਜਰ ਸੌਂ ਰਿਹਾ ਹੋਵੇ। ਨਵੀਂ ਖੋਜ ਨੂੰ ਕਾਫ਼ੀ ਵਧੀਆ ਮੰਨਿਆ ਜਾ ਰਿਹਾ ਹੈ। ਡਿਵਾਈਸ ਨੂੰ ਉਂਗਲ ਦੇ ਆਲੇ-ਦੁਆਲੇ ਪੱਟੀ ਵਾਂਗ ਲਪੇਟਣਾ ਹੈ।

ਸਟੱਡੀ 'ਚ ਸ਼ਾਮਲ ਡਾਕਟਰੇਟ ਵਿਦਿਆਰਥੀ ਲੂ ਯਿਨ ਨੇ ਬਿਆਨ 'ਚ ਕਿਹਾ, "ਪਸੀਨੇ ਨਾਲ ਚੱਲਣ ਵਾਲੇ ਹੋਰ ਡਿਵਾਈਸਾਂ ਤੋਂ ਉਲਟ ਇਸ ਨੂੰ ਪਹਿਨਣ ਵਾਲੇ ਤੋਂ ਕਿਸੇ ਤਰ੍ਹਾਂ ਦੀ ਸਰੀਰਕ ਕਸਰਤ ਦੀ ਲੋੜ ਨਹੀਂ ਪੈਂਦੀ। ਇਹ ਡਿਵਾਈਸ ਵੱਧ ਵਿਵਹਾਰਕ, ਸੁਵਿਧਾਜਨਕ ਤੇ ਸੁਖਾਵਾਂ ਬਣਾ ਦਿੰਦਾ ਹੈ।"

ਯਿਨ ਨੇ ਇਨ੍ਹਾਂ ਚਾਰਜਿੰਗ ਸਟ੍ਰਿੱਪਾਂ ਵੱਲੋਂ ਬਿਜਲੀ ਪੈਦਾ ਕਰਨ ਲਈ ਉਂਗਲਾਂ ਦੀ ਵਰਤੋਂ ਕਰਨ ਬਾਰੇ ਵੀ ਦੱਸਿਆ। ਡਿਵਾਈਸ ਇੱਕ ਕਾਰਬਨ ਫੋਮ ਨਾਲ ਬਣੇ ਬਿਜਲੀ ਦੇ ਕੰਡਕਟਰ ਨਾਲ ਲੈੱਸ ਹੈ, ਜੋ ਮਨੁੱਖੀ ਪਸੀਨੇ ਨੂੰ ਜਜ਼ਬ ਕਰ ਸਕਦਾ ਹੈ। ਇਨ੍ਹਾਂ ਇਲੈਕਟ੍ਰੋਡਾਂ ਦੇ ਪਾਚਕ ਪਸੀਨੇ ਦੇ ਅਣੂ- ਲੈਕਟੇਟ ਅਤੇ ਆਕਸੀਜਨ ਦੇ ਵਿਚਕਾਰ ਰਸਾਇਣਕ ਪ੍ਰਤੀਕ੍ਰਿਆ ਪੈਦਾ ਕਰਦੇ ਹਨ, ਨਤੀਜੇ ਵਜੋਂ ਬਿਜਲੀ ਦਾ ਉਤਪਾਦਨ ਹੁੰਦਾ ਹੈ।

ਟਾਪ ਹੈਡਲਾਈਨ

 Mobile Recharge Price Hike : ਮੋਬਾਈਲ ਰੀਚਾਰਜ ਫਿਰ ਹੋ ਸਕਦਾ ਹੈ ਮਹਿੰਗਾ ! ਇਹ ਦੱਸੀ ਜਾ ਰਹੀ ਵਜ੍ਹਾ
 Mobile Recharge Price Hike : ਮੋਬਾਈਲ ਰੀਚਾਰਜ ਫਿਰ ਹੋ ਸਕਦਾ ਹੈ ਮਹਿੰਗਾ ! ਇਹ ਦੱਸੀ ਜਾ ਰਹੀ ਵਜ੍ਹਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget