ਪੜਚੋਲ ਕਰੋ

ਹੁਣ ਤਪਦੀ ਗਰਮੀ 'ਚ ਰੱਜ ਕੇ ਚਲਾਓ AC, ਨਹੀਂ ਭਰਨਾ ਪਏਗਾ ਬਿਜਲੀ ਦਾ ਬਿੱਲ

ਥੋੜੀ ਸੂਝ-ਬੂਝ ਨਾਲ ਬਿਜਲੀ ਦਾ ਬਿੱਲ ਬਚਾਇਆ ਜਾ ਸਕਦਾ ਹੈ। ਇਸ ਦੇ ਲਈ ਸੋਲਰ AC ਖਰੀਦੇ ਜਾ ਸਕਦੇ ਹਨ। ਇਸ ਏਸੀ ਦੀ ਸਭ ਤੋਂ ਵੱਡੀ ਖ਼ਾਸੀਅਤ ਹੈ ਕਿ ਇਸ ਦੀ ਵਰਤੋਂ ਨਾਲ ਤੁਸੀਂ ਬਿਜਲੀ ਦੇ ਬਿੱਲ ਤੋਂ ਵੱਡੀ ਰਾਹਤ ਪਾ ਸਕਦੇ ਹਨ।

ਚੰਡੀਗੜ੍ਹ: ਗਰਮੀਆਂ ਵਿੱਚ ਹਰ ਕੋਈ AC ਭਾਲਦਾ ਹੈ ਪਰ ਇਸ ਨਾਲ ਬਿਜਲੀ ਦਾ ਬਿੱਲ ਚਿੰਤਾ ਵਿੱਚ ਪਾ ਦਿੰਦਾ ਹੈ। ਏਸੀ ਨਾਲ ਬਿਜਲੀ ਦਾ ਬਿੱਲ ਸਭ ਤੋਂ ਵੱਡੀ ਸਮੱਸਿਆ ਹੈ। ਗਰਮੀ ਦੇ ਮੌਸਮ ਵਿੱਚ ਏਸੀ ਚਲਾਉਣ ਨਾਲ ਬਿਜਲੀ ਦਾ ਬਿੱਲ ਬਾਕੀ ਮੌਸਮ ਦੇ ਮੁਕਾਬਲੇ ਤਿੰਨ ਗੁਣਾ ਵਧ ਜਾਂਦਾ ਹੈ। ਅਜਿਹੇ ਵਿੱਚ ਥੋੜੀ ਸੂਝ-ਬੂਝ ਨਾਲ ਬਿਜਲੀ ਦਾ ਬਿੱਲ ਬਚਾਇਆ ਜਾ ਸਕਦਾ ਹੈ। ਇਸ ਦੇ ਲਈ ਸੋਲਰ AC ਖਰੀਦੇ ਜਾ ਸਕਦੇ ਹਨ। ਇਸ ਏਸੀ ਦੀ ਸਭ ਤੋਂ ਵੱਡੀ ਖ਼ਾਸੀਅਤ ਹੈ ਕਿ ਇਸ ਦੀ ਵਰਤੋਂ ਨਾਲ ਤੁਸੀਂ ਬਿਜਲੀ ਦੇ ਬਿੱਲ ਤੋਂ ਵੱਡੀ ਰਾਹਤ ਪਾ ਸਕਦੇ ਹਨ। ਸੋਲਰ ਏਸੀ ਦਾ ਮੈਂਟੇਨਸ ਖ਼ਰਚ ਵੀ ਦੂਜੇ ਏਸੀ ਦੇ ਮੁਕਾਬਲੇ ਕਾਫੀ ਘੱਟ ਹੈ। ਬਾਜ਼ਾਰ ਵਿੱਚ ਕਈ ਏਸੀ ਕੰਪਨੀਆਂ ਹਨ ਜੋ ਸੋਲਰ ਏਸੀ ਉਪਲੱਬਧ ਕਰਵਾਉਂਦੀਆਂ ਹਨ। ਇਸ ਦੇ ਨਾਲ ਕੰਪਨੀਆਂ ਵੱਲੋਂ ਸੋਲਰ ਪੈਨਲ ਪਲੇਟ ਤੇ ਡੀਸੀ ਤੋਂ ਏਸੀ ਕਨਵਰਟਰ ਵੀ ਦਿੰਦੀਆਂ ਹਨ। ਇਨ੍ਹਾਂ ਨੂੰ ਬਗੈਰ ਬਿਜਲੀ ਦੇ ਵੀ ਏਸੀ ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਵਿੱਚ ਸੋਲਰ ਪੈਨਲ ਪਲੇਟ ਨੂੰ ਏਸੀ ਖੁੱਲ੍ਹੀ ਥਾਂ 'ਤੇ ਲਾਇਆ ਜਾ ਸਕਦਾ ਹੈ ਜਿਸ 'ਤੇ ਸੂਰਜ ਦੀਆਂ ਕਿਰਨਾਂ ਪੈਣ। DC ਬੈਟਰੀ ਜ਼ਰੀਏ ਇਲੈਕਟ੍ਰਿਕ ਕਰੰਟ ਬਣਦਾ ਹੈ ਤੇ ਇਸ ਦੀ ਮਦਦ ਨਾਲ ਏਸੀ ਕਨਵਰਟਰ ਜ਼ਰੀਏ ਠੰਡੀ ਹਵਾ ਮਿਲਦੀ ਹੈ। ਇੱਕ ਟਨ ਦੇ ਸੋਲਰ ਏਸੀ ਲਈ ਤੁਹਾਨੂੰ ਕਰੀਬ 90 ਹਜ਼ਾਰ ਤੋਂ ਇੱਕ ਲੱਖ ਰੁਪਏ ਦਾ ਖ਼ਰਚ ਕਰਵਾ ਪਏਗਾ। ਹਾਲਾਂਕਿ ਇਹ ਸਿਰਫ ਇੱਕ ਵਾਰ ਦਾ ਖ਼ਰਚ ਹੈ। ਇਸ ਤੋਂ ਬਾਅਦ ਕਿਸੇ ਵੀ ਤਰ੍ਹਾਂ ਦਾ ਕੋਈ ਖ਼ਰਚ ਨਹੀਂ ਕਰਨਾ ਪਏਗਾ। ਬਾਜ਼ਾਰ ਵਿੱਚ Hybrid Solar AC ਮੌਜੂਦ ਹਨ ਜਿਨ੍ਹਾਂ ਨੂੰ 5-ਸਟਾਰ ਰੇਟਿੰਗ ਦਿੱਤੀ ਗਈ ਹੈ। ਇਹ ਏਸੀ ਠੀਕ ਇਲੈਕਟ੍ਰਿਕ ਏਸੀ ਵਾਂਗ ਕੰਮ ਕਰਦਾ ਹੈ। ਇਸ ਵਿੱਚ ਸਿਰਫ ਇੱਕ ਫ਼ਰਕ ਹੈ ਕਿ ਇਸ ਵਿੱਚ ਪਾਵਰ ਦੇ ਤਿੰਨ ਵਿਕਲਪ ਹਨ, ਪਹਿਲਾ ਸੋਵਰ ਪਾਵਰ, ਦੂਜਾ ਬੈਟਰੀ ਬੈਂਕ ਤੇ ਤੀਜਾ ਇਲੈਕਟ੍ਰੀਸਿਟੀ ਗ੍ਰਿਡ।

ਟਾਪ ਹੈਡਲਾਈਨ

ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
BSNL vs Vi : 299 ਰੁਪਏ ਦੇ ਰੀਚਾਰਜ 'ਚ ਕਿਹੜੀ ਕੰਪਨੀ ਦੇ ਰਹੀ ਹੈ ਵੱਧ ਫਾਇਦੇ?
BSNL vs Vi : 299 ਰੁਪਏ ਦੇ ਰੀਚਾਰਜ 'ਚ ਕਿਹੜੀ ਕੰਪਨੀ ਦੇ ਰਹੀ ਹੈ ਵੱਧ ਫਾਇਦੇ?
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget