ਪੜਚੋਲ ਕਰੋ

Smartphone Microphone: ਸਮਾਰਟਫੋਨ ਜ਼ਰੀਏ ਕੋਈ ਸੁਣ ਰਿਹਾ ਤੁਹਾਡੀਆਂ ਨਿੱਜੀ ਗੱਲਾਂ...ਕਦੇ ਵੀ ਲੀਕ ਹੋਣ ਦਾ ਖਤਰਾ, ਤੁਰੰਤ ਬੰਦ ਕਰੋ ਇਹ ਸੈਟਿੰਗ

Microphone Permission in Smartphone: ਟੈਕਨਾਲੋਜੀ ਕਾਰਨ ਸਾਡੀ ਜ਼ਿੰਦਗੀ ਆਸਾਨ ਹੋ ਗਈ ਹੈ ਪਰ ਇਸ ਕਾਰਨ ਲੋਕਾਂ ਦੀ ਨਿੱਜਤਾ ਖਤਮ ਹੋ ਰਹੀ ਹੈ। ਤੁਸੀਂ ਦੇਖਿਆ ਹੋਵੇਗਾ ਕਿ ਕਈ ਵਾਰ ਲੋਕਾਂ ਦੀਆਂ ਨਿੱਜੀ ਗੱਲਾਂ, ਵੀਡੀਓ ਤੇ ਫੋਟੋਆਂ ਇੰਟਰਨੈੱਟ..

Microphone Permission in Smartphone: ਟੈਕਨਾਲੋਜੀ ਕਾਰਨ ਸਾਡੀ ਜ਼ਿੰਦਗੀ ਆਸਾਨ ਹੋ ਗਈ ਹੈ ਪਰ ਇਸ ਕਾਰਨ ਲੋਕਾਂ ਦੀ ਨਿੱਜਤਾ ਖਤਮ ਹੋ ਰਹੀ ਹੈ। ਤੁਸੀਂ ਦੇਖਿਆ ਹੋਵੇਗਾ ਕਿ ਕਈ ਵਾਰ ਲੋਕਾਂ ਦੀਆਂ ਨਿੱਜੀ ਗੱਲਾਂ, ਵੀਡੀਓ ਤੇ ਫੋਟੋਆਂ ਇੰਟਰਨੈੱਟ 'ਤੇ ਲੀਕ ਹੋ ਜਾਂਦੀਆਂ ਹਨ। ਅਜਿਹਾ ਸਮਾਰਟਫੋਨ ਦੀ ਸੈਟਿੰਗ ਕਾਰਨ ਵੀ ਹੋ ਸਕਦਾ ਹੈ।

ਦੱਸ ਦੇਈਏ ਕਿ ਸਮਾਰਟਫੋਨ 'ਚ ਕਈ ਸੈਟਿੰਗਾਂ ਤੇ ਐਪਸ ਮੌਜੂਦ ਹਨ। ਇਹ ਐਪਸ ਤੁਹਾਡੇ ਤੋਂ ਕਈ ਤਰ੍ਹਾਂ ਦੀਆਂ ਇਜਾਜ਼ਤਾਂ ਮੰਗਦੀਆਂ ਹਨ। ਕਈ ਲੋਕ ਉਨ੍ਹਾਂ ਨੂੰ ਬਿਨਾਂ ਸੋਚੇ-ਸਮਝੇ ਇਜਾਜ਼ਤ ਦੇ ਦਿੰਦੇ ਹਨ। ਕੈਮਰੇ ਤੋਂ ਮਾਈਕ ਤੱਕ ਪਰਮਿਸ਼ਨ ਦਿੰਦੇ ਸਮੇਂ, ਲੋਕ ਇਹ ਨਹੀਂ ਸੋਚਦੇ ਕਿ ਡਿਵਾਈਸ ਇਨ੍ਹਾਂ ਦੀ ਵਰਤੋਂ ਕਦੋਂ ਵੀ ਕਰ ਸਕਦੀ ਹੈ।

ਸਮਾਰਟਫੋਨ ਨਿੱਜੀ ਗੱਲਬਾਤ ਸੁਣਦਾ

ਗੂਗਲ ਵੌਇਸ ਅਸਿਸਟੈਂਟ ਲਈ ਮਾਈਕ੍ਰੋਫੋਨ ਦੀ ਇਜਾਜ਼ਤ ਦੇਣੀ ਪੈਂਦੀ ਹੈ। ਇਸ ਨਾਲ ਗੂਗਲ ਹੁਕਮ ਸੁਣ ਕੇ ਕੰਮ ਕਰਦਾ ਹੈ। ਇਸੇ ਤਰ੍ਹਾਂ ਸਮਾਰਟਫੋਨ 'ਚ ਵੌਇਸ ਟੂ ਸਪੀਚ ਫੀਚਰ ਦੀ ਵਰਤੋਂ ਕਰਦੇ ਸਮੇਂ ਮਾਈਕ੍ਰੋਫੋਨ ਦੀ ਇਜਾਜ਼ਤ ਦੇਣੀ ਪੈਂਦੀ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਵਾਇਸ ਕਮਾਂਡ 'ਤੇ ਕੰਮ ਕਰਨ ਵਾਲੇ ਆਲਵੇਅ ਆਨ ਡਿਵਾਈਸਸ ਨਾਲ ਇੱਕ ਵੱਡੀ ਸਮੱਸਿਆ ਹੁੰਦੀ ਹੈ। ਇਹ ਡਿਵਾਈਸਾਂ ਸਾਡੀ ਗੱਲ ਸੁਣਨ ਲਈ ਮਾਈਕ੍ਰੋਫੋਨ ਦੀ ਵਰਤੋਂ ਕਰਦੀਆਂ ਹਨ। ਜਿਵੇਂ ਅਲੈਕਸਾ ਉਦੋਂ ਹੀ ਕੰਮ ਕਰਦਾ ਹੈ ਜਦੋਂ ਤੁਸੀਂ ਇਸ ਦਾ ਨਾਮ ਲੈਂਦੇ ਹੋ ਤੇ ਇਸ ਨੂੰ ਕਮਾਂਡ ਦਿੰਦੇ ਹੋ। ਇਸ ਦਾ ਮਤਲਬ ਇਹ ਵੀ ਹੈ ਕਿ ਇਹ ਡਿਵਾਈਸ ਸਾਡੀ ਹਰ ਗੱਲ ਸੁਣਦੀ ਹੈ।

ਫੇਸਬੁੱਕ ਮਾਈਕ੍ਰੋਫੋਨ ਦੀ ਇਜਾਜ਼ਤ ਵੀ ਮੰਗਦਾ

ਦੱਸ ਦੇਈਏ ਕਿ ਕਈ ਵਾਰ ਫੇਸਬੁੱਕ ਯੂਜ਼ਰਸ ਨੂੰ ਮਾਈਕ੍ਰੋਫੋਨ ਐਕਸੈਸ ਲਈ ਵੀ ਪੁੱਛਦਾ ਹੈ। ਇਸ ਨੂੰ ਵੀਡੀਓ ਚੈਟਿੰਗ ਤੇ ਟੈਕਸਟ ਟੂ ਸਪੀਚ ਲਈ ਮਾਈਕ੍ਰੋਫੋਨ ਤੱਕ ਪਹੁੰਚ ਦੀ ਲੋੜ ਹੁੰਦੀ ਹੈ। ਹਾਲਾਂਕਿ, ਇਸ ਦੀ ਇਜਾਜ਼ਤ ਦੇਣ ਤੋਂ ਪਹਿਲਾਂ, ਅਸੀਂ ਕਦੇ ਨਹੀਂ ਸੋਚਾਂਗੇ ਕਿ ਇਹ ਸਾਡੀਆਂ ਨਿੱਜੀ ਗੱਲਾਂ ਨੂੰ ਵੀ ਸੁਣ ਸਕਦਾ ਹੈ।

ਇਹ ਵੀ ਪੜ੍ਹੋ: Instagram ਯੂਜਰਜ਼ ਲਈ ਖੁਸ਼ਖਬਰੀ! ਹੁਣ WhatsApp ਨਾਲ ਹੋਏਗਾ ਕੁਨੈਕਟ, ਜਾਣੋ Meta ਦੀ ਨਵੀਂ ਪਲਾਨਿੰਗ

ਮਾਈਕ੍ਰੋਫੋਨ ਇਜਾਜ਼ਤ ਨੂੰ ਕਿਵੇਂ ਬੰਦ ਕਰਨਾ

ਜੇਕਰ ਤੁਸੀਂ ਐਂਡ੍ਰਾਇਡ ਡਿਵਾਈਸ ਦੀ ਵਰਤੋਂ ਕਰਦੇ ਹੋ ਤਾਂ ਸਭ ਤੋਂ ਪਹਿਲਾਂ ਤੁਹਾਨੂੰ ਫੋਨ ਦੀ ਸੈਟਿੰਗ 'ਚ ਜਾਣਾ ਹੋਵੇਗਾ। ਇੱਥੇ ਤੁਹਾਨੂੰ ਸੁਰੱਖਿਆ ਤੇ ਪ੍ਰਾਈਵੇਸੀ ਦੇ ਵਿਕਲਪ 'ਤੇ ਜਾਣਾ ਹੋਵੇਗਾ। ਇੱਥੇ ਕਲਿੱਕ ਕਰਨ ਨਾਲ ਤੁਹਾਨੂੰ ਪ੍ਰਾਈਵੇਸੀ ਦਾ ਵਿਕਲਪ ਮਿਲੇਗਾ, ਉਸ 'ਤੇ ਕਲਿੱਕ ਕਰੋ। ਇੱਥੇ ਤੁਹਾਨੂੰ ਮਾਈਕ੍ਰੋਫੋਨ, ਕੈਮਰਾ ਤੇ ਹੋਰ ਸੈਂਸਰਾਂ ਦਾ ਵੇਰਵਾ ਮਿਲੇਗਾ। ਇੱਥੋਂ ਤੁਸੀਂ ਜਾਣ ਸਕਦੇ ਹੋ ਕਿ ਕਿਸ ਐਪ ਨੂੰ ਕਿਹੜੀ ਇਜਾਜ਼ਤ ਦਿੱਤੀ ਗਈ ਹੈ। ਤੁਸੀਂ ਕਿਸੇ ਵੀ ਐਪ ਲਈ ਮਾਈਕ੍ਰੋਫੋਨ ਜਾਂ ਕਿਸੇ ਹੋਰ ਸੈਂਸਰ ਦੀ ਇਜਾਜ਼ਤ ਨੂੰ ਬਲੌਕ ਜਾਂ ਹਟਾ ਸਕਦੇ ਹੋ।

ਇਹ ਵੀ ਪੜ੍ਹੋ: Co Operative Society Frauds: ਕੋ-ਆਪਰੇਟਿਵ ਸੁਸਾਇਟੀਆਂ 'ਚ ਘਪਲਿਆਂ ਦੀ ਖੁੱਲ੍ਹੇਗੀ ਪੋਲ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ

ਟਾਪ ਹੈਡਲਾਈਨ

Sim Card : ਕੀ ਤੁਸੀਂ ਵੀ ਸਾਲਾਂ ਪੁਰਾਣੀ SIM ਵਰਤ ਰਹੇ ਹੋ? ਜਾਣੋ ਕਦੋਂ ਬਦਲ ਲੈਣੀ ਚਾਹੀਦੀ ਹੈ
Sim Card : ਕੀ ਤੁਸੀਂ ਵੀ ਸਾਲਾਂ ਪੁਰਾਣੀ SIM ਵਰਤ ਰਹੇ ਹੋ? ਜਾਣੋ ਕਦੋਂ ਬਦਲ ਲੈਣੀ ਚਾਹੀਦੀ ਹੈ
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
BSNL ਦਾ ਨਵਾਂ ਧਮਾਕੇਦਾਰ ਪਲਾਨ! 200Mbps ਦੀ ਰਫਤਾਰ ਨਾਲ ਮਿਲੇਗਾ 5000GB ਡੇਟਾ; ਮਿਲਣਗੇ ਆਹ ਫਾਇਦੇ
BSNL ਦਾ ਨਵਾਂ ਧਮਾਕੇਦਾਰ ਪਲਾਨ! 200Mbps ਦੀ ਰਫਤਾਰ ਨਾਲ ਮਿਲੇਗਾ 5000GB ਡੇਟਾ; ਮਿਲਣਗੇ ਆਹ ਫਾਇਦੇ
iPhone 17 : ਵੱਡਾ ਝਟਕਾ ਦੇਣ ਦੀ ਤਿਆਰੀ 'ਚ Apple, iPhone 17 ਹੋ ਸਕਦਾ ਹੈ ਮਹਿੰਗਾ
iPhone 17 : ਵੱਡਾ ਝਟਕਾ ਦੇਣ ਦੀ ਤਿਆਰੀ 'ਚ Apple, iPhone 17 ਹੋ ਸਕਦਾ ਹੈ ਮਹਿੰਗਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Embed widget