ਪੜਚੋਲ ਕਰੋ

ਕਿਤੇ ਤੁਸੀਂ ਤਾਂ ਨਹੀਂ ਵਰਤ ਰਹੇ Mi ਦੇ ਨਕਲੀ ਫੋਨ, 33 ਲੱਖ ਪ੍ਰੋਡਕਟ ਜ਼ਬਤ, ਇੰਝ ਕਰੋ ਪਛਾਣ

ਸ਼ੀਓਮੀ (Xiaomi) ਦੇ ਸਮਾਰਟਫੋਨ ਦੀ ਭਾਰਤ 'ਚ ਭਾਰੀ ਮੰਗ ਹੈ ਪਰ ਭਾਰਤੀ ਬਾਜ਼ਾਰ 'ਚ ਵੱਡੀ ਗਿਣਤੀ 'ਚ ਸ਼ਿਓਮੀ ਦੇ ਨਕਲੀ ਪ੍ਰੋਡਕਟ ਵੀ ਹਨ। ਇਸ ਦਾ ਖੁਲਾਸਾ ਸ਼ਿਓਮੀ ਨੇ ਖੁਦ ਕੀਤਾ ਹੈ। ਚੇਨਈ 'ਚ ਤਿੰਨ ਤੇ ਬੰਗਲੌਰ 'ਚ ਚਾਰ ਸਪਲਾਇਰਾਂ ਕੋਲੋਂ ਲਗਭਗ 33 ਲੱਖ ਨਕਲੀ ਐਮਆਈ ਉਤਪਾਦ ਜ਼ਬਤ ਕੀਤੇ ਗਏ ਹਨ।

ਨਵੀਂ ਦਿੱਲੀ: ਸ਼ੀਓਮੀ (Xiaomi) ਦੇ ਸਮਾਰਟਫੋਨ ਦੀ ਭਾਰਤ 'ਚ ਭਾਰੀ ਮੰਗ ਹੈ ਪਰ ਭਾਰਤੀ ਬਾਜ਼ਾਰ 'ਚ ਵੱਡੀ ਗਿਣਤੀ 'ਚ ਸ਼ਿਓਮੀ ਦੇ ਨਕਲੀ ਪ੍ਰੋਡਕਟ ਵੀ ਹਨ। ਇਸ ਦਾ ਖੁਲਾਸਾ ਸ਼ਿਓਮੀ ਨੇ ਖੁਦ ਕੀਤਾ ਹੈ। ਚੇਨਈ 'ਚ ਤਿੰਨ ਤੇ ਬੰਗਲੌਰ 'ਚ ਚਾਰ ਸਪਲਾਇਰਾਂ ਕੋਲੋਂ ਲਗਭਗ 33 ਲੱਖ ਨਕਲੀ ਐਮਆਈ ਉਤਪਾਦ ਜ਼ਬਤ ਕੀਤੇ ਗਏ ਹਨ। ਸ਼ਿਓਮੀ ਵੱਲੋਂ ਸਥਾਨਕ ਪੁਲਿਸ ਸਟੇਸ਼ਨ ਵਿੱਚ ਐਂਟੀ ਕਾਊਂਟਰਫੀਟ ਪ੍ਰੋਗਰਾਮ ਤਹਿਤ ਸ਼ਿਕਾਇਤ ਦਰਜ ਕਰਵਾਈ ਗਈ ਹੈ। ਕੰਪਨੀ ਨੇ ਕਿਹਾ ਕਿ Mi ਦੇ ਨਕਲੀ ਉਤਪਾਦਾਂ ਦੀ ਅਕਤੂਬਰ ਤੇ ਨਵੰਬਰ 'ਚ ਛਾਪੇਮਾਰੀ ਕੀਤੀ ਗਈ ਹੈ। ਸ਼ਿਓਮੀ ਨੇ ਜਿਨ੍ਹਾਂ ਨਕਲੀ ਉਤਪਾਦਾਂ ਨੂੰ ਜ਼ਬਤ ਕੀਤਾ ਹੈ ਉਨ੍ਹਾਂ ਵਿੱਚ ਐਮਆਈ ਸਮਾਰਟਫੋਨ, ਪਾਵਰਬੈਂਕ, ਚਾਰਜਰ, ਈਅਰਫੋਨ, ਮੋਬਾਈਲ ਬੈਕ ਕਵਰ ਸ਼ਾਮਲ ਹਨ। ਇੰਝ ਕਰੋ ਸ਼ਿਓਮੀ ਦੇ ਅਸਲੀ ਪ੍ਰੋਡਕਟ ਦੀ ਪਛਾਣ: -ਸ਼ਿਓਮੀ ਪ੍ਰੋਡਕਟ ਸਿਕਿਓਰਿਟੀ ਕੋਡ ਦੇ ਨਾਲ ਆਉਂਦੇ ਹਨ। ਇਹ mi.com ਤੋਂ ਚੈੱਕ ਕੀਤੇ ਜਾ ਸਕਦੇ ਹਨ। ਇਸ ਵਿੱਚ ਐਮਆਈ ਪਾਵਰਬੈਂਕ ਤੇ ਹਰ ਕਿਸਮ ਦੇ ਆਡੀਓ ਉਤਪਾਦ ਸ਼ਾਮਲ ਹਨ। -ਸ਼ਿਓਮੀ ਦੇ ਅਸਲੀ ਪ੍ਰੋਡਕਟ ਦੇ ਰਿਟੇਲ ਬਾਕਸ ਦੀ ਕਵਾਲਿਟੀ ਬਿਲਕੁਲ ਵੱਖਰੀ ਹੋਵੇਗੀ। ਇਸ ਦੇ ਨਾਲ, ਤੁਸੀਂ ਐਮਆਈ ਹੋਮ ਤੇ ਐਮਆਈ ਸਟੋਰ 'ਤੇ ਉਤਪਾਦਾਂ ਨੂੰ ਮਿਲਾ ਸਕਦੇ ਹੋ। ਕੋਰੋਨਾ ਦੇ ਕਹਿਰ ਮਗਰੋਂ ਨਵੀਂ ਮੁਸੀਬਤ, ‘ਸੁਪਰ-ਬੱਗ’ ਤੋਂ ਸਹਿਮੀ ਦੁਨੀਆ, ਮਨੁੱਖਤਾ ਲਈ ਵੱਡਾ ਖ਼ਤਰਾ -ਉਤਪਾਦ ਦਾ ਐਮਆਈ ਇੰਡੀਆ ਲੋਗੋ ਵੇਖੋ, ਜੋ ਨਕਲੀ ਉਤਪਾਦ ਤੋਂ ਥੋੜ੍ਹਾ ਵੱਖਰਾ ਹੋਵੇਗਾ। -ਸਾਰੇ ਓਥਰਾਈਜ਼ਡ ਫਿੱਟਨੈੱਸ ਪ੍ਰੋਡਕਟ ਜਿਵੇਂ Mi Band Mi Fit ਐਪ ਕਨੈਕਟੀਵਿਟੀ ਦੇ ਨਾਲ ਆਉਂਦੇ ਹਨ। -ਨਕਲੀ ਐਮਆਈ ਕੇਬਲ ਤੇਜ਼ੀ ਤੇ ਆਸਾਨੀ ਨਾਲ ਟੁੱਟ ਜਾਂਦੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !

Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?

Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ

ABP Premium

ਵੀਡੀਓਜ਼

Sucha Singh Langah ਨੇ ਵਿਰੋਧੀਆਂ ਨੂੰ ਲਲਕਾਰਿਆ, ਕਿਹਾ ਤਗੜੇ ਹੋ ਜਾਓ |abp sanjha|Panchayat Election | AAP ਦੇ ਗੁੰਡੇ ਨਾਮਜਦਗੀ ਦੀਆਂ ਫਾਇਲਾਂ ਪਾੜ ਰਹੇ |ਪੰਚਾਇਤੀ ਚੋਣਾ ਕਾਨੂੰਨ ਦੀਆਂ ਉੱਡੀਆਂ ਧੱਜੀਆਂ, ਉਮੀਦਵਾਰਾਂ ਨਾਲ ਹੋਇਆ ਧੱਕਾPanchayat Election | ਘਨੌਰ 'ਚ ਪੰਚਾਇਤੀ ਚੋਣਾ ਨੂੰ ਲੈ ਕੇ ਮਾਹੌਲ ਗਰਮ | abp sanjha |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ

Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ

4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Embed widget