ਪੜਚੋਲ ਕਰੋ

Social Media: ਬੱਚਿਆਂ ਨਾਲ ਹੋ ਰਿਹਾ ਖਿਲਵਾੜ! 33 ਹੋਰ ਰਾਜਾਂ ਨੇ ਫੇਸਬੁੱਕ ਖਿਲਾਫ ਠੋਕਿਆ ਮੁਕੱਦਮਾ

Social Media Negative impact on children: ਅਮਰੀਕਾ ਵਿੱਚ ਫੇਸਬੁੱਕ ਤੇ ਇੰਸਟਾਗ੍ਰਾਮ ਖਿਲਾਫ ਆਵਾਜ਼ ਉੱਠੀ ਹੈ। ਇਹ ਆਵਾਜ਼ ਸਰਕਾਰਾਂ ਵੱਲੋਂ ਹੀ ਉਠਾਈ ਗਈ ਹੈ। ਅਮਰੀਕੀਆਂ ਦਾ ਮੰਨਣਾ ਹੈ ਕਿ ਇੰਸਟਾਗ੍ਰਾਮ ਤੇ ਫੇਸਬੁੱਕ

Social Media Negative impact on children: ਅਮਰੀਕਾ ਵਿੱਚ ਫੇਸਬੁੱਕ ਤੇ ਇੰਸਟਾਗ੍ਰਾਮ ਖਿਲਾਫ ਆਵਾਜ਼ ਉੱਠੀ ਹੈ। ਇਹ ਆਵਾਜ਼ ਸਰਕਾਰਾਂ ਵੱਲੋਂ ਹੀ ਉਠਾਈ ਗਈ ਹੈ। ਅਮਰੀਕੀਆਂ ਦਾ ਮੰਨਣਾ ਹੈ ਕਿ ਇੰਸਟਾਗ੍ਰਾਮ ਤੇ ਫੇਸਬੁੱਕ ਦਾ ਬੱਚਿਆਂ ਉੱਪਰ ਮਾੜਾ ਅਸਰ ਪੈ ਰਿਹਾ ਹੈ। ਇਸ ਲਈ 33 ਹੋਰ ਰਾਜਾਂ ਨੇ ਕੰਪਨੀ ਖਿਲਾਫ ਮੁਕੱਦਮਾ ਠੋਕ ਦਿੱਤਾ ਹੈ। ਇਸ ਤਰ੍ਹਾਂ ਕੰਪਨੀ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਵਾਲੇ ਸੂਬਿਆਂ ਦੀ ਗਿਣਤੀ 41 ਹੋ ਗਈ ਹੈ। 

ਦਰਅਸਲ ਨਿਊਯਾਰਕ ਤੇ ਕੈਲੀਫੋਰਨੀਆ ਸਮੇਤ ਅਮਰੀਕਾ ਦੇ ਕਈ ਰਾਜਾਂ ਨੇ ਮੇਟਾ ਪਲੇਟਫਾਰਮ ਇੰਕ ਖ਼ਿਲਾਫ਼ ਮੁਕੱਦਮਾ ਦਾਇਰ ਕੀਤਾ ਹੈ, ਜਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਉਹ ਜਾਣਬੁੱਝ ਕੇ ਇੰਸਟਾਗ੍ਰਾਮ ਤੇ ਫੇਸਬੁੱਕ ਲਈ ਅਜਿਹੇ ਫੀਚਰ ਤਿਆਰ ਕਰ ਰਹੇ ਹਨ, ਜੋ ਬੱਚਿਆਂ ਨੂੰ ਕੰਪਨੀ ਦੇ ਸੋਸ਼ਲ ਮੀਡੀਆ ਪਲੇਟਫਾਰਮ ਦੇ ਆਦੀ ਬਣਾਉਂਦੇ ਹਨ ਤੇ ਨੌਜਵਾਨਾਂ ਨੂੰ ਨੁਕਸਾਨ ਪਹੁੰਚਾਉਂਦੇ ਹਨ ਤੇ ਨਾਲ ਹੀ ਉਨ੍ਹਾਂ ਵਿੱਚ ਮਾਨਸਿਕ ਸਿਹਤ ਨਾਲ ਜੁੜੀਆਂ ਸਮੱਸਿਆਵਾਂ ਪੈਦਾ ਕਰਦੇ ਹਨ। 

ਹਾਸਲ ਜਾਣਕਾਰੀ ਮੁਤਾਬਕ 33 ਰਾਜਾਂ ਦੀ ਤਰਫੋਂ ਕੈਲੀਫੋਰਨੀਆ ਦੀ ਸੰਘੀ ਅਦਾਲਤ ਵਿੱਚ ਦਾਇਰ ਕੀਤੇ ਮੁਕੱਦਮੇ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਮੇਟਾ ਨਿਯਮ ਦੀ ਉਲੰਘਣਾ ਕਰਦੇ ਹੋਏ 13 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦਾ ਡਾਟਾ ਉਨ੍ਹਾਂ ਦੇ ਮਾਪਿਆਂ ਦੀ ਸਹਿਮਤੀ ਤੋਂ ਬਿਨਾ ਇਕੱਠਾ ਕਰਦੀ ਹੈ। ਇਸ ਤੋਂ ਇਲਾਵਾ ਨੌਂ ਅਟਾਰਨੀ ਜਨਰਲ ਵੀ ਆਪੋ-ਆਪਣੇ ਸੂਬਿਆਂ ਵਿੱਚ ਮੇਟਾ ਵਿਰੁੱਧ ਮੁਕੱਦਮੇ ਦਾਇਰ ਕਰ ਰਹੇ ਹਨ, ਜਿਸ ਨਾਲ ਕੰਪਨੀ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਵਾਲੇ ਸੂਬਿਆਂ ਦੀ ਗਿਣਤੀ 41 ਹੋ ਗਈ ਹੈ। 

ਇਸ ਦੌਰਾਨ ਮੇਟਾ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਕੰਪਨੀ ਇਹ ਇੰਟਰਨੈੱਟ ‘ਤੇ ਅੱਲੜਾਂ ਨੂੰ ਸੁਰੱਖਿਅਤ ਤੇ ਸਕਾਰਾਤਮਕ ਅਨੁਭਵ ਪ੍ਰਦਾਨ ਕਰਨ ਲਈ ਅਟਾਰਨੀ ਜਨਰਲ ਦੀ ਵਚਨਬੱਧਤਾ ਦਾ ਸਮਰਥਨ ਕਰਦਾ ਹੈ। ਕੰਪਨੀ ਨੇ ਅੱਲੜਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਮਦਦ ਲਈ ਪਹਿਲਾਂ ਹੀ 30 ਤੋਂ ਵੱਧ ਟੂਲ ਜਾਰੀ ਕਰ ਚੁੱਕੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Embed widget