ਪੜਚੋਲ ਕਰੋ

ਮੋਬਾਈਲ ਫਟਣ ਨਾਲ ਛੇਵੀਂ ਦੇ ਵਿਦਿਆਰਥੀ ਦੀ ਦਰਦਨਾਕ ਮੌਤ

ਮ੍ਰਿਤਕ ਵਿਦਿਆਰਥੀ ਦੀ ਪਛਾਣ ਛੇਵੀਂ ਜਮਾਤ ਦੇ ਮੋਨੂੰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮੋਨੂੰ ਨੇ ਆਪਣੇ ਮੋਬਾਇਲ ਦੀ ਬੈਟਰੀ ਨੂੰ ਜੁਗਾੜ ਚਾਰਜਰ ਨਾਲ ਚਾਰਜ ਕੀਤਾ ਸੀ।

ਮਿਰਜਾਪੁਰ: ਯੂਪੀ ਦੇ ਮਿਰਜਾਪੁਰ ਜ਼ਿਲ੍ਹੇ 'ਚ ਦਰਦਨਾਕ ਹਾਦਸਾ ਹੋਇਆ ਹੈ। ਚਿਹਰੇ 'ਤੇ ਮੋਬਾਇਲ ਬੈਟਰੀ ਫਟਣ ਨਾਲ 12 ਸਾਲ ਦੇ ਇਕ ਲੜਕੇ ਦੀ ਮੌਤ ਹੋ ਗਈ। ਇਹ ਹਾਦਸਾ ਹਲਿਆ ਪੁਲਿਸ ਸਰਕਲ ਦੇ ਅਧੀਨ ਮਟਵਾਰ ਪਿੰਡ 'ਚ ਬੀਤੇ ਹਫਤੇ ਹੋਇਆ। ਇਹ ਦੁਖਦਾਈ ਘਟਨਾ ਉਦੋਂ ਵਾਪਰੀ ਜਦੋਂ ਉਹ ਜੁਗਾੜ ਚਾਰਜਰ ਨਾਲ ਮੋਬਾਇਲ ਚਾਰਜ ਕਰ ਰਿਹਾ ਸੀ। ਬੈਟਰੀ 'ਚ ਪਾਵਰ ਚੈਕ ਕਰਦਿਆਂ ਸਮੇਂ ਉਸ 'ਚ ਧਮਾਕਾ ਹੋ ਗਿਆ।

ਛੇਵੀਂ ਜਮਾਤ ਦਾ ਵਿਦਿਆਰਥੀ ਸੀ ਮੋਨੂ

ਮ੍ਰਿਤਕ ਵਿਦਿਆਰਥੀ ਦੀ ਪਛਾਣ ਛੇਵੀਂ ਜਮਾਤ ਦੇ ਮੋਨੂੰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮੋਨੂੰ ਨੇ ਆਪਣੇ ਮੋਬਾਇਲ ਦੀ ਬੈਟਰੀ ਨੂੰ ਜੁਗਾੜ ਚਾਰਜਰ ਨਾਲ ਚਾਰਜ ਕੀਤਾ ਸੀ। ਮੋਨੂੰ ਆਪਣੇ ਮੋਬਾਇਲ ਦੀ ਬੈਟਰੀ ਚਾਰਜ ਕਰ ਰਿਹਾ ਸੀ। ਇਸ ਦੌਰਾਨ ਬੈਟਰੀ ਫਟ ਗਈ। ਬੈਟਰੀ ਫਟਣ ਨਾਲ ਸੋਨੂੰ ਦੇ ਚਿਹਰੇ 'ਤੇ ਗੰਭੀਰ ਸੱਟਾਂ ਲੱਗੀਆਂ।

ਧਮਾਕੇ ਦੀ ਆਵਾਜ਼ ਸੁਣ ਕੇ ਪਰਿਵਾਰ ਦੇ ਲੋਕ ਉਸਦੇ ਕਮਰੇ 'ਚ ਪਹੁੰਚੇ ਤੇ ਉਸ ਨੂੰ ਖੂਨ ਨਾਲ ਲਥਪਥ ਪਾਇਆ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਬਾਅਦ 'ਚ ਪੁਲਿਸ ਨੂੰ ਦੱਸੇ ਬਿਨਾਂ ਮੋਨੂੰ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ।

ਟਾਪ ਹੈਡਲਾਈਨ

ਇਲੈਕਟ੍ਰਾਨਿਕ ਮਾਰਕੀਟ: ਰੁਕੋ! ਫ਼ੋਨ ਅਤੇ ਗੈਜੇਟ ਸਸਤੇ ਹੋ ਜਾਣਗੇ, ਸਰਕਾਰ ਨੇ ਇਲੈਕਟ੍ਰਾਨਿਕ ਪੁਰਜ਼ਿਆਂ 'ਤੇ ਕਸਟਮ ਡਿਊਟੀ ਹਟਾ ਦਿੱਤੀ ਹੈ, ਟੈਕਸ ਦੇ ਪੈਸੇ ਦੀ ਬਚਤ ਹੋ ਰਹੀ ਹੈ।

ਸਿਰਫ 55 ਰੁਪਏ 'ਚ ਦੇਖ ਸਕੋਗੇ 1000 ਤੋਂ ਵੱਧ ਚੈਨਲ, ਆਹ ਕੰਪਨੀ ਲੈਕੇ ਆਈ ਜ਼ਬਰਦਸਤ ਪਲਾਨ; ਫਾਇਦੇ ਜਾਣ ਕੇ ਰਹਿ ਜਾਓਗੇ ਹੈਰਾਨ

ਪੂਰਾ ਦਿਨ ਵਾਈਫਾਈ ਨਾਲ ਕੁਨੈਕਟ ਰਹਿੰਦਾ ਫੋਨ ਤਾਂ Jio-Airtel ਦੇ ਆਹ ਪਲਾਨ ਰਹਿਣਗੇ ਬੈਸਟ, ਅੱਜ ਹੀ ਕਰੋ ਰਿਚਾਰਜ

 Solar Panel : ਪੂਰਾ ਚਾਰਜ ਹੋਣ ਤੋਂ ਬਾਅਦ Solar Panel ਕਿੰਨੀ ਦੇਰ ਤੱਕ ਘਰ ਦੀ ਬਿਜਲੀ ਚਲਾ ਸਕਦਾ ਹੈ? ਜਾਣੋ ਪੂਰਾ ਹਿਸਾਬ-ਕਿਤਾਬ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ

Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ

ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।

ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ

Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ

Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...

ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ

Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ

Embed widget