ਪੜਚੋਲ ਕਰੋ

Summer Sale: ਸਿਰਫ 10,999₹ 'ਚ ਮਿਲ ਰਿਹੈ 17 ਹਜ਼ਾਰ ਵਾਲਾ 5G ਫੋਨ, ਫੀਚਰਸ ਫਲੈਗਸ਼ਿਪ ਫੋਨਾਂ ਵਾਲੇ

Realme Narzo 70x 5G ਵਿੱਚ 6.72-ਇੰਚ ਦੀ ਫੁੱਲ-HD+ LCD ਡਿਸਪਲੇ ਹੈ, ਅਤੇ ਇਹ 1,080×2,400 ਪਿਕਸਲ ਰੈਜ਼ੋਲਿਊਸ਼ਨ ਦੇ ਨਾਲ ਆਉਂਦਾ ਹੈ।

ਐਮਾਜ਼ਾਨ 'ਤੇ ਇਕ ਤੋਂ ਬਾਅਦ ਇਕ ਸੇਲਾਂ ਦੀ ਭਰਮਾਰ ਆਈ ਹੋਈ ਹੈ ਅਤੇ ਹੁਣ ਪਲੇਟਫਾਰਮ 'ਤੇ ਸਮਾਰਟਫੋਨ ਸਮਰ ਸੇਲ ਸ਼ੁਰੂ ਹੋ ਗਈ ਹੈ। ਸੇਲ ਅੱਜ ਤੋਂ ਯਾਨੀ 8 ਮਈ ਤੋਂ 9 ਮਈ ਤੱਕ ਚੱਲੇਗੀ ਅਤੇ ਇੱਥੋਂ ਮੋਬਾਈਲ ਫੋਨਾਂ 'ਤੇ ਬਹੁਤ ਵਧੀਆ ਡਿਸਕਾਊਂਟ ਦਿੱਤਾ ਜਾ ਰਿਹਾ ਹੈ। ਸੇਲ 'ਚ ਕਈ ਬ੍ਰਾਂਡਾਂ ਦੇ ਫੋਨਾਂ 'ਤੇ ਚੰਗੀਆਂ ਡੀਲਾਂ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ, ਪਰ ਜੇਕਰ ਅਸੀਂ ਸਭ ਤੋਂ ਵਧੀਆ ਡੀਲ ਦੀ ਗੱਲ ਕਰੀਏ ਤਾਂ ਗਾਹਕ ਬਹੁਤ ਵਧੀਆ ਛੋਟ 'ਤੇ Realme Narzo 70x 5G ਖਰੀਦ ਸਕਦੇ ਹਨ। ਇਸ ਆਫਰ ਦਾ ਇਕ ਵੱਖਰਾ ਬੈਨਰ Amazon 'ਤੇ ਲਾਈਵ ਹੋ ਗਿਆ ਹੈ ਅਤੇ ਉਥੋਂ ਮਿਲੀ ਜਾਣਕਾਰੀ ਦੇ ਮੁਤਾਬਕ Realme ਦਾ ਇਹ ਪਾਵਰਫੁੱਲ 5G ਫੋਨ 16,999 ਰੁਪਏ ਦੀ ਬਜਾਏ 10,999 ਰੁਪਏ 'ਚ ਖਰੀਦਿਆ ਜਾ ਸਕਦਾ ਹੈ। ਫੋਨ ਦੀ ਸਭ ਤੋਂ ਖਾਸ ਗੱਲ ਇਸ ਦੀ 45W ਚਾਰਜਿੰਗ ਹੈ।

ਜੇਕਰ ਤੁਸੀਂ Realme ਫੋਨ ਪਸੰਦ ਕਰਦੇ ਹੋ ਅਤੇ ਨਵਾਂ ਫੋਨ ਖਰੀਦਣਾ ਚਾਹੁੰਦੇ ਹੋ, ਤਾਂ ਅਸੀਂ ਤੁਹਾਡੇ ਲਈ ਇੱਕ ਸ਼ਾਨਦਾਰ ਆਫਰ ਲੈ ਕੇ ਆਏ ਹਾਂ।

Realme Narzo 70x 5G ਵਿੱਚ 6.72-ਇੰਚ ਦੀ ਫੁੱਲ-HD+ LCD ਡਿਸਪਲੇ ਹੈ, ਅਤੇ ਇਹ 1,080×2,400 ਪਿਕਸਲ ਰੈਜ਼ੋਲਿਊਸ਼ਨ ਦੇ ਨਾਲ ਆਉਂਦਾ ਹੈ। ਇਸ ਵਿੱਚ 120Hz ਰਿਫ੍ਰੈਸ਼ ਰੇਟ ਅਤੇ 240Hz ਟੱਚ ਸੈਂਪਲਿੰਗ ਰੇਟ ਹੈ। ਇਹ MediaTek Dimensity 6100+ SoC ਨਾਲ Arm Mali-G57 GPU ਅਤੇ 6GB ਤੱਕ ਦੀ ਰੈਮ ਨਾਲ ਆਉਂਦਾ ਹੈ। ਇਹ ਡਾਇਨਾਮਿਕ ਰੈਮ ਫੀਚਰ ਨੂੰ ਵੀ ਸਪੋਰਟ ਕਰਦਾ ਹੈ।

Really ਦਾ ਇਹ ਫੋਨ 128GB ਇੰਟਰਨਲ ਸਟੋਰੇਜ ਨਾਲ ਆਉਂਦਾ ਹੈ ਜਿਸ ਨੂੰ 2TB ਤੱਕ ਵਧਾਇਆ ਜਾ ਸਕਦਾ ਹੈ। ਇਹ ਫੋਨ ਤਿੰਨ ਸਾਲਾਂ ਦੇ ਸੁਰੱਖਿਆ ਅਪਡੇਟਾਂ ਅਤੇ ਦੋ ਸਾਲਾਂ ਦੇ OS ਅਪਡੇਟਾਂ ਦੇ ਨਾਲ ਐਂਡਰਾਇਡ 14 'ਤੇ ਅਧਾਰਤ Realme UI 5.0 'ਤੇ ਕੰਮ ਕਰਦਾ ਹੈ।

ਮਿਲਣਗੇ ਦੋ-ਦੋ ਕੈਮਰੇ
Realme ਦਾ Realme Narzo 70x 5G ਵਿੱਚ ਇੱਕ ਡਿਊਲ ਰੀਅਰ ਕੈਮਰਾ ਸੈੱਟਅਪ ਹੈ, ਅਤੇ ਇਸ ਵਿੱਚ ਇੱਕ 50-ਮੈਗਾਪਿਕਸਲ ਦਾ ਪ੍ਰਾਇਮਰੀ ਕੈਮਰਾ ਅਤੇ ਇੱਕ 2-ਮੈਗਾਪਿਕਸਲ ਕੈਮਰਾ ਸ਼ਾਮਲ ਹੈ। ਫੋਨ ਦੇ ਫਰੰਟ 'ਚ 8 ਮੈਗਾਪਿਕਸਲ ਦਾ ਸੈਂਸਰ ਦਿੱਤਾ ਗਿਆ ਹੈ। ਇਸ ਵਿੱਚ ਬੈਟਰੀ ਵਾਰਨਿੰਗ ਅਤੇ ਚਾਰਜਿੰਗ ਸਥਿਤੀ ਨੂੰ ਦਰਸਾਉਂਦਾ ਮਿਨੀ ਕੈਪਸੂਲ 2.0 ਫੀਚਰ ਹੈ।

ਪਾਵਰ ਲਈ, ਇਸ ਫੋਨ ਵਿੱਚ 45W SuperVOOC ਚਾਰਜਿੰਗ ਸਪੋਰਟ ਦੇ ਨਾਲ 5,000mAh ਦੀ ਬੈਟਰੀ ਵੀ ਹੈ। ਫੋਨ ਦਾ ਆਕਾਰ 165.6×76.1×7.69mm ਅਤੇ ਭਾਰ 188 ਗ੍ਰਾਮ ਹੈ। ਕੁਨੈਕਟੀਵਿਟੀ ਦੀ ਗੱਲ ਕਰੀਏ ਤਾਂ ਇਸ ਫੋਨ 'ਚ 5G, ਵਾਈ-ਫਾਈ ਅਤੇ ਬਲੂਟੁੱਥ 5.2 ਸ਼ਾਮਲ ਹਨ। ਇਸ 'ਚ ਪ੍ਰਮਾਣਿਕਤਾ ਲਈ ਇਨ-ਡਿਸਪਲੇਅ ਫਿੰਗਰਪ੍ਰਿੰਟ ਸੈਂਸਰ ਦਿੱਤਾ ਗਿਆ ਹੈ। ਇਸ ਫੋਨ ਨੂੰ ਪਾਣੀ ਅਤੇ ਧੂੜ ਤੋਂ ਸੁਰੱਖਿਆ ਲਈ IP54-ਰੇਟਿੰਗ ਦਿੱਤੀ ਗਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼

ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !

Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ

Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
Advertisement
ABP Premium

ਵੀਡੀਓਜ਼

Chamkila Movie Reshoot | Diljit Dosanjh ਕੀ ਫਿਲਮ ਚਮਕੀਲਾ ਮੁੜ ਹੋਏਗੀ ਸ਼ੂਟ , ਆਹ ਕੀ ਕਲੇਸ਼ ਹੈAmitabh Bachchan Calls Himself Half Sardar | ਮੈਂ ਹਾਂ ਅੱਧਾ ਸਰਦਾਰ , ਬੋਲੇ ਅਮਿਤਾਭ ਬੱਚਨPanchayat Election: ਸਰਪੰਚੀ ਚੋਣਾ ਨੂੰ ਲੈ ਕੇ ਆਪ ਵਿਧਾਇਕ ਨੇ ਦਿੱਤੀ ਧਮਕੀ, ਤਾਂ ਮੁੱਦਾ ਗਰਮਾਇਆਸ਼ਰਾਬ ਪੀਣ ਵਾਲੇ ਹੋ ਜਾਣ ਸਾਵਧਾਨ, ਇਸ ਨਾਲ 6 ਤਰਾਂ ਦੇ ਕੈਂਸਰ ਹੋਣ ਦਾ ਖ਼ਤਰਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
International Coffee Day 2024: ਲਿਵਰ ਤੋਂ ਲੈ ਕੇ ਕੈਂਸਰ ਤੱਕ, ਕੌਫੀ ਪੀਣ ਨਾਲ ਇਨ੍ਹਾਂ ਚੀਜ਼ਾਂ ਵਿੱਚ ਮਿਲ ਸਕਦੀ ਹੈ ਰਾਹਤ

ਵੱਡੀ ਖ਼ਬਰ ! CM ਮਾਨ ਦੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ

Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ

7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!

Embed widget