ਪੜਚੋਲ ਕਰੋ

ਫੇਸਬੁੱਕ/ਵੱਟਸਐਪ ਤੇ ਸੁਪਰੀਮ ਕੋਰਟ ਦੀ ਸਖ਼ਤੀ, ਲੋਕਾਂ ਦੀ ਪ੍ਰਾਈਵੇਸੀ ਬਾਰੇ ਕੋਰਟ ਫਿਕਰਮੰਦ

ਕੋਰਟ ਨੇ ਫੇਸਬੁੱਕ ਤੇ ਵਟਸਐਪ ਨੂੰ ਕਿਹਾ, 'ਤੁਸੀਂ ਦੋ ਜਾਂ ਤਿੰਨ ਟ੍ਰਿਲੀਅਨ ਦੀ ਕੰਪਨੀ ਹੋਵੋਗੇ। ਪਰ ਲੋਕ ਆਪਣੀ ਨਿੱਜਤਾ ਦੀ ਕੀਮਤ ਇਸ ਤੋਂ ਜ਼ਿਆਦਾ ਮੰਨਦੇ ਹਨ ਤੇ ਉਨ੍ਹਾਂ ਦਾ ਹੱਕ ਵੀ ਹੈ।

ਨਵੀਂ ਦਿੱਲੀ: ਵੱਟਸਐਪ ਦੀ ਨਵੀਂ ਪ੍ਰਾਈਵੇਸੀ ਪਾਲਿਸੀ 'ਤੇ ਹੋ ਰਹੇ ਵਿਵਾਦ ਦੇ ਵਿਚ ਸੁਪਰੀਮ ਕੋਰਟ ਨੇ ਅੱਜ ਫੇਸਬੁੱਕ ਤੇ ਵਟਸਐਪ ਨੂੰ ਫਿਟਕਾਰ ਲਾਈ ਹੈ। ਸੁਪਰੀ ਕੋਰਟ ਪ੍ਰਾਈਵੇਸੀ ਪਾਲਿਸੀ ਨੂੰ ਲੈਕੇ ਯੂਰਪ ਤੇ ਭਾਰਤ 'ਚ ਵੱਖ-ਵੱਖ ਪੈਮਾਨਿਆਂ ਨੂੰ ਲੈਕੇ ਵੀ ਨਾਰਾਜ਼ਗੀ ਜ਼ਾਹਰ ਕਰ ਰਹੀ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਵਟਸਐਪ/ਫੇਸਬੁੱਕ ਨੂੰ ਇਹ ਲਿਖਤੀ ਦੇਣ ਲਈ ਕਿਹਾ ਕਿ ਲੋਕਾਂ ਦੇ ਮੈਸੇਜ ਪੜ੍ਹੇ ਨਹੀਂ ਜਾਂਦੇ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ਚਾਰ ਹਫ਼ਤੇ ਬਾਅਦ ਹੋਵੇਗੀ।

ਕੋਰਟ ਨੇ ਫੇਸਬੁੱਕ ਤੇ ਵਟਸਐਪ ਨੂੰ ਕਿਹਾ, 'ਤੁਸੀਂ ਦੋ ਜਾਂ ਤਿੰਨ ਟ੍ਰਿਲੀਅਨ ਦੀ ਕੰਪਨੀ ਹੋਵੋਗੇ। ਪਰ ਲੋਕ ਆਪਣੀ ਨਿੱਜਤਾ ਦੀ ਕੀਮਤ ਇਸ ਤੋਂ ਜ਼ਿਆਦਾ ਮੰਨਦੇ ਹਨ ਤੇ ਉਨ੍ਹਾਂ ਦਾ ਹੱਕ ਵੀ ਹੈ।' ਪਟੀਸ਼ਨ 'ਚ ਦੱਸਿਆ ਗਿਆ ਕਿ ਯੂਰਪ ਤੇ ਭਾਰਤ ਲਈ ਵੱਖਰੇ ਪੈਮਾਨੇ ਅਪਣਾਏ ਜਾ ਰਹੇ ਹਨ। ਭਾਰਤ 'ਚ ਡਾਟਾ ਪ੍ਰੋਟੈਕਸ਼ਨ ਕਾਨੂੰਨ ਬਣਨ ਵਾਲਾ ਹੈ, ਉਸ ਦਾ ਇੰਤਜ਼ਾਰ ਕੀਤੇ ਬਿਨਾਂ ਪਹਿਲਾਂ ਵਟਸਐਪ ਨਵੀਂ ਪਾਲਿਸੀ ਲੈ ਆਇਆ ਹੈ।

ਇਹ ਮਾਮਲਾ ਵਟਸਐਪ ਦੀ ਉਸ ਪ੍ਰਾਈਵੇਸੀ ਪਾਲਿਸੀ ਨਾਲ ਜੁੜਿਆ ਹੈ। ਜੋ 2016 'ਚ ਆਈ ਸੀ। ਇਸ ਨੂੰ ਲੈਕੇ ਵੀ ਮਸਲਾ ਕਰੋਟ ਤਕ ਪਹੁੰਚਿਆ ਸੀ। ਮਾਮਲੇ ਦੀ ਸੁਣਵਾਈ ਕਰਦਿਆਂ ਕੋਰਟ ਨੇ ਸਰਕਾਰ ਤੋਂ ਪੁੱਛਿਆ ਸੀ ਕਿ ਨਾਗਰਿਕਾਂ ਦੇ ਨਿੱਜੀ ਡਾਟਾ ਨੂੰ ਸੁਰੱਖਿਅਤ ਰੱਖਣ ਤੇ ਉਸ ਦੇ ਗਲਤ ਇਸਤੇਮਾਲ ਨੂੰ ਰੋਕਣ ਲਈ ਕੀ ਉਹ ਕੋਈ ਕਾਨੂੰਨ ਬਣਾਵੇਗੀ। ਸਰਕਾਰ ਨੂੰ ਇਸ ਪਹਿਲੂ 'ਤੇ ਜਵਾਬ ਦੇਣਾ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Cooler Tips : ਹੁਣ ਕੂਲਰ ਵੀ ਦੇਵੇਗਾ AC ਵਰਗੀ ਠੰਡੀ ਹਵਾ, ਬਸ ਪਾਣੀ ਦੀ ਟੈਂਕੀ 'ਚ ਮਿਲਾਓ ਇਹ ਚੀਜ਼ਾਂ
Cooler Tips : ਹੁਣ ਕੂਲਰ ਵੀ ਦੇਵੇਗਾ AC ਵਰਗੀ ਠੰਡੀ ਹਵਾ, ਬਸ ਪਾਣੀ ਦੀ ਟੈਂਕੀ 'ਚ ਮਿਲਾਓ ਇਹ ਚੀਜ਼ਾਂ
ਕਮਰੇ ਦੇ ਸਾਈਜ ਦੇ ਹਿਸਾਬ ਨਾਲ ਕਿੰਨੇ ਟਨ ਦਾ ਹੋਣਾ ਚਾਹੀਦਾ AC? ਇੱਥੇ ਸਮਝੋ ਸਾਰੀ ਕੈਲਕੂਲੇਸ਼ਨ
ਕਮਰੇ ਦੇ ਸਾਈਜ ਦੇ ਹਿਸਾਬ ਨਾਲ ਕਿੰਨੇ ਟਨ ਦਾ ਹੋਣਾ ਚਾਹੀਦਾ AC? ਇੱਥੇ ਸਮਝੋ ਸਾਰੀ ਕੈਲਕੂਲੇਸ਼ਨ
ਬਿਜਲੀ ਦਾ ਬਿੱਲ ਜ਼ਿਆਦਾ ਆ ਰਿਹਾ, ਤਾਂ AC Remote 'ਚ ਚੈੱਕ ਕਰੋ ਆਹ ਸੈਟਿੰਗ, ਬਿਜਲੀ ਦੀ ਹੋਵੇਗੀ ਬਚਤ
ਬਿਜਲੀ ਦਾ ਬਿੱਲ ਜ਼ਿਆਦਾ ਆ ਰਿਹਾ, ਤਾਂ AC Remote 'ਚ ਚੈੱਕ ਕਰੋ ਆਹ ਸੈਟਿੰਗ, ਬਿਜਲੀ ਦੀ ਹੋਵੇਗੀ ਬਚਤ
Instagram, Whatsapp-FACEBOOK Paid: ਇੰਸਟਾਗ੍ਰਾਮ-ਫੇਸਬੁੱਕ ਅਤੇ ਵਟਸਐਪ ਹੁਣ ਨਹੀਂ ਰਹੇਗਾ ਮੁਫ਼ਤ, ਜਾਣੋ ਕਿਉਂ ਭਰਨੇ ਪੈਣਗੇ ਪੈਸੇ? ਨਵੇਂ ਪਲਾਨ ਨੇ ਗਾਹਕਾਂ ਵਿਚਾਲੇ ਮਚਾਇਆ ਹਾਹਾਕਾਰ...
ਇੰਸਟਾਗ੍ਰਾਮ-ਫੇਸਬੁੱਕ ਅਤੇ ਵਟਸਐਪ ਹੁਣ ਨਹੀਂ ਰਹੇਗਾ ਮੁਫ਼ਤ, ਜਾਣੋ ਕਿਉਂ ਭਰਨੇ ਪੈਣਗੇ ਪੈਸੇ? ਨਵੇਂ ਪਲਾਨ ਨੇ ਗਾਹਕਾਂ ਵਿਚਾਲੇ ਮਚਾਇਆ ਹਾਹਾਕਾਰ...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
FD ਕਰਵਾਉਣ ਦਾ ਬਣਾ ਰਹੇ ਪਲਾਨ? ਤਾਂ ਜਾਣ ਲਓ ਕਿਹੜਾ ਬੈਂਕ ਦੇ ਰਿਹਾ ਵਧੀਆ ਵਿਆਜ, ਦੇਖੋ ਪੂਰੀ ਲਿਸਟ
FD ਕਰਵਾਉਣ ਦਾ ਬਣਾ ਰਹੇ ਪਲਾਨ? ਤਾਂ ਜਾਣ ਲਓ ਕਿਹੜਾ ਬੈਂਕ ਦੇ ਰਿਹਾ ਵਧੀਆ ਵਿਆਜ, ਦੇਖੋ ਪੂਰੀ ਲਿਸਟ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਲੂ ਤੋਂ ਮਿਲੇਗੀ ਰਾਹਤ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਲੂ ਤੋਂ ਮਿਲੇਗੀ ਰਾਹਤ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਜੂਨ 2026
RCB vs GT IPL 2026 Final : RCB ਨੇ ਜਿੱਤਿਆ ਟਾਸ, ਗੁਜਰਾਤ ਪਹਿਲਾਂ ਕਰੇਗੀ ਬੱਲੇਬਾਜ਼ੀ , ਕੌਣ ਜਿੱਤੇਗਾ 19ਵੇਂ ਸੀਜ਼ਨ ਦਾ ਖਿਤਾਬ ?
RCB vs GT IPL 2026 Final : RCB ਨੇ ਜਿੱਤਿਆ ਟਾਸ, ਗੁਜਰਾਤ ਪਹਿਲਾਂ ਕਰੇਗੀ ਬੱਲੇਬਾਜ਼ੀ , ਕੌਣ ਜਿੱਤੇਗਾ 19ਵੇਂ ਸੀਜ਼ਨ ਦਾ ਖਿਤਾਬ ?
Sangrur News :  ਬੇਰੁਜ਼ਗਾਰ ਸਾਂਝਾ ਮੋਰਚਾ ਲਗਾਵੇਗਾ CM ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ
Sangrur News :  ਬੇਰੁਜ਼ਗਾਰ ਸਾਂਝਾ ਮੋਰਚਾ ਲਗਾਵੇਗਾ CM ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ "ਬੇਰੁਜ਼ਗਾਰਾਂ ਦੀ ਸੱਥ"    
Uttarakhand 'ਚ ਵਿਗੜਿਆ ਮੌਸਮ, ਕੇਦਾਰਨਾਥ ਵਿੱਚ 3 ਸ਼ਰਧਾਲੂਆਂ ਦੀ ਮੌਤ; ਚਾਰਧਾਮ ਯਾਤਰਾ ਰੋਕੀ ਗਈ

Embed widget