ਪੜਚੋਲ ਕਰੋ

ਪ੍ਰੋਫੈਸ਼ਨਲ ਕੈਮਰੇ ਨਾਲੋਂ ਵੀ ਵਧੀਆ ਫੋਟੋ ਖਿੱਚੋ, 48MP ਕੈਮਰਾ ਸੈੱਟਅਪ ਨਾਲ ਲੈਸ ਲੇਟੈਸਟ ਸਾਮਰਟਫੋਨ

ਅੱਜ ਕੱਲ ਸਮਾਰਟਫੋਨ ਕੰਪਨੀਆਂ ਆਪਣੇ ਸਮਾਰਟਫੋਨ 'ਚ ਸ਼ਾਨਦਾਰ ਕੈਮਰਾ ਸੈੱਟਅਪ ਦੇ ਰਹੀਆਂ ਹਨ। ਜੇ ਤੁਸੀਂ ਫੋਟੋਆਂ ਅਤੇ ਵੀਡੀਓ ਬਣਾਉਣ ਲਈ ਇੱਕ ਚੰਗਾ ਕੈਮਰਾ ਸਮਾਰਟਫੋਨ ਖਰੀਦਣ ਬਾਰੇ ਸੋਚ ਰਹੇ ਹੋ, ਤਾਂ ਇੱਥੇ ਅਸੀਂ ਤੁਹਾਨੂੰ ਕੁਝ ਖਾਸ ਵਿਕਲਪ ਦੱਸ ਰਹੇ ਹਾਂ।

ਨਵੀਂ ਦਿੱਲੀ: ਅੱਜ ਕੱਲ ਸਮਾਰਟਫੋਨ ਕੰਪਨੀਆਂ ਆਪਣੇ ਸਮਾਰਟਫੋਨ 'ਚ ਸ਼ਾਨਦਾਰ ਕੈਮਰਾ ਸੈੱਟਅਪ ਦੇ ਰਹੀਆਂ ਹਨ। ਜੇ ਤੁਸੀਂ ਫੋਟੋਆਂ ਅਤੇ ਵੀਡੀਓ ਬਣਾਉਣ ਲਈ ਇੱਕ ਚੰਗਾ ਕੈਮਰਾ ਸਮਾਰਟਫੋਨ ਖਰੀਦਣ ਬਾਰੇ ਸੋਚ ਰਹੇ ਹੋ, ਤਾਂ ਇੱਥੇ ਅਸੀਂ ਤੁਹਾਨੂੰ ਕੁਝ ਖਾਸ ਵਿਕਲਪ ਦੱਸ ਰਹੇ ਹਾਂ। Samsung Galaxy M30s Samsung Galaxy M30s  ਫੋਟੋਗ੍ਰਾਫੀ ਲਈ ਵਧੀਆ ਸਮਾਰਟਫੋਨ ਹੈ। ਇਸ ‘ਚ 48MP + 8MP + 5MP ਦਾ ਟ੍ਰਿਪਲ ਰੀਅਰ ਕੈਮਰਾ ਸੈੱਟਅਪ ਹੈ, ਜਦਕਿ ਇਸ ‘ਚ ਸੈਲਫੀ ਲਈ 16 ਮੈਗਾਪਿਕਸਲ ਦਾ ਫਰੰਟ ਕੈਮਰਾ ਹੈ। ਇਸ ਫੋਨ ਦੀ ਕੀਮਤ 15,500 ਰੁਪਏ ਤੋਂ ਸ਼ੁਰੂ ਹੁੰਦੀ ਹੈ। ਫੋਨ 4 ਜੀਬੀ ਰੈਮ + 64 ਜੀਬੀ ਤੇ 6 ਜੀਬੀ ਰੈਮ + 128 ਜੀਬੀ ਸਟੋਰੇਜ ਵੇਰੀਐਂਟ 'ਚ ਉਪਲੱਬਧ ਹੋਵੇਗਾ। ਪਾਵਰ ਲਈ, ਇਸ ਫੋਨ ‘ਚ 6000mAh ਦੀ ਭਾਰੀ ਬੈਟਰੀ ਹੈ। Moto G8 Plus ਮਟਰੋਲਾ ਦਾ ਮੋਟੋ ਜੀ 8 ਪਲੱਸ ਇਕ ਦਮਦਾਰ ਸਮਾਰਟਫੋਨ ਹੈ। ਫੋਟੋਗ੍ਰਾਫੀ ਲਈ ਇਸ ਵਿੱਚ 48MP + 5MP + 16MP ਕੈਮਰਾ ਸੈੱਟਅਪ ਹੈ। ਜਦਕਿ ਸੈਲਫੀ ਵਿੱਚ ਇਸ ਵਿੱਚ 25 ਐਮਪੀ ਦਾ ਕੈਮਰਾ ਹੈ। ਇਸ ਫੋਨ 'ਚ 4,000 mAh ਦੀ ਬੈਟਰੀ ਹੈ। ਇਸ ਤੋਂ ਇਲਾਵਾ ਇਹ ਫੋਨ 4 ਜੀਬੀ ਰੈਮ ਤੇ 64 ਜੀਬੀ ਇੰਟਰਨਲ ਸਟੋਰੇਜ ਦੇ ਨਾਲ ਆਉਂਦਾ ਹੈ। ਮੈਮੋਰੀ ਨੂੰ ਮਾਈਕਰੋ ਐਸ ਡੀ ਕਾਰਡ ਦੇ ਜ਼ਰੀਏ 512 ਜੀਬੀ ਤਕ ਵਧਾਇਆ ਜਾ ਸਕਦਾ ਹੈ। ਇਸ ਫੋਨ ਦੀ ਕੀਮਤ 13,999 ਰੁਪਏ ਹੈ। 20 ਹਜ਼ਾਰ ਤੋਂ ਘੱਟ ‘ਚ ਖਰੀਦੋ ਇਹ ਸ਼ਾਨਦਾਰ ਏਸੀ, ਗਰਮੀ ‘ਚ ਮਿਲੇਗੀ ਰਾਹਤ Redmi Note 9 Pro ਰੈਡਮੀ ਨੇ ਵੀ ਹਾਲ ਹੀ ਵਿੱਚ ਆਪਣੀ ਨੋਟ ਸੀਰੀਜ਼ ਵਿੱਚ ਨਵਾਂ ਨੋਟ 9 ਪ੍ਰੋ ਲਾਂਚ ਕੀਤਾ ਸੀ। ਫੋਟੋਗ੍ਰਾਫੀ ਲਈ ਇਸ ਵਿੱਚ 48MP + 8MP + 5MP + 2MP ਰੀਅਰ ਕੈਮਰਾ ਸੈੱਟਅਪ ਹੈ। ਸੈਲਫੀ ਲਈ ਇਸ ਵਿੱਚ 16 ਐਮ ਪੀ ਦਾ ਫਰੰਟ ਕੈਮਰਾ ਹੈ। ਇਹ ਫੋਨ 2 ਵੇਰੀਐਂਟ 4 ਜੀਬੀ ਰੈਮ ਤੇ 64 ਜੀਬੀ ਸਟੋਰੇਜ ਅਤੇ 6 ਜੀਬੀ ਰੈਮ ਤੇ 128 ਜੀਬੀ ਸਟੋਰੇਜ ਦੇ ਨਾਲ ਆਉਂਦਾ ਹੈ। ਇਸ ਫੋਨ ਦੀ ਬੈਟਰੀ 5020 mAh ਹੈ। ਇਸ ਫੋਨ ਦੀ ਕੀਮਤ 12,999 ਰੁਪਏ ਤੋਂ ਸ਼ੁਰੂ ਹੁੰਦੀ ਹੈ।

ਟਾਪ ਹੈਡਲਾਈਨ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
 Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
 Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
iPhone 17 Pro ਸਿਰਫ਼ 20 ਹਜ਼ਾਰ ਦੀ ਡਾਊਨ ਪੇਮੈਂਟ ’ਤੇ! ਜਾਣੋ ਕਿਵੇਂ?
iPhone 17 Pro ਸਿਰਫ਼ 20 ਹਜ਼ਾਰ ਦੀ ਡਾਊਨ ਪੇਮੈਂਟ ’ਤੇ! ਜਾਣੋ ਕਿਵੇਂ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
Embed widget