ਪੜਚੋਲ ਕਰੋ

ਟਿੱਕਟੌਕ ਇੱਕ ਵਾਰ ਮੁੜ ਸੁਰਖੀਆਂ 'ਚ, ਜਾਣੋ ਆਖਰ ਮਸਲਾ ਕੀ?

ਟਿੱਕਟੌਕ ਨੇ ਜਦੋਂ ਤੋਂ ਭਾਰਤ 'ਚ ਦਸਤਕ ਦਿੱਤੀ ਹੈ, ਉਦੋਂ ਤੋਂ ਹੀ ਉਸ 'ਤੇ ਲਗਾਤਾਰ ਇਲਜ਼ਾਮ ਲੱਗ ਰਹੇ ਹਨ। ਤਾਜ਼ਾ ਮਾਮਲਾ ਟੇਕਡਾਊਨ ਰਿਕਵੈਸਟ ਦਾ ਹੈ। ਸਾਲ 2016 ਦੇ ਸ਼ੁਰੂਆਤੀ ਛੇ ਮਹੀਨਿਆਂ 'ਚ ਭਾਰਤ ਨੇ 109 ਵਾਰ ਟੇਕਡਾਊਨ ਰਿਕਵੈਸਟ ਕੀਤੀ ਸੀ। 11 ਵਾਰ ਤਾਂ ਸਰਕਾਰ ਨੇ ਵੀਡੀਓ ਹਟਾਉਣ ਨੂੰ ਕਿਹਾ ਸੀ।

ਨਵੀਂ ਦਿੱਲੀ: ਟਿੱਕਟੌਕ ਨੇ ਜਦੋਂ ਤੋਂ ਭਾਰਤ 'ਚ ਦਸਤਕ ਦਿੱਤੀ ਹੈ, ਉਦੋਂ ਤੋਂ ਹੀ ਉਸ 'ਤੇ ਲਗਾਤਾਰ ਇਲਜ਼ਾਮ ਲੱਗ ਰਹੇ ਹਨ। ਤਾਜ਼ਾ ਮਾਮਲਾ ਟੇਕਡਾਊਨ ਰਿਕਵੈਸਟ ਦਾ ਹੈ। ਸਾਲ 2016 ਦੇ ਸ਼ੁਰੂਆਤੀ ਛੇ ਮਹੀਨਿਆਂ 'ਚ ਭਾਰਤ ਨੇ 109 ਵਾਰ ਟੇਕਡਾਊਨ ਰਿਕਵੈਸਟ ਕੀਤੀ ਸੀ। 11 ਵਾਰ ਤਾਂ ਸਰਕਾਰ ਨੇ ਵੀਡੀਓ ਹਟਾਉਣ ਨੂੰ ਕਿਹਾ ਸੀ। ਟਿੱਕ ਟੌਕ ਇੱਕ ਵੀਡੀਓ ਸ਼ੇਅਰਿੰਗ ਪਲੇਟਫਾਰਮ ਹੈ ਜਿੱਥੇ ਯੂਜ਼ਰ 15 ਸੈਕਿੰਡ ਤੋਂ ਲੈ ਕੇ 60 ਸੈਕਿੰਡ ਤਕ ਦੇ ਵੀਡੀਓ ਅਪਲੋਡ ਕਰ ਸਕਦੇ ਹਨ। ਉਂਝ ਤਾਂ ਜ਼ਿਆਦਾਤਰ ਵੀਡੀਓ ਮਨੋਰੰਜਨ ਵਾਲੇ ਹੁੰਦੇ ਹਨ ਪਰ ਕੁਝ ਵੀਡੀਓ ਅਜਿਹੇ ਵੀ ਹੁੰਦੇ ਹਨ ਜੋ ਐਜ਼ੂਕੇਸ਼ਨ ਜਾਂ ਮੋਟੀਵੇਸ਼ਨ ਵਾਲੇ ਹੁੰਦੇ ਹਨ। ਇਸ ਐਪ ਦੇ ਜਲਵੇ ਦਾ ਅੰਦਾਜ਼ਾ ਇਸ ਗੱਲ ਤੋਂ ਹੀ ਲਾਇਆ ਜਾ ਸਕਦਾ ਹੈ ਕਿ ਇਸ ਐਪ ਨੇ ਫੇਸਬੁੱਕ ਦੇ ਮਾਲਕ ਮਾਰਕ ਜੁਕਰਬਰਗ ਨੂੰ ਵੀ ਪ੍ਰੇਸ਼ਾਨ ਕਰ ਦਿੱਤਾ ਹੈ। ਮਾਰਕ ਨੇ ਆਪਣੇ ਡੈਵਲਪਰਸ ਨੂੰ ਅਜਿਹਾ ਐਪ ਬਣਾਉਣ ਨੂੰ ਕਿਹਾ ਹੈ ਜੋ ਇਨੋਵੇਸ਼ਨ 'ਚ ਟਿੱਕਟੌਕ ਦਾ ਮੁਕਾਬਲਾ ਕਰ ਸਕੇ। ਟਿੱਕਟੌਕ ਐਪ 'ਤੇ ਡੇਟਾ ਚੋਰੀ ਤੋਂ ਲੈ ਹਿੱਸਾ ਭੜਕਾਉਣ ਤੇ ਅਸ਼ਲੀਲਤਾ ਫੈਲਾਉਣ ਤਕ ਦੇ ਇਲਜ਼ਾਮ ਲੱਗ ਚੁੱਕੇ ਹਨ। ਪਿਛਲੇ ਦਿਨੀਂ ਪੁਲਿਸ ਵਾਲ਼ਿਆਂ ਦੇ ਵੀਡੀਓ ਵੀ ਵਾਇਰਲ ਹੋਏ ਸੀ ਤੇ ਕੁਝ ਅਜਿਹੇ ਵੀਡੀਓ ਵੀ ਵਾਇਰਲ ਹੋਏ ਸੀ ਜਿਨ੍ਹਾਂ 'ਚ ਭਾਰਤ ਵਿਰੋਧੀ ਗੱਲਾਂ ਸੀ। ਇਹੀ ਨਹੀਂ ਧਰਮ ਨੂੰ ਨਿਸ਼ਾਨਾ ਬਣਾਉਣ ਵਾਲੇ ਟਿੱਕਟੌਕ ਵੀਡੀਓ ਵੀ ਕਾਫੀ ਫੇਮਸ ਹੋਏ ਜਿਸ ਨੂੰ ਲੈ ਕੰਪਨੀ ਨੇ ਆਪਣੇ ਭਾਰਤੀ ਯੂਜ਼ਰਸ ਨੂੰ ਫਿਕਰ ਨਾ ਕਰਨ ਦੀ ਗੱਲ ਕੀਤੀ ਸੀ। ਭਾਰਤ 'ਚ ਇਸ ਦਾ ਸਭ ਤੋਂ ਵੱਡਾ ਬਾਜ਼ਾਰ ਹੈ ਤੇ ਕੰਪਨੀ ਨੇ ਕਿਹਾ ਕਿ ਡੇਟਾ ਆਦਿ ਨੂੰ ਲੈ ਕੇ ਚਿੰਤਾ ਦੀ ਕੋਈ ਲੋੜ ਨਹੀਂ।

ਟਾਪ ਹੈਡਲਾਈਨ

 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
USB ਕੇਬਲ ਸੁਰੱਖਿਆ ਸੁਝਾਅ: USB ਕੇਬਲ ਤੁਹਾਡੀ ਡਿਵਾਈਸ ਲਈ ਵੀ ਖ਼ਤਰਨਾਕ ਹੋ ਸਕਦੇ ਹਨ, ਇਸ ਲਈ ਉਹਨਾਂ ਨੂੰ ਖਰੀਦਦੇ ਸਮੇਂ ਇਹਨਾਂ ਗੱਲਾਂ ਦੀ ਜਾਂਚ ਕਰੋ।
USB ਕੇਬਲ ਸੁਰੱਖਿਆ ਸੁਝਾਅ: USB ਕੇਬਲ ਤੁਹਾਡੀ ਡਿਵਾਈਸ ਲਈ ਵੀ ਖ਼ਤਰਨਾਕ ਹੋ ਸਕਦੇ ਹਨ, ਇਸ ਲਈ ਉਹਨਾਂ ਨੂੰ ਖਰੀਦਦੇ ਸਮੇਂ ਇਹਨਾਂ ਗੱਲਾਂ ਦੀ ਜਾਂਚ ਕਰੋ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
Embed widget