ਪੜਚੋਲ ਕਰੋ

ਟਾਟਾ ਹੈਰੀਅਰ ਜਲਦੀ ਆ ਰਹੀ ਨਵੇਂ ਅੰਦਾਜ਼ 'ਚ, ਦੇਖਦੇ ਹਾਂ ਕੀਮਤ ‘ਤੇ ਪਵੇਗਾ ਕੋਈ ਅਸਰ

ਭਾਰਤ ‘ਚ ਟਾਟਾ ਮੋਟਰਸ ਆਪਣੀਆਂ ਕਾਰਾਂ ਨੂੰ ਲੈ ਕੇ ਇੱਕ ਵਾਰ ਮੁੜ ਸੁਰਖੀਆਂ ‘ਚ ਬਣੇ ਰਹਿਣ ਦਾ ਕਾਰਨ ਬਣਦੀ ਜਾ ਰਹੀ ਹੈ। ਟਾਟਾ ਆਪਣੀਆਂ ਕਾਰਾਂ ਤੇ ਡਿਜ਼ਾਇਨ ਦੇ ਨਾਲ ਫੀਚਰਸ ਕਰਕੇ ਗਾਹਕਾਂ ਦੀ ਪਸੰਦ ਬਣਦੀ ਜਾ ਰਹੀ ਹੈ।

ਨਵੀਂ ਦਿੱਲੀ: ਭਾਰਤ ‘ਚ ਟਾਟਾ ਮੋਟਰਸ ਆਪਣੀਆਂ ਕਾਰਾਂ ਨੂੰ ਲੈ ਕੇ ਇੱਕ ਵਾਰ ਮੁੜ ਸੁਰਖੀਆਂ ‘ਚ ਬਣੇ ਰਹਿਣ ਦਾ ਕਾਰਨ ਬਣਦੀ ਜਾ ਰਹੀ ਹੈ। ਟਾਟਾ ਆਪਣੀਆਂ ਕਾਰਾਂ ਤੇ ਡਿਜ਼ਾਇਨ ਦੇ ਨਾਲ ਫੀਚਰਸ ਕਰਕੇ ਗਾਹਕਾਂ ਦੀ ਪਸੰਦ ਬਣਦੀ ਜਾ ਰਹੀ ਹੈ। ਇਸ ਦੇ ਨਾਲ ਹੀ ਹੁਣ ਖ਼ਬਰ ਆਈ ਹੈ ਕਿ ਟਾਟਾ ਆਪਣੀ ਕਾਰ ਹੈਰੀਅਰ ‘ਚ ਕੁਝ ਬਦਲਾਅ ਕਰਨ ਵਾਲੀ ਹੈ। ਜੀ ਹਾਂ, ਟਾਟਾ ਹੈਰੀਅਰ ਹੁਣ ਜਲਦੀ ਹੀ ਆਲ ਬਲੈਕ ਕਲਰ ‘ਚ ਪੇਸ਼ ਹੋਣ ਵਾਲੀ ਹੈ। ਇਹ ਕਾਰ ਅਗਸਤ 2019 ‘ਚ ਲੌਂਚ ਕੀਤੀ ਜਾਵੇਗੀ। ਟਾਟਾ ਮੋਟਰਸ ਨੇ ਇਸ ਕਾਰ ਨੂੰ ਆਪਣੀ ਸਾਲਾਨਾ ਜਨਰਲ ਮੀਟਿੰਗ ‘ਚ ਪੇਸ਼ ਕੀਤਾ ਸੀ। ਨਵੀਂ ਹੈਰੀਅਰ ਦਾ ਗਲਾਸੀ ਬਲੈਕ ਕਲਰ ਆਕਰਸ਼ਿਤ ਕਰਦਾ ਹੈ। ਇਸ ‘ਚ 17 ਇੰਚ ਦਾ ਅਲਾਏ ਵਹੀਲ ਦਿੱਤਾ ਹੈ, ਜੋ ਬਲੈਕ ਕਲਰ ‘ਚ ਹੈ। ਐਕਟੀਰੀਅਰ ਦੇ ਨਾਲ ਕਾਰ ਦਾ ਇੰਟੀਰੀਅਰ ਵੀ ਬਲੈਕ ਹੀ ਹੈ। ਸੀਟ ਕਵਰ ਵੀ ਬਲੈਕ ਹਨ ਜਦਕਿ ਕਾਰ ‘ਚ ਫਾਕਸ ਵੁੱਡ ਡੈਸ਼ ਦੀ ਥਾਂ ਮੈਟ ਗ੍ਰੇ ਪੈਨਲ ਦਿੱਤਾ ਜਾਵੇਗਾ। ਇਨ੍ਹਾਂ ਬਦਲਾਵਾਂ ਤੋਂ ਇਲਾਵਾ ਕਾਰ ‘ਚ ਸਾਰੇ ਫੀਚਰਸ ਸਟੈਂਡਰਡ ਮਾਡਲ ਨਾਲ ਦੇ ਹਨ। ਹੁਣ ਦੇਖਣਾ ਸਿਰਫ ਇਹ ਹੈ ਕਿ ਕੀ ਕੰਪਨੀ ਇਸ ਨੂੰ ਪੁਰਾਣੀ ਕੀਮਤ ‘ਚ ਲੌਂਚ ਕਰੇਗੀ ਜਾਂ ਇਸ ਦੀ ਕੀਮਤ ‘ਚ ਕੁਝ ਵਾਧਾ ਕੀਤਾ ਜਾਵੇਗਾ।

ਟਾਪ ਹੈਡਲਾਈਨ

Sports News: ਟੀ-20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਸਦਮੇ 'ਚ ਦਿੱਗਜ ਖਿਡਾਰੀ, ਇਲਾਜ ਦੌਰਾਨ...

ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਏਜੰਸੀਆਂ ਅਲਰਟ 'ਤੇ; ਲੋਕਾਂ 'ਚ ਸਹਿਮ ਦਾ ਮਾਹੌਲ

ਪੰਜਾਬ 'ਚ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ, 15 ਤਰੀਕ ਤੱਕ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ

ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ, ਸਜਾਇਆ ਜਾਵੇਗਾ ਨਗਰ ਕੀਰਤਨ; 60 ਟਨ ਫੁੱਲਾਂ ਨਾਲ ਸਜਿਆ ਦਰਬਾਰ ਸਾਹਿਬ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sports News: ਟੀ-20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਸਦਮੇ 'ਚ ਦਿੱਗਜ ਖਿਡਾਰੀ, ਇਲਾਜ ਦੌਰਾਨ...
Sports News: ਟੀ-20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਸਦਮੇ 'ਚ ਦਿੱਗਜ ਖਿਡਾਰੀ, ਇਲਾਜ ਦੌਰਾਨ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਏਜੰਸੀਆਂ ਅਲਰਟ 'ਤੇ; ਲੋਕਾਂ 'ਚ ਸਹਿਮ ਦਾ ਮਾਹੌਲ
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਏਜੰਸੀਆਂ ਅਲਰਟ 'ਤੇ; ਲੋਕਾਂ 'ਚ ਸਹਿਮ ਦਾ ਮਾਹੌਲ
ਪੰਜਾਬ 'ਚ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ, 15 ਤਰੀਕ ਤੱਕ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ, 15 ਤਰੀਕ ਤੱਕ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ, ਸਜਾਇਆ ਜਾਵੇਗਾ ਨਗਰ ਕੀਰਤਨ; 60 ਟਨ ਫੁੱਲਾਂ ਨਾਲ ਸਜਿਆ ਦਰਬਾਰ ਸਾਹਿਬ
ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ, ਸਜਾਇਆ ਜਾਵੇਗਾ ਨਗਰ ਕੀਰਤਨ; 60 ਟਨ ਫੁੱਲਾਂ ਨਾਲ ਸਜਿਆ ਦਰਬਾਰ ਸਾਹਿਬ
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਸਿਰ 'ਚ ਲੱਗਦੇ ਹੀ ਡਿੱਗੇ ਥੱਲ੍ਹੇ; ਮੱਚੀ ਤਰਥੱਲੀ

ਸਿਆਸੀ ਜਗਤ ਤੋਂ ਦੁਖ਼ਦਾਈ ਖ਼ਬਰ! ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਦਾ ਦੇਹਾਂਤ

ਕਿੰਨੇ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ ਵਿੱਚ ਕੀਮਤਾਂ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡਾ ਧਮਾਕਾ, ਸਾਬਕਾ CM ਅਤੇ ਸੀਨੀਅਰ ਕਾਂਗਰਸੀ ਆਗੂ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ; ਜਾਣੋ ਕਿਉਂ ਲਿਆ ਆਹ ਫੈਸਲਾ

Embed widget