ਪੜਚੋਲ ਕਰੋ

ਜੀਓ ਫਾਈਬਰ ਨੇ ਪਾਈਆਂ ਦੂਜੀਆਂ ਕੰਪਨੀਆਂ ਨੂੰ ਭਾਜੜਾਂ, ਟਾਟਾ ਸਕਾਈ ਦੇ ਵੱਡੇ ਐਲਾਨ

ਜੀਓ ਫਾਈਬਰ ਸਰਵਿਸ 5 ਸਤੰਬਰ ਤੋਂ ਲੌਂਚ ਹੋਣ ਵਾਲੀ ਹੈ। ਜੀਓ ਦੀ ਫਾਈਬਰ ਸਰਵਿਸ ਲੌਂਚ ਤੋਂ ਪਹਿਲਾਂ ਦੂਜੇ ਆਪਰੇਟਰਸ ਵੱਲੋਂ ਆਪਣੇ ਗਾਹਕਾਂ ਨੂੰ ਖੁਸ਼ ਕਰਨ ਦੀ ਕਵਾਇਦ ਸ਼ੁਰੂ ਹੋ ਗਈ ਹੈ। ਇਸ ਲਿਸਟ ‘ਚ ਟਾਟਾ ਸਕਾਈ ਆਪਣੇ ਯੂਜ਼ਰਸ ਲਈ ਧਮਾਕੇਦਾਰ ਆਫਰ ਲੈ ਕੇ ਆਇਆ ਹੈ।

ਨਵੀਂ ਦਿੱਲੀ: ਜੀਓ ਫਾਈਬਰ ਸਰਵਿਸ 5 ਸਤੰਬਰ ਤੋਂ ਲੌਂਚ ਹੋਣ ਵਾਲੀ ਹੈ। ਜੀਓ ਦੀ ਫਾਈਬਰ ਸਰਵਿਸ ਲੌਂਚ ਤੋਂ ਪਹਿਲਾਂ ਦੂਜੇ ਆਪਰੇਟਰਸ ਵੱਲੋਂ ਆਪਣੇ ਗਾਹਕਾਂ ਨੂੰ ਖੁਸ਼ ਕਰਨ ਦੀ ਕਵਾਇਦ ਸ਼ੁਰੂ ਹੋ ਗਈ ਹੈ। ਇਸ ਲਿਸਟ ‘ਚ ਟਾਟਾ ਸਕਾਈ ਆਪਣੇ ਯੂਜ਼ਰਸ ਲਈ ਧਮਾਕੇਦਾਰ ਆਫਰ ਲੈ ਕੇ ਆਇਆ ਹੈ। ਟਾਟਾ ਸਕਾਈ ਆਪਣੇ ਬ੍ਰਾਡਬੈਂਡ ਯੂਜ਼ਰਸ ਨੂੰ ਲੌਂਗ ਟਰਮ ਪਲਾਨ ‘ਚ ਛੇ ਮਹੀਨੇ ਦੀ ਵਧੇਰੇ ਵੈਲਡਿਟੀ ਆਫਰ ਕਰ ਰਿਹਾ ਹੈ। ਜੇਕਰ ਕੋਈ ਯੂਜ਼ਰ 12 ਮਹੀਨੇ ਦਾ ਪਲਾਨ ਲੈਂਦਾ ਹੈ ਤਾਂ ਉਸ ਨੂੰ ਵਧੇਰੇ ਛੇ ਮਹੀਨੇ ਦੀ ਵੈਲਡੀਟੀ ਦਿੱਤੀ ਜਾ ਰਹੀ ਹੈ। ਨੌਂ ਮਹੀਨੇ ਦੇ ਪਲਾਨ ‘ਚ ਟਾਟਾ ਸਕਾਈ ਚਾਰ ਮਹੀਨੇ ਦੀ ਜ਼ਿਆਦਾ ਵੈਲਡਿਟੀ ਦੇ ਰਿਹਾ ਹੈ। ਇਨ੍ਹਾਂ ਦੋਵੇਂ ਪਲਾਨਸ ਤੋਂ ਇਲਾਵਾ ਟਾਟਾ ਸਕਾਈ ਤਿੰਨ ਮਹੀਨੇ ਤੇ 6 ਮਹੀਨੇ ਦੇ ਪਲਾਨ ‘ਚ ਵੀ ਜਲਦੀ ਹੀ ਆਫਰ ਦਾ ਐਲਾਨ ਕੀਤਾ ਜਾ ਸਕਦਾ ਹੈ। ਜਦਕਿ ਟਾਟਾ ਸਕਾਈ ਨੇ ਹਰ ਖੇਤਰ ‘ਚ ਜੋ ਆਫਰ ਲੌਂਚ ਕੀਤੇ ਹਨ, ਉਨ੍ਹਾਂ ‘ਚ ਥੋੜ੍ਹਾ-ਥੋੜ੍ਹਾ ਫਰਕ ਹੈ। ਕੰਪਨੀ ਹੁਣ ਯੂਜ਼ਰਸ ਨੁੰ 100Mbps ਦਾ ਪਲਾਨ ਬਗੈਰ ਕਿਸੇ ਡਾਟਾ ਲਿਮਟ ਦੇ ਆਫਰ ਕਰ ਰਹੀ ਹੈ। ਉਂਝ ਟਾਟਾ ਸਕਾਈ ‘ਚ ਫਿਕਸਡ ਡੇਟਾ ਪਲਾਨਸ ਵੀ ਹਨ। ਇੱਕ ਮਹੀਨੇ ਦੀ ਵੈਲਡਿਟੀ ਵਾਲੇ ਕੰਪਨੀ ਨੇ 5 ਪਲਾਨ ਲੌਂਚ ਕੀਤੇ ਹਨ ਜੋ 590 ਰੁਪਏ ਤੋਂ ਸ਼ੁਰੂ ਹੋ ਕੇ 1300 ਰੁਪਏ ਤਕ ਹੈ। ਇਨ੍ਹਾਂ ਪਲਾਨਸ ‘ਚ ਕੰਪਨੀ 16Mbps ਤੋਂ ਲੈ ਕੇ 100Mbps ਦੀ ਸਪੀਡ ਦੇ ਰਹੀ ਹੈ।

ਟਾਪ ਹੈਡਲਾਈਨ

YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
BSNL vs Vi : 299 ਰੁਪਏ ਦੇ ਰੀਚਾਰਜ 'ਚ ਕਿਹੜੀ ਕੰਪਨੀ ਦੇ ਰਹੀ ਹੈ ਵੱਧ ਫਾਇਦੇ?
BSNL vs Vi : 299 ਰੁਪਏ ਦੇ ਰੀਚਾਰਜ 'ਚ ਕਿਹੜੀ ਕੰਪਨੀ ਦੇ ਰਹੀ ਹੈ ਵੱਧ ਫਾਇਦੇ?
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Embed widget