ਪੜਚੋਲ ਕਰੋ

ਟਾਟਾ ਮੋਟਰਸ ਦੀਆਂ ਦੋ ਜ਼ਬਰਦਸਤ ਕਾਰਾਂ, ਜਾਣੋ ਫੀਚਰ

ਮੁੰਬਈ: ਟਾਟਾ ਮੋਟਰਸ ਆਪਣੀਆਂ ਦੋ ਕਾਰਾਂ Tata Tiago JTP ਤੇ Tigor JTP  ਨੂੰ ਕੱਲ੍ਹ ਯਾਨੀ 26 ਅਕਤੂਬਰ ਨੂੰ ਲੌਂਚ ਕਰਨ ਜਾ ਰਿਹਾ ਹੈ ਪਰ ਕੰਪਨੀ ਨੇ ਇਸ ਤੋਂ ਪਹਿਲਾਂ ਆਪਣੀਆਂ ਕਾਰਾਂ ਦੇ ਫੀਚਰਸ ਤੋਂ ਪਰਦਾ ਚੁੱਕ ਦਿੱਤਾ ਹੈ। ਦੋਨੋਂ ਕਾਰਾਂ ਪ੍ਰਫੌਰਮ ਬੇਸਡ ਹਨ ਜਿਨ੍ਹਾਂ ਦੇ ਇੰਜਨ ਨੂੰ ਸਟੈਂਡਰਡ ਵੇਰੀਐਂਟ ਤੋਂ ਜ਼ਿਆਦਾ ਪਾਵਰਫੁੱਲ ਬਣਾਇਆ ਗਿਆ ਹੈ। ਟਾਟਾ ਮੋਟਰਸ ਦੀਆਂ ਦੋ ਜ਼ਬਰਦਸਤ ਕਾਰਾਂ, ਜਾਣੋ ਫੀਚਰ Tata Tiago JTP ਤੇ Tigor JTP ਨੂੰ ਨਵਾਂ 1.2 ਲੀਟਰ ਦਾ ਟਰਬੋਚਾਰਜਡ ਰੇਵੋਟ੍ਰਾਨ ਪੈਟਰੋਲ ਇੰਜ਼ਨ ਦਿੱਤਾ ਗਿਆ ਹੈ, ਜੋ 114PS ਦੀ ਪਾਵਰ ਤੇ 150 Nm ਟਾਰਕ ਜਨਰੇਟ ਕਰਦਾ ਹੈ। ਦੋਨਾਂ ਕਾਰਾਂ ਦੇ ਸਟੈਂਡਰਡ ਵੇਰੀਐਂਟ ‘ਚ 85PS ਦੀ ਪਾਵਰ ਤੇ 114 Nm ਦਾ ਟਾਰਕ ਮਿਲਦਾ ਹੈ। ਜੇਟੀਪੀ ਵੇਰੀਐਂਟ ‘ਚ ਨਵੇਂ ਇਨਟੈਕ ਐਗਜਾਸਟ ਸਿਸਟਮ ਕਰਕੇ ਇੰਜ਼ਨ ਦੀ ਪ੍ਰਫਾਰਮੈਂਸ ਵਧੀ ਹੈ। ਇੰਜ਼ਨ ਦਾ ਆਉਟਪੁੱਟ ਵਧਾਉਣ ਲਈ ਰਿਵਾਇਜਡ 5-ਸਪੀਡ ਮੈਨੂਅਲ ਗਿਅਰਬਾਕਸ ਦੋਨੋਂ ਕਾਰਾਂ ‘ਚ ਦਿੱਤਾ ਗਿਆ ਹੈ, ਨਾਲ ਹੀ ਦੋਨਾਂ ‘ਚ ਸਿਟੀ ਤੇ ਸਪੋਰਟਸ ਡ੍ਰਾਈਵ ਮੋਡ ਵੀ ਹਨ। ਟਾਟਾ ਦਾ ਦਾਅਵਾ ਹੈ ਕਿ ਉਸ ਦੀਆਂ ਦੋਨੋਂ ਕਾਰਾਂ ਮਹਿਜ਼ 10 ਸੈਕਿੰਡ ‘ਚ 0 ਤੋਂ 100 ਕਿਲੋਮੀਟਰ ਦੀ ਸਪੀਡ ਕੈਚ ਕਰੇਗੀ। ਸੈਫਟੀ ਫੀਚਰ ਦੀ ਗੱਲ ਕਰੀਏ ਤਾਂ ਦੋਨੋਂ ਪ੍ਰਫੋਰਮੈਂਸ ਬੇਸਡ ਕਾਰਾਂ ‘ਚ ਏਬੀਐੱਸ+ਈਬੀਡੀ ਤੇ ਟਵਿਨ ਏਅਰਬੈਗ ਸਟੈਂਡਰਡ ਦਿੱਤੇ ਗਏ ਹਨ। ਟਾਟਾ ਨੇ ਇਸ ਦੇ ਨਾਲ ਹੀ ਆਪਣੀਆਂ ਦੋਨੋਂ ਨਵੀਂਆਂ ਕਾਰਾਂ ‘ਚ ਅੰਦਰ ਤੇ ਬਾਹਰ ਸਟਾਈਲਿਸ ਮੇਕਓਵਰ ਕੀਤਾ ਗਿਆ ਹੈ। ਕਾਰਾਂ ਦੇ ਸਾਈਡ ਸਕਰਟਸ, ਵੇਂਟੇਡ ਬੋਨਟ, ਨਵਾਂ ਆਇਲ ਵੀਲ ਡਿਜ਼ਾਈਨ ਤੇ ਵਿੰਗ ਮਿਰਰ ਹਾਊਸਿੰਗ ਦੇ ਨਾਲ ਰੂਫ ਲਈ ਕੰਟ੍ਰਾਸਟ ਕਲਰ ਦਿੱਤੇ ਗਏ ਹਨ। ਟਾਟਾ ਮੋਟਰਸ ਦੀਆਂ ਦੋ ਜ਼ਬਰਦਸਤ ਕਾਰਾਂ, ਜਾਣੋ ਫੀਚਰ ਟਾਟਾ ਨੇ ਅਜੇ ਆਪਣੀਆਂ ਕਾਰਾਂ ਦੀ ਕੀਮਤਾਂ ਦਾ ਖੁਲਾਸਾ ਨਹੀਂ ਕੀਤਾ ਗਿਆ ਪਰ ਉਮੀਦ ਹੈ ਕਿ ਟਾਟਾ ਟਿਆਗੋ ਜੇਟੀਪੀ ਦੀ ਕੀਮਤ 6 ਲੱਖ ਤੇ ਟਿਗੋਰ ਕਰੀਬ 7 ਲੱਖ ਤਕ ਮਿਲਣ ਦੀ ਸੰਭਾਵਨਾ ਹੈ। ਟਾਟਾ ਦੇ ਨਾਲ ਜੇਟੀਪੀ ਨਾਂ Jayem ਇੰਜਨੀਰਿੰਗ ਕਰਕੇ ਜੁੜਿਆ ਹੈ।

ਟਾਪ ਹੈਡਲਾਈਨ

ਪਾਰਟੀ ਲਈ ਵਧੀਆ ਰਹਿਣਗੇ ਆਹ 4 Boat ਦੇ ਸਪੀਕਰ, ਜਾਣੋ ਵਿਸ਼ੇਸ਼ਤਾਂ ਤੋਂ ਕੀਮਤ ਤੱਕ ਇੱਕ-ਇੱਕ ਗੱਲ
ਪਾਰਟੀ ਲਈ ਵਧੀਆ ਰਹਿਣਗੇ ਆਹ 4 Boat ਦੇ ਸਪੀਕਰ, ਜਾਣੋ ਵਿਸ਼ੇਸ਼ਤਾਂ ਤੋਂ ਕੀਮਤ ਤੱਕ ਇੱਕ-ਇੱਕ ਗੱਲ
Mobile Recharge Plans : ਮੋਬਾਈਲ ਯੂਜ਼ਰਾਂ ਲਈ ਵੱਡੀ ਖ਼ਬਰ! Airtel-Jio-Vi ਨੂੰ ਲਿਆਉਣੇ ਪੈਣਗੇ ਸਿਰਫ਼ Voice-SMS ਵਾਲੇ ਪਲਾਨ
Mobile Recharge Plans : ਮੋਬਾਈਲ ਯੂਜ਼ਰਾਂ ਲਈ ਵੱਡੀ ਖ਼ਬਰ! Airtel-Jio-Vi ਨੂੰ ਲਿਆਉਣੇ ਪੈਣਗੇ ਸਿਰਫ਼ Voice-SMS ਵਾਲੇ ਪਲਾਨ
iPhone ਦਾ ਕਮਾਲ ਦਾ ਫੀਚਰ, ਭੀੜ ’ਚ ਤੁਹਾਡਾ ਨਾਮ ਸੁਣਦੇ ਹੀ ਮਿਲੇਗਾ ਅਲਰਟ
iPhone ਦਾ ਕਮਾਲ ਦਾ ਫੀਚਰ, ਭੀੜ ’ਚ ਤੁਹਾਡਾ ਨਾਮ ਸੁਣਦੇ ਹੀ ਮਿਲੇਗਾ ਅਲਰਟ
Best Headphones To Buy: ਸਭ ਤੋਂ ਵਧੀਆ ਹੈੱਡਫੋਨ ਖਰੀਦਣ ਤੋਂ ਪਹਿਲਾਂ ਪੜ੍ਹੋ ਇਹ ਖਬਰ, ਕੁਆਲਿਟੀ, ਸਾਊਂਡ ਸਣੇ ਯਾਤਰਾ ਦੌਰਾਨ ਬਿਨਾਂ ਬਾਹਰੀ ਸ਼ੌਰ ਲਈ ਇਹ ਆਪਸ਼ਨ ਖਾਸ...
ਸਭ ਤੋਂ ਵਧੀਆ ਹੈੱਡਫੋਨ ਖਰੀਦਣ ਤੋਂ ਪਹਿਲਾਂ ਪੜ੍ਹੋ ਇਹ ਖਬਰ, ਕੁਆਲਿਟੀ, ਸਾਊਂਡ ਸਣੇ ਯਾਤਰਾ ਦੌਰਾਨ ਬਿਨਾਂ ਬਾਹਰੀ ਸ਼ੌਰ ਲਈ ਇਹ ਆਪਸ਼ਨ ਖਾਸ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਹੁਣ ਭਾਜਪਾ ਨੇ ਧੂਰੀ ਤੋਂ ਐਲਾਨਿਆ ਉਮੀਦਵਾਰ, ਇਸ ਸੀਨੀਅਰ ਆਗੂ ਦੇ ਨਾਂਅ 'ਤੇ ਲੱਗੀ ਮੋਹਰ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਹੁਣ ਭਾਜਪਾ ਨੇ ਧੂਰੀ ਤੋਂ ਐਲਾਨਿਆ ਉਮੀਦਵਾਰ, ਇਸ ਸੀਨੀਅਰ ਆਗੂ ਦੇ ਨਾਂਅ 'ਤੇ ਲੱਗੀ ਮੋਹਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਾਂ-ਧੀ ਦਾ ਸ਼ਰੇਆਮ ਕਤਲ, ਭਰਾ ਬੋਲਿਆ- ਭੈਣ ਅਤੇ ਭਾਣਜੀ ਨੂੰ ਜੀਜੇ ਨੇ ਮਾਰਿਆ, ਚਾਕੂ ਨਾਲ ਕੀਤਾ ਲਹੂ-ਲੁਹਾਣ...
ਪੰਜਾਬ 'ਚ ਵੱਡੀ ਵਾਰਦਾਤ, ਮਾਂ-ਧੀ ਦਾ ਸ਼ਰੇਆਮ ਕਤਲ, ਭਰਾ ਬੋਲਿਆ- ਭੈਣ ਅਤੇ ਭਾਣਜੀ ਨੂੰ ਜੀਜੇ ਨੇ ਮਾਰਿਆ, ਚਾਕੂ ਨਾਲ ਕੀਤਾ ਲਹੂ-ਲੁਹਾਣ...
28, 29 ਅਤੇ 30 ਸਤੰਬਰ ਨੂੰ ਖੁੱਲ੍ਹੇ ਰਹਿਣਗੇ ਦੇਸ਼ ਭਰ ਦੇ ਸਹਿਕਾਰੀ ਬੈਂਕ, ਨਹੀਂ ਕਰਨਗੇ ਹੜਤਾਲ
28, 29 ਅਤੇ 30 ਸਤੰਬਰ ਨੂੰ ਖੁੱਲ੍ਹੇ ਰਹਿਣਗੇ ਦੇਸ਼ ਭਰ ਦੇ ਸਹਿਕਾਰੀ ਬੈਂਕ, ਨਹੀਂ ਕਰਨਗੇ ਹੜਤਾਲ
ਲੁਧਿਆਣਾ 'ਚ ਥਾਣਾ ਡੇਹਲੋਂ ਦਾ SHO ਲਾਈਨ ਹਾਜ਼ਰ, ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਲੁਧਿਆਣਾ 'ਚ ਥਾਣਾ ਡੇਹਲੋਂ ਦਾ SHO ਲਾਈਨ ਹਾਜ਼ਰ, ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026
ATM ਤੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡੀ ਖ਼ਬਰ!  SBI ਨੇ ਕੀਤਾ ਵੱਡਾ ਐਲਾਨ
ATM ਤੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡੀ ਖ਼ਬਰ!  SBI ਨੇ ਕੀਤਾ ਵੱਡਾ ਐਲਾਨ
Toll Plaza Rule : ਟੋਲ ਪਲਾਜ਼ਾ ’ਤੇ ਲੱਗੀ ਲੰਬੀ ਲਾਈਨ ਤਾਂ ਕੀ ਟੋਲ ਨਹੀਂ ਦੇਣਾ ਪਵੇਗਾ? NHAI ਨੇ ਦੱਸੀ ਸੱਚਾਈ
Toll Plaza Rule : ਟੋਲ ਪਲਾਜ਼ਾ ’ਤੇ ਲੱਗੀ ਲੰਬੀ ਲਾਈਨ ਤਾਂ ਕੀ ਟੋਲ ਨਹੀਂ ਦੇਣਾ ਪਵੇਗਾ? NHAI ਨੇ ਦੱਸੀ ਸੱਚਾਈ
MP ਅੰਮ੍ਰਿਤਪਾਲ ਸਿੰਘ 2 ਸੀਟਾਂ ਤੋਂ ਲੜ ਸਕਦੇ ਨੇ 2027 ਦੀਆਂ ਚੋਣਾਂ , ਧੂਰੀ ’ਚ CM ਮਾਨ ਨਾਲ ਮੁਕਾਬਲੇ ਦੀ ਚਰਚਾ
MP ਅੰਮ੍ਰਿਤਪਾਲ ਸਿੰਘ 2 ਸੀਟਾਂ ਤੋਂ ਲੜ ਸਕਦੇ ਨੇ 2027 ਦੀਆਂ ਚੋਣਾਂ , ਧੂਰੀ ’ਚ CM ਮਾਨ ਨਾਲ ਮੁਕਾਬਲੇ ਦੀ ਚਰਚਾ
Embed widget