ਪੜਚੋਲ ਕਰੋ

iphone Blast: ਆਈਫੋਨ ਦੀ ਸੁਰੱਖਿਆ 'ਤੇ ਖੜ੍ਹੇ ਹੋਏ ਸਵਾਲ ! ਔਰਤ ਦੇ ਹੱਥ 'ਚ ਬੰਬ ਵਾਂਗ ਫਟਿਆ, ਹੁਣ ਕੰਪਨੀ ਨੇ ਦਿੱਤਾ ਇਹ ਜਵਾਬ

iphone Blast: ਚੀਨ ਤੋਂ ਇੱਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਇੱਥੇ ਚਾਰਜਿੰਗ ਦੌਰਾਨ ਇੱਕ ਆਈਫੋਨ 14 ਪ੍ਰੋ ਮੈਕਸ ਫਟ ਗਿਆ। ਇਸ ਨਾਲ ਮਹਿਲਾ ਉਪਭੋਗਤਾ ਜ਼ਖਮੀ ਹੋ ਗਈ। ਇਸ ਘਟਨਾ ਨੇ ਐਪਲ ਦੇ ਪ੍ਰੀਮੀਅਮ

iphone Blast: ਚੀਨ ਤੋਂ ਇੱਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਇੱਥੇ ਚਾਰਜਿੰਗ ਦੌਰਾਨ ਇੱਕ ਆਈਫੋਨ 14 ਪ੍ਰੋ ਮੈਕਸ ਫਟ ਗਿਆ। ਇਸ ਨਾਲ ਮਹਿਲਾ ਉਪਭੋਗਤਾ ਜ਼ਖਮੀ ਹੋ ਗਈ। ਇਸ ਘਟਨਾ ਨੇ ਐਪਲ ਦੇ ਪ੍ਰੀਮੀਅਮ ਡਿਵਾਈਸਾਂ ਦੀ ਸੁਰੱਖਿਆ 'ਤੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ। ਚੀਨ ਦੀ ਰਹਿਣ ਵਾਲੀ ਸ਼ਾਂਕਸੀ ਨਾਂ ਦੀ ਔਰਤ ਨੇ ਦੱਸਿਆ ਕਿ ਉਸ ਦੇ ਹੱਥ ਵਿੱਚ ਆਈਫੋਨ 14 ਪ੍ਰੋ ਮੈਕਸ ਫਟ ਗਿਆ।


ਰਿਪੋਰਟ ਮੁਤਾਬਕ ਇਸ ਅੱਗ ਕਾਰਨ ਔਰਤ ਦੇ ਹੱਥਾਂ 'ਤੇ ਜਲਣ ਦੇ ਨਿਸ਼ਾਨ ਹਨ। ਚੀਨੀ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਸ਼ੇਅਰ ਕੀਤੀਆਂ ਗਈਆਂ ਤਸਵੀਰਾਂ 'ਚ ਫੋਨ ਬੁਰੀ ਤਰ੍ਹਾਂ ਨਾਲ ਤਬਾਹ ਹੋਇਆ ਦਿਖਾਈ ਦੇ ਰਿਹਾ ਹੈ, ਜਿਸ ਦੇ ਅਗਲੇ ਤੇ ਪਿਛਲੇ ਪੈਨਲ ਸੜ ਗਏ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਮਹਿਲਾ ਨੇ ਰਾਤ ਭਰ ਫੋਨ ਚਾਰਜ ਕੀਤਾ ਸੀ। 


ਐਪਲ ਦਾ ਆਇਆ ਜਵਾਬ
ਐਪਲ ਨੇ ਇਸ ਘਟਨਾ ਨੂੰ ਸਵੀਕਾਰ ਕੀਤਾ ਹੈ ਤੇ ਆਪਣੇ ਉਪਭੋਗਤਾਵਾਂ ਦੀ ਸਿਹਤ ਨੂੰ ਲੈ ਕੇ ਚਿੰਤਾ ਪ੍ਰਗਟ ਕੀਤੀ ਹੈ। ਕੰਪਨੀ ਨੇ ਘਟਨਾ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਜਿਸ ਵਿੱਚ ਉਹ ਕਿਸੇ ਵੀ ਸੰਭਾਵੀ ਨੁਕਸ ਦੀ ਪਛਾਣ ਕਰਨ ਲਈ ਫੋਨ ਦੀ ਬੈਟਰੀ ਤੇ ਹੋਰ ਹਿੱਸਿਆਂ ਦੀ ਜਾਂਚ ਕਰੇਗੀ।


ਸਮਾਰਟਫੋਨ ਉਪਭੋਗਤਾਵਾਂ ਲਈ ਸੁਰੱਖਿਆ ਸੁਝਾਅ

1. ਰਾਤ ਭਰ ਚਾਰਜਿੰਗ ਤੋਂ ਬਚੋ: ਫ਼ੋਨ ਨੂੰ ਰਾਤ ਭਰ ਚਾਰਜ ਕਰਨ ਲਈ ਨਾ ਛੱਡੋ, ਕਿਉਂਕਿ ਲੰਬੇ ਸਮੇਂ ਲਈ ਚਾਰਜਿੰਗ ਓਵਰਹੀਟਿੰਗ ਤੇ ਸੰਭਾਵੀ ਅੱਗ ਦੇ ਜੋਖਮ ਨੂੰ ਵਧਾਉਂਦੀ ਹੈ।

2. ਓਰੀਜ਼ਨਲ ਚਾਰਜਰ ਦੀ ਵਰਤੋਂ ਕਰੋ: ਸੁਰੱਖਿਆ ਬਣਾਈ ਰੱਖਣ ਲਈ ਹਮੇਸ਼ਾਂ ਨਿਰਮਾਤਾ ਦੁਆਰਾ ਪ੍ਰਦਾਨ ਕੀਤੇ ਗਏ ਅਸਲ ਚਾਰਜਰ ਦੀ ਵਰਤੋਂ ਕਰੋ।


3. ਚਾਰਜਿੰਗ ਪੋਰਟ ਦੀ ਜਾਂਚ ਕਰੋ: ਕਿਸੇ ਵੀ ਫਸੇ ਜਾਂ ਖਰਾਬ ਹੋਏ ਹਿੱਸੇ ਲਈ ਚਾਰਜਿੰਗ ਪੋਰਟ ਦੀ ਜਾਂਚ ਕਰੋ ਕਿਉਂਕਿ ਇਸ ਨਾਲ ਚਾਰਜਿੰਗ ਸਮੱਸਿਆਵਾਂ ਹੋ ਸਕਦੀਆਂ ਹਨ।

4. ਥਰਡ-ਪਾਰਟੀ ਐਕਸੈਸਰੀਜ਼ ਤੋਂ ਸਾਵਧਾਨ ਰਹੋ: ਥਰਡ-ਪਾਰਟੀ ਐਕਸੈਸਰੀਜ਼ ਸੁਵਿਧਾਜਨਕ ਤੇ ਸਸਤੇ ਹੋ ਸਕਦੇ ਹਨ, ਪਰ ਭਰੋਸੇਯੋਗ ਬ੍ਰਾਂਡਾਂ ਦੀ ਚੋਣ ਕਰਨਾ ਸਭ ਤੋਂ ਵਧੀਆ ਹੈ।

ਟਾਪ ਹੈਡਲਾਈਨ

Black Friday Sale 2026: ਆਈਫੋਨ 17 ਦੀਆਂ ਡਿੱਗੀਆਂ ਕੀਮਤਾਂ, ਜਾਣੋ ਕਿੱਥੇ ਕਿੰਨਾ ਮਿਲ ਰਿਹਾ ਡਿਸਕਾਊਂਟ? 13,000 ਤੱਕ ਦੀ ਛੋਟ...
ਆਈਫੋਨ 17 ਦੀਆਂ ਡਿੱਗੀਆਂ ਕੀਮਤਾਂ, ਜਾਣੋ ਕਿੱਥੇ ਕਿੰਨਾ ਮਿਲ ਰਿਹਾ ਡਿਸਕਾਊਂਟ? 13,000 ਤੱਕ ਦੀ ਛੋਟ...
 WhatsApp Travel eSIM : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਖ਼ਬਰ! WhatsApp ਲਿਆ ਰਿਹਾ ਨਵਾਂ ਫੀਚਰ 
 WhatsApp Travel eSIM : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਖ਼ਬਰ! WhatsApp ਲਿਆ ਰਿਹਾ ਨਵਾਂ ਫੀਚਰ 
Vivo X500 Series Launch : ਕੈਮਰੇ ਤੋਂ ਬੈਟਰੀ ਤੱਕ ਵੱਡਾ ਅਪਗ੍ਰੇਡ, ਅੱਜ ਲਾਂਚ ਹੋਣਗੇ Vivo ਦੇ 3 ਫੋਨ
Vivo X500 Series Launch : ਕੈਮਰੇ ਤੋਂ ਬੈਟਰੀ ਤੱਕ ਵੱਡਾ ਅਪਗ੍ਰੇਡ, ਅੱਜ ਲਾਂਚ ਹੋਣਗੇ Vivo ਦੇ 3 ਫੋਨ
Black Friday Sale 2026 : ਭਲਕੇ ਲੱਗੇਗੀ ਬਲੈਕ ਫ੍ਰਾਈਡੇ ਸੇਲ, ਜਾਣੋ ਕਿੱਥੇ ਕਿੰਨਾ ਮਿਲ ਰਿਹਾ ਡਿਸਕਾਊਂਟ?
Black Friday Sale 2026 : ਭਲਕੇ ਲੱਗੇਗੀ ਬਲੈਕ ਫ੍ਰਾਈਡੇ ਸੇਲ, ਜਾਣੋ ਕਿੱਥੇ ਕਿੰਨਾ ਮਿਲ ਰਿਹਾ ਡਿਸਕਾਊਂਟ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਕੈਪਟਨ 'ਤੇ ਰਾਜਾ ਵੜਿੰਗ ਦਾ ਵੱਡਾ ਤੰਜ  ਬੋਲੇ- 5 ਲੱਖ ਦੀ ਰੋਟੀ ਖਾਂਦੇ ਸੀ, ਸੌਣ ਲਈ ਚਾਹੀਦੇ ਸਨ 4 ਕਮਰੇ
Punjab News : ਕੈਪਟਨ 'ਤੇ ਰਾਜਾ ਵੜਿੰਗ ਦਾ ਵੱਡਾ ਤੰਜ  ਬੋਲੇ- 5 ਲੱਖ ਦੀ ਰੋਟੀ ਖਾਂਦੇ ਸੀ, ਸੌਣ ਲਈ ਚਾਹੀਦੇ ਸਨ 4 ਕਮਰੇ
 Punjab News : ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਦਿਨ ਬੰਦ ਰਹਿਣਗੀਆਂ ਦੁਕਾਨਾਂ, ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ
 Punjab News : ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਦਿਨ ਬੰਦ ਰਹਿਣਗੀਆਂ ਦੁਕਾਨਾਂ, ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ
Punjab News : ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 IAS ਤੇ 2 PCS ਅਧਿਕਾਰੀਆਂ ਦੇ ਤਬਾਦਲੇ
Punjab News : ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 IAS ਤੇ 2 PCS ਅਧਿਕਾਰੀਆਂ ਦੇ ਤਬਾਦਲੇ
Punjab Congress : ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ ਫੇਰਬਦਲ, NSUI ਦੀ ਕਮਾਨ ਇਸ ਨੌਜਵਾਨ ਆਗੂ ਨੂੰ ਸੌਂਪੀ
Punjab Congress : ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ ਫੇਰਬਦਲ, NSUI ਦੀ ਕਮਾਨ ਇਸ ਨੌਜਵਾਨ ਆਗੂ ਨੂੰ ਸੌਂਪੀ
School Holidays : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ, ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ!
School Holidays : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ, ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ!
Women Scheme : ਔਰਤਾਂ ਲਈ ਵੱਡੀ ਖ਼ਬਰ! 2,500 ਰੁਪਏ ਦੇਣ ਦੇ ਤਰੀਕੇ 'ਚ ਹੋਇਆ ਵੱਡਾ ਬਦਲਾਅ!
Women Scheme : ਔਰਤਾਂ ਲਈ ਵੱਡੀ ਖ਼ਬਰ! 2,500 ਰੁਪਏ ਦੇਣ ਦੇ ਤਰੀਕੇ 'ਚ ਹੋਇਆ ਵੱਡਾ ਬਦਲਾਅ!
Ludhiana News : ਜਿਸ ਨੂੰ ਪਤੀ ਮੰਨਿਆ, ਉਹ ਪਹਿਲਾਂ ਹੀ ਨਿਕਲਿਆ ਵਿਆਹਿਆ ਹੋਇਆ, ਲੱਖਾਂ ਰੁਪਏ ਵੀ ਲੈ ਗਿਆ!
Ludhiana News : ਜਿਸ ਨੂੰ ਪਤੀ ਮੰਨਿਆ, ਉਹ ਪਹਿਲਾਂ ਹੀ ਨਿਕਲਿਆ ਵਿਆਹਿਆ ਹੋਇਆ, ਲੱਖਾਂ ਰੁਪਏ ਵੀ ਲੈ ਗਿਆ!
 Ludhiana 'ਚ ਭਿਆਨਕ ਸੜਕ ਹਾਦਸਾ, ਆਟੋ ਤੇ ਟਰੱਕ ਦੀ ਸਿੱਧੀ ਟੱਕਰ; 3 ਦੀ ਮੌਤ, 4 ਜ਼ਖਮੀ
 Ludhiana 'ਚ ਭਿਆਨਕ ਸੜਕ ਹਾਦਸਾ, ਆਟੋ ਤੇ ਟਰੱਕ ਦੀ ਸਿੱਧੀ ਟੱਕਰ; 3 ਦੀ ਮੌਤ, 4 ਜ਼ਖਮੀ
Embed widget