ਪੜਚੋਲ ਕਰੋ

iPhone Alert: ਆਈਫੋਨ ਵਾਲੇ ਸਾਵਧਾਨ! ਹੁਣੇ ਡਿਲੀਟ ਕਰ ਦਿਓ ਇਹ ਐਪ,  ਨਹੀਂ ਤਾਂ ਬਰਬਾਦੀ ਤੈਅ

Apple Removes 14 Malicious Apps: ਐਪਲ ਨੇ ਆਈਫੋਨ ਉਪਭੋਗਤਾਵਾਂ ਲਈ ਇੱਕ ਵੱਡਾ ਸੁਰੱਖਿਆ ਅਲਰਟ ਜਾਰੀ ਕੀਤਾ ਹੈ। ਐਪਲ ਨੇ ਐਪ ਸਟੋਰ ਤੋਂ 14 ਅਜਿਹੀਆਂ ਐਪਾਂ ਨੂੰ ਹਟਾ ਦਿੱਤਾ ਹੈ ਜੋ ਉਪਭੋਗਤਾਵਾਂ ਦੀ ਸੁਰੱਖਿਆ ਲਈ

Apple Removes 14 Malicious Apps: ਐਪਲ ਨੇ ਆਈਫੋਨ ਉਪਭੋਗਤਾਵਾਂ ਲਈ ਇੱਕ ਵੱਡਾ ਸੁਰੱਖਿਆ ਅਲਰਟ ਜਾਰੀ ਕੀਤਾ ਹੈ। ਐਪਲ ਨੇ ਐਪ ਸਟੋਰ ਤੋਂ 14 ਅਜਿਹੀਆਂ ਐਪਾਂ ਨੂੰ ਹਟਾ ਦਿੱਤਾ ਹੈ ਜੋ ਉਪਭੋਗਤਾਵਾਂ ਦੀ ਸੁਰੱਖਿਆ ਲਈ ਖ਼ਤਰਾ ਬਣ ਗਈਆਂ ਸਨ। ਇਨ੍ਹਾਂ ਐਪਸ ਰਾਹੀਂ ਲੋਕਾਂ ਨਾਲ ਨਿਵੇਸ਼ ਦੇ ਨਾਮ 'ਤੇ ਧੋਖਾ ਕੀਤਾ ਜਾ ਰਿਹਾ ਸੀ। ਖਾਸ ਗੱਲ ਇਹ ਹੈ ਕਿ ਇਨ੍ਹਾਂ ਵਿੱਚੋਂ ਕੁਝ ਐਪਸ ਭਾਰਤ ਵਿੱਚ ਪਹਿਲਾਂ ਹੀ ਬੈਨ ਹਨ।

ਐਪਲ ਨੇ ਅਲਰਟ ਜਾਰੀ ਕੀਤਾ ਹੈ ਕਿ ਜੇਕਰ ਤੁਸੀਂ ਆਈਫੋਨ ਯੂਜ਼ਰ ਹੋ ਤੇ ਇਨ੍ਹਾਂ ਵਿੱਚੋਂ ਕੋਈ ਵੀ ਐਪ ਡਾਊਨਲੋਡ ਕੀਤੀ ਹੈ, ਤਾਂ ਉਨ੍ਹਾਂ ਨੂੰ ਤੁਰੰਤ ਡਿਲੀਟ ਕਰ ਦਿਓ। ਆਪਣੇ ਬੈਂਕ ਖਾਤਿਆਂ ਤੇ ਕ੍ਰਿਪਟੋ ਵਾਲਿਟ ਦੀ ਸੁਰੱਖਿਆ ਦੀ ਵੀ ਜਾਂਚ ਕਰੋ। ਕਿਸੇ ਵੀ ਅਣਜਾਣ ਐਪ ਨੂੰ ਡਾਊਨਲੋਡ ਕਰਨ ਤੋਂ ਪਹਿਲਾਂ, ਇਸ ਦੀ ਵੈਧਤਾ ਤੇ ਸਮੀਖਿਆਵਾਂ ਨੂੰ ਜ਼ਰੂਰ ਪੜ੍ਹੋ।

ਕ੍ਰਿਪਟੋ ਐਪਸ ਦੀ ਆੜ ਵਿੱਚ ਧੋਖਾਧੜੀ
ਇਨ੍ਹਾਂ ਐਪਸ ਰਾਹੀਂ ਉਪਭੋਗਤਾਵਾਂ ਨੂੰ ਉੱਚ ਰਿਟਰਨ ਦਾ ਵਾਅਦਾ ਕਰਕੇ ਕ੍ਰਿਪਟੋ ਵਿੱਚ ਨਿਵੇਸ਼ ਕਰਨ ਲਈ ਲੁਭਾਇਆ ਜਾਂਦਾ ਸੀ। ਜਿਵੇਂ ਹੀ ਲੋਕ ਇਸ ਵਿੱਚ ਪੈਸਾ ਲਾਉਂਦੇ, ਉਨ੍ਹਾਂ ਦੇ ਬੈਂਕ ਖਾਤੇ ਦੀ ਜਾਣਕਾਰੀ ਲੀਕ ਹੋਣ ਲੱਗਦੀ ਤੇ ਹੌਲੀ-ਹੌਲੀ ਪੈਸਾ ਗਾਇਬ ਹੋਣ ਲੱਗਦਾ। ਐਪਲ ਨੇ ਉਪਭੋਗਤਾਵਾਂ ਦੀ ਨਿੱਜਤਾ ਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਨ੍ਹਾਂ ਐਪਸ ਨੂੰ ਹਟਾਉਣ ਦਾ ਫੈਸਲਾ ਕੀਤਾ।

ਦੱਖਣੀ ਕੋਰੀਆ ਦੀ ਸਰਕਾਰ ਨੇ ਦਿੱਤੇ ਨਿਰਦੇਸ਼
ਐਪਲ ਦਾ ਇਹ ਕਦਮ ਦੱਖਣੀ ਕੋਰੀਆ ਦੇ ਵਿੱਤੀ ਸੇਵਾਵਾਂ ਕਮਿਸ਼ਨ (FSC) ਦੇ ਨਿਰਦੇਸ਼ਾਂ ਤੋਂ ਬਾਅਦ ਆਇਆ ਹੈ। FSC ਨੇ ਹਾਲ ਹੀ ਵਿੱਚ 22 ਅਣਅਧਿਕਾਰਤ ਕ੍ਰਿਪਟੋ ਪਲੇਟਫਾਰਮਾਂ ਵਿਰੁੱਧ ਕਾਰਵਾਈ ਕੀਤੀ ਹੈ, ਜਿਨ੍ਹਾਂ ਵਿੱਚ 17 ਵਿਦੇਸ਼ੀ ਐਕਸਚੇਂਜ ਸ਼ਾਮਲ ਹਨ। ਇਨ੍ਹਾਂ ਐਪਸ ਕੋਲ ਕੋਈ ਕਾਨੂੰਨੀ ਲਾਇਸੈਂਸ ਨਹੀਂ ਸੀ, ਇਸ ਦੇ ਬਾਵਜੂਦ ਇਹ ਗੂਗਲ ਤੇ ਐਪਲ ਸਟੋਰ 'ਤੇ ਉਪਲਬਧ ਸਨ।

ਇਹ ਭਾਰਤ ਵਿੱਚ ਪਹਿਲਾਂ ਹੀ ਪਾਬੰਦੀਸ਼ੁਦਾ
ਦਿਲਚਸਪ ਗੱਲ ਇਹ ਹੈ ਕਿ ਭਾਰਤ ਸਰਕਾਰ ਪਹਿਲਾਂ ਹੀ ਇਨ੍ਹਾਂ ਐਪਸ ਵਿਰੁੱਧ ਕਾਰਵਾਈ ਕਰ ਚੁੱਕੀ ਹੈ। ਭਾਰਤ ਵਿੱਚ Binance, KuCoin, Huobi, Kraken, Bitfinex ਵਰਗੀਆਂ ਕਈ ਐਪਾਂ 'ਤੇ ਪਾਬੰਦੀ ਲਗਾਈ ਗਈ ਹੈ ਤੇ ਹੁਣ ਉਨ੍ਹਾਂ ਨੂੰ ਦੋਵਾਂ ਐਪ ਸਟੋਰਾਂ ਤੋਂ ਹਟਾ ਦਿੱਤਾ ਗਿਆ ਹੈ। FSC ਰਿਪੋਰਟ ਅਨੁਸਾਰ, ਇਹ ਐਪਸ ਨਾ ਸਿਰਫ਼ ਲੋਕਾਂ ਦੀ ਨਿੱਜੀ ਜਾਣਕਾਰੀ ਚੋਰੀ ਕਰ ਸਕਦੇ ਹਨ, ਸਗੋਂ ਨਿਵੇਸ਼ ਕੀਤੇ ਪੈਸੇ ਨੂੰ ਵੀ ਖ਼ਤਰਾ ਸੀ। ਇਨ੍ਹਾਂ ਪਲੇਟਫਾਰਮਾਂ ਨੂੰ ਮਨੀ ਲਾਂਡਰਿੰਗ ਪ੍ਰਬੰਧਨ ਤੇ ਨਿਗਰਾਨੀ ਲਈ ਕੋਈ ਸਰਕਾਰੀ ਪ੍ਰਵਾਨਗੀ ਨਹੀਂ ਮਿਲੀ ਸੀ, ਜਿਸ ਕਾਰਨ ਇਨ੍ਹਾਂ 'ਤੇ ਮਨੀ ਲਾਂਡਰਿੰਗ ਦੇ ਵੀ ਦੋਸ਼ ਲੱਗੇ ਸਨ।

ਹਟਾਏ ਗਏ ਐਪਸ ਦੇ ਨਾਮ
ਐਪਲ ਦੁਆਰਾ ਹਟਾਏ ਗਏ ਐਪਸ ਵਿੱਚ ਵਿਦੇਸ਼ੀ ਕ੍ਰਿਪਟੋ ਐਕਸਚੇਂਜ ਜਿਵੇਂ ਕਿ KuCoin, MEXC, Phemex, BitTrue, BitGloba, CoinW, CoinEX ਸ਼ਾਮਲ ਹਨ। ਗੂਗਲ ਨੇ ਵੀ ਇਨ੍ਹਾਂ ਐਪਸ ਨੂੰ ਆਪਣੇ ਪਲੇ ਸਟੋਰ ਤੋਂ ਪਹਿਲਾਂ ਹੀ ਹਟਾ ਦਿੱਤਾ ਹੈ।

ਟਾਪ ਹੈਡਲਾਈਨ

Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
Embed widget