ਪੜਚੋਲ ਕਰੋ

Recharge 72 Days Validity: ਹੁਣ ਰੀਚਾਰਜ ਦੀ ਟੈਂਸ਼ਨ ਹੋਈ ਖਤਮ, 72 ਦਿਨਾਂ ਤੱਕ ਵੈਲਿਡ ਰਹੇਗਾ ਇਹ ਪਲਾਨ! ਅਨਲਿਮਟਿਡ 5G ਡਾਟਾ ਸਣੇ...!

Recharge 72 Days Validity: ਸੋਸ਼ਲ ਮੀਡੀਆ ਦਾ ਇਸਤੇਮਾਲ ਕਰਨ ਵਾਲੇ ਗਾਹਕਾਂ ਲਈ ਖਾਸ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਹੁਣ ਫੁਲ ਇੰਟਰਨੈੱਟ ਦੇ ਨਾਲ ਹੋਰ ਵੀ ਬਹੁਤ ਕੁਝ ਖਾਸ ਮਿਲੇਗਾ। ਦਰਅਸਲ, ਟੈਲੀਕਾਮ...

Recharge 72 Days Validity: ਸੋਸ਼ਲ ਮੀਡੀਆ ਦਾ ਇਸਤੇਮਾਲ ਕਰਨ ਵਾਲੇ ਗਾਹਕਾਂ ਲਈ ਖਾਸ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਹੁਣ ਫੁਲ ਇੰਟਰਨੈੱਟ ਦੇ ਨਾਲ ਹੋਰ ਵੀ ਬਹੁਤ ਕੁਝ ਖਾਸ ਮਿਲੇਗਾ। ਦਰਅਸਲ, ਟੈਲੀਕਾਮ ਕੰਪਨੀ ਵੋਡਾਫੋਨ ਆਈਡੀਆ ਨੇ ਆਪਣੇ ਗਾਹਕਾਂ ਲਈ ਇਕ ਬਿਹਤਰੀਨ ਪਲਾਨ ਪੇਸ਼ ਕੀਤਾ ਹੈ। ਇਹ ਪਲਾਨ ਸੁਪਰਫਾਸਟ 5ਜੀ ਸਪੀਡ ਦੇ ਨਾਲ ਆਉਂਦਾ ਹੈ। 719 ਰੁਪਏ ਦਾ ਇਹ ਪ੍ਰੀਪੇਡ ਪਲਾਨ ਨਾ ਸਿਰਫ ਤੁਹਾਡੀ ਰੋਜ਼ਾਨਾ ਦੀ ਡਾਟਾ ਦੀ ਜ਼ਰੂਰਤ ਪੂਰੀ ਕਰਦਾ ਹੈ ਸਗੋਂ ਤੁਹਾਨੂੰ 5ਜੀ ਦੀ ਦੁਨੀਆ ਨਾਲ ਵੀ ਜੋੜਦਾ ਹੈ।  

VI ਦਾ 719 ਰੁਪਏ ਵਾਲਾ ਪ੍ਰੀਪੇਡ ਪਲਾਨ ਉਨ੍ਹਾਂ ਗਾਹਕਾਂ ਲਈ ਇੱਕ ਵਧੀਆ ਵਿਕਲਪ ਹੈ ਜੋ ਬਜਟ 'ਚ 5ਜੀ ਦਾ ਅਨੁਭਵ ਚਾਹੁੰਦੇ ਹਨ। ਇਹ ਪਲਾਨ 72 ਦਿਨਾਂ ਦੀ ਮਿਆਦ ਦੇ ਨਾਲ ਆਉਂਦਾ ਹੈ, ਜਿਸ ਵਿਚ ਰੋਜ਼ਾਨਾ 1 ਜੀ.ਬੀ. 4ਜੀ ਡਾਟਾ ਮਿਲਦਾ ਹੈ। ਇਸਦੇ ਨਾਲ ਹੀ ਵੋਡਾਫੋਨ ਆਈਡੀਆ ਦਾ ਅਨਲਿਮਟਿਡ 5ਜੀ ਆਫਰ ਵੀ ਸ਼ਾਮਲ ਹੈ, ਜੋ ਉਨ੍ਹਾਂ ਖੇਤਰਾਂ 'ਚ ਕੰਮ ਕਰਦਾ ਹੈ ਜਿਥੇ ਵੋਡਾਫੋਨ ਦਾ 5ਜੀ ਨੈੱਟਵਰਕ ਲਾਈਵ ਹੈ। 

ਇਸ ਤੋਂ ਇਲਾਵਾ ਪਲਾਨ 'ਚ ਰੋਜ਼ਾਨਾ 200 ਮੁਫ਼ਤ SMS ਦੀ ਸਹੂਲਤ ਵੀ ਮਿਲਦੀ ਹੈ। ਇਹ ਪਲਾਨ ਅਨਲਿਮਟਿਡ 5ਜੀ ਡਾਟਾ ਦੇ ਨਾਲ ਆਉਂਦਾ ਹੈ, ਹਾਲਾਂਕਿ, ਇਸ ਲਈ ਕੰਪਨੀਆਂ ਦੀਆਂ ਸ਼ਰਤਾਂ ਲਾਗੂ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Sim Card : ਕੀ ਤੁਸੀਂ ਵੀ ਸਾਲਾਂ ਪੁਰਾਣੀ SIM ਵਰਤ ਰਹੇ ਹੋ? ਜਾਣੋ ਕਦੋਂ ਬਦਲ ਲੈਣੀ ਚਾਹੀਦੀ ਹੈ
Sim Card : ਕੀ ਤੁਸੀਂ ਵੀ ਸਾਲਾਂ ਪੁਰਾਣੀ SIM ਵਰਤ ਰਹੇ ਹੋ? ਜਾਣੋ ਕਦੋਂ ਬਦਲ ਲੈਣੀ ਚਾਹੀਦੀ ਹੈ
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
BSNL ਦਾ ਨਵਾਂ ਧਮਾਕੇਦਾਰ ਪਲਾਨ! 200Mbps ਦੀ ਰਫਤਾਰ ਨਾਲ ਮਿਲੇਗਾ 5000GB ਡੇਟਾ; ਮਿਲਣਗੇ ਆਹ ਫਾਇਦੇ
BSNL ਦਾ ਨਵਾਂ ਧਮਾਕੇਦਾਰ ਪਲਾਨ! 200Mbps ਦੀ ਰਫਤਾਰ ਨਾਲ ਮਿਲੇਗਾ 5000GB ਡੇਟਾ; ਮਿਲਣਗੇ ਆਹ ਫਾਇਦੇ
iPhone 17 : ਵੱਡਾ ਝਟਕਾ ਦੇਣ ਦੀ ਤਿਆਰੀ 'ਚ Apple, iPhone 17 ਹੋ ਸਕਦਾ ਹੈ ਮਹਿੰਗਾ
iPhone 17 : ਵੱਡਾ ਝਟਕਾ ਦੇਣ ਦੀ ਤਿਆਰੀ 'ਚ Apple, iPhone 17 ਹੋ ਸਕਦਾ ਹੈ ਮਹਿੰਗਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Embed widget