ਪੜਚੋਲ ਕਰੋ

TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ

TRAI Sim Rule: ਜ਼ਿਆਦਾਤਰ ਮੋਬਾਈਲ ਯੂਜ਼ਰਸ ਦੋ ਸਿਮ ਕਾਰਡਾਂ ਦੀ ਵਰਤੋਂ ਕਰਦੇ ਹਨ। ਕਿਉਂਕਿ ਜੁਲਾਈ 2025 ਤੋਂ ਰੀਚਾਰਜ ਪਲਾਨ ਮਹਿੰਗੇ ਹੋ ਗਏ ਹਨ, ਇਸ ਲਈ ਕਈ ਵਾਰ ਦੋ ਨੰਬਰਾਂ ਨੂੰ ਰੀਚਾਰਜ ਕਰਨਾ ਬਹੁਤ ਮੁਸ਼ਕਲ ਹੋ ਜਾਂਦਾ ਹੈ।

TRAI Sim Rule: ਜ਼ਿਆਦਾਤਰ ਮੋਬਾਈਲ ਯੂਜ਼ਰਸ ਦੋ ਸਿਮ ਕਾਰਡਾਂ ਦੀ ਵਰਤੋਂ ਕਰਦੇ ਹਨ। ਕਿਉਂਕਿ ਜੁਲਾਈ 2025 ਤੋਂ ਰੀਚਾਰਜ ਪਲਾਨ ਮਹਿੰਗੇ ਹੋ ਗਏ ਹਨ, ਇਸ ਲਈ ਕਈ ਵਾਰ ਦੋ ਨੰਬਰਾਂ ਨੂੰ ਰੀਚਾਰਜ ਕਰਨਾ ਬਹੁਤ ਮੁਸ਼ਕਲ ਹੋ ਜਾਂਦਾ ਹੈ। ਭਾਵੇਂ ਹੀ ਅਸੀ ਇੱਕ ਸਿਮ ਕਾਰਡ ਦੀ ਜ਼ਿਆਦਾ ਵਰਤੋਂ ਕਰਦੇ ਹਾਂ, ਕਈ ਵਾਰ ਸਾਨੂੰ ਇਸ ਡਰ ਕਾਰਨ ਨੰਬਰ ਰੀਚਾਰਜ ਕਰਨਾ ਪੈਂਦਾ ਹੈ ਕਿ ਨੰਬਰ ਡੀਐਕਟੀਵੇਟ ਹੋ ਸਕਦਾ ਹੈ। ਜੇਕਰ ਤੁਹਾਨੂੰ ਵੀ ਇਹੀ ਡਰ ਹੈ ਤਾਂ ਅਸੀਂ ਤੁਹਾਨੂੰ ਦੱਸ ਦੇਈਏ ਕਿ ਤੁਸੀਂ ਨੰਬਰ ਰੀਚਾਰਜ ਕੀਤੇ ਬਿਨਾਂ ਵੀ ਕਈ ਮਹੀਨਿਆਂ ਤੱਕ ਸਿਮ ਨੂੰ ਐਕਟਿਵ ਰੱਖ ਸਕਦੇ ਹੋ।

ਲਗਾਤਾਰ ਰੀਚਾਰਜ ਕਰਾਵਉਣ ਤੋਂ ਮਿਲੀ ਰਾਹਤ

ਅਕਸਰ ਲੋਕ ਆਪਣੀਆਂ ਖਾਸ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਹੀ ਸੈਕੰਡਰੀ ਸਿਮ ਰੱਖਦੇ ਹਨ। ਇਸ ਲਈ, ਨੰਬਰ ਨੂੰ ਡਿਸਕਨੈਕਟ ਜਾਂ ਬੰਦ ਹੋਣ ਤੋਂ ਰੋਕਣ ਲਈ, ਇਸਨੂੰ ਰੀਚਾਰਜ ਕਰਦੇ ਕਰਵਾਉਂਦੇ ਹਨ। ਪਰ ਕਿਉਂਕਿ ਰੀਚਾਰਜ ਪਲਾਨ ਮਹਿੰਗੇ ਹੋ ਗਏ ਹਨ, ਇਸ ਲਈ ਸੈਕੰਡਰੀ ਸਿਮ 'ਤੇ ਪੈਸੇ ਖਰਚ ਕਰਨਾ ਥੋੜ੍ਹਾ ਮੁਸ਼ਕਲ ਹੋ ਗਿਆ ਹੈ। ਹਾਲਾਂਕਿ, ਟੈਲੀਕਾਮ ਰੈਗੂਲੇਟਰੀ ਅਥਾਰਟੀ ਆਫ ਇੰਡੀਆ ਦੇ ਨਿਯਮਾਂ ਨੇ ਜੀਓ, ਏਅਰਟੈੱਲ, VI ਅਤੇ BSNL ਦੇ ਕਰੋੜਾਂ ਉਪਭੋਗਤਾਵਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਦੇ ਨਾਲ ਹੀ, TRAI ਦੇ ਨਿਯਮ ਨੇ ਮੋਬਾਈਲ ਉਪਭੋਗਤਾਵਾਂ ਨੂੰ ਲਗਾਤਾਰ ਮਹਿੰਗੇ ਰੀਚਾਰਜ ਕਰਨ ਦੀ ਪਰੇਸ਼ਾਨੀ ਤੋਂ ਵੀ ਮੁਕਤ ਕਰ ਦਿੱਤਾ ਹੈ।

TRAI ਦੇ ਨਿਯਮ ਨੇ ਦਿੱਤੀ ਵੱਡੀ ਰਾਹਤ

ਦਰਅਸਲ, ਬਹੁਤ ਸਾਰੇ ਲੋਕ ਆਪਣਾ ਰੀਚਾਰਜ ਪਲਾਨ ਖਤਮ ਹੁੰਦੇ ਹੀ ਇਸ ਡਰ ਨਾਲ ਆਪਣਾ ਨੰਬਰ ਰੀਚਾਰਜ ਕਰਦੇ ਹਨ ਕਿ ਉਨ੍ਹਾਂ ਦਾ ਨੰਬਰ ਡਿਸਕਨੈਕਟ ਹੋ ਸਕਦਾ ਹੈ ਅਤੇ ਉਹ ਨੰਬਰ ਕਿਸੇ ਹੋਰ ਨੂੰ ਟ੍ਰਾਂਸਫਰ ਹੋ ਸਕਦਾ ਹੈ। ਜੇਕਰ ਤੁਸੀਂ ਵੀ ਤੁਰੰਤ ਰੀਚਾਰਜ ਦੇ ਤਣਾਅ ਤੋਂ ਬਚਣਾ ਚਾਹੁੰਦੇ ਹੋ, ਤਾਂ ਤੁਹਾਨੂੰ ਦੱਸ ਦੇਈਏ ਕਿ TRAI ਮੋਬਾਈਲ ਯੂਜ਼ਰਸ ਕੰਜ਼ਿਊਮਰ ਹੈਂਡਬੁੱਕ ਦੇ ਅਨੁਸਾਰ, ਰੀਚਾਰਜ ਖਤਮ ਹੋਣ ਤੋਂ ਬਾਅਦ, ਤੁਹਾਡਾ ਸਿਮ 90 ਦਿਨਾਂ ਤੱਕ ਐਕਟਿਵ ਰਹਿੰਦਾ ਹੈ। ਇਸਦਾ ਮਤਲਬ ਹੈ ਕਿ ਤੁਹਾਡਾ ਨੰਬਰ ਰੀਚਾਰਜ ਖਤਮ ਹੋਣ ਤੋਂ ਬਾਅਦ ਲਗਭਗ 3 ਮਹੀਨਿਆਂ ਤੱਕ ਐਕਟਿਵ ਰਹਿੰਦਾ ਹੈ।

20 ਰੁਪਏ ਖਰਚ ਕਰਕੇ ਸਿਮ 120 ਦਿਨਾਂ ਲਈ ਐਕਟਿਵ ਰਹੇਗਾ

TRAI ਦੇ ਨਿਯਮਾਂ ਅਨੁਸਾਰ, ਜੇਕਰ ਤੁਹਾਡਾ ਨੰਬਰ 90 ਦਿਨਾਂ ਤੱਕ ਐਕਟਿਵ ਰਹਿੰਦਾ ਹੈ ਅਤੇ ਇਸਦਾ ਪ੍ਰੀਪੇਡ ਬੈਲੇਂਸ 20 ਰੁਪਏ ਹੈ, ਤਾਂ ਕੰਪਨੀ ਉਨ੍ਹਾਂ 20 ਰੁਪਏ ਦੀ ਕਟੌਤੀ ਕਰੇਗੀ ਅਤੇ ਵੈਧਤਾ ਨੂੰ 30 ਦਿਨਾਂ ਲਈ ਵਧਾ ਦੇਵੇਗੀ। ਇਸਦਾ ਮਤਲਬ ਹੈ ਕਿ ਤੁਹਾਡਾ ਨੰਬਰ ਕੁੱਲ 120 ਦਿਨਾਂ ਲਈ ਐਕਟਿਵ ਰਹਿ ਸਕਦਾ ਹੈ। ਇਸ ਤਰ੍ਹਾਂ, ਜੇਕਰ ਤੁਸੀਂ ਸੈਕੰਡਰੀ ਸਿਮ ਰੱਖਦੇ ਹੋ, ਤਾਂ ਉਸ ਵਿੱਚ 20 ਰੁਪਏ ਦਾ ਬੈਲੇਂਸ ਰੱਖਣ ਤੋਂ ਬਾਅਦ, ਤੁਸੀਂ ਰੀਚਾਰਜ ਖਤਮ ਹੋਣ ਤੋਂ ਬਾਅਦ 120 ਦਿਨਾਂ ਤੱਕ ਸਿਮ ਕਾਰਡ ਨੂੰ ਐਕਟਿਵ ਰੱਖ ਸਕਦੇ ਹੋ।

15 ਦਿਨਾਂ ਦਾ ਸਮਾਂ ਉਪਲਬਧ 

TRAI ਦੇ ਅਨੁਸਾਰ, ਇਨ੍ਹਾਂ 120 ਦਿਨਾਂ ਤੋਂ ਬਾਅਦ, ਸਿਮ ਕਾਰਡ ਉਪਭੋਗਤਾਵਾਂ ਨੂੰ ਆਪਣਾ ਨੰਬਰ ਦੁਬਾਰਾ ਐਕਟੀਵੇਟ ਕਰਨ ਲਈ 15 ਦਿਨਾਂ ਦਾ ਸਮਾਂ ਦਿੱਤਾ ਜਾਂਦਾ ਹੈ। ਹਾਲਾਂਕਿ, ਜੇਕਰ ਕੋਈ ਉਪਭੋਗਤਾ ਇਨ੍ਹਾਂ 15 ਦਿਨਾਂ ਵਿੱਚ ਵੀ ਆਪਣਾ ਨੰਬਰ ਐਕਟੀਵੇਟ ਨਹੀਂ ਕਰਦਾ ਹੈ, ਤਾਂ ਉਸਦਾ ਨੰਬਰ ਪੂਰੀ ਤਰ੍ਹਾਂ ਅਯੋਗ ਕਰ ਦਿੱਤਾ ਜਾਵੇਗਾ ਅਤੇ ਫਿਰ ਉਹ ਨੰਬਰ ਕਿਸੇ ਹੋਰ ਨੂੰ ਟ੍ਰਾਂਸਫਰ ਕਰ ਦਿੱਤਾ ਜਾਵੇਗਾ।

ਟਾਪ ਹੈਡਲਾਈਨ

BSNL ਦਾ ਨਵਾਂ ਧਮਾਕੇਦਾਰ ਪਲਾਨ! 200Mbps ਦੀ ਰਫਤਾਰ ਨਾਲ ਮਿਲੇਗਾ 5000GB ਡੇਟਾ; ਮਿਲਣਗੇ ਆਹ ਫਾਇਦੇ
BSNL ਦਾ ਨਵਾਂ ਧਮਾਕੇਦਾਰ ਪਲਾਨ! 200Mbps ਦੀ ਰਫਤਾਰ ਨਾਲ ਮਿਲੇਗਾ 5000GB ਡੇਟਾ; ਮਿਲਣਗੇ ਆਹ ਫਾਇਦੇ
iPhone 17 : ਵੱਡਾ ਝਟਕਾ ਦੇਣ ਦੀ ਤਿਆਰੀ 'ਚ Apple, iPhone 17 ਹੋ ਸਕਦਾ ਹੈ ਮਹਿੰਗਾ
iPhone 17 : ਵੱਡਾ ਝਟਕਾ ਦੇਣ ਦੀ ਤਿਆਰੀ 'ਚ Apple, iPhone 17 ਹੋ ਸਕਦਾ ਹੈ ਮਹਿੰਗਾ
Smartphone Camera : ਫੋਨ 'ਚ 3 -4 ਕੈਮਰੇ ਕਿਉਂ ਹੁੰਦੇ ਹਨ? ਜਾਣੋ ਹਰ ਕੈਮਰੇ ਦਾ ਕੰਮ
Smartphone Camera : ਫੋਨ 'ਚ 3 -4 ਕੈਮਰੇ ਕਿਉਂ ਹੁੰਦੇ ਹਨ? ਜਾਣੋ ਹਰ ਕੈਮਰੇ ਦਾ ਕੰਮ
Airtel ਦਾ ਝਟਕਾ! ਬੰਦ ਕਰ ਦਿੱਤਾ ਆਪਣਾ ਸਸਤਾ ਪ੍ਰੀਪੇਡ ਪਲਾਨ
Airtel ਦਾ ਝਟਕਾ! ਬੰਦ ਕਰ ਦਿੱਤਾ ਆਪਣਾ ਸਸਤਾ ਪ੍ਰੀਪੇਡ ਪਲਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
Embed widget