ਪੜਚੋਲ ਕਰੋ

11 ਸਤੰਬਰ ਨੂੰ ਇਹ ਫੋਨ ਮਚਾਏਗਾ ਧੂਮ , 108MP ਕੈਮਰਾ ਅਤੇ AI ਫੀਚਰਸ ਵਾਲਾ 5G ਫੋਨ, ਕੀਮਤ ਹੋਏਗੀ ਬਹੁਤ ਘੱਟ

ਜੇਕਰ ਤੁਸੀਂ ਵੀ ਨਵੇਂ ਫੋਨ ਲੈਣ ਬਾਰੇ ਸੋਚ ਰਹੇ ਹੋ, ਉਹ ਵੀ ਬਜਟ ਦੇ ਅੰਦਰ ਤਾਂ 11 ਸਤੰਬਰ ਨੂੰ ਨਵਾਂ ਫੋਨ ਲਾਂਚ ਹੋ ਰਿਹਾ ਹੈ। ਜਿਸ 'ਚ 108MP ਕੈਮਰਾ ਅਤੇ AI ਫੀਚਰਸ ਮਿਲਣਗੇ। ਆਓ ਜਾਣਦੇ ਹਾਂ ਇਸ ਬਾਰੇ ਪੂਰੀ ਜਾਣਕਾਰੀ ਇੱਥੇ...

Tecno Pova 6 Neo: ਜੇਕਰ ਤੁਸੀਂ ਵੀ ਨਵੇਂ ਫੋਨ ਲੈਣ ਦੀ ਯੋਜਨਾ ਬਣਾ ਰਹੇ ਹੋ ਤਾਂ ਅੱਜ ਤੁਹਾਨੂੰ ਅਜਿਹਾ ਕਮਾਲ ਦੇ ਫੋਨ ਬਾਰੇ ਦੱਸਾਂਗੇ, ਜਿਸ ਨਾਲ ਤੁਹਾਨੂੰ ਕਈ ਕਮਾਲ ਦੇ ਫੀਚਰ ਮਿਲਣਗੇ ਉਹ ਵੀ ਫ੍ਰੈਂਡਲੀ ਬਜਟ ਦੇ ਵਿੱਚ। ਸਮਾਰਟਫੋਨ ਦੀ ਮੰਗ ਬਹੁਤ ਤੇਜ਼ੀ ਨਾਲ ਵਧ ਰਹੀ ਹੈ। ਅਜਿਹੇ 'ਚ ਲੋਕ ਸਸਤੇ 5ਜੀ ਫੋਨ ਨੂੰ ਪਸੰਦ ਕਰਦੇ ਹਨ। ਇਸ ਸੀਰੀਜ਼ 'ਚ ਜਲਦ ਹੀ ਇਕ ਸਸਤਾ 5ਜੀ ਸਮਾਰਟਫੋਨ ਬਾਜ਼ਾਰ 'ਚ ਆਉਣ ਵਾਲਾ ਹੈ। ਸੈਗਮੈਂਟ 'ਚ ਇਹ ਪਹਿਲਾ ਫੋਨ ਹੋਏਗਾ ਜਿਸ 'ਚ 108 ਮੈਗਾਪਿਕਸਲ ਦਾ ਪ੍ਰਾਇਮਰੀ ਕੈਮਰਾ ਹੋਵੇਗਾ। ਦਰਅਸਲ, Tecno Pova 6 Neo ਫੋਨ ਜਲਦੀ ਹੀ ਲਾਂਚ ਕੀਤਾ ਜਾਵੇਗਾ। ਜਾਣਕਾਰੀ ਮੁਤਾਬਕ ਇਸ ਫੋਨ ਨੂੰ 11 ਸਤੰਬਰ ਨੂੰ ਲਾਂਚ ਕੀਤਾ ਜਾਵੇਗਾ। ਇਸ ਫੋਨ 'ਚ ਕਈ ਸ਼ਾਨਦਾਰ ਫੀਚਰਸ ਵੀ ਦੇਖਣ ਨੂੰ ਮਿਲ ਸਕਦੇ ਹਨ।

Tecno Pova 6 ਨਿਓ ਸਪੈਕਸ

ਜਾਣਕਾਰੀ ਮੁਤਾਬਕ ਇਸ ਨਵੇਂ ਫੋਨ 'ਚ AI ਸੂਟ ਮਿਲੇਗਾ। ਫੋਨ 'ਚ AIGC ਪੋਰਟਰੇਟ, AI ਕੱਟਆਊਟ, AI ਮੈਜਿਕ ਇਰੇਜ਼ਰ, AI ਆਰਟਬੋਰਡ ਵਰਗੇ ਕਈ AI ਫੀਚਰਸ ਦੇਖਣ ਨੂੰ ਮਿਲਣਗੇ ਜੋ ਫੋਨ ਨੂੰ ਬਹੁਤ ਹੀ ਆਧੁਨਿਕ ਸਮਾਰਟਫੋਨ ਬਣਾ ਦੇਣਗੇ। ਇਸ ਸਮਾਰਟਫੋਨ 'ਚ 6.78 ਇੰਚ ਦੀ ਫੁੱਲ HD ਡਿਸਪਲੇ ਹੋਵੇਗੀ। ਇਹ ਡਿਸਪਲੇ 120 Hz ਦੀ ਰਿਫਰੈਸ਼ ਦਰ ਨੂੰ ਸਪੋਰਟ ਕਰੇਗੀ।

ਇਹ ਫੋਨ MediaTek Helio G99 ਪ੍ਰੋਸੈਸਰ ਨਾਲ ਲੈਸ ਹੋਵੇਗਾ। ਤੁਹਾਨੂੰ ਦੱਸ ਦੇਈਏ ਕਿ ਗਲੋਬਲ ਮਾਰਕੀਟ ਵਿੱਚ ਇਸ ਫੋਨ ਦੇ ਦੋ ਵੇਰੀਐਂਟ ਹਨ ਜਿਨ੍ਹਾਂ ਵਿੱਚ 8GB 128GB ਸਟੋਰੇਜ ਅਤੇ 8GB 256GB ਸਟੋਰੇਜ ਸ਼ਾਮਲ ਹੈ। ਇਹ ਫੋਨ ਐਂਡ੍ਰਾਇਡ 14 ਆਪਰੇਟਿੰਗ ਸਿਸਟਮ 'ਤੇ ਕੰਮ ਕਰਦਾ ਹੈ।

ਕੈਮਰਾ ਸੈੱਟਅੱਪ

ਇਸ ਫੋਨ ਦੇ ਕੈਮਰਾ ਸੈੱਟਅਪ ਦੀ ਗੱਲ ਕਰੀਏ ਤਾਂ ਕੰਪਨੀ ਨੇ ਗਲੋਬਲ ਮਾਰਕੀਟ 'ਚ ਉਪਲੱਬਧ ਵੇਰੀਐਂਟ 'ਚ 50MP ਪ੍ਰਾਇਮਰੀ ਕੈਮਰਾ ਦਿੱਤਾ ਹੈ। ਸੈਲਫੀ ਅਤੇ ਵੀਡੀਓ ਕਾਲ ਲਈ ਇਸ 'ਚ 8MP ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। ਪਰ ਭਾਰਤੀ ਵੇਰੀਐਂਟ 'ਚ 108MP AI ਕੈਮਰਾ ਦਿੱਤਾ ਜਾ ਸਕਦਾ ਹੈ। ਪਾਵਰ ਲਈ, ਇਸ ਫੋਨ 'ਚ 7000mAh ਦੀ ਬੈਟਰੀ ਹੈ। ਇਹ ਬੈਟਰੀ 33 ਵਾਟ ਫਾਸਟ ਚਾਰਜਿੰਗ ਨੂੰ ਵੀ ਸਪੋਰਟ ਕਰਦੀ ਹੈ।

ਇਸ ਦਾ ਕਿੰਨਾ ਮੁਲ ਹੋਵੇਗਾ

ਤੁਹਾਡੀ ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ ਫਿਲਹਾਲ ਇਸ ਦੀਆਂ ਕੀਮਤਾਂ ਬਾਰੇ ਕੋਈ ਅਧਿਕਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਪਰ ਮੰਨਿਆ ਜਾ ਰਿਹਾ ਹੈ ਕਿ ਕੰਪਨੀ ਇਸ ਫੋਨ ਨੂੰ 15 ਹਜ਼ਾਰ ਰੁਪਏ ਤੋਂ ਵੀ ਸਸਤੀ ਕੀਮਤ 'ਚ ਬਾਜ਼ਾਰ 'ਚ ਲਾਂਚ ਕਰ ਸਕਦੀ ਹੈ। ਇਸ ਫੋਨ ਨੂੰ ਨਾਈਜੀਰੀਆ 'ਚ 13500 ਰੁਪਏ 'ਚ ਲਾਂਚ ਕੀਤਾ ਗਿਆ ਹੈ।ਭਾਰਤ 'ਚ ਇਸ ਫੋਨ ਨੂੰ ਈ-ਕਾਮਰਸ ਸਾਈਟ ਅਮੇਜ਼ਨ ਇੰਡੀਆ ਰਾਹੀਂ ਵੇਚਿਆ ਜਾਵੇਗਾ।

ਟਾਪ ਹੈਡਲਾਈਨ

 Mobile Recharge Price Hike : ਮੋਬਾਈਲ ਰੀਚਾਰਜ ਫਿਰ ਹੋ ਸਕਦਾ ਹੈ ਮਹਿੰਗਾ ! ਇਹ ਦੱਸੀ ਜਾ ਰਹੀ ਵਜ੍ਹਾ
 Mobile Recharge Price Hike : ਮੋਬਾਈਲ ਰੀਚਾਰਜ ਫਿਰ ਹੋ ਸਕਦਾ ਹੈ ਮਹਿੰਗਾ ! ਇਹ ਦੱਸੀ ਜਾ ਰਹੀ ਵਜ੍ਹਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget