ਪੜਚੋਲ ਕਰੋ

Tecno Spark 9T ਜਲਦ ਹੀ ਭਾਰਤ 'ਚ ਲਾਂਚ ਕੀਤਾ ਜਾਵੇਗਾ, ਲਿਸਟਿੰਗ ਤੋਂ ਹੋਈਆ ਵਿਸ਼ੇਸ਼ਤਾਵਾਂ ਦਾ ਖੁਲਾਸਾ

Tecno Spark 9T: Amazon ਨੇ ਇਸ ਫੋਨ ਦੀ ਮਾਈਕ੍ਰੋਸਾਈਟ ਬਣਾਈ ਹੈ। Amazon 'ਤੇ ਲਿਸਟਿੰਗ ਦੇ ਮੁਤਾਬਕ, Tecno Spark 9T FHD+ ਰੈਜ਼ੋਲਿਊਸ਼ਨ ਅਤੇ ਵਾਟਰਡ੍ਰੌਪ ਨੌਚ ਡਿਜ਼ਾਈਨ ਦੇ ਨਾਲ 6.6-ਇੰਚ ਦੀ ਡਿਸਪਲੇਅ ਨਾਲ ਸਪੋਰਟ ਕਰੇਗਾ।

Tecno Spark 9T Launch Date: Tecno ਜਲਦ ਹੀ ਭਾਰਤ ਵਿੱਚ ਆਪਣਾ ਨਵਾਂ ਸਮਾਰਟਫੋਨ ਸਪਾਰਕ 9T ਲਾਂਚ ਕਰਨ ਜਾ ਰਿਹਾ ਹੈ। ਇਹ ਫੋਨ ਸਪਾਰਕ 9 ਸੀਰੀਜ਼ ਦਾ ਦੂਜਾ ਸਮਾਰਟਫੋਨ ਹੋਣ ਜਾ ਰਿਹਾ ਹੈ। Tecno Spark 9T ਨੂੰ ਪਿਛਲੇ ਮਹੀਨੇ ਨਾਈਜੀਰੀਆ ਦੇ ਬਾਜ਼ਾਰ 'ਚ ਲਾਂਚ ਕੀਤਾ ਗਿਆ ਸੀ। ਹਾਲਾਂਕਿ, ਫੋਨ ਦਾ ਭਾਰਤੀ ਮਾਡਲ ਵੱਖ-ਵੱਖ ਵਿਸ਼ੇਸ਼ਤਾਵਾਂ ਦੇ ਨਾਲ ਆ ਸਕਦਾ ਹੈ। ਈ-ਕਾਮਰਸ ਪਲੇਟਫਾਰਮ ਐਮਾਜ਼ਾਨ ਨੇ ਇਸ ਸਮਾਰਟਫੋਨ ਦੀ ਮਾਈਕ੍ਰੋਸਾਈਟ ਬਣਾਈ ਹੈ, ਜਿਸ 'ਚ ਇਸ ਫੋਨ ਦੀਆਂ ਖਾਸ ਵਿਸ਼ੇਸ਼ਤਾਵਾਂ ਦਾ ਖੁਲਾਸਾ ਹੋਇਆ ਹੈ। ਆਓ ਅਸੀਂ Tecno Spark 9T ਦੇ ਸੰਭਾਵਿਤ ਸਪੈਸੀਫਿਕੇਸ਼ਨਾਂ ਬਾਰੇ ਵਿਸਥਾਰ ਵਿੱਚ ਜਾਣੀਏ।

Tecno Spark 9T ਦੀ ਐਮਾਜ਼ਾਨ 'ਤੇ ਸੂਚੀ- ਐਮਾਜ਼ਾਨ ਨੇ ਇਸ ਸਮਾਰਟਫੋਨ ਦੀ ਮਾਈਕ੍ਰੋਸਾਈਟ ਬਣਾਈ ਹੈ। Amazon 'ਤੇ ਲਿਸਟਿੰਗ ਦੇ ਮੁਤਾਬਕ, Tecno Spark 9T FHD+ ਰੈਜ਼ੋਲਿਊਸ਼ਨ ਅਤੇ ਵਾਟਰਡ੍ਰੌਪ ਨੌਚ ਡਿਜ਼ਾਈਨ ਦੇ ਨਾਲ 6.6-ਇੰਚ ਦੀ ਡਿਸਪਲੇਅ ਨਾਲ ਸਪੋਰਟ ਕਰੇਗਾ। ਇਸ ਤੋਂ ਇਲਾਵਾ ਫੋਨ 'ਚ ਸਾਈਡ ਮਾਊਂਟਡ ਫਿੰਗਰਪ੍ਰਿੰਟ ਸਕੈਨਰ ਵੀ ਹੋਵੇਗਾ, ਜੋ ਪਾਵਰ ਬਟਨ ਨਾਲ ਕਨੈਕਟ ਹੋਵੇਗਾ।

Tecno Spark 9T ਦੇ ਸਪੈਸੀਫਿਕੇਸ਼ਨਸ 

- Tecno Spark 9T ਫੋਨ ਦੇ ਬੈਕ ਪੈਨਲ 'ਤੇ ਇਸਦੇ ਹੇਠਾਂ ਇੱਕ ਹਰੀਜੋਂਟਲ ਕੈਮਰਾ ਮੋਡਿਊਲ ਅਤੇ ਵਰਟੀਕਲ ਸਟ੍ਰਿਪਸ ਡਿਜ਼ਾਈਨ ਦਿੱਤਾ ਗਿਆ ਹੈ।

- ਕੈਮਰੇ ਦੀ ਗੱਲ ਕਰੀਏ ਤਾਂ Tecno Spark 9T ਸਮਾਰਟਫੋਨ ਟ੍ਰਿਪਲ ਰੀਅਰ ਕੈਮਰਾ ਸੈੱਟਅਪ ਦੇ ਨਾਲ ਆਵੇਗਾ, ਜਿਸ 'ਚ 50MP ਦਾ ਪ੍ਰਾਇਮਰੀ ਸੈਂਸਰ ਦਿੱਤਾ ਜਾਵੇਗਾ।

- MediaTek Helio G35 ਪ੍ਰੋਸੈਸਰ Tecno Spark 9T 'ਚ ਮਿਲੇਗਾ, ਜਿਸ 'ਚ 4GB ਰੈਮ ਦੇ ਨਾਲ 3GB ਵਰਚੁਅਲ ਮੈਮਰੀ ਦਿੱਤੀ ਜਾ ਰਹੀ ਹੈ।

- Tecno Spark 9T ਸਮਾਰਟਫੋਨ 'ਚ 18W ਫਾਸਟ ਚਾਰਜਿੰਗ ਸਪੋਰਟ ਦੇ ਨਾਲ 5,000mAh ਦੀ ਬੈਟਰੀ ਯੂਨਿਟ ਦਿੱਤੀ ਜਾ ਰਹੀ ਹੈ।

Tecno Spark 9T ਦੀ ਸੰਭਾਵਿਤ ਕੀਮਤ- ਕੰਪਨੀ ਨੇ ਇਸ ਫੋਨ ਦੀ ਕੀਮਤ ਬਾਰੇ ਕੋਈ ਖੁਲਾਸਾ ਨਹੀਂ ਕੀਤਾ ਹੈ ਪਰ ਕੁਝ ਮੀਡੀਆ ਰਿਪੋਰਟਾਂ 'ਚ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਫੋਨ ਦੀ ਕੀਮਤ 10,000 ਰੁਪਏ ਤੋਂ ਘੱਟ ਹੋਵੇਗੀ। ਇਸ ਤੋਂ ਇਲਾਵਾ Tecno Spark 9T ਨੂੰ ਡਾਰਕ ਬਲੂ ਅਤੇ ਟਰਕੋਇਜ਼ ਗ੍ਰੀਨ ਕਲਰ 'ਚ ਪੇਸ਼ ਕੀਤਾ ਜਾਵੇਗਾ।

ਟਾਪ ਹੈਡਲਾਈਨ

Airtel vs Jio : ਘਰ 'ਚ ਕਿਹੜਾ ਇੰਟਰਨੈੱਟ ਲਗਵਾਉਣਾ ਰਹੇਗਾ ਬਿਹਤਰ? ਨਵੀਂ ਰਿਪੋਰਟ ਨੇ ਕੀਤਾ ਵੱਡਾ ਖੁਲਾਸਾ!
Airtel vs Jio : ਘਰ 'ਚ ਕਿਹੜਾ ਇੰਟਰਨੈੱਟ ਲਗਵਾਉਣਾ ਰਹੇਗਾ ਬਿਹਤਰ? ਨਵੀਂ ਰਿਪੋਰਟ ਨੇ ਕੀਤਾ ਵੱਡਾ ਖੁਲਾਸਾ!
 Jio ਨੇ ਵੈਲਿਊ ਪੈਕ ’ਚ ਕੀਤਾ ਵੱਡਾ ਬਦਲਾਅ, ਹੁਣ ਬਿਨਾਂ ਇੰਟਰਨੈੱਟ ਵਾਲੇ ਮਿਲੇਗਾ ਸਸਤਾ ਰੀਚਾਰਜ ਪਲਾਨ 
 Jio ਨੇ ਵੈਲਿਊ ਪੈਕ ’ਚ ਕੀਤਾ ਵੱਡਾ ਬਦਲਾਅ, ਹੁਣ ਬਿਨਾਂ ਇੰਟਰਨੈੱਟ ਵਾਲੇ ਮਿਲੇਗਾ ਸਸਤਾ ਰੀਚਾਰਜ ਪਲਾਨ 
iPhone 17 Pro 'ਤੇ 80 ਹਜ਼ਾਰ ਰੁਪਏ ਦੀ ਛੋਟ! ਜਾਣੋ ਕਿਵੇਂ ਮਿਲੇਗਾ ਇਹ ਆਫਰ
iPhone 17 Pro 'ਤੇ 80 ਹਜ਼ਾਰ ਰੁਪਏ ਦੀ ਛੋਟ! ਜਾਣੋ ਕਿਵੇਂ ਮਿਲੇਗਾ ਇਹ ਆਫਰ
 Airtel ਦਾ 299 ਵਾਲਾ ਰੀਚਾਰਜ ਮੁੜ ਸ਼ੁਰੂ, ਪਰ ਹੁਣ ਪਹਿਲਾਂ ਜਿੰਨਾ ਫਾਇਦਾ ਨਹੀਂ ਮਿਲੇਗਾ !
 Airtel ਦਾ 299 ਵਾਲਾ ਰੀਚਾਰਜ ਮੁੜ ਸ਼ੁਰੂ, ਪਰ ਹੁਣ ਪਹਿਲਾਂ ਜਿੰਨਾ ਫਾਇਦਾ ਨਹੀਂ ਮਿਲੇਗਾ !

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡਾ ਪ੍ਰਸ਼ਾਸਨਿਕ ਫੇਰਬਦਲ! IPS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ-ਕਿਸ ਦੀ ਹੋਈ ਬਦਲੀ
ਵੱਡਾ ਪ੍ਰਸ਼ਾਸਨਿਕ ਫੇਰਬਦਲ! IPS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ-ਕਿਸ ਦੀ ਹੋਈ ਬਦਲੀ
ਪੰਜਾਬ 'ਚ Verka ਨੇ ਵਧਾਏ ਦੁੱਧ ਦੇ ਰੇਟ, ਅੱਜ ਤੋਂ 8 ਰੁਪਏ ਹੋਇਆ ਮਹਿੰਗਾ; ਦੇਖੋ ਪੂਰੀ ਲਿਸਟ ਕਿਸ ਦੀਆਂ ਕਿੰਨੀਆਂ ਵਧੀਆਂ ਕੀਮਤਾਂ
ਪੰਜਾਬ 'ਚ Verka ਨੇ ਵਧਾਏ ਦੁੱਧ ਦੇ ਰੇਟ, ਅੱਜ ਤੋਂ 8 ਰੁਪਏ ਹੋਇਆ ਮਹਿੰਗਾ; ਦੇਖੋ ਪੂਰੀ ਲਿਸਟ ਕਿਸ ਦੀਆਂ ਕਿੰਨੀਆਂ ਵਧੀਆਂ ਕੀਮਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਨਵੰਬਰ 2026
AAP Punjab : ਚੰਨੀ ਨੂੰ ਹਰਾਉਣ ਵਾਲੇ ਵਿਧਾਇਕ ਦੀ ਟਿਕਟ ਕੱਟੀ, ਕੀ ਹੁਣ ਛੱਡਣਗੇ AAP ਦਾ ਸਾਥ ?
AAP Punjab : ਚੰਨੀ ਨੂੰ ਹਰਾਉਣ ਵਾਲੇ ਵਿਧਾਇਕ ਦੀ ਟਿਕਟ ਕੱਟੀ, ਕੀ ਹੁਣ ਛੱਡਣਗੇ AAP ਦਾ ਸਾਥ ?
AAP ਨੇ 8 ਵਿਧਾਇਕਾਂ ਦੀਆਂ ਕੱਟੀਆਂ ਟਿਕਟਾਂ ,2 ਸੰਸਦ ਮੈਂਬਰ ਲੜਨਗੇ ਵਿਧਾਨ ਸਭਾ ਚੋਣਾਂ
AAP ਨੇ 8 ਵਿਧਾਇਕਾਂ ਦੀਆਂ ਕੱਟੀਆਂ ਟਿਕਟਾਂ ,2 ਸੰਸਦ ਮੈਂਬਰ ਲੜਨਗੇ ਵਿਧਾਨ ਸਭਾ ਚੋਣਾਂ
Stock Market Holiday : ਛੱਠ ਪੂਜਾ 'ਤੇ ਸ਼ੇਅਰ ਬਾਜ਼ਾਰ ਰਹੇਗਾ ਬੰਦ ਜਾਂ ਖੁੱਲ੍ਹਾ? ਜਾਣੋ 15 ਤੇ 16 ਨਵੰਬਰ ਦਾ ਪੂਰਾ ਅਪਡੇਟ
Stock Market Holiday : ਛੱਠ ਪੂਜਾ 'ਤੇ ਸ਼ੇਅਰ ਬਾਜ਼ਾਰ ਰਹੇਗਾ ਬੰਦ ਜਾਂ ਖੁੱਲ੍ਹਾ? ਜਾਣੋ 15 ਤੇ 16 ਨਵੰਬਰ ਦਾ ਪੂਰਾ ਅਪਡੇਟ
Punjab News : ਕਾਂਗਰਸ ਦੀਆਂ ਟਿਕਟਾਂ 'ਤੇ ਸਚਿਨ ਪਾਇਲਟ ਦਾ ਵੱਡਾ ਬਿਆਨ, ਜਾਣੋ ਕਿਸਨੂੰ ਮਿਲੇਗੀ ਟਿਕਟ 
Punjab News : ਕਾਂਗਰਸ ਦੀਆਂ ਟਿਕਟਾਂ 'ਤੇ ਸਚਿਨ ਪਾਇਲਟ ਦਾ ਵੱਡਾ ਬਿਆਨ, ਜਾਣੋ ਕਿਸਨੂੰ ਮਿਲੇਗੀ ਟਿਕਟ 
Bride Helicopter Entry : ਹੈਲੀਕਾਪਟਰ ਰਾਹੀਂ ਸਹੁਰੇ ਘਰ ਪਹੁੰਚੀ ਲਾੜੀ, ਦਾਜ 'ਚ ਲਿਆ ਸਿਰਫ਼ 1 ਰੁਪਿਆ; ਅਨੋਖੇ ਵਿਆਹ ਦੀ ਹਰ ਪਾਸੇ ਚਰਚਾ
Bride Helicopter Entry : ਹੈਲੀਕਾਪਟਰ ਰਾਹੀਂ ਸਹੁਰੇ ਘਰ ਪਹੁੰਚੀ ਲਾੜੀ, ਦਾਜ 'ਚ ਲਿਆ ਸਿਰਫ਼ 1 ਰੁਪਿਆ; ਅਨੋਖੇ ਵਿਆਹ ਦੀ ਹਰ ਪਾਸੇ ਚਰਚਾ
Embed widget