ਪੜਚੋਲ ਕਰੋ

TRAI ਨੇ ਦਿਖਾਈ ਸਖ਼ਤੀ, ਟੈਲੀਕਾਮ ਕੰਪਨੀਆਂ ਨੇ ਨਹੀਂ ਕੀਤਾ ਆਹ ਕੰਮ ਤਾਂ ਲੱਗੇਗਾ ਜ਼ੁਰਮਾਨਾ, Spam Call ਤੋਂ ਮਿਲੇਗੀ ਰਾਹਤ

Spam Call ਤੋਂ ਪਰੇਸ਼ਾਨ ਗਾਹਕਾਂ ਨੂੰ ਰਾਹਤ ਦੇਣ ਲਈ TRAI ਨੇ ਇੱਕ ਵੱਡਾ ਕਦਮ ਚੁੱਕਿਆ ਹੈ। ਹੁਣ ਜੇਕਰ ਟੈਲੀਕਾਮ ਕੰਪਨੀਆਂ ਸਪੈਮ ਕਾਲਾਂ ਦੀ ਸਹੀ ਗਿਣਤੀ ਦਾ ਖੁਲਾਸਾ ਨਹੀਂ ਕਰਦੀਆਂ ਹਨ, ਤਾਂ ਉਨ੍ਹਾਂ 'ਤੇ ਭਾਰੀ ਜੁਰਮਾਨਾ ਲਗਾਇਆ ਜਾਵੇਗਾ।

TRAI: ਭਾਰਤੀ ਦੂਰਸੰਚਾਰ ਰੈਗੂਲੇਟਰੀ ਅਥਾਰਟੀ (TRAI) ਸਪੈਮ ਕਾਲਾਂ ਨੂੰ ਲੈਕੇ ਸਖ਼ਤ ਹੋ ਗਈ ਹੈ। TRAI ਨੇ ਸਪੱਸ਼ਟ ਕਰ ਦਿੱਤਾ ਕਿ ਜੇਕਰ ਟੈਲੀਕਾਮ ਕੰਪਨੀਆਂ ਨਿਯਮਾਂ ਦੀ ਉਲੰਘਣਾ ਕਰਦੀਆਂ ਹਨ, ਤਾਂ ਉਨ੍ਹਾਂ ਨੂੰ 2 ਤੋਂ 10 ਲੱਖ ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾ ਸਕਦਾ ਹੈ। ਤੁਹਾਨੂੰ ਦੱਸ ਦਈਏ ਕਿ ਭਾਰਤ ਵਿੱਚ ਕਰੋੜਾਂ ਮੋਬਾਈਲ ਯੂਜ਼ਰਸ ਹਨ ਅਤੇ ਉਨ੍ਹਾਂ ਵਿੱਚੋਂ ਜ਼ਿਆਦਾਤਰ ਸਪੈਮ ਕਾਲਾਂ ਅਤੇ ਮੈਸੇਜ ਤੋਂ ਪਰੇਸ਼ਾਨ ਹਨ। ਆਓ ਜਾਣਦੇ ਹਾਂ ਪੂਰਾ ਮਾਮਲਾ-:

ਰੀਅਲ ਟਾਈਮ 'ਚ ਦੇਣੀ ਹੋਵੇਗੀ ਸਪੈਮ ਕਾਲਸ ਦੀ ਜਾਣਕਾਰੀ 

TRAI ਨੇ ਸਾਰੀਆਂ ਦੂਰਸੰਚਾਰ ਕੰਪਨੀਆਂ ਨੂੰ ਸਪੈਮ ਕਾਲਾਂ ਅਤੇ SMS ਦੇ ਪੈਟਰਨ ਨੂੰ ਐਨਾਲਾਈਜ਼ ਕਰਨ ਨੂੰ ਕਿਹਾ ਹੈ। ਇਹ ਐਨਾਲਾਈਸਿਸ ਸਪੈਮਰਾਂ ਦੀ ਪਛਾਣ ਕਰਨ ਲਈ ਹਾਈ ਕਾਲ ਵਾਲਿਊਮ, ਸ਼ਾਰਟ ਕਾਲ ਡਿਊਰੇਸ਼ਨ ਅਤੇ ਲੋਅ ਇਨਕਮਿੰਗ ਟੂ ਆਊਟਗੋਇੰਗ ਕਾਲ ਰੇਸ਼ਿਊ 'ਤੇ ਅਧਾਰਤ ਹੋਵੇਗਾ। TRAI ਨੇ ਨਿਯਮਾਂ ਵਿੱਚ ਸੋਧ ਕਰਦਿਆਂ ਹੋਇਆਂ ਕਿਹਾ ਕਿ ਟੈਲੀਕਾਮ ਕੰਪਨੀਆਂ ਲਈ ਕਿਸੇ ਵੀ ਨੰਬਰ 'ਤੇ ਪ੍ਰਾਪਤ ਹੋਈਆਂ ਸਪੈਮ ਕਾਲਾਂ ਦੀ ਪੂਰੀ ਗਿਣਤੀ ਦਾ ਖੁਲਾਸਾ ਕਰਨਾ ਲਾਜ਼ਮੀ ਕਰ ਦਿੱਤਾ ਹੈ। ਜੇਕਰ ਕੋਈ ਕੰਪਨੀ ਅਜਿਹਾ ਨਹੀਂ ਕਰਦੀ ਹੈ ਤਾਂ ਉਸ 'ਤੇ ਜੁਰਮਾਨਾ ਲਗਾਇਆ ਜਾਵੇਗਾ। ਪਹਿਲੀ ਵਾਰ ਨਿਯਮਾਂ ਦੀ ਉਲੰਘਣਾ ਕਰਨ 'ਤੇ 2 ਲੱਖ ਰੁਪਏ ਦਾ ਜੁਰਮਾਨਾ ਅਤੇ ਦੂਜੀ ਵਾਰ ਉਲੰਘਣਾ ਕਰਨ 'ਤੇ 5 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ। ਇਸ ਤੋਂ ਬਾਅਦ ਵੀ, ਜੇਕਰ ਕੰਪਨੀ ਨਿਯਮਾਂ ਦੀ ਪਾਲਣਾ ਨਹੀਂ ਕਰਦੀ ਹੈ, ਤਾਂ ਉਸ ਨੂੰ ਹਰੇਕ ਉਲੰਘਣਾ ਲਈ 10 ਲੱਖ ਰੁਪਏ ਦਾ ਜੁਰਮਾਨਾ ਭਰਨਾ ਪਵੇਗਾ।

ਹੁਣ ਟੈਲੀਮਾਰਕੀਟਿੰਗ ਲਈ ਨਹੀਂ ਵਰਤੇ ਜਾਣਗੇ 10 ਅੰਕਾਂ ਵਾਲੇ ਨੰਬਰ 
ਪਾਰਦਰਸ਼ਤਾ ਵਧਾਉਣ ਲਈ TRAI ਨੇ 10-ਅੰਕਾਂ ਵਾਲੇ ਨੰਬਰਾਂ ਤੋਂ ਕਮਰਸ਼ੀਅਲ ਕਮਿਊਨੀਕੇਸ਼ਨ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦਾ ਮਤਲਬ ਹੈ ਕਿ ਹੁਣ ਟੈਲੀਮਾਰਕੀਟਿੰਗ ਲਈ 10 ਅੰਕਾਂ ਵਾਲੇ ਨੰਬਰਾਂ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਇਸ ਦੀ ਬਜਾਏ, '140' ਵਾਲੀ ਸੀਰੀਜ਼ ਨੂੰ ਕੰਟਿਨਿਊ ਕੀਤਾ ਜਾਵੇਗਾ, ਜਦੋਂ ਕਿ '1600' ਸੀਰੀਜ਼ ਯੂਜ਼ ਨੂੰ ਟ੍ਰਾਂਜੈਕਸ਼ਨਲ ਅਤੇ ਸਰਵਿਸ ਕਾਲਾਂ ਲਈ ਵਰਤਿਆ ਜਾਵੇਗਾ। ਇਸ ਤੋਂ ਇਲਾਵਾ TRAI ਨੇ ਯੂਜ਼ਰਸ ਲਈ ਸਪੈਮ ਕਾਲਾਂ ਬਾਰੇ ਸ਼ਿਕਾਇਤਾਂ ਦਰਜ ਕਰਨਾ ਵੀ ਆਸਾਨ ਬਣਾ ਦਿੱਤਾ ਹੈ। ਹੁਣ ਉਨ੍ਹਾਂ ਨੂੰ ਸੰਚਾਰ ਤਰਜੀਹਾਂ ਲਈ ਰਜਿਸਟਰ ਕਰਨ ਦੀ ਲੋੜ ਨਹੀਂ ਪਵੇਗੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (19-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (19-12-2025)

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (19-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (19-12-2025)
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
Embed widget