ਪੜਚੋਲ ਕਰੋ

Sim Card New Rules: ਮੋਬਾਈਲ ਉਪਭੋਗਤਾਵਾਂ ਲਈ ਵੱਡੀ ਗੱਲ, TRAI ਨੇ ਬਦਲੇ ਸਿਮ ਨਾਲ ਜੁੜੇ ਇਹ ਨਿਯਮ, 1 ਜੁਲਾਈ ਤੋਂ ਹੋਣਗੇ ਲਾਗੂ

Telecom Regulatory Authority: ਮੋਬਾਈਲ ਉਪਭੋਗਤਾਵਾਂ ਲਈ ਇਹ ਜਾਣਨਾ ਬਹੁਤ ਜ਼ਰੂਰੀ ਹੈ ਕਿ ਸਿਮ ਕਾਰਡਾਂ ਨਾਲ ਜੁੜੇ ਨਵੇਂ ਨਿਯਮ 1 ਜੁਲਾਈ ਤੋਂ ਲਾਗੂ ਹੋਣ ਜਾ ਰਹੇ ਹਨ। ਇਹ ਨਿਯਮ ਬਹੁਤ ਮਹੱਤਵਪੂਰਨ ਹਨ...

Telecom Regulatory Authority Of India: ਟੈਲੀਕਾਮ ਰੈਗੂਲੇਟਰੀ ਅਥਾਰਟੀ ਆਫ਼ ਇੰਡੀਆ (TRAI) ਨੇ ਮੋਬਾਈਲ ਉਪਭੋਗਤਾਵਾਂ ਲਈ ਸਿਮ ਕਾਰਡਾਂ ਨਾਲ ਸਬੰਧਤ ਕੁਝ ਨਿਯਮ ਜਾਰੀ ਕੀਤੇ ਹਨ, ਜੋ ਇਸ ਸਾਲ 1 ਜੁਲਾਈ ਤੋਂ ਦੇਸ਼ ਭਰ ਵਿੱਚ ਲਾਗੂ ਹੋ ਜਾਣਗੇ। ਟਰਾਈ ਦੇ ਨਵੇਂ ਨਿਯਮ ਲਾਗੂ ਕਰਨ ਦਾ ਕਾਰਨ ਆਨਲਾਈਨ ਧੋਖਾਧੜੀ ਨੂੰ ਰੋਕਣਾ ਹੈ। ਇਸ ਕਾਰਨ ਆਮ ਮੋਬਾਈਲ ਉਪਭੋਗਤਾਵਾਂ ਨੂੰ ਕੁਝ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਟਰਾਈ ਦੇ ਅਨੁਸਾਰ, ਜਿਨ੍ਹਾਂ ਮੋਬਾਈਲ ਉਪਭੋਗਤਾਵਾਂ ਨੇ ਆਪਣੇ ਸਿਮ ਕਾਰਡਾਂ ਦੀ ਅਦਲਾ-ਬਦਲੀ ਕੀਤੀ ਹੈ, ਉਹ ਆਪਣੇ ਫ਼ੋਨ ਨੰਬਰਾਂ ਨੂੰ ਪੋਰਟ ਨਹੀਂ ਕਰ ਸਕਣਗੇ। ਟਰਾਈ ਦਾ ਕਹਿਣਾ ਹੈ ਕਿ ਇਹ ਕਦਮ ਧੋਖਾਧੜੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਚੁੱਕਿਆ ਗਿਆ ਹੈ। ਇਸ ਦਾ ਮਕਸਦ ਧੋਖਾਧੜੀ ਕਰਨ ਵਾਲਿਆਂ ਨੂੰ ਸਿਮ ਸਵੈਪ ਕਰਕੇ ਤੁਰੰਤ ਮੋਬਾਈਲ ਕਨੈਕਸ਼ਨ ਨੂੰ ਪੋਰਟ ਕਰਨ ਤੋਂ ਰੋਕਣਾ ਹੈ।

ਅੱਜ ਕੱਲ੍ਹ ਸਿਮ ਸਵੈਪਿੰਗ ਨੂੰ ਲੈ ਕੇ ਧੋਖਾਧੜੀ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਧੋਖਾਧੜੀ ਵਿੱਚ ਲੋਕ ਆਸਾਨੀ ਨਾਲ ਪੈਨ ਕਾਰਡ ਅਤੇ ਆਧਾਰ ਕਾਰਡ ਦੀਆਂ ਫੋਟੋਆਂ ਖਿੱਚ ਲੈਂਦੇ ਹਨ ਅਤੇ ਆਪਣਾ ਮੋਬਾਈਲ ਗੁਆਉਣ ਦੇ ਬਹਾਨੇ ਨਵਾਂ ਸਿਮ ਕਾਰਡ ਜਾਰੀ ਕਰਵਾ ਲੈਂਦੇ ਹਨ। ਇਸ ਤੋਂ ਬਾਅਦ, ਤੁਹਾਡੇ ਮੋਬਾਈਲ ਨੰਬਰ 'ਤੇ ਆਉਣ ਵਾਲਾ OTP ਧੋਖਾਧੜੀ ਕਰਨ ਵਾਲੇ ਲੋਕਾਂ ਤੱਕ ਪਹੁੰਚ ਜਾਂਦਾ ਹੈ, ਜਿਸ ਕਾਰਨ ਉਹ ਧੋਖਾਧੜੀ ਲਈ ਇਸ ਦੀ ਵਰਤੋਂ ਕਰਦੇ ਹਨ।

ਦੱਸ ਦੇਈਏ ਟੈਲੀਕਾਮ ਰੈਗੂਲੇਟਰੀ ਅਥਾਰਟੀ ਆਫ਼ ਇੰਡੀਆ (TRAI) ਵੱਲੋਂ 15 ਮਾਰਚ, 2024 ਨੂੰ ਨਵੇਂ ਨਿਯਮ ਜਾਰੀ ਕੀਤੇ ਗਏ ਹਨ, ਜੋ ਕਿ 1 ਜੁਲਾਈ, 2024 ਤੋਂ ਦੇਸ਼ ਭਰ ਵਿੱਚ ਲਾਗੂ ਹੋਣਗੇ। ਟਰਾਈ ਦਾ ਕਹਿਣਾ ਹੈ ਕਿ ਨਿਯਮਾਂ ਨੂੰ ਬਦਲ ਕੇ ਧੋਖਾਧੜੀ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕਦਾ ਹੈ। ਹਾਲਾਂਕਿ ਇਸ ਕਾਰਨ ਆਮ ਉਪਭੋਗਤਾਵਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਇਹ ਵੀ ਪੜ੍ਹੋ: Bluetooth Hacking: ਸਾਵਧਾਨ! ਬਲੂਟੁੱਥ ਰਾਹੀਂ ਵੀ ਹੈਕ ਕੀਤਾ ਜਾ ਸਕਦਾ ਸਮਾਰਟਫੋਨ, ਹੈਕਰਸ ਅਪਣਾ ਰਹੇ ਇਹ ਤਰੀਕਾ, ਰਹੋ ਸੁਰੱਖਿਅਤ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Mobile Unlock: ਫੋਨ ਨੂੰ ਅਨਲਾਕ ਕਰਨ ਲਈ ਕਰਦੇ ਹੋ ਫਿੰਗਰਪ੍ਰਿੰਟ ਦੀ ਵਰਤੋਂ? ਹੈਕਰ ਕਰ ਸਕਦੇ ਨੇ ਤੁਹਾਨੂੰ ਕੰਗਾਲ, ਜਾਣੋ ਕਿਵੇਂ

ਟਾਪ ਹੈਡਲਾਈਨ

WhatsApp Web ਵਰਤਣ ਵਾਲੇ ਸਾਵਧਾਨ! ਤੁਹਾਡੀ ਚੈਟ ਪੜ੍ਹ ਸਕਦਾ ਹੈ ਕੋਈ ਹੋਰ,  ਅਲਰਟ ਜਾਰੀ !  
WhatsApp Web ਵਰਤਣ ਵਾਲੇ ਸਾਵਧਾਨ! ਤੁਹਾਡੀ ਚੈਟ ਪੜ੍ਹ ਸਕਦਾ ਹੈ ਕੋਈ ਹੋਰ,  ਅਲਰਟ ਜਾਰੀ !  
Jio ਦਾ Happy New Year 2.0 ਲਾਂਚ, 399 ਰੁਪਏ 'ਚ ਮਿਲੇਗਾ ਅਨਲਿਮਟਿਡ ਡਾਟਾ; ਹੋਰ ਵੀ ਅਣਗਿਣਤ ਫਾਇਦੇ
Jio ਦਾ Happy New Year 2.0 ਲਾਂਚ, 399 ਰੁਪਏ 'ਚ ਮਿਲੇਗਾ ਅਨਲਿਮਟਿਡ ਡਾਟਾ; ਹੋਰ ਵੀ ਅਣਗਿਣਤ ਫਾਇਦੇ
Phone ਚਲਾਉਂਦੇ ਹੀ ਆ ਜਾਂਦੇ ਨੇ ਫਾਲਤੂ Ads? ਸਿਰਫ਼ ਇਹ ਸੈਟਿੰਗ ਬਦਲੋ, ਮਿਲੇਗੀ ਵੱਡੀ ਰਾਹਤ!
Phone ਚਲਾਉਂਦੇ ਹੀ ਆ ਜਾਂਦੇ ਨੇ ਫਾਲਤੂ Ads? ਸਿਰਫ਼ ਇਹ ਸੈਟਿੰਗ ਬਦਲੋ, ਮਿਲੇਗੀ ਵੱਡੀ ਰਾਹਤ!
Geyser Buying Tips : ਗੀਜ਼ਰ ਖਰੀਦਣ ਤੋਂ ਪਹਿਲਾਂ ਜ਼ਰੂਰ ਚੈੱਕ ਕਰੋ ਇਹ 5 ਗੱਲਾਂ, ਨਹੀਂ ਤਾਂ ਬਿਜਲੀ ਬਿੱਲ ਤੇ ਹੋ ਸਕਦਾ ਹੈ ਵੱਡਾ ਨੁਕਸਾਨ!
Geyser Buying Tips : ਗੀਜ਼ਰ ਖਰੀਦਣ ਤੋਂ ਪਹਿਲਾਂ ਜ਼ਰੂਰ ਚੈੱਕ ਕਰੋ ਇਹ 5 ਗੱਲਾਂ, ਨਹੀਂ ਤਾਂ ਬਿਜਲੀ ਬਿੱਲ ਤੇ ਹੋ ਸਕਦਾ ਹੈ ਵੱਡਾ ਨੁਕਸਾਨ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
SAD- BJP ਦੇ ਗਠਜੋੜ ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ , ਸੀਟਾਂ ਦੀ ਵੰਡ ਬਾਰੇ ਵੀ ਕੀਤਾ ਵੱਡਾ ਖੁਲਾਸਾ
SAD- BJP ਦੇ ਗਠਜੋੜ ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ , ਸੀਟਾਂ ਦੀ ਵੰਡ ਬਾਰੇ ਵੀ ਕੀਤਾ ਵੱਡਾ ਖੁਲਾਸਾ
 BJP-Akali Dal Alliance : ਗਠਜੋੜ ਦਾ ਪੰਜਾਬ 'ਚ ਕੀ ਪਵੇਗਾ ਅਸਰ? ਚਰਨਜੀਤ ਚੰਨੀ ਨੇ ਦਿੱਤਾ ਵੱਡਾ ਬਿਆਨ
 BJP-Akali Dal Alliance : ਗਠਜੋੜ ਦਾ ਪੰਜਾਬ 'ਚ ਕੀ ਪਵੇਗਾ ਅਸਰ? ਚਰਨਜੀਤ ਚੰਨੀ ਨੇ ਦਿੱਤਾ ਵੱਡਾ ਬਿਆਨ
Embed widget