ਪੜਚੋਲ ਕਰੋ

ਬਿਨਾਂ ਵਿਆਹ ਤੋਂ 100 ਬੱਚਿਆਂ ਦਾ ਪਿਓ ਆਹ ਕੰਪਨੀ ਦਾ ਫਾਊਂਡਰ, 12 ਦੇਸ਼ਾਂ 'ਚ ਪੈਦਾ ਹੋਏ ਬੱਚੇ, ਖੁਦ ਕੀਤਾ ਹੈਰਾਨ ਕਰਨ ਵਾਲਾ ਖੁਲਾਸਾ

Telegram Founder: ਟੈਲੀਗ੍ਰਾਮ ਦੇ ਸੀਈਓ Pavel Durov ਨੇ ਖੁਲਾਸਾ ਕੀਤਾ ਕਿ ਉਹ ਸਪਰਮ ਡੋਨੇਸ਼ਨ ਰਾਹੀਂ 12 ਦੇਸ਼ਾਂ ਵਿੱਚ 100 ਤੋਂ ਵੱਧ ਬੱਚਿਆਂ ਦੇ ਬਾਇਓਲਾਜਿਕਲ ਪਿਤਾ ਹਨ। ਉਨ੍ਹਾਂ ਨੇ ਟੈਲੀਗ੍ਰਾਮ 'ਤੇ ਇਹ ਜਾਣਕਾਰੀ ਦਿੱਤੀ।

Telegram CEO Pavel Durov: ਟੈਲੀਗ੍ਰਾਮ ਦੇ ਸੰਸਥਾਪਕ ਪਾਵੇਲ ਦੁਰੋਵ ਨੇ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ। ਪਾਵੇਲ ਦੁਰੋਵ ਦੇ ਅਨੁਸਾਰ, ਉਹ ਇੱਕ ਜਾਂ ਦੋ ਨਹੀਂ ਬਲਕਿ 100 ਬੱਚਿਆਂ ਦੇ ਬਾਓਲਾਜਿਕਲ ਪਿਤਾ ਹਨ। ਪਾਵੇਲ ਨੇ ਆਪਣੀ ਟੈਲੀਗ੍ਰਾਮ ਪੋਸਟ 'ਤੇ ਇਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮੇਰੇ ਸਪਰਮ ਡੋਨੇਸ਼ਨ ਰਾਹੀਂ 12 ਦੇਸ਼ਾਂ ਵਿੱਚ 100 ਤੋਂ ਵੱਧ ਬੱਚੇ ਹਨ। ਇੰਨਾ ਹੀ ਨਹੀਂ ਪਾਵੇਲ ਦੁਰੋਵ ਨੇ ਇਸ ਸਬੰਧੀ ਇਕ ਲੰਬੀ ਪੋਸਟ ਵੀ ਕੀਤੀ ਹੈ।

ਟੈਲੀਗ੍ਰਾਮ 'ਤੇ ਪਾਵੇਲ ਦੁਰੋਵ ਕਹਿੰਦੇ ਹਨ ਕਿ ਮੈਨੂੰ ਪਤਾ ਲੱਗਿਆ ਹੈ ਕਿ ਮੇਰੇ ਕੋਲ 100 ਤੋਂ ਵੱਧ ਬਾਇਓਲਾਜਿਕਲ ਬੱਚੇ ਹਨ। ਇਹ ਉਸ ਵਿਅਕਤੀ ਲਈ ਕਿਵੇਂ ਸੰਭਵ ਹੋ ਸਕਦਾ ਹੈ ਜਿਸ ਨੇ ਵਿਆਹ ਹੀ ਨਹੀਂ ਕੀਤਾ ਹੋਵੇ ਅਤੇ ਉਹ ਇਕੱਲੇ ਰਹਿਣਾ ਪਸੰਦ ਕਰਦਾ ਹੈ। ਇੰਨਾ ਹੀ ਨਹੀਂ ਉਨ੍ਹਾਂ ਕਿਹਾ ਕਿ ਸਪਰਮ ਡੋਨਰ ਬਣਨ ਦੀ ਕਹਾਣੀ 15 ਸਾਲ ਪਹਿਲਾਂ ਸ਼ੁਰੂ ਹੋਈ ਸੀ। ਟੈਲੀਗ੍ਰਾਮ 'ਤੇ ਪੋਸਟ ਕਰਦੇ ਹੋਏ ਪਾਵੇਲ ਲਿਖਦੇ ਹਨ ਕਿ 15 ਸਾਲ ਪਹਿਲਾਂ ਉਨ੍ਹਾਂ ਦੀ ਇਕ ਦੋਸਤ ਨੂੰ ਬੱਚੇ ਪੈਦਾ ਕਰਨ 'ਚ ਮੁਸ਼ਕਲ ਆ ਰਹੀ ਸੀ, ਜਿਸ ਤੋਂ ਬਾਅਦ ਉਸ ਨੇ ਮੈਨੂੰ ਸਪਰਮ ਡੋਨੇਟ ਕਰਨ ਦੀ ਬੇਨਤੀ ਕੀਤੀ ਸੀ।

ਜਦੋਂ ਉਸ ਦਾ ਦੋਸਤ ਉਨ੍ਹਾਂ ਨੂੰ ਸਪਰਮ ਡੋਨੇਟ ਕਰਨ ਲਈ ਕਲੀਨਿਕ ਲਿਜਾ ਰਿਹਾ ਸੀ ਤਾਂ ਉਨ੍ਹਾਂ ਨੂੰ ਦੱਸਿਆ ਕਿ ਉਨ੍ਹਾਂ ਦਾ ਸਪਰਮ ਚੰਗੀ ਗੁਣਵੱਤਾ ਵਾਲਾ ਹੈ, ਜੋ ਉਨ੍ਹਾਂ ਦੀ ਦੋਸਤ ਦੀ ਮਦਦ ਕਰ ਸਕਦਾ ਹੈ। ਦੁਰੋਵ ਨੂੰ ਇਹ ਗੱਲ ਅਜੀਬ ਲੱਗੀ ਪਰ ਉਹ ਸ਼ੁਕਰਾਣੂ ਦਾਨ ਕਰਨ ਲਈ ਰਾਜ਼ੀ ਹੋ ਗਏ।

ਬਿਨਾਂ ਵਿਆਹ ਤੋਂ 100 ਬੱਚਿਆਂ ਦਾ ਪਿਓ ਆਹ ਕੰਪਨੀ ਦਾ ਫਾਊਂਡਰ, 12 ਦੇਸ਼ਾਂ 'ਚ ਪੈਦਾ ਹੋਏ ਬੱਚੇ, ਖੁਦ ਕੀਤਾ ਹੈਰਾਨ ਕਰਨ ਵਾਲਾ ਖੁਲਾਸਾ

Pavel Durov ਨੇ ਅੱਗੇ ਲਿਖਿਆ ਕਿ ਬਾਅਦ ਵਿੱਚ ਉਨ੍ਹਾਂ ਨੇ ਸ਼ੁਕਰਾਣੂ ਦਾਨ ਕਰਨਾ ਬੰਦ ਕਰ ਦਿੱਤਾ, ਪਰ ਮੌਜੂਦਾ ਸਮੇਂ ਵਿੱਚ 12 ਦੇਸ਼ਾਂ ਵਿੱਚ ਉਨ੍ਹਾਂ ਦੇ 100 ਤੋਂ ਵੱਧ ਜੈਵਿਕ ਬੱਚੇ ਹਨ। ਉਨ੍ਹਾਂ ਨੇ ਕਿਹਾ ਕਿ ਮੈਂ ਹੁਣ ਆਪਣੇ ਡੀਐਨਏ ਨੂੰ ਓਪਨ-ਸੋਰਸ ਕਰਨ ਦੀ ਯੋਜਨਾ ਬਣਾ ਰਿਹਾ ਹਾਂ ਤਾਂ ਜੋ ਮੇਰੇ ਜੀਵ-ਵਿਗਿਆਨਕ ਬੱਚੇ ਇੱਕ ਦੂਜੇ ਨੂੰ ਆਸਾਨੀ ਨਾਲ ਲੱਭ ਸਕਣ।

ਪਾਵੇਲ ਨੇ ਅੱਗੇ ਲਿਖਿਆ ਕਿ ਮੈਂ ਜਾਣਦਾ ਹਾਂ ਕਿ ਇਹ ਰਿਸਕ ਵਾਲਾ ਕੰਮ ਹੈ, ਪਰ ਮੈਨੂੰ ਡੋਨਰ ਬਣਨ ਦਾ ਕੋਈ ਪਛਤਾਵਾ ਨਹੀਂ ਹੈ। ਕਿਉਂਕਿ ਸਿਹਤਮੰਦ ਸ਼ੁਕਰਾਣੂਆਂ ਦੀ ਕਮੀ ਪੂਰੀ ਦੁਨੀਆ ਵਿੱਚ ਇੱਕ ਗੰਭੀਰ ਮੁੱਦਾ ਬਣ ਗਿਆ ਹੈ ਅਤੇ ਮੈਨੂੰ ਮਾਣ ਹੈ ਕਿ ਮੈਂ ਇਹ ਕਦਮ ਚੁੱਕਿਆ ਹੈ।

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget