ਪੜਚੋਲ ਕਰੋ

ਮੈਸੇਜਿੰਗ App ਟੈਲੀਗ੍ਰਾਮ ਲੈ ਕੇ ਆ ਰਿਹਾ ਨਵੇਂ ਫੀਚਰਜ਼, ਜਾਣੋ ਵਿਸ਼ੇਸ਼ਤਾਵਾਂ

ਵਟਸਐਪ ਦੇ ਸਭ ਤੋਂ ਨਜ਼ਦੀਕੀ ਵਿਰੋਧੀ ਟੈਲੀਗ੍ਰਾਮ ਨੇ ਹਾਲ ਹੀ ਵਿੱਚ ਆਪਣੇ ਯੂਜ਼ਰਸ ਲਈ ਨਵੇਂ ਫੀਚਰਜ਼ ਨੂੰ ਸਾਹਮਣੇ ਲੈ ਕਿ ਆਈ ਹੈ। ਮੋਬਾਈਲ ਅਤੇ ਡੈਸਕਟੌਪ ਲਈ ਸੋਸ਼ਲ ਮੈਸੇਜਿੰਗ ਐਪ ਨੇ 'Polls 2.0' ਵਜੋਂ ਜਾਣੀ ਜਾਂਦੀ ਇਕ ਵਿਸ਼ੇਸ਼ਤਾ ਜਾਰੀ ਕੀਤੀ ਹੈ। ਜੋ ਜ਼ਰੂਰੀ ਤੌਰ 'ਤੇ ਯੂਜ਼ਰਸ ਨੂੰ ਚੈਟ ਗਰੁਪ ਅਤੇ ਚੈਨਲਾਂ ਦੇ ਅੰਦਰ ਵੱਖ ਵੱਖ ਕਿਸਮਾਂ ਦੀਆਂ Polls ਕਰਨ ਦੇ ਯੋਗ ਬਣਾਏਗੀ।

ਨਵੀਂ ਦਿੱਲੀ: ਵਟਸਐਪ ਦੇ ਸਭ ਤੋਂ ਨਜ਼ਦੀਕੀ ਵਿਰੋਧੀ ਟੈਲੀਗ੍ਰਾਮ ਨੇ ਹਾਲ ਹੀ ਵਿੱਚ ਆਪਣੇ ਯੂਜ਼ਰਸ ਲਈ ਨਵੇਂ ਫੀਚਰਜ਼ ਨੂੰ ਸਾਹਮਣੇ ਲੈ ਕਿ ਆਈ ਹੈ। ਮੋਬਾਈਲ ਅਤੇ ਡੈਸਕਟੌਪ ਲਈ ਸੋਸ਼ਲ ਮੈਸੇਜਿੰਗ ਐਪ ਨੇ 'Polls 2.0' ਵਜੋਂ ਜਾਣੀ ਜਾਂਦੀ ਇਕ ਵਿਸ਼ੇਸ਼ਤਾ ਜਾਰੀ ਕੀਤੀ ਹੈ। ਜੋ ਜ਼ਰੂਰੀ ਤੌਰ 'ਤੇ ਯੂਜ਼ਰਸ ਨੂੰ ਚੈਟ ਗਰੁਪ ਅਤੇ ਚੈਨਲਾਂ ਦੇ ਅੰਦਰ ਵੱਖ ਵੱਖ ਕਿਸਮਾਂ ਦੀਆਂ Polls ਕਰਨ ਦੇ ਯੋਗ ਬਣਾਏਗੀ। Polls 2.0 ਫੀਚਰ ਦੇ ਨਾਲ, ਯੂਜ਼ਰਸ ਤਿੰਨ ਨਵੀਂ ਕਿਸਮ ਦੇ ਟੈਲੀਗ੍ਰਾਮ ਪੋਲ - ਵਿਜ਼ਿਬਲ ਵੋਟ, ਮਲਟੀਪਲ ਉੱਤਰ ਅਤੇ ਕਵਿਜ਼ ਮੋਡ ਦੀ ਇਸਤਮਾਲ ਕਰ ਸਕਣਗੇ। ਕੰਪਨੀ ਦੇ ਮੁਤਾਬਿਕ ਇਸ ਨਵੇਂ ਫੀਚਰ ਨਾਲ ਯੂਜ਼ਰਸ ਨੂੰ ਰਾਏ ਬਣਾਉਣ, ਪੋਲ ਤਿਆਰ ਕਰਨ ਅਤੇ ਸਿਖਲਾਈ ਅਤੇ ਸਿੱਖਿਆ ਚੈਨਲ ਦੁਆਰਾ ਮਲਟੀਪਲ ਵਿਕਲਪ ਪ੍ਰਸ਼ਨਾਂ (MCQs)ਨਾਲ ਅਨੁਭਵ ਨੂੰ ਵਧਾ ਸਕਦੇ ਹਨ।

ਟਾਪ ਹੈਡਲਾਈਨ

 Amazon Sale 2026  : ਆ ਰਹੀ Amazon ਦੀ ਵੱਡੀ Sale, AC ਤੋਂ TV ਤੱਕ ਮਿਲਣਗੇ ਧਮਾਕੇਦਾਰ ਆਫਰ, 80% ਤੱਕ ਦੀ ਬਚਤ
 Amazon Sale 2026  : ਆ ਰਹੀ Amazon ਦੀ ਵੱਡੀ Sale, AC ਤੋਂ TV ਤੱਕ ਮਿਲਣਗੇ ਧਮਾਕੇਦਾਰ ਆਫਰ, 80% ਤੱਕ ਦੀ ਬਚਤ
iPhone 18 Pro Max 'ਚ ਆਈ ਵੱਡੀ ਖਰਾਬੀ, Apple ਨੇ ਵੀ ਮੰਨੀ ਗੱਲ
iPhone 18 Pro Max 'ਚ ਆਈ ਵੱਡੀ ਖਰਾਬੀ, Apple ਨੇ ਵੀ ਮੰਨੀ ਗੱਲ
Jio ਦਾ Anniversary ਆਫਰ, 1499 ਰੁਪਏ 'ਚ 4G ਫੋਨ 'ਤੇ 6 ਮਹੀਨੇ ਦਾ ਡੇਟਾ ਫ੍ਰੀ
Jio ਦਾ Anniversary ਆਫਰ, 1499 ਰੁਪਏ 'ਚ 4G ਫੋਨ 'ਤੇ 6 ਮਹੀਨੇ ਦਾ ਡੇਟਾ ਫ੍ਰੀ
Amazon Great Indian Festival 8 ਅਕਤੂਬਰ ਤੋਂ ਸ਼ੁਰੂ, ਇਨ੍ਹਾਂ ਚੀਜ਼ਾਂ 'ਤੇ ਮਿਲੇਗੀ 80% ਛੋਟ
Amazon Great Indian Festival 8 ਅਕਤੂਬਰ ਤੋਂ ਸ਼ੁਰੂ, ਇਨ੍ਹਾਂ ਚੀਜ਼ਾਂ 'ਤੇ ਮਿਲੇਗੀ 80% ਛੋਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸਕੂਲਾਂ ਨੂੰ ਮੁੜ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ 'ਚ ਮੱਚਿਆ ਹੜਕੰਪ, ਅਲਰਟ 'ਤੇ ਸੁਰੱਖਿਆ ਏਜੰਸੀਆਂ
Chandigarh News: ਚੰਡੀਗੜ੍ਹ ਦੇ ਸਕੂਲਾਂ ਨੂੰ ਮੁੜ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ 'ਚ ਮੱਚਿਆ ਹੜਕੰਪ, ਅਲਰਟ 'ਤੇ ਸੁਰੱਖਿਆ ਏਜੰਸੀਆਂ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ
ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨੂੰ ਮਿਲਣਗੇ, ਦਿੱਲੀ 'ਚ ਕਈ ਸੀਨੀਅਰ ਆਗੂ ਮਿਲ ਚੁੱਕੇ
ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨੂੰ ਮਿਲਣਗੇ, ਦਿੱਲੀ 'ਚ ਕਈ ਸੀਨੀਅਰ ਆਗੂ ਮਿਲ ਚੁੱਕੇ
ਕੀ ਤੁਹਾਡੀ ਰਸੋਈ 'ਚ ਵੀ ਪਿਆ Everest ਦਾ ਜੀਰਾ? ਅਲਰਟ ਜਾਰੀ, ਤੁਰੰਤ ਚੈੱਕ ਕਰੋ ਆਹ ਬੈਚ ਨੰਬਰ; FSSAI ਨੇ ਕੀਤੀ ਵੱਡੀ ਕਾਰਵਾਈ
ਕੀ ਤੁਹਾਡੀ ਰਸੋਈ 'ਚ ਵੀ ਪਿਆ Everest ਦਾ ਜੀਰਾ? ਅਲਰਟ ਜਾਰੀ, ਤੁਰੰਤ ਚੈੱਕ ਕਰੋ ਆਹ ਬੈਚ ਨੰਬਰ; FSSAI ਨੇ ਕੀਤੀ ਵੱਡੀ ਕਾਰਵਾਈ
ਚੋਣਾਂ ਤੋਂ ਪਹਿਲਾਂ BJP ਦਾ ਵੱਡਾ ਐਲਾਨ, ਗੁਰਦਰਸ਼ਨ ਸਿੰਘ ਸੈਣੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਦੇਖੋ ਲਿਸਟ 'ਚ...
ਚੋਣਾਂ ਤੋਂ ਪਹਿਲਾਂ BJP ਦਾ ਵੱਡਾ ਐਲਾਨ, ਗੁਰਦਰਸ਼ਨ ਸਿੰਘ ਸੈਣੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਦੇਖੋ ਲਿਸਟ 'ਚ...
6000 ਕਰੋੜ ਦੇ ਡਰੱਗ ਕੇਸ 'ਚ ਮਜੀਠੀਆ ਤੇ ਜਗਦੀਸ਼ ਭੋਲਾ ਤੋਂ ਅੱਜ ਪੁੱਛਗਿੱਛ ਕਰੇਗੀ SIT; ਜਾਣੋ ਪੂਰਾ ਮਾਮਲਾ
6000 ਕਰੋੜ ਦੇ ਡਰੱਗ ਕੇਸ 'ਚ ਮਜੀਠੀਆ ਤੇ ਜਗਦੀਸ਼ ਭੋਲਾ ਤੋਂ ਅੱਜ ਪੁੱਛਗਿੱਛ ਕਰੇਗੀ SIT; ਜਾਣੋ ਪੂਰਾ ਮਾਮਲਾ
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਡਿਊਟੀ ਤੋਂ ਘਰ ਪਰਤਣ ਵੇਲੇ ਹਮਲਾ; ਜਾਣੋ ਪੂਰਾ ਮਾਮਲਾ
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਡਿਊਟੀ ਤੋਂ ਘਰ ਪਰਤਣ ਵੇਲੇ ਹਮਲਾ; ਜਾਣੋ ਪੂਰਾ ਮਾਮਲਾ
Embed widget