ਪੜਚੋਲ ਕਰੋ

Tesla Phone: ਐਂਡਰਾਈਡ ਤਾਂ ਛੱਡੋ ਹੁਣ ਆਈਫੋਨ ਦੀ ਵੀ ਛੁੱਟੀ! ਟੇਸਲਾ ਦਾ ਆਇਆ ਜ਼ਬਰਦਸਤ ਫੋਨ, ਚਾਰਜਿੰਗ ਤੇ ਇੰਟਰਨੈਟ ਦੀ ਨਹੀਂ ਕੋਈ ਲੋੜ, ਸੂਰਜ ਨਾਲ ਚੱਲੇਗਾ

Tesla Phone Price in India: ਦੁਨੀਆ ਦੇ ਮਸ਼ਹੂਰ ਉਦਯੋਗਪਤੀ, ਟੇਸਲਾ ਤੇ ਸਪੇਸਐਕਸ ਦੇ ਸੀਈਓ ਐਲੋਨ ਮਸਕ 2024 ਦੇ ਅੰਤ ਵਿੱਚ ਇੱਕ ਵਿਲੱਖਣ ਸਮਾਰਟਫੋਨ ਟੇਸਲਾ Pi ਲਾਂਚ ਕਰਨ ਜਾ ਰਹੇ ਹਨ। ਇਹ ਸਮਾਰਟਫੋਨ ਬਾਜ਼ਾਰ 'ਚ

Tesla Phone Price in India: ਦੁਨੀਆ ਦੇ ਮਸ਼ਹੂਰ ਉਦਯੋਗਪਤੀ, ਟੇਸਲਾ ਤੇ ਸਪੇਸਐਕਸ ਦੇ ਸੀਈਓ ਐਲੋਨ ਮਸਕ 2024 ਦੇ ਅੰਤ ਵਿੱਚ ਇੱਕ ਵਿਲੱਖਣ ਸਮਾਰਟਫੋਨ ਟੇਸਲਾ Pi ਲਾਂਚ ਕਰਨ ਜਾ ਰਹੇ ਹਨ। ਇਹ ਸਮਾਰਟਫੋਨ ਬਾਜ਼ਾਰ 'ਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਦਾ ਦਾਅਵਾ ਕਰ ਰਿਹਾ ਹੈ। ਇਸ 'ਚ ਦੋ ਫੀਚਰਸ ਹਨ ਜੋ ਇਸ ਨੂੰ ਬਾਕੀ ਸਾਰੇ ਸਮਾਰਟਫੋਨ ਤੋਂ ਵੱਖ ਬਣਾਉਂਦੇ ਹਨ।

Tesla Pi ਸਮਾਰਟਫੋਨ ਦਾ ਸਭ ਤੋਂ ਵਿਲੱਖਣ ਫੀਚਰ ਇਹ ਹੈ ਕਿ ਇਸ ਨੂੰ ਚਾਰਜਿੰਗ ਦੀ ਜ਼ਰੂਰਤ ਨਹੀਂ। ਸਮਾਰਟਫ਼ੋਨ ਸੂਰਜ ਦੀ ਰੌਸ਼ਨੀ ਨਾਲ ਆਪਣੇ ਆਪ ਚਾਰਜ ਹੋ ਜਾਂਦਾ ਹੈ, ਭਾਵੇਂ ਇਹ ਤੁਹਾਡੀ ਜੇਬ ਵਿੱਚ ਹੀ ਹੋਵੇ। ਇਹ ਫੀਚਰ ਸੂਰਜੀ ਊਰਜਾ ਨਾਲ ਚੱਲਣ ਵਾਲੀ ਤਕਨੀਕ 'ਤੇ ਆਧਾਰਤ ਹੈ, ਜੋ ਤੁਹਾਨੂੰ ਰੋਜ਼ਾਨਾ ਚਾਰਜਿੰਗ ਦੀ ਪ੍ਰੇਸ਼ਾਨੀ ਤੋਂ ਮੁਕਤ ਕਰੇਗਾ। ਇਹ ਨਾ ਸਿਰਫ ਬਿਜਲੀ ਦੀ ਖਪਤ ਨੂੰ ਘਟਾਏਗਾ, ਸਗੋਂ ਸਮਾਰਟਫੋਨ ਨੂੰ ਹੋਰ ਈਕੋ-ਫਰੈਂਡਲੀ ਵੀ ਬਣਾਏਗਾ।

Read MOre: Jio Recharge Plan: ਜੀਓ ਨੇ ਘਟਾਈ ਯੂਜ਼ਰਸ ਦੀ ਟੈਂਸ਼ਨ, ਪੂਰੇ ਇਕ ਸਾਲ ਲਈ ਸਸਤੇ 'ਚ ਮਿਲ ਰਿਹਾ ਮੁਫਤ ਇੰਟਰਨੈੱਟ 

ਦੂਜਾ ਕ੍ਰਾਂਤੀਕਾਰੀ ਫੀਚਰ ਇਹ ਹੈ ਕਿ ਟੇਸਲਾ ਪਾਈ ਨੂੰ ਇੰਟਰਨੈਟ ਕਨੈਕਸ਼ਨ ਦੀ ਲੋੜ ਨਹੀਂ। ਇਹ ਸਮਾਰਟਫੋਨ ਸਿੱਧਾ ਟੇਸਲਾ ਦੇ ਸਟਾਰਲਿੰਕ ਸੈਟੇਲਾਈਟ ਨੈੱਟਵਰਕ ਨਾਲ ਜੁੜਦਾ ਹੈ। ਇਸ ਨੂੰ ਕਿਸੇ ਵੀ ਜਗ੍ਹਾ, ਭਾਵੇਂ ਉਹ ਰੇਗਿਸਤਾਨ, ਉੱਚੀਆਂ ਪਹਾੜੀਆਂ, ਸਮੁੰਦਰੀ ਕਿਨਾਰੇ ਜਾਂ ਪੁਲਾੜ ਵਿੱਚ ਚੰਦਰਮਾ 'ਤੇ ਵੀ ਵਰਤਿਆ ਜਾ ਸਕਦਾ ਹੈ। ਇਸ ਸੈਟੇਲਾਈਟ ਕਨੈਕਸ਼ਨ ਦੇ ਕਾਰਨ, ਉਪਭੋਗਤਾ ਬਿਨਾਂ ਕਿਸੇ ਰੁਕਾਵਟ ਦੇ ਇੰਟਰਨੈਟ ਦਾ ਆਨੰਦ ਲੈ ਸਕਦੇ ਹਨ।

ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਉਂਟ 'ਤੇ ਇਸ ਮੋਬਾਈਲ ਫੋਨ ਦੇ ਲਾਂਚ ਦਾ ਸੰਕੇਤ ਦਿੰਦੇ ਹੋਏ, ਐਲੋਨ ਮਸਕ ਨੇ ਕਿਹਾ ਕਿ ਇਹ ਸਮਾਰਟਫੋਨ ਨਾ ਸਿਰਫ ਤਕਨੀਕੀ ਦ੍ਰਿਸ਼ਟੀਕੋਣ ਤੋਂ ਅਤਿ ਆਧੁਨਿਕ ਹੈ, ਬਲਕਿ ਉਪਭੋਗਤਾ ਅਨੁਭਵ ਨੂੰ ਕਈ ਗੁਣਾ ਸੁਧਾਰੇਗਾ। ਉਨ੍ਹਾਂ ਨੇ ਕਿਹਾ ਕਿ Tesla Pi ਸਮਾਰਟਫੋਨ ਦੀ ਸਿਰਜਣਾ ਤਕਨੀਕੀ ਸੰਸਾਰ ਵਿੱਚ ਇੱਕ ਨਵੀਂ ਦਿਸ਼ਾ ਦੀ ਨਿਸ਼ਾਨਦੇਹੀ ਕਰੇਗੀ।

Tesla Pi ਦੇ ਇਨ੍ਹਾਂ ਫੀਚਰਸ ਨੂੰ ਦੇਖ ਕੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਹ ਸਮਾਰਟਫੋਨ ਬਾਜ਼ਾਰ 'ਚ ਪਹਿਲਾਂ ਤੋਂ ਮੌਜੂਦ ਸਮਾਰਟਫੋਨਜ਼ ਨੂੰ ਸਖਤ ਟੱਕਰ ਦੇਵੇਗਾ। ਇਹ ਇੱਕ ਆਕਰਸ਼ਕ ਵਿਕਲਪ ਹੋ ਸਕਦਾ ਹੈ, ਖਾਸ ਤੌਰ 'ਤੇ ਉਨ੍ਹਾਂ ਉਪਭੋਗਤਾਵਾਂ ਲਈ ਜੋ ਨਵੀਨਤਮ ਤਕਨਾਲੋਜੀ ਦਾ ਲਾਭ ਲੈਣਾ ਚਾਹੁੰਦੇ ਹਨ ਤੇ ਕਨੈਕਟੀਵਿਟੀ ਨਾਲ ਜੁੜੀਆਂ ਸੀਮਾਵਾਂ ਤੋਂ ਮੁਕਤ ਹੋਣਾ ਚਾਹੁੰਦੇ ਹਨ।

Tesla Pi ਦਾ ਪਰਦਾਫਾਸ਼ ਸਮਾਰਟਫੋਨ ਉਦਯੋਗ ਵਿੱਚ ਇੱਕ ਵੱਡਾ ਬਦਲਾਅ ਲਿਆਉਣ ਦੀ ਸਮਰੱਥਾ ਰੱਖਦਾ ਹੈ। ਇਸ ਨੂੰ ਦੇਖ ਕੇ ਲੱਗਦਾ ਹੈ ਕਿ ਮਸਕ ਇਕ ਵਾਰ ਫਿਰ ਆਪਣੀ ਦੂਰਅੰਦੇਸ਼ੀ ਨਾਲ ਟੈਕਨਾਲੋਜੀ ਦੀ ਦੁਨੀਆ 'ਚ ਹਲਚਲ ਮਚਾਉਣ ਜਾ ਰਿਹਾ ਹੈ।

ਟਾਪ ਹੈਡਲਾਈਨ

 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
Jio cheapest Recharge plan : ਵੱਡਾ ਧਮਾਕਾ ! Jio ਦਾ ਸਭ ਤੋਂ ਸਸਤਾ ਰੀਚਾਰਜ ਪਲਾਨ
Jio cheapest Recharge plan : ਵੱਡਾ ਧਮਾਕਾ ! Jio ਦਾ ਸਭ ਤੋਂ ਸਸਤਾ ਰੀਚਾਰਜ ਪਲਾਨ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget