ਪੜਚੋਲ ਕਰੋ

ਸਭ ਤੋਂ ਸਸਤਾ ਈ-ਸਕੂਟਰ! ਡਰਾਈਵਿੰਗ ਲਾਇਸੈਂਸ ਜਾਂ ਰਜਿਸਟ੍ਰੇਸ਼ਨ ਦੀ ਵੀ ਲੋੜ ਨਹੀਂ...

ਅੱਜ ਅਸੀਂ ਤੁਹਾਨੂੰ ਇਕ ਅਜਿਹੇ ਈ-ਸਕੂਟਰ ਬਾਰੇ ਦੱਸਾਂਗੇ ਜਿਸ ਦੇ ਫੀਚਰਸ ਕਮਾਲ ਦੇ ਹਨ ਅਤੇ ਇਹ ਸਸਤਾ ਵੀ ਹੈ।ਇਸ ਸਕੂਟਰ ਵਿਚ ਇੰਨੇ ਜ਼ਿਆਦਾ ਫੀਚਰਸ ਹੋਣ ਦੇ ਬਾਵਜੂਦ ਤੁਹਾਨੂੰ ਜ਼ਿਆਦਾ ਪੈਸਾ ਖਰਚਣ ਦੀ ਲੋੜ ਨਹੀਂ ਹੈ।

ਅੱਜ ਅਸੀਂ ਤੁਹਾਨੂੰ ਇਕ ਅਜਿਹੇ ਈ-ਸਕੂਟਰ ਬਾਰੇ ਦੱਸਾਂਗੇ ਜਿਸ ਦੇ ਫੀਚਰਸ ਕਮਾਲ ਦੇ ਹਨ ਅਤੇ ਇਹ ਸਸਤਾ ਵੀ ਹੈ। ਦਰਅਸਲ, ਇਸ ਵਿਚ ਮਹਿੰਗੇ ਸਕੂਟਰ ਦੇ ਫੀਚਰਸ ਹਨ, ਪਰ ਇਲੈਕਟ੍ਰਿਕ ਮਾਰਕੀਟ ਵਿਚ 100 ਕਿਲੋਮੀਟਰ ਦੀ ਰੇਂਜ ਵਾਲੇ ਦੋਪਹੀਆ ਵਾਹਨਾਂ ਵਿਚ ਕੀਮਤ ਸਭ ਤੋਂ ਘੱਟ ਹੈ।

ਅਸੀਂ ਗੱਲ ਕਰ ਰਹੇ ਹਾਂ ਇਲੈਕਟ੍ਰਿਕ ਸਕੂਟਰ ਬਣਾਉਣ ਵਾਲੀ ਭਾਰਤੀ ਕੰਪਨੀ Gemopai ਦੀ। ਇਸ ਸਕੂਟਰ ਵਿਚ ਇੰਨੇ ਜ਼ਿਆਦਾ ਫੀਚਰਸ ਹੋਣ ਦੇ ਬਾਵਜੂਦ ਤੁਹਾਨੂੰ ਜ਼ਿਆਦਾ ਪੈਸਾ ਖਰਚਣ ਦੀ ਲੋੜ ਨਹੀਂ ਹੈ। Gemopai 60 ਹਜ਼ਾਰ ਰੁਪਏ ਤੋਂ ਵੀ ਘੱਟ ਵਿਚ ਤੁਹਾਡਾ ਸੁਪਨਾ ਪੂਰਾ ਕਰ ਸਕਦਾ ਹੈ। ਕੰਪਨੀ ਇਸ ਸਮੇਂ ਬਾਜ਼ਾਰ ਵਿੱਚ 4 ਮਾਡਲ ਲਾਂਚ ਕਰਦੀ ਹੈ, ਜਿਨ੍ਹਾਂ ਵਿੱਚੋਂ ਰਾਈਡਰ ਅਤੇ ਰਾਈਡਰ ਸੁਪਰਮੈਕਸ ਸਭ ਤੋਂ ਮਸ਼ਹੂਰ ਸਕੂਟਰ ਹਨ। 2017 ਵਿਚ ਇਸ ਦੀ ਸ਼ੁਰੂਆਤ ਹੋਈ ਸੀ ਅਤੇ ਅੱਜ ਇਹ ਦੇਸ਼ ਵਿੱਚ ਇੱਕ ਪ੍ਰਸਿੱਧ ਬ੍ਰਾਂਡ ਬਣ ਗਿਆ ਹੈ।

ਰੇਂਜ ਅਤੇ ਬੈਟਰੀ ਚਾਰਜਿੰਗ
ਇਸ ਮਾਮਲੇ 'ਚ ਇਹ ਸਕੂਟਰ ਆਪਣੇ ਦੂਜੇ ਮੁਕਾਬਲੇਬਾਜ਼ਾਂ ਤੋਂ ਕਾਫੀ ਅੱਗੇ ਹੈ। ਇੱਕ ਵਾਰ ਚਾਰਜ ਹੋਣ 'ਤੇ ਇਹ 90 ਤੋਂ 120 ਕਿਲੋਮੀਟਰ ਦੀ ਰੇਂਜ ਦਿੰਦਾ ਹੈ। ਤੁਹਾਨੂੰ ਬੈਟਰੀ ਚਾਰਜ ਕਰਨ ਵਿੱਚ ਵੀ ਤੇਜ਼ ਰਫ਼ਤਾਰ ਮਿਲਦੀ ਹੈ। ਇਸ ਸਕੂਟਰ ਦੀ 80 ਫੀਸਦੀ ਬੈਟਰੀ ਸਿਰਫ 2 ਘੰਟਿਆਂ 'ਚ ਚਾਰਜ ਹੋ ਜਾਂਦੀ ਹੈ ਅਤੇ ਫੁੱਲ ਚਾਰਜ ਹੋਣ 'ਚ ਤੁਹਾਨੂੰ 2.30 ਘੰਟੇ ਤੋਂ ਵੀ ਘੱਟ ਸਮਾਂ ਲੱਗੇਗਾ।

ਚਲਾਉਣ ਲਈ ਲਾਇਸੈਂਸ ਦੀ ਲੋੜ ਨਹੀਂ
ਇਸ ਸਕੂਟਰ ਦੀ ਸਭ ਤੋਂ ਹੈਰਾਨੀਜਨਕ ਗੱਲ ਇਹ ਹੈ ਕਿ ਇਸ ਨੂੰ ਚਲਾਉਣ ਲਈ ਨਾ ਤਾਂ ਤੁਹਾਨੂੰ ਡਰਾਈਵਿੰਗ ਲਾਇਸੈਂਸ ਦੀ ਜ਼ਰੂਰਤ ਹੋਏਗੀ ਅਤੇ ਨਾ ਹੀ ਇਸ ਨੂੰ ਰਜਿਸਟਰ ਕਰਵਾਉਣਾ ਜ਼ਰੂਰੀ ਹੈ। ਕੰਪਨੀ ਦਾ ਦਾਅਵਾ ਹੈ ਕਿ ਇਸ ਫੀਚਰ ਕਾਰਨ ਇਹ ਇਲੈਕਟ੍ਰਿਕ ਸਕੂਟਰ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣ ਰਿਹਾ ਹੈ। ਕੰਪਨੀ ਕਈ ਰੰਗਾਂ 'ਚ 4 ਮਾਡਲ ਸਕੂਟਰ ਪੇਸ਼ ਕਰਦੀ ਹੈ।

ਕਮਾਲ ਦੀ ਪਿਕਅਪ
Gemopai ਦੇ ਸਕੂਟਰ ਦੀ ਸਭ ਤੋਂ ਖਾਸ ਗੱਲ ਇਹ ਹੈ ਕਿ ਇਹ 7 ਸਕਿੰਟਾਂ ਦੇ ਅੰਦਰ ਆਪਣੀ ਟਾਪ ਸਪੀਡ 'ਤੇ ਪਹੁੰਚ ਜਾਂਦਾ ਹੈ। ਕੰਪਨੀ ਦੀ ਵੈੱਬਸਾਈਟ ਮੁਤਾਬਕ ਇਹ 6.5 ਸੈਕਿੰਡ 'ਚ 40 kmph ਦੀ ਰਫਤਾਰ ਫੜ ਲੈਂਦੀ ਹੈ ਜਦਕਿ ਇਸ ਸਕੂਟਰ ਦੀ ਟਾਪ ਸਪੀਡ 50 kmph ਹੈ। ਇਸ ਵਿੱਚ ਐਂਟੀ-ਥੈਪਟ ਤਕਨਾਲੋਜੀ ਅਤੇ ਡਿਜੀਟਲ ਡਿਸਪਲੇਅ ਦੇ ਨਾਲ ਇੱਕ ਸੁੰਦਰ ਡਿਜ਼ਾਈਨ ਹੈ।

Gemopai ਸਕੂਟਰ ਦੀ ਕੀਮਤ 'ਤੇ ਨਜ਼ਰ ਮਾਰੀਏ ਤਾਂ ਇਸ ਦੀ ਰੇਂਜ 44 ਹਜ਼ਾਰ ਰੁਪਏ ਤੋਂ ਸ਼ੁਰੂ ਹੁੰਦੀ ਹੈ। Gemopai Miso ਨਾਮ ਦਾ ਇਹ ਸਕੂਟਰ 60 ਕਿਲੋਮੀਟਰ ਦੀ ਰੇਂਜ ਦਿੰਦਾ ਹੈ। ਹਾਲਾਂਕਿ Gemopai ਰਾਈਡਰ ਦੀ ਕੀਮਤ 70,850 ਰੁਪਏ ਹੈ, ਪਰ ਹੁਣ ਕੰਪਨੀ ਇਸ 'ਤੇ 11,000 ਰੁਪਏ ਦੀ ਛੋਟ ਦਿੰਦੀ ਹੈ, ਇਸ ਲਈ ਇਹ 59,850 ਰੁਪਏ ਵਿੱਚ ਉਪਲਬਧ ਹੈ। ਇਸ ਮਾਡਲ ਦੀ ਰੇਂਜ 100 ਕਿਲੋਮੀਟਰ ਤੋਂ ਵੱਧ ਹੈ।

ਟਾਪ ਹੈਡਲਾਈਨ

Sim Card : ਕੀ ਤੁਸੀਂ ਵੀ ਸਾਲਾਂ ਪੁਰਾਣੀ SIM ਵਰਤ ਰਹੇ ਹੋ? ਜਾਣੋ ਕਦੋਂ ਬਦਲ ਲੈਣੀ ਚਾਹੀਦੀ ਹੈ
Sim Card : ਕੀ ਤੁਸੀਂ ਵੀ ਸਾਲਾਂ ਪੁਰਾਣੀ SIM ਵਰਤ ਰਹੇ ਹੋ? ਜਾਣੋ ਕਦੋਂ ਬਦਲ ਲੈਣੀ ਚਾਹੀਦੀ ਹੈ
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
BSNL ਦਾ ਨਵਾਂ ਧਮਾਕੇਦਾਰ ਪਲਾਨ! 200Mbps ਦੀ ਰਫਤਾਰ ਨਾਲ ਮਿਲੇਗਾ 5000GB ਡੇਟਾ; ਮਿਲਣਗੇ ਆਹ ਫਾਇਦੇ
BSNL ਦਾ ਨਵਾਂ ਧਮਾਕੇਦਾਰ ਪਲਾਨ! 200Mbps ਦੀ ਰਫਤਾਰ ਨਾਲ ਮਿਲੇਗਾ 5000GB ਡੇਟਾ; ਮਿਲਣਗੇ ਆਹ ਫਾਇਦੇ
iPhone 17 : ਵੱਡਾ ਝਟਕਾ ਦੇਣ ਦੀ ਤਿਆਰੀ 'ਚ Apple, iPhone 17 ਹੋ ਸਕਦਾ ਹੈ ਮਹਿੰਗਾ
iPhone 17 : ਵੱਡਾ ਝਟਕਾ ਦੇਣ ਦੀ ਤਿਆਰੀ 'ਚ Apple, iPhone 17 ਹੋ ਸਕਦਾ ਹੈ ਮਹਿੰਗਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget