ਸਰਕਾਰ ਨੇ ਦਿਖਾਈ ਸਖ਼ਤੀ! ਇਲੈਕਟ੍ਰਾਨਿਕ ਸਾਮਾਨ ਦੀ ਵਾਰੰਟੀ ਦੇ ਨਾਂ 'ਤੇ ਨਹੀਂ ਚੱਲੇਗਾ Fraud

Electronic Company : ਕੇਂਦਰ ਸਰਕਾਰ ਨੇ ਇਲੈਕਟ੍ਰਾਨਿਕ ਸਾਮਾਨ ਵੇਚਣ ਵਾਲੀਆਂ ਕੰਪਨੀਆਂ 'ਤੇ ਸਖਤ ਰੁਖ ਅਖਤਿਆਰ ਕੀਤਾ ਹੈ। ਸਰਕਾਰ ਦਾ ਕਹਿਣਾ ਹੈ ਕਿ ਵਾਰੰਟੀ ਦੇ ਨਾਂ 'ਤੇ ਗਾਹਕਾਂ ਨੂੰ ਗੁੰਮਰਾਹ ਕਰਨ ਦੀ ਕੋਈ ਕੋਸ਼ਿਸ਼ ਨਾ ਕੀਤੀ ਜਾਵੇ।

ਇਲੈਕਟ੍ਰਾਨਿਕ ਸਾਮਾਨ ਬਣਾਉਣ ਵਾਲੀਆਂ ਕੰਪਨੀਆਂ ਨੂੰ ਗਾਹਕਾਂ ਨੂੰ ਵਾਰੰਟੀ ਬਾਰੇ ਸਪੱਸ਼ਟ ਤੌਰ 'ਤੇ ਸੂਚਿਤ ਕਰਨਾ ਹੋਵੇਗਾ, ਤਾਂ ਜੋ ਗਾਹਕ ਕਿਸੇ ਤਰ੍ਹਾਂ ਦੇ ਭੰਬਲਭੂਸੇ ਵਿੱਚ ਨਾ ਰਹਿਣ। ਗਾਹਕ ਨੂੰ ਵਾਰੰਟੀ ਦੀ ਮਿਆਦ ਬਾਰੇ ਸਹੀ ਜਾਣਕਾਰੀ

Related Articles