ਪੜਚੋਲ ਕਰੋ

ਹੁਣ ਕਰੋ ਉੱਡਣ ਵਾਲੀ ਕਾਰ ਦੀ ਸਵਾਰੀ

ਲੰਡਨ: ਬ੍ਰਿਟੇਨ 'ਚ ਉੱਡਣ ਵਾਲੀ ਕਾਰ ਵੀ ਬਣਾ ਲਈ ਗਈ ਹੈ। ਉਂਝ ਇਸ ਕਾਰ ਦੀ ਸਵਾਰੀ ਲਈ 2020 ਤੱਕ ਉਡੀਕ ਕਰਨੀ ਪੈ ਸਕਦੀ ਹੈ। ਬ੍ਰਿਟੇਨ 'ਚ ਡੱਚ ਕੰਪਨੀ ਪੀਏਐਲ-ਵੀ ਇੰਟਰਨੈਸ਼ਨਲ ਨੇ ਪਹਿਲੀ ਉੱਡਣ ਵਾਲੀ ਕਾਰ ਪੀਏਐਲ-ਵੀ ਦੀ ਬੁਕਿੰਗ ਸ਼ੁਰੂ ਕਰ ਦਿੱਤੀ ਹੈ। ਇਸ ਕਾਰ ਦੀ ਕੀਮਤ ਤਿੰਨ ਲੱਖ 20 ਜ਼ਹਾਰ ਪੌਂਡ (ਕਰੀਬ 2089 ਕਰੋੜ ਰੁਪਏ) ਰੱਖੀ ਗਈ ਹੈ। ਇਸ ਉੱਡਣੀ ਕਾਰ ਦੀ ਡਿਲੀਵਰੀ 2020 ਤੋਂ ਪਹਿਲਾਂ ਸ਼ੁਰੂ ਹੋ ਜਾਵੇਗੀ। ਕੰਪਨੀ ਦੇ ਅਧਿਕਾਰੀਆਂ ਮੁਤਾਬਕ ਸ਼ੁਰੂਆਤ ਵਿੱਚ ਇਹ ਕਾਰ ਬ੍ਰਿਟੇਨ, ਯੂਰਪ ਤੇ ਨੌਰਥ ਅਮਰੀਕਾ ਵਿੱਚ ਉਪਲਬਧ ਹੋਵੇਗੀ। ਜ਼ਮੀਨ 'ਤੇ ਇਸ ਕਾਰ ਦੀ ਰਫ਼ਤਾਰ 160 ਕਿਲੋਮੀਟਰ ਪ੍ਰਤੀ ਘੰਟਾ ਹੈ ਜਦਕਿ ਹਵਾ ਵਿੱਚ 180 ਕਿਲੋਮੀਟਰ ਪ੍ਰਤੀ ਘੰਟਾ ਦੀ ਗਤੀ ਨਾਲ ਉੱਡਣ ਦੀ ਸਮਰੱਥਾ ਰੱਖਦੀ ਹੈ। 664 ਕਿਲੋਗ੍ਰਾਮ ਵਜ਼ਨ ਦੀ ਇਸ ਕਾਰ ਨੂੰ ਸੁਰੱਖਿਅਤ ਲੈਂਡ ਕਰਾਉਣ ਲਈ 330 ਮੀਟਰ ਦੀ ਥਾਂ ਦੀ ਲੋੜ ਹੁੰਦੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਕਮਰੇ ਦੇ ਸਾਈਜ ਦੇ ਹਿਸਾਬ ਨਾਲ ਕਿੰਨੇ ਟਨ ਦਾ ਹੋਣਾ ਚਾਹੀਦਾ AC? ਇੱਥੇ ਸਮਝੋ ਸਾਰੀ ਕੈਲਕੂਲੇਸ਼ਨ
ਕਮਰੇ ਦੇ ਸਾਈਜ ਦੇ ਹਿਸਾਬ ਨਾਲ ਕਿੰਨੇ ਟਨ ਦਾ ਹੋਣਾ ਚਾਹੀਦਾ AC? ਇੱਥੇ ਸਮਝੋ ਸਾਰੀ ਕੈਲਕੂਲੇਸ਼ਨ
ਬਿਜਲੀ ਦਾ ਬਿੱਲ ਜ਼ਿਆਦਾ ਆ ਰਿਹਾ, ਤਾਂ AC Remote 'ਚ ਚੈੱਕ ਕਰੋ ਆਹ ਸੈਟਿੰਗ, ਬਿਜਲੀ ਦੀ ਹੋਵੇਗੀ ਬਚਤ
ਬਿਜਲੀ ਦਾ ਬਿੱਲ ਜ਼ਿਆਦਾ ਆ ਰਿਹਾ, ਤਾਂ AC Remote 'ਚ ਚੈੱਕ ਕਰੋ ਆਹ ਸੈਟਿੰਗ, ਬਿਜਲੀ ਦੀ ਹੋਵੇਗੀ ਬਚਤ
Instagram, Whatsapp-FACEBOOK Paid: ਇੰਸਟਾਗ੍ਰਾਮ-ਫੇਸਬੁੱਕ ਅਤੇ ਵਟਸਐਪ ਹੁਣ ਨਹੀਂ ਰਹੇਗਾ ਮੁਫ਼ਤ, ਜਾਣੋ ਕਿਉਂ ਭਰਨੇ ਪੈਣਗੇ ਪੈਸੇ? ਨਵੇਂ ਪਲਾਨ ਨੇ ਗਾਹਕਾਂ ਵਿਚਾਲੇ ਮਚਾਇਆ ਹਾਹਾਕਾਰ...
ਇੰਸਟਾਗ੍ਰਾਮ-ਫੇਸਬੁੱਕ ਅਤੇ ਵਟਸਐਪ ਹੁਣ ਨਹੀਂ ਰਹੇਗਾ ਮੁਫ਼ਤ, ਜਾਣੋ ਕਿਉਂ ਭਰਨੇ ਪੈਣਗੇ ਪੈਸੇ? ਨਵੇਂ ਪਲਾਨ ਨੇ ਗਾਹਕਾਂ ਵਿਚਾਲੇ ਮਚਾਇਆ ਹਾਹਾਕਾਰ...
BSNL ਨੇ ਵਧਾਈ Jio ਦੀ ਟੈਨਸ਼ਨ! ਨਵੇਂ ਪਲਾਨ ਵਿੱਚ 28 ਦਿਨ ਤੱਕ ਮਿਲੇਗਾ 2GB ਡੇਟਾ ਅਤੇ ਫ੍ਰੀ ਕਾਲਿੰਗ; ਜਾਣੋ ਅਣਗਿਣਤ ਫਾਇਦੇ
BSNL ਨੇ ਵਧਾਈ Jio ਦੀ ਟੈਨਸ਼ਨ! ਨਵੇਂ ਪਲਾਨ ਵਿੱਚ 28 ਦਿਨ ਤੱਕ ਮਿਲੇਗਾ 2GB ਡੇਟਾ ਅਤੇ ਫ੍ਰੀ ਕਾਲਿੰਗ; ਜਾਣੋ ਅਣਗਿਣਤ ਫਾਇਦੇ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Big News: ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
Embed widget