ਪੜਚੋਲ ਕਰੋ

ਪਿਛਲੇ ਦੋ ਮਹੀਨਿਆਂ ‘ਚ ਸਾਈਬਰ ਘਟਨਾਵਾਂ ਵਿਚ ਹੋਇਆ 200% ਵਾਧਾ, ਪਰ ਚੀਨ ਖਿਲਾਫ ਨਹੀ ਕੋਈ ਸਬੂਤ

ਪ੍ਰਧਾਨ ਮੰਤਰੀ ਦਫਤਰ ਦੇ ਮੁੱਖ ਜਾਣਕਾਰੀ ਸੁਰੱਖਿਆ ਅਧਿਕਾਰੀ ਗੁਲਸ਼ਨ ਰਾਏ ਨੇ ਸੋਮਵਾਰ ਨੂੰ ਕਿਹਾ ਕਿ ਭਾਰਤ ਵਿੱਚ ਪਿਛਲੇ ਦੋ ਮਹੀਨਿਆਂ ਦੌਰਾਨ ਸਾਈਬਰ ਘਟਨਾਵਾਂ ਵਿੱਚ 200 ਪ੍ਰਤੀਸ਼ਤ ਵਾਧਾ ਹੋਇਆ ਹੈ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਦਫਤਰ (PM Office) ਦੇ ਮੁੱਖ ਜਾਣਕਾਰੀ ਸੁਰੱਖਿਆ ਅਧਿਕਾਰੀ ਗੁਲਸ਼ਨ ਰਾਏ ਨੇ ਸੋਮਵਾਰ ਨੂੰ ਕਿਹਾ ਕਿ ਭਾਰਤ (India) ਵਿੱਚ ਪਿਛਲੇ ਦੋ ਮਹੀਨਿਆਂ ਦੌਰਾਨ ਸਾਈਬਰ ਘਟਨਾਵਾਂ (Cyber ​​Incident) ਵਿੱਚ 200 ਪ੍ਰਤੀਸ਼ਤ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਅਜਿਹਾ ਕੋਈ ਸਬੂਤ ਨਹੀਂ ਹੈ ਕਿ ਇਸ ਲਈ ਚੀਨ (China) ਨੂੰ ਜ਼ਿੰਮੇਵਾਰ ਠਹਿਰਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਮਾਰੀ ਕਰਕੇ ਘਰ ਤੋਂ ਕੰਮ ਕਰਨ ਲਈ ਸੇਵਾ ਖੇਤਰ ਵਿੱਚ ਬਦਲਾਅ ਆਉਣ ਕਾਰਨ ਇਨ੍ਹਾਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਰਾਏ ਨੇ ਇੱਕ ਪ੍ਰੋਗਰਾਮ ਵਿੱਚ ਕਿਹਾ, ‘ਇਹ ਸੱਚ ਹੈ ਕਿ ਪਿਛਲੇ ਦੋ ਮਹੀਨਿਆਂ ਦੌਰਾਨ ਸਾਈਬਰ ਘਟਨਾਵਾਂ ਜਿਵੇਂ ਕਿ ਹੈਕਿੰਗ ਪ੍ਰਣਾਲੀਆਂ ਵਿੱਚ ਬਹੁਤ ਜ਼ਿਆਦਾ ਵਾਧਾ ਹੋਇਆ ਹੈ। ਕੋਈ ਕਹਿ ਸਕਦਾ ਹੈ ਕਿ 200 ਪ੍ਰਤੀਸ਼ਤ ਤੋਂ ਵੱਧ ਵਾਧਾ, ਇਹ ਉਹ ਅੰਕੜਾ ਹੈ ਜੋ ਉਪਲਬਧ ਹੈ।” ਉਨ੍ਹਾਂ ਨੇ ਕਿਹਾ, "ਇਸ ਗੱਲ ਦਾ ਕੋਈ ਸਬੂਤ ਨਹੀਂ ਹੈ ਕਿ ਸਾਈਬਰ ਹਮਲੇ ਭਾਰਤ ਅਤੇ ਚੀਨ ਵਿਚਾਲੇ ਤਣਾਅ ਕਾਰਨ ਹੋਏ ਹਨ।" ਰਾਏ ਨੇ ਕਿਹਾ ਕਿ ਵਿਸ਼ੇਸ਼ ਏਜੰਸੀਆਂ ਸਥਿਤੀ ਦੀ ਨਿਗਰਾਨੀ ਕਰ ਰਹੀਆਂ ਹਨ ਅਤੇ ਹਮਲਿਆਂ ਨੂੰ ਰੋਕ ਰਹੀ ਹੈ। ਉਨ੍ਹਾਂ ਕਿਹਾ, ‘ਫਿਸ਼ਿੰਗ, ਸਰਵਿਸ ਨਾਲ ਜੁੜੇ ਮੁੱਦਿਆਂ ਅਤੇ ਰੈਨਸਮਵੇਅਰ ਦੇ ਵੱਡੇ ਮਾਮਲੇ ਸਾਹਮਣੇ ਆਏ ਹਨ। ਇਹ ਕੇਸ ਨਾ ਸਿਰਫ ਵੱਧ ਰਹੇ ਤਣਾਅ ਦੇ ਕਾਰਨ ਨਹੀਂ ਵਧੇ, ਇਹ ਕੇਸ ਘਰ ਤੋਂ ਕੰਮ ਕਰਨ ਕਰਕੇ ਜਨਵਰੀ ਅਤੇ ਫਰਵਰੀ ਦੇ ਅੰਤ ਤੋਂ ਵੱਧ ਗਏ ਹਨ।“ ਇਸ ਦੇ ਨਾਲ ਹੀ ਰਾਏ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜੋ ਵੀ ਡਾਊਨਲੋਡ ਕਰਦੇ ਹਨ, ਉਸ ਬਾਰੇ ਵਧੇਰੇ ਸਾਵਧਾਨ ਰਹਿਣ ਅਤੇ ਸਿਰਫ ਮਾਨਤਾ ਪ੍ਰਾਪਤ ਐਪਸ ਦੀ ਵਰਤੋਂ ਕਰਨ। ਬੈਂਕਿੰਗ ਧੋਖਾਧੜੀ ਦੀਆਂ ਘਟਨਾਵਾਂ ਨੂੰ ਘਟਾਉਣ ਲਈ ਰਾਏ ਨੇ ਸੁਝਾਅ ਦਿੱਤਾ ਕਿ ਅਜਿਹੇ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ ਕਿ ਪ੍ਰਾਪਤਕਰਤਾ ਇੱਕ ਘੰਟੇ ਤਕ ਆਨਲਾਈਨ ਟ੍ਰਾਂਸਫਰ ਕੀਤੇ ਪੈਸੇ ਕੱਢਵਾ ਨਾ ਸਕੇ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak

ਵੀਡੀਓਜ਼

Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ
Pong Dam Gates Opened | ਪੋਂਗ ਡੈਮ ਦੇ ਖੋਲ੍ਹੇ 5 ਫਲੱਡ ਗੇਟ! ਬਿਆਸ 'ਚ ਛੱਡਿਆ ਹਜ਼ਾਰਾਂ ਕਿਊਸਿਕ ਪਾਣੀ
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget