ਪੜਚੋਲ ਕਰੋ

OnePlus ਯੂਜ਼ਰਜ਼ ਦੀ ਬੱਲੇ-ਬੱਲੇ! ਇਸ 5G ਫੋਨ ਦੇ ਨਾਲ 1 ਰੁਪਏ ਵਿੱਚ ਮਿਲ ਰਿਹੈ ਮਹਿੰਗੇ ਈਅਰਬਡਸ

OnePlus ਦਾ ਇਹ ਫੋਨ ਦੋ ਕਲਰ ਆਪਸ਼ਨ 'ਚ ਉਪਲੱਬਧ ਹੈ, ਜਿਸ 'ਚ ਤੁਹਾਨੂੰ ਮਿਸਟਰੀ ਗ੍ਰੀਨ ਅਤੇ ਟੈਂਪਸਟ ਗ੍ਰੇ ਕਲਰ ਮਿਲਣਗੇ। ਫੋਨ ਖਰੀਦਣ 'ਤੇ, ਤੁਹਾਨੂੰ ਇੱਕ ਰੁਪਏ ਵਿੱਚ OnePlus Bullet Z2 ਈਅਰਬਡਸ ਵੀ ਮਿਲਣਗੇ।

OnePlus Nord 3 Smartphone Offer: ਚੀਨੀ ਕੰਪਨੀ OnePlus ਆਪਣੇ ਯੂਜ਼ਰਸ ਨੂੰ ਵੱਡਾ ਤੋਹਫਾ ਦੇਣ ਜਾ ਰਹੀ ਹੈ। ਪਿਛਲੇ ਸਾਲ ਹੀ OnePlus ਨੇ ਆਪਣਾ ਸ਼ਾਨਦਾਰ ਫੋਨ OnePlus Nord 3 ਲਾਂਚ ਕੀਤਾ ਸੀ, ਜਿਸ ਤੋਂ ਬਾਅਦ ਹੁਣ ਕੰਪਨੀ ਸਿਰਫ ਇਕ ਰੁਪਏ 'ਚ ਫੋਨ ਦੇ ਨਾਲ OnePlus Bullet Z2 ਈਅਰਬਡਸ ਆਫਰ ਕਰ ਰਹੀ ਹੈ। ਇਸ ਤੋਂ ਇਲਾਵਾ ਇਹ ਫੋਨ ਰਿਲਾਇੰਸ ਡਿਜੀਟਲ 'ਤੇ ਕਈ ਆਫਰਸ 'ਤੇ ਵੀ ਉਪਲੱਬਧ ਹੈ।

8 ਜੀਬੀ ਰੈਮ ਅਤੇ 128 ਜੀਬੀ ਸਟੋਰੇਜ ਦੇ ਨਾਲ ਆਉਣ ਵਾਲੇ OnePlus Nord 3 ਦਾ ਬੇਸ ਮਾਡਲ 28 ਹਜ਼ਾਰ 999 ਰੁਪਏ ਵਿੱਚ ਵੇਚਿਆ ਜਾ ਰਿਹਾ ਹੈ। OnePlus ਦਾ ਇਹ ਫੋਨ ਦੋ ਕਲਰ ਆਪਸ਼ਨ 'ਚ ਉਪਲੱਬਧ ਹੈ, ਜਿਸ 'ਚ ਤੁਹਾਨੂੰ ਮਿਸਟਰੀ ਗ੍ਰੀਨ ਅਤੇ ਟੈਂਪਸਟ ਗ੍ਰੇ ਕਲਰ ਮਿਲਣਗੇ। ਰਿਲਾਇੰਸ ਡਿਜੀਟਲ 'ਤੇ ਉਪਲਬਧ ਇਸ ਡੀਲ ਵਿੱਚ, ਤੁਹਾਨੂੰ ਸਿਰਫ 1 ਰੁਪਏ ਵਿੱਚ 1,799 ਰੁਪਏ ਦੇ ਈਅਰਬਡ ਮਿਲਣ ਜਾ ਰਹੇ ਹਨ।

ਗਾਹਕ HDFC ਬੈਂਕ ਕਾਰਡ ਰਾਹੀਂ 3,000 ਰੁਪਏ ਤੱਕ ਦਾ ਤੁਰੰਤ ਲਾਭ ਵੀ ਲੈ ਸਕਦੇ ਹਨ। ਇਸ ਤੋਂ ਇਲਾਵਾ ਜੇ ਤੁਸੀਂ ICICI ਬੈਂਕ ਰਾਹੀਂ ਭੁਗਤਾਨ ਕਰ ਰਹੇ ਹੋ ਤਾਂ ਤੁਹਾਨੂੰ 2 ਹਜ਼ਾਰ ਰੁਪਏ ਦਾ ਡਿਸਕਾਊਂਟ ਮਿਲਣ ਵਾਲਾ ਹੈ। ਇਸ ਤੋਂ ਇਲਾਵਾ ਫੋਨ 'ਤੇ ਨੋ-ਕੋਸਟ EMI ਆਫਰ ਵੀ ਉਪਲਬਧ ਹੈ।

Mark Zuckerberg: ਅਮੀਰਾਂ ਦੀ ਸੂਚੀ 'ਚ ਵੱਡਾ ਫੇਰਬਦਲ, ਮਾਰਕ ਜ਼ੁਕਰਬਰਗ ਨੇ ਸਭ ਨੂੰ ਛੱਡਿਆ ਪਿੱਛੇ

OnePlus Nord 3 ਵਿੱਚ ਕੀ ਹੈ ਖਾਸ 

OnePlus Nord 3 ਸਮਾਰਟਫੋਨ 'ਚ 80W SUPERVOOC ਚਾਰਜਿੰਗ ਤਕਨੀਕ ਹੈ, ਜੋ ਫੋਨ ਨੂੰ ਬਹੁਤ ਤੇਜ਼ੀ ਨਾਲ ਚਾਰਜ ਕਰਦੀ ਹੈ। ਫੋਨ ਵਿੱਚ 16GB ਤੱਕ ਦੀ ਰੈਮ ਅਤੇ ਵੀਟਾ ਐਲਗੋਰਿਦਮ ਹੈ, ਜੋ ਫੋਨ ਦੀ ਪਰਫਾਰਮੈਂਸ ਨੂੰ ਸੁਚਾਰੂ ਬਣਾਉਂਦਾ ਹੈ। ਇਸ ਤੋਂ ਇਲਾਵਾ ਫੋਨ 'ਚ SonyIMX890 ਮੁੱਖ ਕੈਮਰਾ ਅਤੇ ਅਲਟਰਾ ਸਮੂਥ OIS ਹੈ, ਜੋ ਫੋਟੋਗ੍ਰਾਫੀ ਨੂੰ ਬਹੁਤ ਆਕਰਸ਼ਕ ਬਣਾਉਣ 'ਚ ਸਮਰੱਥ ਹਨ। ਇਹ ਇੱਕ ਫਲੈਟ ਡਿਸਪਲੇ ਡਿਜ਼ਾਈਨ ਹੈਂਡਸੈੱਟ ਹੈ, ਜੋ ਗੇਮਿੰਗ ਪ੍ਰੇਮੀਆਂ ਲਈ ਬਹੁਤ ਖਾਸ ਹੈ।

ਹੈਂਡਸੈੱਟ (OnePlus Nord 3 5G) ਦੀ ਡਿਸਪਲੇ 6.74 ਇੰਚ ਹੈ, ਜਿਸ ਦੀ ਰਿਫਰੈਸ਼ ਦਰ 120Hz ਹੈ। OnePlus Nord 3 ਸਮਾਰਟਫੋਨ 'ਚ OnePlus Alert Slider ਹੈ ਜੋ ਤੁਹਾਨੂੰ ਵੌਲਯੂਮ ਅਤੇ ਨੋਟੀਫਿਕੇਸ਼ਨ ਨੂੰ ਕੰਟਰੋਲ ਕਰਨ 'ਚ ਮਦਦ ਕਰੇਗਾ।ਫੋਨ 'ਚ ਸਕਰੀਨ ਦੀ ਸੁਰੱਖਿਆ ਲਈ ਕਾਰਨਿੰਗ ਗੋਰਿਲਾ ਗਲਾਸ ਵਿਕਟਸ ਦਿੱਤਾ ਗਿਆ ਹੈ। ਇਸ 'ਚ MediaTek Dimensity 9000 ਪ੍ਰੋਸੈਸਰ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget