ਪੜਚੋਲ ਕਰੋ

ਇਹ 5 ਗਲਤੀਆਂ INVERTER 'ਤੇ ਪੈ ਸਕਦੀਆਂ ਭਾਰੀ, ਲੱਗ ਸਕਦੀ ਹੈ ਭਿਆਨਕ ਅੱਗ, ਜਾਨ ਦਾ ਵੀ ਜੋਖਮ

Inverter Care TIps: ਜਿਸ ਤਰ੍ਹਾਂ ਗਰਮੀਆਂ ‘ਚ ਹਰ ਇਲੈਕਟ੍ਰਾਨਿਕ ਚੀਜ਼ ਓਵਰਹੀਟਿੰਗ ਦਾ ਸ਼ਿਕਾਰ ਹੁੰਦੀ ਹੈ, ਉਸੇ ਤਰ੍ਹਾਂ ਜੇਕਰ ਇਨਵਰਟਰ ਦੀ ਸਹੀ ਦੇਖਭਾਲ ਨਾ ਕੀਤੀ ਜਾਵੇ ਤਾਂ ਓਵਰਹੀਟਿੰਗ ਕਾਰਨ ਅੱਗ ਲੱਗਣ ਦਾ ਖਤਰਾ ਬਣਿਆ ਰਹਿੰਦਾ ਹੈ।

Inverter Safety Tips: ਇਨਵਰਟਰ ਦੇ ਹੋਣ ਨਾਲ ਹਰ ਮੌਸਮ ਵਿੱਚ ਬਹੁਤ ਆਰਾਮ ਮਿਲਦਾ ਹੈ। ਪਰ ਗਰਮੀਆਂ ਵਿੱਚ ਇਸ ਦੀ ਅਹਿਮੀਅਤ ਸਭ ਤੋਂ ਵੱਧ ਪਤਾ ਲੱਗਦੀ ਹੈ। ਜਿਨ੍ਹਾਂ ਥਾਵਾਂ ‘ਤੇ ਵਾਰ-ਵਾਰ ਬਿਜਲੀ ਕੱਟ ਲੱਗਦੇ ਹਨ, ਉੱਥੇ ਇਨਵਰਟਰ ਬਹੁਤ ਜ਼ਰੂਰੀ ਜਾਪਦਾ ਹੈ। 

ਪਰ ਜਿਸ ਤਰ੍ਹਾਂ ਗਰਮੀਆਂ ‘ਚ ਹਰ ਇਲੈਕਟ੍ਰਾਨਿਕ ਚੀਜ਼ ਓਵਰਹੀਟਿੰਗ ਦਾ ਸ਼ਿਕਾਰ ਹੁੰਦੀ ਹੈ, ਉਸੇ ਤਰ੍ਹਾਂ ਜੇਕਰ ਇਨਵਰਟਰ ਦੀ ਸਹੀ ਦੇਖਭਾਲ ਨਾ ਕੀਤੀ ਜਾਵੇ ਤਾਂ ਓਵਰਹੀਟਿੰਗ ਕਾਰਨ ਅੱਗ ਲੱਗਣ ਦਾ ਖਤਰਾ ਬਣਿਆ ਰਹਿੰਦਾ ਹੈ। ਗਰਮੀਆਂ ਵਿੱਚ ਇਲੈਕਟ੍ਰਾਨਿਕ ਸਾਜ਼ੋ-ਸਾਮਾਨ ਵਿੱਚ ਸ਼ਾਰਟ ਸਰਕਟ ਜਾਂ ਅੱਗ ਬਹੁਤ ਆਮ ਹੈ। ਸਾਵਧਾਨ ਰਹਿਣਾ ਬਹੁਤ ਜ਼ਰੂਰੀ ਹੈ ਤਾਂ ਜੋ ਕੋਈ ਘਟਨਾ ਨਾ ਵਾਪਰੇ।

ਦੱਸ ਦੇਈਏ ਕਿ ਦਿੱਲੀ ਦੇ ਦਵਾਰਕਾ ਇਲਾਕੇ ਦੇ ਇੱਕ ਘਰ ਵਿੱਚ ਮੰਗਲਵਾਰ ਤੜਕੇ ਇਨਵਰਟਰ ਵਿੱਚ ਸ਼ਾਰਟ ਸਰਕਟ ਹੋ ਗਿਆ ਸੀ। ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਦਮ ਘੁੱਟਣ ਨਾਲ ਮੌਤ ਹੋ ਗਈ। ਇਹ ਮਾਮਲਾ ਕਾਫੀ ਦਿਲ ਦਹਿਲਾਉਣ ਵਾਲਾ ਹੈ। ਜਿਸ ਵੀ ਵਿਅਕਤੀ ਦੇ ਘਰ ਵਿੱਚ ਇਨਵਰਟਰ ਹੈ, ਉਸ ਦੇ ਮਨ ਵਿੱਚ ਇਹ ਸਵਾਲ ਜ਼ਰੂਰ ਹੋਵੇਗਾ ਕਿ ਅੱਗ ਲੱਗਣ ਦੇ ਕਾਰਨ ਕੀ ਹਨ ਅਤੇ ਸਾਨੂੰ ਕਿਹੜੀਆਂ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ।

ਮਾਹਿਰਾਂ ਦਾ ਕਹਿਣਾ ਹੈ ਕਿ ਜਦੋਂ ਇਨਵਰਟਰ ਦੀ ਚਾਰਜਿੰਗ ਲਾਈਟ ਖਰਾਬ ਹੋ ਜਾਂਦੀ ਹੈ ਤਾਂ ਲੋਕ ਇਸ ਵੱਲ ਖਾਸ ਧਿਆਨ ਨਹੀਂ ਦਿੰਦੇ ਹਨ ਅਤੇ ਇਸ ਨਾਲ ਬੈਟਰੀ ਦੇ ਓਵਰਚਾਰਜ ਹੋਣ ਦਾ ਖਤਰਾ ਵੱਧ ਜਾਂਦਾ ਹੈ। ਓਵਰਚਾਰਜ ਕਰਨ ਨਾਲ ਬੈਟਰੀ ਬਹੁਤ ਤੇਜ਼ੀ ਨਾਲ ਗਰਮ ਹੋ ਜਾਂਦੀ ਹੈ ਅਤੇ ਸ਼ਾਰਟ ਸਰਕਟ ਹੋ ਸਕਦਾ ਹੈ।

ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਟਲ ਸਕਦਾ ਹੈ ਖ਼ਤਰਾ!
ਵੋਲਟੇਜ- ਜੇਕਰ ਘਰ ਵਿੱਚ ਜ਼ਿਆਦਾ ਵੋਲਟੇਜ ਹੈ ਤਾਂ ਇਨਵਰਟਰ ਦੇ ਸਰਕਟ ਸ਼ਾਰਟ ਹੋ ਸਕਦੇ ਹਨ, ਜਿਸ ਨਾਲ ਅੱਗ ਲੱਗ ਸਕਦੀ ਹੈ।

ਵਾਇਰਿੰਗ- ਜੇਕਰ ਇਨਵਰਟਰ ਦੀ ਵਾਇਰਿੰਗ ਬਹੁਤ ਪੁਰਾਣੀ ਹੈ ਜਾਂ ਚੰਗੀ ਕੁਆਲਿਟੀ ਦੀ ਨਹੀਂ ਹੈ ਤਾਂ ਇਸ ਨਾਲ ਤਾਰ ਦੇ Short ਹੋਣ ਦਾ ਖਤਰਾ ਵੱਧ ਜਾਂਦਾ ਹੈ।

ਬੈਟਰੀ ਦਾ ਪਾਣੀ- ਬੈਟਰੀ ਵਿੱਚ ਪਾਣੀ ਦੇ ਪੱਧਰ ਦੀ ਜਾਂਚ ਕਰਨ ਲਈ ਇੱਕ ਸੂਚਕ ਹੁੰਦਾ ਹੈ। ਇਸ ਨੂੰ ਨਿਯਮਿਤ ਤੌਰ ‘ਤੇ ਚੈੱਕ ਕਰਦੇ ਰਹੋ ਕਿਉਂਕਿ ਜੇਕਰ ਬੈਟਰੀ ‘ਚ ਪਾਣੀ ਘੱਟ ਗਿਆ ਹੈ ਤਾਂ ਇਸ ਕਾਰਨ ਲੋਡ ਵਧ ਸਕਦਾ ਹੈ ਅਤੇ ਬੈਟਰੀ ਫਟ ਵੀ ਸਕਦੀ ਹੈ।

ਸਫ਼ਾਈ- ਜੇਕਰ ਤੁਸੀਂ ਕਿਸੇ ਵੀ ਵਸਤੂ ਦੀ ਉਮਰ ਵਧਾਉਣਾ ਚਾਹੁੰਦੇ ਹੋ ਤਾਂ ਸਫ਼ਾਈ ਜ਼ਰੂਰੀ ਹੈ। ਜੇਕਰ ਕੋਈ ਰੱਖ-ਰਖਾਅ ਨਾ ਹੋਵੇ, ਤਾਂ ਇਨਵਰਟਰ ਦੇ ਅੰਦਰ ਧੂੜ ਅਤੇ ਗੰਦਗੀ ਜਮ੍ਹਾਂ ਹੋ ਜਾਂਦੀ ਹੈ, ਜਿਸ ਨਾਲ ਸ਼ਾਰਟ ਸਰਕਟ ਹੋ ਸਕਦਾ ਹੈ। ਇਹ ਵੀ ਦੇਖੋ ਕਿ ਜਿੱਥੇ ਤੁਸੀਂ ਇਨਵਰਟਰ ਅਤੇ ਬੈਟਰੀ ਰੱਖੀ ਹੋਈ ਹੈ ਉੱਥੇ ਹਵਾ ਦਾ ਸਰਕੂਲੇਸ਼ਨ ਹੈ। ਤਾਂ ਕਿ ਬੈਟਰੀ ਗਰਮ ਨਾ ਹੋਵੇ।

ਇਨਵਰਟਰ ਨੂੰ ਕਦੇ ਵੀ ਅਜਿਹੀ ਜਗ੍ਹਾ ‘ਤੇ ਨਾ ਰੱਖੋ ਜਿੱਥੇ ਸਿੱਧੀ ਧੁੱਪ ਪੈਂਦੀ ਹੋਵੇ। ਇਸ ਨਾਲ ਗਰਮੀਆਂ ‘ਚ ਇਨਵਰਟਰ ਦੇ ਹੋਰ ਜ਼ਿਆਦਾ ਗਰਮ ਹੋਣ ਦੀ ਸਮੱਸਿਆ ਹੋ ਸਕਦੀ ਹੈ।

ਟਾਪ ਹੈਡਲਾਈਨ

Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
Jio cheapest Recharge plan : ਵੱਡਾ ਧਮਾਕਾ ! Jio ਦਾ ਸਭ ਤੋਂ ਸਸਤਾ ਰੀਚਾਰਜ ਪਲਾਨ
Jio cheapest Recharge plan : ਵੱਡਾ ਧਮਾਕਾ ! Jio ਦਾ ਸਭ ਤੋਂ ਸਸਤਾ ਰੀਚਾਰਜ ਪਲਾਨ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
 Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
 Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

Embed widget