ਪੜਚੋਲ ਕਰੋ

5G ਸਮਾਰਟ ਫ਼ੋਨ ਖ਼ਰੀਦਣਾ ਚਾਹੁੰਦੇ ਹੋ, ਤਾਂ ਇਹ ਹਨ ਤੁਹਾਡੇ ਲਈ ਸਭ ਤੋਂ ਵਧੀਆ ਆਪਸ਼ਨ

ਦੇਸ਼ ਤੇ ਦੁਨੀਆ ’ਚ 5G ਸਮਾਰਟਫ਼ੋਨ ਖ਼ਰੀਦਣ ਵਾਲਿਆਂ ਦੀ ਗਿਣਤੀ ਤੇਜ਼ੀ ਨਾਲ ਵਧਦੀ ਜਾ ਰਹੀ ਹੈ। ਹੁਣ ਕੰਪਨੀਆਂ ਤੇਜ਼ੀ ਨਾਲ 5G ਟੈਕਨੋਲੋਜੀ ਨਾਲ ਲੈਸ ਸਮਾਰਟਫ਼ੋਨ ਬਾਜ਼ਾਰ ’ਚ ਲਿਆ ਰਹੀਆਂ ਹਨ ਪਰ ਉਨ੍ਹਾਂ ਦੀ ਕੀਮਤ ਪਹਿਲਾਂ ਤਾਂ ਬਹੁਤ ਜ਼ਿਆਦਾ ਸੀ ਪਰ ਹੁਣ ਕਾਫ਼ੀ ਘੱਟ ਬਜਟ ਵਾਲੇ ਆਪਸ਼ਨ ਵੀ ਬਾਜ਼ਾਰ ’ਚ ਉਪਲਬਧ ਹਨ।

  • REALME X7:ਇਸ ਫ਼ੋਨ ਦੀ ਕੀਮਤ 19,999 ਰੁਪਏ ਹੈ। ਇਸ ਵਿੱਚ 6.43 ਇੰਚ ਦੀ ਫ਼ੁਲ ਐਚਡੀ ਡਿਸਪਲੇਅ ਹੈ। ਇਸ ਵਿੱਚ 6GB ਰੈਮ ਤੇ 128GB ਸਟੋਰੇਜ ਹੈ। ਇਸ ਵਿੱਚ Media Tek Dimensity 800 U ਪ੍ਰੋਸੈੱਸਰ ਦਿੱਤਾ ਗਿਆ ਹੈ, ਜੋ ਕਾਫ਼ੀ ਦਮਦਾਰ ਹੈ। ਇਸ ਵਿੱਚ ਚਾਰ ਕੈਮਰਿਆਂ ਦਾ ਰੀਅਰ ਸੈੱਟਅਪ ਤੇ 16 ਮੈਗਾਪਿਕਸਲ ਦਾ ਫ਼੍ਰੰਟ ਕੈਮਰਾ ਹੈ। ਇਸ ਦੀ ਬੈਟਰੀ 4310mAh ਦੀ ਹੈ।

  • XIAOMI Mi 10i: ਇਸ ਸਮਾਰਟਫ਼ੋਨ ਦੀ ਕੀਮਤ 21,999 ਰੁਪਏ ਹੈ। ਇਸ ਵਿੱਚ 6.67 ਇੰਚ ਦੀ ਵੱਡੀ ਡਿਸਪਲੇਅ ਹੈ। ਇਸ ਵਿੱਚ 6GB ਰੈਮ ਤੇ 128 GB ਦੀ ਸਟੋਰੇਜ ਹੈ। ਇਸ ਵਿੱਚ ਕੁਐਲਕਾਮ ਸਨੈਪਡ੍ਰੈਗਨ 705G ਪ੍ਰੋਸੈੱਸਰ ਹੈ। ਇਸ ਵਿੱਚ 108 ਮੈਗਾਪਿਕਸਲ ਦਾ ਜ਼ਬਰਦਸਤ ਰੀਅਰ ਕੈਮਰਾ ਸੈੱਟਅੱਪ ਤੇ 16 ਮੈਗਾਪਿਕਸਲ ਦਾ ਫ਼੍ਰੰਟ ਕੈਮਰਾ ਹੈ। ਇਸ ਦੀ ਬੈਟਰੀ 4820mAh ਦੀ ਹੈ।

  • ONEPLUS NORD: ਇਸ ਫ਼ੋਨ ਦੀ ਕੀਮਤ 27,999 ਰੁਪਏ ਹੈ। ਇਸ ਵਿੱਚ 6.44 ਇੰਚ ਦੀ ਡਿਸਪਲੇਅ, 12GB ਰੈਮ ਅਤੇ 256GB ਸਟੋਰੇਜ ਦਿੱਤੀ ਗਈ ਹੈ। ਇਸ ਵਿੱਚ ਚਾਰ ਕੈਮਰਿਆਂ ਦਾ ਬਿਹਤਰੀਨ ਰੀਅਰ ਸੈੱਟਅਪ ਤੇ 32+8 ਮੈਗਾਪਿਕਸਲ ਦਾ ਡਿਉਏਲ ਫ਼੍ਰੰਟ ਕੈਮਰਾ ਹੈ। ਇਸ ਵਿੱਚ 4115mAh ਦੀ ਬੈਟਰੀ ਹੈ।

ਟਾਪ ਹੈਡਲਾਈਨ

Jio ਦਾ ਸਭ ਤੋਂ ਸਸਤਾ ਸਾਲਾਨਾ ਰਿਚਾਰਜ ਪਲਾਨ, ਮਿਲੇਗੀ ਅਨਲਿਮਟਿਡ ਕਾਲਿੰਗ

Flipkart ਦੀ ਦੀਵਾਲੀ ਸੇਲ 'ਚ ਵੱਡਾ ਧਮਾਕਾ! iPhone ਤੋਂ ਲੈ ਕੇ ਗੈਜੇਟਸ ਤੱਕ 70% ਤੱਕ ਛੋਟ, ਜਾਣੋ ਪੂਰੀ ਡੀਲ

iPhone ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇਸ ਤਰੀਕੇ ਨਾਲ ਮਿਲੇਗਾ ਹਜ਼ਾਰਾਂ ਰੁਪਏ ਸਸਤਾ ਫੋਨ

Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਦਿਵਾਲੀ ਤੱਕ ਸਾਫ ਰਹੇਗਾ ਮੌਸਮ, ਸਵੇਰੇ-ਸ਼ਾਮ ਦੀ ਵਧੇਗੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੁਲਿਸ ਮੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਸਰਕਾਰ ਨੇ ਲਿਆ ਵੱਡਾ ਫੈਸਲਾ; ਜਾਣੋ ਵਜ੍ਹਾ

ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ, ਜਾਣੋ ਪੂਰਾ ਸ਼ਡਿਊਲ; ਕਿੱਥੇ-ਕਿੱਥੇ ਜਾਣਗੇ?

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਨਵੰਬਰ 2026

Diwali Gift: ਦੀਵਾਲੀ ਤੋਂ ਪਹਿਲਾਂ ਮਹਿਲਾਵਾਂ ਲਈ ਸਰਕਾਰ ਦਾ ਵੱਡਾ ਐਲਾਨ, ਜਾਣੋ ਕਿਸ ਨੂੰ ਮਿਲੇਗੀ ਸਬਸਿਡੀ?

Gurdwara Manji Sahib 'ਚ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ 'ਚ ਮੌਤ,  ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ

ਵੱਡੀ ਖ਼ਬਰ! ਕਾਂਗਰਸ ਆਗੂ ਦਾ ਹੋਇਆ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

Punjab News : ਧੁੰਦ ਕਾਰਨ ਦਰਦਨਾਕ ਸੜਕ ਹਾਦਸਾ, ਪਿਓ-ਪੁੱਤ ਦੀ ਮੌਕੇ 'ਤੇ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Embed widget