ਪੜਚੋਲ ਕਰੋ

ਹਵਾਈ ਜਹਾਜ਼ 'ਚ ਭੁੱਲ ਕੇ ਵੀ ਨਾ ਲਿਜਾਓ ਆਹ 6 ਚੀਜ਼ਾਂ, ਨਹੀਂ ਤਾਂ ਜਾਣਾ ਪੈ ਸਕਦਾ ਜੇਲ੍ਹ!

ਹਵਾਈ ਯਾਤਰਾ ਦੇ ਲਈ ਸੁਰੱਖਿਆ ਨੂੰ ਧਿਆਨ 'ਚ ਰੱਖਦਿਆਂ ਹੋਇਆਂ ਕਈ ਇਲੈਕਟ੍ਰਾਨਿਕ ਡਿਵਾਈਸਾਂ 'ਤੇ ਪਾਬੰਦੀ ਲਗਾਈ ਗਈ ਹੈ। ਇਸ ਵਿੱਚ ਈ-ਸਿਗਰੇਟ ਅਤੇ ਲਿਥੀਅਮ ਬੈਟਰੀਆਂ ਆਦਿ ਵਰਗੀਆਂ ਚੀਜ਼ਾਂ ਸ਼ਾਮਲ ਹਨ।

ਪਿਛਲੇ ਕੁਝ ਸਮੇਂ ਤੋਂ ਦੇਸ਼ ਅਤੇ ਦੁਨੀਆ ਵਿਚ ਹਵਾਈ ਯਾਤਰੀਆਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ। ਹੁਣ ਪਹਿਲਾਂ ਨਾਲੋਂ ਜ਼ਿਆਦਾ ਲੋਕ ਹਵਾਈ ਸਫ਼ਰ ਕਰ ਰਹੇ ਹਨ। ਹਵਾਈ ਯਾਤਰਾ ਆਮ ਯਾਤਰਾ ਨਾਲੋਂ ਬਿਲਕੁਲ ਵੱਖਰੀ ਹੈ। ਇਸ ਦੌਰਾਨ ਸੁਰੱਖਿਆ ਦਾ ਖਾਸ ਖਿਆਲ ਰੱਖਣਾ ਪੈਂਦਾ ਹੈ। ਇਸ ਕਾਰਨ ਕਈ ਇਲੈਕਟ੍ਰਿਕ ਵਸਤੂਆਂ 'ਤੇ ਪਾਬੰਦੀ ਲਗਾਈ ਗਈ ਹੈ ਅਤੇ ਯਾਤਰੀ ਉਨ੍ਹਾਂ ਚੀਜ਼ਾਂ ਨਾਲ ਸਫਰ ਨਹੀਂ ਕਰ ਸਕਦੇ ਹਨ। ਅੱਜ ਅਸੀਂ ਤੁਹਾਨੂੰ ਉਨ੍ਹਾਂ ਇਲੈਕਟ੍ਰਿਕ ਚੀਜ਼ਾਂ ਬਾਰੇ ਦੱਸਣ ਜਾ ਰਹੇ ਹਾਂ, ਜਿਨ੍ਹਾਂ ਨੂੰ ਹਵਾਈ ਸਫਰ ਦੇ ਦੌਰਾਨ ਨਾਲ ਨਹੀਂ ਰੱਖਿਆ ਜਾ ਸਕਦਾ ਹੈ। 

ਕੁਝ ਇਲੈਕਟ੍ਰੋਨਿਕਸ ਸਮਾਨ 'ਤੇ ਕਿਉਂ ਲਗਾਈ ਗਈ ਪਾਬੰਦੀ?

ਹਵਾਈ ਸਫਰ ਦੇ ਦੌਰਾਨ ਸੁਰੱਖਿਆ ਸਭ ਤੋਂ ਜ਼ਰੂਰੀ ਹੁੰਦੀ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਕਈ ਇਲੈਕਟ੍ਰਾਨਿਕ ਵਸਤੂਆਂ ਨੂੰ ਲਿਜਾਣ ਦੀ ਮਨਾਹੀ ਹੈ। ਦਰਅਸਲ, ਇਲੈਕਟ੍ਰੋਨਿਕਸ ਆਈਟਮਾਂ ਇਲੈਕਟ੍ਰੋਮੈਗਨੈਟਿਕ ਸਿਗਨਲ ਛੱਡਦੀਆਂ ਹਨ, ਜੋ ਜਹਾਜ਼ ਦੇ ਨੈਵੀਗੇਸ਼ਨ ਜਾਂ ਕਮਿਊਨੀਕੇਸ਼ਨ ਸਿਸਟਮ ਵਿੱਚ ਵਿਘਨ ਪਾ ਸਕਦੀਆਂ ਹਨ। ਇਸ ਨਾਲ ਜਹਾਜ਼ ਅਤੇ ਯਾਤਰੀਆਂ ਦੀ ਸੁਰੱਖਿਆ ਲਈ ਖ਼ਤਰਾ ਪੈਦਾ ਹੋ ਸਕਦਾ ਹੈ। ਜੇਕਰ ਕੋਈ ਇਨ੍ਹਾਂ ਨੂੰ ਜਹਾਜ਼ 'ਚ ਲੈ ਕੇ ਜਾਂਦਾ ਹੈ ਤਾਂ ਉਸ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਇਨ੍ਹਾਂ ਚੀਜ਼ਾਂ 'ਤੇ ਹੁੰਦੀ ਪਾਬੰਦੀ

ਈ-ਸਿਗਰੇਟ - ਜਹਾਜ਼ ਵਿੱਚ ਈ-ਸਿਗਰੇਟ ਲੈ ਕੇ ਜਾਣ ਦੀ ਮਨਾਹੀ ਹੁੰਦੀ ਹੈ। ਇਸ ਨਾਲ ਹੋਰ ਯਾਤਰੀਆਂ ਨੂੰ ਪ੍ਰੇਸ਼ਾਨੀ ਹੋ ਸਕਦੀ ਹੈ ਅਤੇ ਅੱਗ ਲੱਗਣ ਦਾ ਵੀ ਖਤਰਾ ਰਹਿੰਦਾ ਹੈ।

Samsung Galaxy Note 7- ਇਸ ਫੋਨ 'ਚ ਅੱਗ ਲੱਗਣ ਦੀਆਂ ਇੰਨੀਆਂ ਘਟਨਾਵਾਂ ਹੋਈਆਂ ਸਨ ਜਿਸ ਕਰਕੇ ਜਹਾਜ਼ 'ਚ ਇਸ ਨੂੰ ਲਿਜਾਣ ਦੀ ਪਾਬੰਦੀ ਲਗਾ ਦਿੱਤੀ ਗਈ ਹੈ।

ਹਾਈ-ਪਾਵਰਡ ਲੇਜ਼ਰ ਪੁਆਇੰਟਰਸ - ਅਜਿਹੇ ਪੁਆਇੰਟਰਸ ਨੂੰ ਹਵਾਈ ਯਾਤਰਾ ਦੌਰਾਨ ਨਾਲ ਨਹੀਂ ਲਿਜਾਇਆ ਜਾ ਸਕਦਾ ਹੈ। ਇਨ੍ਹਾਂ ਕਾਰਨ ਪਾਇਲਟ ਦਾ ਧਿਆਨ ਭਟਕਣ ਦਾ ਖ਼ਤਰਾ ਹੈ।

ਸਪੇਅਰ ਲਿਥੀਅਮ ਬੈਟਰੀ - ਵੱਡੀ ਸਮਰੱਥਾ ਵਾਲੀਆਂ ਲਿਥੀਅਮ ਬੈਟਰੀਆਂ ਨੂੰ ਹਵਾਈ ਜਹਾਜ਼ਾਂ ਵਿੱਚ ਨਹੀਂ ਲਿਜਾਇਆ ਜਾ ਸਕਦਾ ਹੈ। ਇਨ੍ਹਾਂ ਤੋਂ ਅੱਗ ਲੱਗਣ ਦਾ ਵੀ ਖਤਰਾ ਰਹਿੰਦਾ ਹੈ। ਇਸ ਬੈਟਰੀ ਕਾਰਨ ਹੋਵਰਬੋਰਡ ਆਦਿ ਚੀਜ਼ਾਂ 'ਤੇ ਪਾਬੰਦੀ ਹੁੰਦੀ ਹੈ।

ਪੋਰਟੇਬਲ ਚਾਰਜਰ- ਕਈ ਏਅਰਲਾਈਨ ਕੰਪਨੀਆਂ ਦੇ ਜਹਾਜ਼ਾਂ 'ਚ ਪੋਰਟੇਬਲ ਚਾਰਜਰਾਂ 'ਤੇ ਵੀ ਪਾਬੰਦੀ ਹੁੰਦੀ ਹੈ। ਇਸ ਦਾ ਕਾਰਨ ਵੀ ਲਿਥੀਅਮ ਬੈਟਰੀ ਹੈ।

ਸਟਨ ਜਾਂ ਟੇਜ਼ਰ ਗਨ - ਇਹ ਕਰੰਟ ਨਾਲ ਚੱਲਣ ਵਾਲੇ ਸੈਲਫ-ਡਿਫੈਂਸ ਹਥਿਆਰ ਹੁੰਦੇ ਹਨ। ਏਅਰਲਾਈਨ ਕੰਪਨੀਆਂ ਇਨ੍ਹਾਂ ਨੂੰ ਹਥਿਆਰਾਂ ਵਜੋਂ ਦੇਖਦੀਆਂ ਹਨ ਅਤੇ ਇਨ੍ਹਾਂ ਨਾਲ ਚਾਲਕ ਦਲ ਅਤੇ ਯਾਤਰੀਆਂ ਦੀ ਸੁਰੱਖਿਆ ਨੂੰ ਖਤਰਾ ਹੋ ਸਕਦਾ ਹੈ। 

ਟਾਪ ਹੈਡਲਾਈਨ

 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
Fake WhatsApp App :  ਸਾਵਧਾਨ! ਤੁਹਾਡੇ ਫ਼ੋਨ 'ਚ ਵੀ ਤਾਂ ਨਹੀਂ ਨਕਲੀ WhatsApp? 5 ਲੱਖ ਤੋਂ ਵੱਧ ਲੋਕਾਂ ਨੇ ਕੀਤਾ ਡਾਊਨਲੋਡ
Fake WhatsApp App :  ਸਾਵਧਾਨ! ਤੁਹਾਡੇ ਫ਼ੋਨ 'ਚ ਵੀ ਤਾਂ ਨਹੀਂ ਨਕਲੀ WhatsApp? 5 ਲੱਖ ਤੋਂ ਵੱਧ ਲੋਕਾਂ ਨੇ ਕੀਤਾ ਡਾਊਨਲੋਡ
Recharge Plans: ਸਿਰਫ਼ 400 ਰੁਪਏ ਤੋਂ ਘੱਟ ਕੀਮਤ 'ਤੇ ਸਭ ਤੋਂ ਵਧੀਆ ਰੀਚਾਰਜ ਪਲਾਨ ਦੇ ਰਹੀ ਇਹ ਕੰਪਨੀ, ਅਨਲੀਮਿਟਿਡ ਡੇਟਾ ਸਣੇ ਆਹ ਫਾਇਦੇ...
ਸਿਰਫ਼ 400 ਰੁਪਏ ਤੋਂ ਘੱਟ ਕੀਮਤ 'ਤੇ ਸਭ ਤੋਂ ਵਧੀਆ ਰੀਚਾਰਜ ਪਲਾਨ ਦੇ ਰਹੀ ਇਹ ਕੰਪਨੀ, ਅਨਲੀਮਿਟਿਡ ਡੇਟਾ ਸਣੇ ਆਹ ਫਾਇਦੇ...
ਸਰਦੀਆਂ 'ਚ ਆਹ ਵਾਲਾ ਰੂਮ ਹੀਟਰ ਬਚਾਉਂਦਾ ਸਭ ਤੋਂ ਜ਼ਿਆਦਾ ਬਿਜਲੀ ਦਾ ਬਿੱਲ, ਜਾਣੋ ਤੁਹਾਡੇ ਲਈ ਕਿਹੜਾ ਰਹੇਗਾ ਵਧੀਆ
ਸਰਦੀਆਂ 'ਚ ਆਹ ਵਾਲਾ ਰੂਮ ਹੀਟਰ ਬਚਾਉਂਦਾ ਸਭ ਤੋਂ ਜ਼ਿਆਦਾ ਬਿਜਲੀ ਦਾ ਬਿੱਲ, ਜਾਣੋ ਤੁਹਾਡੇ ਲਈ ਕਿਹੜਾ ਰਹੇਗਾ ਵਧੀਆ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget