ਪੜਚੋਲ ਕਰੋ

ਭਾਰਤ ਦੇ ਇਹ ਮਸ਼ਹੂਰ ਸਮਾਰਟਫੋਨਸ ਹੋਏ ਸਸਤੇ, ਆਈਫੋਨ ਵੀ ਸ਼ਾਮਿਲ 

ਜੇਕਰ ਤੁਸੀਂ ਇਸ ਸਮੇਂ ਨਵਾਂ ਸਮਾਰਟਫੋਨ ਖਰੀਦਣ ਬਾਰੇ ਸੋਚ ਰਹੇ ਹੋ, ਤਾਂ ਤੁਹਾਡੇ ਲਈ ਇਹ ਸਹੀ ਸਮਾਂ ਹੈ। ਹਾਲ ਹੀ ਵਿੱਚ ਬਹੁਤ ਸਾਰੀਆਂ ਸਮਾਰਟਫੋਨ ਕੰਪਨੀਆਂ ਨੇ ਆਪਣੇ ਚੁਣੇ ਹੋਏ ਫੋਨਾਂ ਦੀਆਂ ਕੀਮਤਾਂ ਵਿੱਚ ਭਾਰੀ ਕਟੌਤੀ ਕੀਤੀ ਹੈ।

ਨਵੀਂ ਦਿੱਲੀ: ਜੇਕਰ ਤੁਸੀਂ ਇਸ ਸਮੇਂ ਨਵਾਂ ਸਮਾਰਟਫੋਨ ਖਰੀਦਣ ਬਾਰੇ ਸੋਚ ਰਹੇ ਹੋ, ਤਾਂ ਤੁਹਾਡੇ ਲਈ ਇਹ ਸਹੀ ਸਮਾਂ ਹੈ। ਹਾਲ ਹੀ ਵਿੱਚ ਬਹੁਤ ਸਾਰੀਆਂ ਸਮਾਰਟਫੋਨ ਕੰਪਨੀਆਂ ਨੇ ਆਪਣੇ ਚੁਣੇ ਹੋਏ ਫੋਨਾਂ ਦੀਆਂ ਕੀਮਤਾਂ ਵਿੱਚ ਭਾਰੀ ਕਟੌਤੀ ਕੀਤੀ ਹੈ। Apple iPhone 11: ਹੁਣ ਐਪਲ ਆਈਫੋਨ 11 ਨੂੰ ਖਰੀਦਣਾ ਸਸਤਾ ਹੋ ਗਿਆ ਹੈ। ਐਮਾਜ਼ਾਨ ਇੰਡੀਆ 'ਤੇ ਆਈਫੋਨ 11 ਦੇ 64 ਜੀਬੀ ਵੇਰੀਐਂਟ ਦੀ ਕੀਮਤ 62,900 ਰੁਪਏ ਤੱਕ ਘਟਾ ਦਿੱਤੀ ਗਈ ਹੈ। Samsung Galaxy M01: ਸੈਮਸੰਗ ਨੇ ਆਪਣੇ ਐਮ ਸੀਰੀਜ਼ ਦੇ ਸਮਾਰਟਫੋਨ ਗਲੈਕਸੀ ਐਮ01 ਦੀ ਕੀਮਤ 'ਚ 600 ਰੁਪਏ ਦੀ ਕਟੌਤੀ ਕੀਤੀ ਹੈ। ਹੁਣ ਇਹ ਫੋਨ 8,399 ਰੁਪਏ ਦੀ ਕੀਮਤ 'ਤੇ ਉਪਲੱਬਧ ਹੋਵੇਗਾ। ਪਹਿਲਾਂ ਇਹ ਫੋਨ 8,999 ਰੁਪਏ ਦੀ ਕੀਮਤ ਵਿੱਚ ਉਪਲਬਧ ਸੀ। ਮਹੀਨੇ ਭਰ ਲਈ ਕਫਾਇਤੀ ਮੋਬਾਈਲ ਰੀਚਾਰਜ ਪਲਾਨ, ਜਾਣੋ ਕੀਮਤ ਤੇ ਫਾਇਦੇ Samsung Galaxy A21s: ਗਲੈਕਸੀ ਏ 21ਐਸ 'ਚ ਦੋ ਵੇਰੀਐਂਟ  ਮਿਲਦੇ ਹਨ। ਇਸ ਦੇ 4 ਜੀਬੀ + 64 ਜੀਬੀ ਸਟੋਰੇਜ ਵੇਰੀਐਂਟ ਦੀ ਕੀਮਤ 'ਚ 1500 ਰੁਪਏ ਦੀ ਕਟੌਤੀ ਕੀਤੀ ਗਈ ਹੈ, ਜਿਸ ਤੋਂ ਬਾਅਦ ਹੁਣ ਇਸ ਨੂੰ 14,999 ਰੁਪਏ 'ਚ ਖਰੀਦਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਇਸ ਦੇ 6 ਜੀਬੀ + 64 ਜੀਬੀ ਇੰਟਰਨਲ ਸਟੋਰੇਜ ਵੇਰੀਐਂਟ ਦੀ ਕੀਮਤ 'ਚ 2000 ਰੁਪਏ ਦੀ ਕਟੌਤੀ ਕੀਤੀ ਗਈ ਹੈ, ਇਸ ਤੋਂ ਬਾਅਦ ਤੁਸੀਂ ਇਸ ਵੇਰੀਐਂਟ ਨੂੰ 16,499 ਰੁਪਏ 'ਚ ਖਰੀਦ ਸਕਦੇ ਹੋ। Vivo V19: ਕੰਪਨੀ ਨੇ ਇਸ ਫੋਨ ਦੀ ਕੀਮਤ 'ਚ 4,000 ਰੁਪਏ ਦੀ ਕਟੌਤੀ ਕੀਤੀ ਹੈ। ਵੀਵੋ ਵੀ 19 ਦੇ 8 ਜੀਬੀ + 128 ਜੀਬੀ ਸਟੋਰੇਜ ਮਾੱਡਲ 'ਤੇ 3,000 ਰੁਪਏ ਅਤੇ 256 ਜੀਬੀ ਜਸਟੋਰ ਮਾਡਲ 'ਤੇ 4,000 ਰੁਪਏ ਦੀ ਕਟੌਤੀ ਕੀਤੀ ਗਈ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

WIFI Enabled AC : ਕੀ ਖਰੀਦਣਾ ਚਾਹੀਦਾ ਹੈ Wi-Fi ਵਾਲਾ AC? ਜਾਣੋ ਇਸ ਦੇ ਕੀ ਹਨ ਫਾਇਦੇ
WIFI Enabled AC : ਕੀ ਖਰੀਦਣਾ ਚਾਹੀਦਾ ਹੈ Wi-Fi ਵਾਲਾ AC? ਜਾਣੋ ਇਸ ਦੇ ਕੀ ਹਨ ਫਾਇਦੇ
Apple Event 2026 : iPhone 18 Pro 'ਚ ਕੀ ਬਦਲੇਗਾ ? 7 ਵੱਡੇ ਅਪਗ੍ਰੇਡਾਂ ਦੀ ਪੂਰੀ ਲਿਸਟ
Apple Event 2026 : iPhone 18 Pro 'ਚ ਕੀ ਬਦਲੇਗਾ ? 7 ਵੱਡੇ ਅਪਗ੍ਰੇਡਾਂ ਦੀ ਪੂਰੀ ਲਿਸਟ
ਇੱਕ ਪਲਾਨ ਨਾਲ ਚੱਲਣਗੇ 4 SIM, Calling ਅਤੇ 5G ਡੇਟਾ ਫ੍ਰੀ! ਜਾਣੋ ਫਾਇਦਾ
ਇੱਕ ਪਲਾਨ ਨਾਲ ਚੱਲਣਗੇ 4 SIM, Calling ਅਤੇ 5G ਡੇਟਾ ਫ੍ਰੀ! ਜਾਣੋ ਫਾਇਦਾ
Technology : ਹੁਣ ਨਵਾਂ ਲੈਪਟਾਪ ਖਰੀਦਣ ਦੀ ਲੋੜ ਨਹੀਂ? 8 ਸਾਲ ਪੁਰਾਣਾ ਕੰਪਿਊਟਰ ਵੀ ਬਣੇਗਾ ‘ਸਮਾਰਟ’ , ਜਾਣੋ ਕਿਵੇਂ 
Technology : ਹੁਣ ਨਵਾਂ ਲੈਪਟਾਪ ਖਰੀਦਣ ਦੀ ਲੋੜ ਨਹੀਂ? 8 ਸਾਲ ਪੁਰਾਣਾ ਕੰਪਿਊਟਰ ਵੀ ਬਣੇਗਾ ‘ਸਮਾਰਟ’ , ਜਾਣੋ ਕਿਵੇਂ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ
Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ
Punjab CM ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਟਲੀ , ਹੁਣ 8 ਅਕਤੂਬਰ ਨੂੰ ਹੋਵੇਗੀ ,DGP ਨੂੰ 3 ਵਾਰ ਭੇਜੇ ਗਏ ਪੱਤਰ
Punjab CM ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਟਲੀ , ਹੁਣ 8 ਅਕਤੂਬਰ ਨੂੰ ਹੋਵੇਗੀ ,DGP ਨੂੰ 3 ਵਾਰ ਭੇਜੇ ਗਏ ਪੱਤਰ
Embed widget