ਪੜਚੋਲ ਕਰੋ

ਮੋਬਾਈਲ ਨੈਟਵਰਕ ਅਤੇ WiFi ਨਾ ਹੋਣ 'ਤੇ ਵੀ ਭੇਜ ਸਕਦੇ ਮੈਸੇਜ, ਬਹੁਤ ਕੰਮ ਆਵੇਗਾ ਆਹ ਫੀਚਰ, ਹੁਣੇ ਕਰ ਲਓ ਨੋਟ

Satellite Messaging ਇੱਕ ਅਜਿਹਾ ਫੀਚਰ ਹੈ ਜੋ ਤੁਹਾਨੂੰ ਕੋਈ ਮੋਬਾਈਲ ਨੈੱਟਵਰਕ ਜਾਂ ਵਾਈ-ਫਾਈ ਨਾ ਹੋਣ ਦੀ ਸਥਿਤੀ ਵਿੱਚ ਐਮਰਜੈਂਸੀ ਰਿਸਪਾਂਡਰ ਨਾਲ ਕੁਨੈਕਟ ਕਰਨ ਦੀ ਸੁਵਿਧਾ ਦਿੰਦਾ ਹੈ। ਇਹ ਐਮਰਜੈਂਸੀ ਵੇਲੇ ਬਹੁਤ ਕੰਮ ਆਉਂਦਾ ਹੈ।

Satellite Messaging: ਆਈਫੋਨ ਅਤੇ ਗੂਗਲ ਪਿਕਸਲ 9 'ਚ ਇਕ ਅਜਿਹਾ ਫੀਚਰ ਮਿਲਦਾ ਹੈ, ਜੋ ਕੁਦਰਤੀ ਆਫਤਾਂ ਦੌਰਾਨ ਲੋਕਾਂ ਦੀ ਜਾਨ ਬਚਾ ਸਕਦਾ ਹੈ। ਅਸੀਂ ਸੈਟੇਲਾਈਟ ਮੈਸੇਜਿੰਗ ਦੀ ਗੱਲ ਕਰ ਰਹੇ ਹਾਂ, ਜੋ ਮੋਬਾਈਲ ਨੈਟਵਰਕ ਅਤੇ ਵਾਈ-ਫਾਈ ਨਾ ਹੋਣ 'ਤੇ ਵੀ ਮੈਸੇਜ ਭੇਜਣ ਦੀ ਸੁਵਿਧਾ ਦਿੰਦਾ ਹੈ। ਸੈਟੇਲਾਈਟ ਮੈਸੇਜਿੰਗ ਰਾਹੀਂ ਐਮਰਜੈਂਸੀ ਸੇਵਾਵਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਹ ਸਰਵਿਸ ਗੂਗਲ ਪਿਕਸਲ 9 'ਚ ਪਹਿਲਾਂ ਤੋਂ ਇੰਸਟਾਲ ਹੁੰਦੀ ਹੈ, ਜਦਕਿ ਇਹ ਫੀਚਰ ਆਈਫੋਨ 14, 15 ਅਤੇ 16 'ਚ iOS 18 ਅਪਡੇਟ 'ਚ ਵੀ ਆ ਚੁੱਕਾ ਹੈ। ਆਓ ਜਾਣਦੇ ਹਾਂ ਕਿ ਇਸ ਸਰਵਿਸ ਦੀ ਵਰਤੋਂ ਕਿਵੇਂ ਕੀਤੀ ਜਾ ਸਕਦੀ ਹੈ।


ਆਈਫੋਨ 'ਤੇ ਕਿਵੇਂ ਵਰਤ ਸਕਦੇ ਸੈਟੇਲਾਈਟ ਮੈਸੇਜਿੰਗ?

ਸੈਟੇਲਾਈਟ ਮੈਸੇਜਿੰਗ ਦੀ ਵਰਤੋਂ ਕਰਨ ਲਈ, ਪਹਿਲਾਂ ਤੁਹਾਨੂੰ ਸਾਫ਼ ਅਸਮਾਨ ਹੇਠਾਂ ਆਉਣਾ ਪਵੇਗਾ। ਇਹ ਫੀਚਰ ਤੇਜ਼ ਤੂਫਾਨ ਵਰਗੀਆਂ ਸਥਿਤੀਆਂ ਵਿੱਚ ਕੰਮ ਨਹੀਂ ਕਰੇਗਾ। ਸਭ ਤੋਂ ਪਹਿਲਾਂ, ਸਾਫ਼ ਅਸਮਾਨ ਹੇਠ ਆਓ ਅਤੇ ਐਮਰਜੈਂਸੀ ਨੰਬਰਾਂ 'ਤੇ ਸੰਪਰਕ ਕਰੋ। ਜੇਕਰ ਇਹ ਕਾਲ ਆਈਫੋਨ 'ਤੇ ਕਨੈਕਟ ਨਹੀਂ ਹੁੰਦੀ ਹੈ, ਤਾਂ ਸਕ੍ਰੀਨ 'ਤੇ "ਐਮਰਜੈਂਸੀ ਟੈਕਸਟ ਵਾਇਆ ਸੈਟੇਲਾਈਟ" ਲਿਖਿਆ ਆਵੇਗਾ। ਇਸ 'ਤੇ ਟੈਪ ਕਰਨ ਤੋਂ ਬਾਅਦ ਸਕਰੀਨ 'ਤੇ ਕੁਝ ਨਿਰਦੇਸ਼ ਦਿੱਤੇ ਜਾਣਗੇ, ਜਿਨ੍ਹਾਂ ਦਾ ਪਾਲਣ ਕਰਨਾ ਹੋਵੇਗਾ। ਇਸ ਤੋਂ ਬਾਅਦ, ਸੈਟੇਲਾਈਟ ਰਾਹੀਂ ਐਮਰਜੈਂਸੀ ਰਿਸਪਾਂਡਰ ਦੇ ਨਾਲ ਸੰਪਰਕ ਸਥਾਪਿਤ ਕੀਤਾ ਜਾਵੇਗਾ ਅਤੇ ਮੈਸੇਜ ਰਾਹੀਂ ਇਨ੍ਹਾਂ ਨਾਲ ਗੱਲ ਕੀਤੀ ਜਾ ਸਕਦੀ ਹੈ। 

ਗੂਗਲ ਪਿਕਸਲ 9 ਦੇ ਲਈ ਕੀ ਤਰੀਕਾ ਹੈ
ਗੂਗਲ ਪਿਕਸਲ 9 'ਤੇ ਵਾਈ-ਫਾਈ ਅਤੇ ਮੋਬਾਈਲ ਨੈੱਟਵਰਕ ਨਾ ਹੋਣ 'ਤੇ ਸੈਟੇਲਾਈਟ ਰਾਹੀਂ ਮੈਸੇਜ ਕੀਤਾ ਜਾ ਸਕਦਾ ਹੈ। ਇਸ ਦਾ ਤਰੀਕਾ ਬਿਲਕੁਲ ਆਈਫੋਨ ਵਰਗਾ ਹੈ। ਇਸ ਦੇ ਲਈ ਪਹਿਲਾਂ ਐਮਰਜੈਂਸੀ ਨੰਬਰ ਡਾਇਲ ਕਰੋ। ਜੇਕਰ ਇਹ ਕਾਲ ਕਨੈਕਟ ਨਹੀਂ ਹੁੰਦੀ ਹੈ ਤਾਂ ਸਕਰੀਨ 'ਤੇ ਸੈਟੇਲਾਈਟ SOS ਨਜ਼ਰ ਆਵੇਗਾ। ਇਸ 'ਤੇ ਟੈਪ ਕਰੋ ਅਤੇ ਸਟਾਰਟ ਬਟਨ ਦਬਾਓ। ਇਸ ਤੋਂ ਬਾਅਦ ਆਈਫੋਨ ਦੀ ਤਰ੍ਹਾਂ ਸਕ੍ਰੀਨ 'ਤੇ ਕੁਝ ਹਦਾਇਤਾਂ ਨਜ਼ਰ ਆਉਣਗੀਆਂ। ਇਹਨਾਂ ਦੀ ਪਾਲਣਾ ਕਰੋ ਅਤੇ ਜੇਕਰ ਸਭ ਕੁਝ ਠੀਕ ਰਿਹਾ, ਤਾਂ ਸੈਟੇਲਾਈਟ ਰਾਹੀਂ ਐਮਰਜੈਂਸੀ ਰਿਸਪਾਂਡਰ ਨਾਲ ਸੰਪਰਕ ਕੀਤਾ ਜਾਵੇਗਾ। ਧਿਆਨ ਰਹੇ ਕਿ ਤੁਹਾਡਾ ਸੰਪਰਕ ਕਾਲ ਰਾਹੀਂ ਨਾ ਹੋ ਕੇ ਸਗੋਂ ਮੈਸੇਜ ਰਾਹੀਂ ਹੋਵੇਗਾ।

 

ਟਾਪ ਹੈਡਲਾਈਨ

Airtel vs Jio : ਘਰ 'ਚ ਕਿਹੜਾ ਇੰਟਰਨੈੱਟ ਲਗਵਾਉਣਾ ਰਹੇਗਾ ਬਿਹਤਰ? ਨਵੀਂ ਰਿਪੋਰਟ ਨੇ ਕੀਤਾ ਵੱਡਾ ਖੁਲਾਸਾ!
Airtel vs Jio : ਘਰ 'ਚ ਕਿਹੜਾ ਇੰਟਰਨੈੱਟ ਲਗਵਾਉਣਾ ਰਹੇਗਾ ਬਿਹਤਰ? ਨਵੀਂ ਰਿਪੋਰਟ ਨੇ ਕੀਤਾ ਵੱਡਾ ਖੁਲਾਸਾ!
 Jio ਨੇ ਵੈਲਿਊ ਪੈਕ ’ਚ ਕੀਤਾ ਵੱਡਾ ਬਦਲਾਅ, ਹੁਣ ਬਿਨਾਂ ਇੰਟਰਨੈੱਟ ਵਾਲੇ ਮਿਲੇਗਾ ਸਸਤਾ ਰੀਚਾਰਜ ਪਲਾਨ 
 Jio ਨੇ ਵੈਲਿਊ ਪੈਕ ’ਚ ਕੀਤਾ ਵੱਡਾ ਬਦਲਾਅ, ਹੁਣ ਬਿਨਾਂ ਇੰਟਰਨੈੱਟ ਵਾਲੇ ਮਿਲੇਗਾ ਸਸਤਾ ਰੀਚਾਰਜ ਪਲਾਨ 
iPhone 17 Pro 'ਤੇ 80 ਹਜ਼ਾਰ ਰੁਪਏ ਦੀ ਛੋਟ! ਜਾਣੋ ਕਿਵੇਂ ਮਿਲੇਗਾ ਇਹ ਆਫਰ
iPhone 17 Pro 'ਤੇ 80 ਹਜ਼ਾਰ ਰੁਪਏ ਦੀ ਛੋਟ! ਜਾਣੋ ਕਿਵੇਂ ਮਿਲੇਗਾ ਇਹ ਆਫਰ
 Airtel ਦਾ 299 ਵਾਲਾ ਰੀਚਾਰਜ ਮੁੜ ਸ਼ੁਰੂ, ਪਰ ਹੁਣ ਪਹਿਲਾਂ ਜਿੰਨਾ ਫਾਇਦਾ ਨਹੀਂ ਮਿਲੇਗਾ !
 Airtel ਦਾ 299 ਵਾਲਾ ਰੀਚਾਰਜ ਮੁੜ ਸ਼ੁਰੂ, ਪਰ ਹੁਣ ਪਹਿਲਾਂ ਜਿੰਨਾ ਫਾਇਦਾ ਨਹੀਂ ਮਿਲੇਗਾ !

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Money Management : ਹੁਣ ਪੁਰਾਣਾ ਤਰੀਕਾ ਛੱਡੋ, ਪੈਸੇ ਸੰਭਾਲਣ ਲਈ ਅਪਣਾਓ ਇਹ ਸਮਾਰਟ ਤਰੀਕੇ
Money Management : ਹੁਣ ਪੁਰਾਣਾ ਤਰੀਕਾ ਛੱਡੋ, ਪੈਸੇ ਸੰਭਾਲਣ ਲਈ ਅਪਣਾਓ ਇਹ ਸਮਾਰਟ ਤਰੀਕੇ
CNG and PNG Price Hike : ਗੱਡੀ ਚਲਾਉਣੀ ਅਤੇ ਰਸੋਈ ਚਲਾਉਣੀ ਹੋਈ ਮਹਿੰਗੀ! CNG-PNG ਦੇ ਦੀਆਂ ਵਧੀਆਂ ਕੀਮਤਾਂ  
CNG and PNG Price Hike : ਗੱਡੀ ਚਲਾਉਣੀ ਅਤੇ ਰਸੋਈ ਚਲਾਉਣੀ ਹੋਈ ਮਹਿੰਗੀ! CNG-PNG ਦੇ ਦੀਆਂ ਵਧੀਆਂ ਕੀਮਤਾਂ  
Grandfather Property Rights : ਦਾਦੇ ਦੀ ਜਾਇਦਾਦ 'ਚ ਪੋਤੇ ਦਾ ਹੱਕ? ਸੁਪਰੀਮ ਕੋਰਟ ਦਾ ਵੱਡਾ ਫੈਸਲਾ , ਜਾਣੋ ਕੀ ਕਹਿੰਦਾ ਹੈ ਕਾਨੂੰਨ
Grandfather Property Rights : ਦਾਦੇ ਦੀ ਜਾਇਦਾਦ 'ਚ ਪੋਤੇ ਦਾ ਹੱਕ? ਸੁਪਰੀਮ ਕੋਰਟ ਦਾ ਵੱਡਾ ਫੈਸਲਾ , ਜਾਣੋ ਕੀ ਕਹਿੰਦਾ ਹੈ ਕਾਨੂੰਨ
Gold Silver Price Today: ਸੋਨਾ ਖਰੀਦਣ ਵਾਲਿਆਂ ਦੀ ਹੋਈ ਮੌਜ! 7 ਮਹੀਨਿਆਂ ਬਾਅਦ ਆਈ ਵੱਡੀ ਗਿਰਾਵਟ
Gold Silver Price Today: ਸੋਨਾ ਖਰੀਦਣ ਵਾਲਿਆਂ ਦੀ ਹੋਈ ਮੌਜ! 7 ਮਹੀਨਿਆਂ ਬਾਅਦ ਆਈ ਵੱਡੀ ਗਿਰਾਵਟ
Embed widget