ਪੜਚੋਲ ਕਰੋ

Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ

Google Classic Search : ਗੂਗਲ ਆਪਣੇ ਯੂਜ਼ਰਾਂ ਲਈ ਲਗਾਤਾਰ ਨਵੇਂ ਅਤੇ ਅਡਵਾਂਸ ਫੀਚਰ ਲਿਆਉਂਦਾ ਰਹਿੰਦਾ ਹੈ। ਹੁਣ Google Photos ਵਿੱਚ ਇੱਕ ਨਵਾਂ ਅਪਡੇਟ ਆਇਆ ਹੈ, ਜਿਸ ਨਾਲ ਯੂਜ਼ਰ Classic Search ਅਤੇ Ask Photos ਵਿਚਕਾਰ

Google Classic Search : ਗੂਗਲ ਆਪਣੇ ਯੂਜ਼ਰਾਂ ਲਈ ਲਗਾਤਾਰ ਨਵੇਂ ਅਤੇ ਅਡਵਾਂਸ ਫੀਚਰ ਲਿਆਉਂਦਾ ਰਹਿੰਦਾ ਹੈ। ਹੁਣ Google Photos ਵਿੱਚ ਇੱਕ ਨਵਾਂ ਅਪਡੇਟ ਆਇਆ ਹੈ, ਜਿਸ ਨਾਲ ਯੂਜ਼ਰ Classic Search ਅਤੇ Ask Photos ਵਿਚਕਾਰ ਆਸਾਨੀ ਨਾਲ ਸਵਿੱਚ ਕਰ ਸਕਣਗੇ। ਇਸ ਅਪਡੇਟ ਦੀ ਮਦਦ ਨਾਲ ਯੂਜ਼ਰ ਆਪਣੀ ਲੋੜ ਮੁਤਾਬਕ ਕੀਵਰਡ ਸਰਚ ਅਤੇ AI-ਅਧਾਰਿਤ ਸਰਚ ਵਿੱਚ ਬਦਲਾਅ ਕਰ ਸਕਣਗੇ। ਇਹ ਫੀਚਰ ਹੌਲੀ-ਹੌਲੀ Android ਅਤੇ iPhone ਯੂਜ਼ਰਾਂ ਲਈ ਰੋਲਆਉਟ ਕੀਤਾ ਜਾ ਰਿਹਾ ਹੈ।

Ask Photos ਕਿਵੇਂ ਕੰਮ ਕਰਦਾ ਹੈ?

Ask Photos ਗੂਗਲ ਦੇ Gemini AI 'ਤੇ ਆਧਾਰਿਤ ਫੀਚਰ ਹੈ। ਇਸ ਵਿੱਚ ਯੂਜ਼ਰ ਆਮ ਗੱਲਬਾਤ ਵਾਂਗ ਲੰਬਾ ਸਵਾਲ ਪੁੱਛ ਸਕਦੇ ਹਨ ਅਤੇ AI ਤੁਹਾਡੀ ਫੋਟੋ ਲਾਇਬ੍ਰੇਰੀ ਨੂੰ ਸਮਝ ਕੇ ਉਸ ਮੁਤਾਬਕ ਨਤੀਜੇ ਦਿੰਦਾ ਹੈ। ਇਹ ਫੋਟੋਆਂ ਵਿੱਚ ਮੌਜੂਦ ਵੇਰਵਿਆਂ ਨੂੰ ਵੀ ਸਮਝਦਾ ਹੈ ਅਤੇ ਉਨ੍ਹਾਂ ਦੇ ਆਧਾਰ 'ਤੇ ਸਹੀ ਫੋਟੋ ਜਾਂ ਵੀਡੀਓ ਲੱਭਣ ਵਿੱਚ ਮਦਦ ਕਰਦਾ ਹੈ।

ਨਵਾਂ ਅਪਡੇਟ ਕੀ ਹੈ?

Google Photos ਦਾ Classic Search ਸਿਰਫ਼ ਕੀਵਰਡ ਟਾਈਪ ਕਰਕੇ ਫੋਟੋਆਂ ਅਤੇ ਵੀਡੀਓਜ਼ ਲੱਭਣ ਦੀ ਸੁਵਿਧਾ ਦਿੰਦਾ ਹੈ। ਇਹ ਉਹਨਾਂ ਯੂਜ਼ਰਾਂ ਲਈ ਬਹੁਤ ਫਾਇਦੇਮੰਦ ਹੈ ਜਿਨ੍ਹਾਂ ਨੂੰ ਪਹਿਲਾਂ ਤੋਂ ਪਤਾ ਹੁੰਦਾ ਹੈ ਕਿ ਉਹ ਕੀ ਲੱਭਣਾ ਚਾਹੁੰਦੇ ਹਨ। ਹਾਲਾਂਕਿ, ਇਸ ਫੀਚਰ ਨਾਲ ਤੁਸੀਂ ਸਿਰਫ਼ ਫੋਟੋਆਂ ਅਤੇ ਵੀਡੀਓਜ਼ ਹੀ ਖੋਜ ਸਕਦੇ ਹੋ।

Classic Search ਅਤੇ Ask Photos ਵਿੱਚ ਕਿਵੇਂ ਸਵਿੱਚ ਕਰੀਏ?

ਦੋਵੇਂ ਫੀਚਰਾਂ ਵਿਚਕਾਰ ਸਵਿੱਚ ਕਰਨਾ ਬਹੁਤ ਆਸਾਨ ਹੈ। ਸਭ ਤੋਂ ਪਹਿਲਾਂ Google Photos ਐਪ ਖੋਲ੍ਹੋ। Search ਜਾਂ Ask ਟੈਬ 'ਤੇ ਜਾਓ। ਕੋਈ ਵੀ ਸਰਚ ਕਰਨ ਤੋਂ ਬਾਅਦ ਸਕ੍ਰੀਨ ਦੇ ਉੱਪਰ ਦਿਖਾਈ ਦੇਣ ਵਾਲੇ ਟੌਗਲ ਦੀ ਮਦਦ ਨਾਲ Classic Search ਅਤੇ Ask Photos ਵਿਚਕਾਰ ਆਸਾਨੀ ਨਾਲ ਬਦਲ ਸਕਦੇ ਹੋ।

ਦੋਵੇਂ ਫੀਚਰ ਦੇਣ ਦਾ ਮਕਸਦ ਕੀ ਹੈ?

ਗੂਗਲ ਦਾ ਕਹਿਣਾ ਹੈ ਕਿ Classic Search ਅਤੇ Ask Photos ਵੱਖ-ਵੱਖ ਲੋੜਾਂ ਨੂੰ ਪੂਰਾ ਕਰਦੇ ਹਨ। ਹੁਣ ਯੂਜ਼ਰ ਆਪਣੀ ਲੋੜ ਮੁਤਾਬਕ ਚੁਣ ਸਕਣਗੇ ਕਿ ਉਨ੍ਹਾਂ ਨੂੰ ਕਿਹੜਾ ਤਰੀਕਾ ਵਰਤਣਾ ਹੈ।
ਜੇ ਤੁਹਾਨੂੰ ਕੋਈ ਫੋਟੋ ਜਾਂ ਵੀਡੀਓ ਜਲਦੀ ਲੱਭਣੀ ਹੈ, ਤਾਂ ਇਹ ਸਭ ਤੋਂ ਵਧੀਆ ਵਿਕਲਪ ਹੈ। ਜੇ ਤੁਸੀਂ ਕਿਸੇ ਖਾਸ ਘਟਨਾ, ਯਾਤਰਾ ਜਾਂ ਕਿਸੇ ਵਿਅਕਤੀ ਨਾਲ ਜੁੜੀਆਂ ਫੋਟੋਆਂ ਲੱਭਣਾ ਚਾਹੁੰਦੇ ਹੋ ਤਾਂ ਇਹ AI ਫੀਚਰ ਤੁਹਾਡੇ ਲਈ ਵਧੇਰੇ ਮਦਦਗਾਰ ਸਾਬਤ ਹੋਵੇਗਾ।

Advertisement

ਟਾਪ ਹੈਡਲਾਈਨ

ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026

Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ

PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ

Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ

 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!

Embed widget