ਪੜਚੋਲ ਕਰੋ

Whatsapp ਦੇ ਇਸ ਫੀਚਰ ਦਾ ਯੂਜ਼ਰਸ ਨੂੰ ਹੋਵੇਗਾ ਵੱਡਾ ਫਾਇਦਾ, ਜਲਦ ਹੋਏਗਾ ਲਾਂਚ !

ਫੇਸਬੁੱਕ ਦੀ ਮਾਲਕੀ ਵਾਲੀ ਮਾਈਕ੍ਰੋ ਬਲੌਗਿੰਗ ਐਪ ਵਟਸਐਪ (Whatsapp) 'ਤੇ ਜਲਦੀ ਹੀ ਮਲਟੀ-ਡਿਵਾਈਸ ਫੀਚਰ ਨੂੰ ਲਿਆਂਦਾ ਜਾ ਸਕਦਾ ਹੈ। ਇਸ ਨਵੇਂ ਫੀਚਰ ਦੇ ਰੋਲ ਆਊਟ ਹੋਣ ਤੋਂ ਬਾਅਦ ਯੂਜ਼ਰ ਇੱਕੋ ਵਟਸਐਪ ਅਕਾਉਂਟ ਨੂੰ ਇਕੋ ਸਮੇਂ ਚਾਰ ਡਿਵਾਈਸਿਸ ਨਾਲ ਜੋੜ ਸਕਣਗੇ।

ਨਵੀਂ ਦਿੱਲੀ: ਫੇਸਬੁੱਕ ਦੀ ਮਾਲਕੀ ਵਾਲੀ ਮਾਈਕ੍ਰੋ ਬਲੌਗਿੰਗ ਐਪ ਵਟਸਐਪ (Whatsapp) 'ਤੇ ਜਲਦੀ ਹੀ ਮਲਟੀ-ਡਿਵਾਈਸ ਫੀਚਰ ਨੂੰ ਲਿਆਂਦਾ ਜਾ ਸਕਦਾ ਹੈ। ਇਸ ਨਵੇਂ ਫੀਚਰ ਦੇ ਰੋਲ ਆਊਟ ਹੋਣ ਤੋਂ ਬਾਅਦ ਯੂਜ਼ਰ ਇੱਕੋ ਵਟਸਐਪ ਅਕਾਉਂਟ ਨੂੰ ਇਕੋ ਸਮੇਂ ਚਾਰ ਡਿਵਾਈਸਿਸ ਨਾਲ ਜੋੜ ਸਕਣਗੇ।

ਵਟਸਐਪ ਦੀ ਡਿਜ਼ਾਈਨਰ ਟੀਮ ਪਿਛਲੇ ਕਾਫ਼ੀ ਸਮੇਂ ਤੋਂ ਇਸ ਫੀਚਰ 'ਤੇ ਕੰਮ ਕਰ ਰਹੀ ਹੈ।

ਵਟਸਐਪ ਫਿਲਹਾਲ ਇਸ ਫੀਚਰ ਦੀ ਟੈਸਟਿੰਗ ਕਰ ਰਿਹਾ ਹੈ। ਹਾਲ ਹੀ ਵਿੱਚ ਵਟਸਐਪ ਦੇ ਮਲਟੀ-ਡਿਵਾਈਸ ਫੀਚਰ ਬਾਰੇ ਖਬਰਾਂ ਆ ਰਹੀਆਂ ਹਨ। ਵਟਸਐਪ ਦੀ ਇਸ ਮਲਟੀ-ਡਿਵਾਈਸ ਫੀਚਰ ਬਾਰੇ ਜਾਣਕਾਰੀ ਬੀਟਾ ਵਰਜ਼ਨ ਦੇ ਸਕ੍ਰੀਨ ਸ਼ਾਟ ਰਾਹੀਂ ਸਾਹਮਣੇ ਆਈ ਹੈ।

ਵਰਤਮਾਨ ਵਿੱਚ ਉਪਭੋਗਤਾ ਸਿਰਫ ਇੱਕ ਡਿਵਾਈਸ ‘ਤੇ ਆਪਣੇ Whatsapp ਅਕਾਊਂਟ ਦੀ ਵਰਤੋਂ ਕਰ ਸਕਦੇ ਹਨ।

ਜਿਵੇਂ ਹੀ ਉਪਭੋਗਤਾ ਆਪਣੇ Whatsapp ਅਕਾਊਂਟ ਨੂੰ ਕਿਸੇ ਹੋਰ ਡਿਵਾਈਸ ਵਿੱਚ ਲੌਗ ਇਨ ਕਰਦੇ ਹਨ, ਪਹਿਲੇ ਡਿਵਾਈਸ ਤੋਂ ਅਕਾਉਂਟ ਆਪਣੇ ਆਪ ਲੌਗ ਆਉਟ ਹੋ ਜਾਂਦਾ ਹੈ। ਹਾਲਾਂਕਿ, ਉਪਯੋਗਕਰਤਾ ਵਟਸਐਪ ਵੈੱਬ ਰਾਹੀਂ ਮੋਬਾਈਲ ਜਾਂ ਟੈਬ ਦੇ ਨਾਲ ਨਾਲ ਪੀਸੀ ਜਾਂ ਲੈਪਟਾਪ ਵਿੱਚ ਵੀ ਉਸੇ ਖਾਤੇ ਦੀ ਵਰਤੋਂ ਕਰ ਸਕਦੇ ਹਨ। 'ਅਨਲੌਕ-1' ਨੇ ਬੇਕਾਬੂ ਕੀਤਾ ਕੋਰੋਨਾ, ਪੰਜਾਬ ‘ਚ ਪਹਿਲੀ ਵਾਰ ਇੱਕ ਹੀ ਦਿਨ ‘ਚ 6 ਮੌਤਾਂ, 3170 ਹੋਏ ਸੰਕਰਮਿਤ ਸਟੇਬਲ ਵਰਜਨ ‘ਚ ਇਸ ਵਿਸ਼ੇਸ਼ਤਾ ਨੂੰ ਕੁਝ ਤਬਦੀਲੀਆਂ ਨਾਲ ਪੇਸ਼ ਕੀਤਾ ਜਾ ਸਕਦਾ ਹੈ. ਇਸ ਸਾਲ ਅਪ੍ਰੈਲ ਵਿੱਚ ਵੀ WABetaInfo ਨੇ ਇੱਕ ਸਕ੍ਰੀਨਸ਼ਾਟ ਸਾਂਝਾ ਕਰਕੇ ਮਲਟੀ-ਡਿਵਾਈਸ ਵਿਸ਼ੇਸ਼ਤਾ ਦਾ ਖੁਲਾਸਾ ਕੀਤਾ। ਸਾਂਝੇ ਕੀਤੇ ਗਏ ਸਕ੍ਰੀਨਸ਼ਾਟ ਵਿੱਚ ਇੱਕ ਪ੍ਰੋਫਾਈਲ ਬਣਾਉਣ ਬਾਰੇ ਜਾਣਕਾਰੀ ਨੂੰ ਮਲਟੀਪਲ ਡਿਵਾਈਸ ਕਨੈਕਟੀਵਿਟੀ ਲਈ QR ਕੋਡ ਨੂੰ ਸਕੈਨ ਕਰਕੇ ਪ੍ਰਾਪਤ ਕੀਤਾ ਗਿਆ ਸੀ। ਵਟਸਐਪ ਨੂੰ ਇਸ ਵਿਸ਼ੇਸ਼ਤਾ ਨੂੰ ਰੋਲ ਆਊਟ ‘ਚ ਥੋੜ੍ਹਾ ਹੋਰ ਸਮਾਂ ਲੱਗ ਸਕਦਾ ਹੈ। ਹੁਣ google ਦਾ ਕੰਮ ਵੀ ਕਰੇਗੀ facebook! ਨਵਾਂ ਫ਼ੀਚਰ ਲਿਆਉਣ ਦੀ ਤਿਆਰੀ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...

Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 

Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ

Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Advertisement
ABP Premium

ਵੀਡੀਓਜ਼

Bhagwant Mann| ਬਾਦਲ ਅਤੇ ਕੈਪਟਨ ਬਾਰੇ ਮੁੱਖ ਮੰਤਰੀ ਨੇ ਕੀ ਆਖਿਆ ?Bhagwant Mann| 'ਚੰਨੀ ਕਿਧਰੇ ਹੋਰ ਫਿਰਦਾ, ਬਾਜਵਾ ਏਧਰ ਨੂੰ ਫਿਰਦਾ, ਦੱਸੋ ਮੈਂ...'Amritpal Singh| ਅੰਮ੍ਰਿਤਪਾਲ ਦਾ ਪਿੰਡ ਬਾਗੋ-ਬਾਗ, 'ਗਏ ਹੋਏ ਨੇ ਲੋਕ ਆਪ ਮੁਹਾਰੇ'Bhagwant Mann| '25 ਸਾਲ ਵਾਲੇ ਨਾਲ ਹੁਣ 25 ਬੰਦੇ ਨਹੀਂ ਹੈਗੇ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ

Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 

Health Tips: ਜਿੰਨੀ ਫਾਇਦੇਮੰਦ, ਉੰਨੀ ਨੁਕਸਾਨਦਾਇਕ ਇਹ ਸਬਜ਼ੀ, ਭੁੱਲ ਕੇ ਵੀ ਨਾ ਪੀਓ ਇਸ ਦਾ ਜੂਸ

Green Chilli Pickle:   ਥੋੜ੍ਹੇ ਜਿਹੇ ਸਮੇਂ ਵਿੱਚ ਹੀ ਤਿਆਰ ਕਰੋ ਹਰੀ ਮਿਰਚ ਦਾ ਅਚਾਰ,  ਬਹੁਤ ਆਸਾਨ ਹੈ ਰੈਸਿਪੀ

Embed widget