ਪੜਚੋਲ ਕਰੋ

Coronavirus ਫੈਲਣ ਨੂੰ ਰੋਕਣ ਲਈ ਮਦਦ ਕਰੇਗਾ ਇਹ ਗੈਜੇਟ, US ਐਫਡੀਏ ਤੇ ਈਯੂ ਨੇ ਦਿੱਤੀ ਮਨਜ਼ੂਰੀ

ਬੈਂਗਲੁਰੂ ਦੀ ਇੱਕ ਯੰਤਰ ਕੰਪਨੀ Shycocan ਕਰੀਬ 10,000 ਕਿਊਬਿਕ ਮੀਟਰ ਦੇ ਖੇਤਰ ਵਿੱਚ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ 'ਚ ਕੋਰੋਨਾ ਦੇ ਫੈਲਣ ਨੂੰ ਰੋਕਦੀ ਹੈ।

ਬੈਂਗਲੁਰੂ: ਇੱਥੇ ਦੇ ਮੈਡੀਕਲ ਇਲੈਕਟ੍ਰੌਨਿਕ ਰਿਸਰਚ ਯੂਨਿਟ ਵੱਲੋਂ ਗੈਜੇਟ ਤਿਆਰ ਕੀਤਾ ਗਿਆ ਹੈ ਜੋ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕੇਗਾ। ਅਹਿਮ ਗੱਲ਼ ਹੈ ਕਿ ਇਸ ਨੂੰ ਅਮਰੀਕੀ ਫੂਡ ਐਂਡ ਡਰੱਗ ਐਸੋਸੀਏਸ਼ਨ (USFDA) ਤੇ ਯੂਰਪੀਅਨ ਯੂਨੀਅਨ (EU) ਦੀ ਮਨਜ਼ੂਰੀ ਮਿਲ ਗਈ ਹੈ। ਬੈਂਗਲੁਰੂ ਦੀ ਕੰਪਨੀ ਦੇ ਇਸ ਗੈਜੇਟ ਨੂੰ ਪਿਛਲੇ ਹਫ਼ਤੇ ਇਹ ਮਨਜ਼ੂਰੀ ਮਿਲੀ। Shycocan ਨਾਂ ਦੀ ਇਹ ਡਿਵਾਈਸ ਛੋਟੇ ਡਰੰਮ ਵਰਗੀ ਹੈ ਜਿਸ ਨੂੰ ਕਿਸੇ ਦਫ਼ਤਰ, ਸਕੂਲ, ਮਾਲਜ਼, ਹੋਟਲਜ਼, ਏਅਰਪੋਰਟ 'ਤੇ ਕਿਸੇ ਕੰਪਲੈਕਸ 'ਚ ਫਿਕਸ ਕੀਤਾ ਜਾ ਸਕਦਾ ਹੈ। ਇਹ ਕੋਰੋਨਾ ਵਾਇਰਸ 'ਚ ਮੌਜੂਦ spike-Protein ਜਾਂ S-Protein ਨੂੰ 99.9 ਫ਼ੀਸਦੀ ਤਕ ਨਿਊਟ੍ਰਲਾਈਜ਼ ਕਰ ਦਿੰਦੀ ਹੈ। ਇਸ ਵਜ੍ਹਾ ਨਾਲ ਇਸ ਦਾ ਇੱਕ ਆਦਮੀ ਤੋਂ ਦੂਸਰੇ ਆਦਮੀ 'ਚ ਟਰਾਂਸਮਿਸ਼ਨ ਰੁਕ ਜਾਂਦਾ ਹੈ। ਬੈਂਗਲੁਰੂ ਦੀ De Scalene ਕੰਪਨੀ ਦੇ ਮੁਖੀ ਡਾ. ਰਾਜਾ ਵਿਜੈ ਕੁਮਾਰ ਨੇ ਕਿਹਾ, Shycocan ਦੇ 26 ਤਰ੍ਹਾਂ ਦੇ ਟੈਸਟ ਹੋਏ। ਇਸ ਨੂੰ USFDA ਤੇ UE ਨੇ ਮਨਜ਼ੂਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਗੈਜੇਟ ਕਿਸੇ ਕੋਰੋਨਾ ਇਨਫੈਕਟਿਡ ਮਰੀਜ਼ ਦਾ ਇਲਾਜ ਨਹੀਂ ਕਰਦਾ ਪਰ ਵਾਇਰਸ ਨੂੰ ਫੈਲਣ ਤੋਂ ਰੋਕਦਾ ਹੈ, ਖ਼ਾਸਕਰ ਕਿਸੇ ਇਨਡੋਰ ਕੰਪਲੈਕਸ 'ਚ। ਉਨ੍ਹਾਂ ਕਿਹਾ ਕਿ ਇਹ ਸਪਾਈਕ ਪ੍ਰੋਟੀਨ ਜਾਂ ਐੱਸ ਪ੍ਰੋਟੀਨ ਨੂੰ ਨਿਊਟ੍ਰਲਾਈਜ਼ ਕਰਦਾ ਹੈ ਤੇ ਇਹ ਸਟੱਡੀਜ਼ 'ਚ ਸਾਬਿਤ ਹੋ ਚੁੱਕਾ ਹੈ। ਇਸ ਲਈ ਜੇਕਰ ਤੁਸੀਂ ਇਸ ਨੂੰ ਹਰ ਜਗ੍ਹਾ ਲਗਾਓਗੇ ਤਾਂ ਇਹ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ 'ਚ ਅਸਰਦਾਰ ਸਾਬਤ ਹੋਵੇਗਾ। ਉਨ੍ਹਾਂ ਇਕ ਇੰਟਰਵਿਊ ਦੌਰਾਨ ਕਿਹਾ, 'ਯੂਰਪ, ਅਮਰੀਕਾ ਤੇ ਮੈਕਸੀਕੋ ਦੀਆਂ ਕੰਪਨੀਆਂ ਨੇ ਇਸ ਦੇ ਲਾਇਸੈਂਸ ਲਈ ਸਾਡੇ ਨਾਲ ਰਾਬਤਾ ਕੀਤਾ ਹੈ ਤੇ ਅਸੀਂ ਵੱਡੇ ਪੱਧਰ 'ਤੇ ਇਸ ਦੇ ਉਤਪਾਦਨ ਲਈ ਉਨ੍ਹਾਂ ਨੂੰ ਮਨਜ਼ੂਰੀ ਦੇ ਰਹੇ ਹਾਂ। ਆਉਣ ਵਾਲੇ ਦਿਨਾਂ 'ਚ ਇਸ ਦੀ ਮੰਗ ਵਧ ਜਾਵੇਗੀ। ਮਾਰਚ ਮਹੀਨੇ ਇਸ ਗੈਜੇਟ ਨੂੰ ਟੈਸਟਿੰਗ ਲਈ ਅਮਰੀਕਾ ਦੇ ਮੈਰੀਲੈਂਡ ਭੇਜਿਆ ਗਿਆ ਸੀ ਤੇ ਇਸ ਵਿਚ ਸਪੱਸ਼ਟ ਹੋਇਆ ਕਿ ਇਹ 10,000 ਕਿਊਬਿਕ ਮੀਟਰ ਖੇਤਰ ਕਵਰ ਕਰਦਾ ਹੈ।' ਇੰਝ ਕਰਦਾ ਹੈ ਕੰਮ: ਇਹ ਗੈਜੇਟ ਕਮਰੇ ਜਾਂ ਉਸ ਇਨਡੋਰ ਖੇਤਰ ਨੂੰ ਸੈਂਕੜੇ ਇਲੈਕਟ੍ਰੌਨਸ ਨਾਲ ਭਰ ਦੇਵੇਗਾ। ਜੇਕਰ ਕੋਈ ਕੋਰੋਨਾ ਇਨਫੈਕਟਿਡ ਵਿਅਕਤੀ ਉਸ ਖੇਤਰ 'ਚ ਆਇਆ ਤਾਂ ਖੰਘ, ਛਿੱਕ ਤੇ ਕਫ ਦੀ ਵਜ੍ਹਾ ਨਾਲ ਪੈਦਾ ਵਾਇਰਸ ਦੇ ਖ਼ਤਰੇ ਨੂੰ ਹਵਾ 'ਚ ਮੌਜੂਦ ਇਲੈਕਟ੍ਰੌਨਸ ਬੇਅਸਰ ਕਰ ਦੇਣਗੇ। ਜੇਕਰ ਇਨਫੈਕਟਿਡ ਵਿਅਕਤੀ ਨੇ ਕਿਸੇ ਵਸਤੂ ਨੂੰ ਛੂਹ ਲਿਆ ਤਾਂ ਇਹ ਇਲੈਕਟ੍ਰਾਨ ਉਸ ਨੂੰ ਬੇਅਸਰ ਕਰ ਦੇਣਗੇ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
Advertisement
ABP Premium

ਵੀਡੀਓਜ਼

ਸੁਖਬੀਰ ਬਾਦਲ ਦੇ ਅਸਤੀਫੇ 'ਤੇ ਕੀ ਬੋਲ ਗਏ ਬਿਕਰਮ ਮਜੀਠੀਆ ?Barnala ਪਹੁੰਚ ਕੇ Kewal Dhillon ਲਈ ਪ੍ਰੀਤੀ ਸਪਰੂ ਨੇ ਚੋਣ ਪ੍ਰਚਾਰ ਕੀਤਾਅਦਾਕਾਰਾ Preeti Sapru ਨੇ Barnala ਪਹੁੰਚ ਕੇ Kewal Dhillon ਲਈ ਪਿੰਡ-ਪਿੰਡ ਜਾ ਕੇ ਚੋਣ ਪ੍ਰਚਾਰ ਕੀਤਾN K Sharma ਨੇ Sri Akal Takhat Sahib ਦੇ ਜੱਥੇਦਾਰ ਬਾਰੇ ਦਿੱਤਾ ਵਿਵਾਦਿਤ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Embed widget