ਪੜਚੋਲ ਕਰੋ

ਰੋਜ਼ਾਨਾ 6 ਰੁਪਏ ਖਰਚ ਕਰ, 336 ਦਿਨਾਂ ਤੱਕ ਨਹੀਂ ਕੱਟੇਗਾ ਫੋਨ, ਅਨਲਿਮਟਿਡ Calls, ਡਾਟਾ ਦੇ ਨਾਲ ਲਓ SMS ਦਾ ਆਨੰਦ

Cheapest Long Term Plan: ਜੇਕਰ ਤੁਸੀਂ ਅਜਿਹਾ Recharge ਪਲਾਨ ਲੱਭ ਰਹੇ ਹੋ ਜਿਸ ਦੇ ਨਾਲ ਵਾਰ-ਵਾਰ ਰੀਚਾਰਜ ਕਰਵਾਉਣ ਦਾ ਝੰਜਟ ਹੀ ਖਤਮ ਹੋ ਜਾਏਗਾ। ਜੀ ਹਾਂ ਜੇਕਰ ਤੁਸੀਂ ਇਸ ਪਲਾਨ ਦੀ ਖੂਬੀਆਂ ਜਾਣੋਗੇ ਤਾਂ ਤੁਸੀਂ ਵੀ ਹੈਰਾਨ ਰਹੇ ਜਾਓਗੇ

Cheapest Long Term Plan: ਜੇਕਰ ਤੁਸੀਂ ਇੱਕ Jio ਉਪਭੋਗਤਾ ਹੋ ਅਤੇ ਇੱਕ ਅਜਿਹੇ ਪਲਾਨ ਦੀ ਖੋਜ ਕਰ ਰਹੇ ਹੋ ਜਿਸ ਵਿੱਚ ਤੁਸੀਂ ਘੱਟ ਕੀਮਤ 'ਤੇ 11 ਮਹੀਨਿਆਂ ਤੱਕ ਦੀ ਵੈਧਤਾ (validity) ਪ੍ਰਾਪਤ ਕਰ ਸਕਦੇ ਹੋ। ਇਸ ਲਈ ਜੀਓ ਦਾ ਇਹ ਮੁੱਲ ਵਾਲਾ ਪਲਾਨ ਤੁਹਾਡੇ ਲਈ ਲਾਭਕਾਰੀ ਸਾਬਿਤ ਹੋ ਸਕਦਾ ਹੈ। Jio ਦੇ ਇਸ ਪਲਾਨ ਵਿੱਚ ਅਸੀਮਤ ਕਾਲ ਅਤੇ 3600 SMS ਉਪਲਬਧ ਹਨ। ਜੀਓ ਦੇ ਇਸ ਪਲਾਨ ਦੀ ਕੀਮਤ 1899 ਰੁਪਏ ਹੈ। ਤਾਂ ਆਓ ਹੁਣ ਅਸੀਂ ਤੁਹਾਨੂੰ ਇਸ ਰੀਚਾਰਜ ਪਲਾਨ ਦੇ ਫਾਇਦਿਆਂ ਬਾਰੇ ਵਿਸਥਾਰ ਵਿੱਚ ਦੱਸਦੇ ਹਾਂ ਅਤੇ ਤੁਸੀਂ ਇਸ ਨਾਲ ਰੀਚਾਰਜ ਕਿਵੇਂ ਕਰ ਸਕਦੇ ਹੋ।

ਇਸ ਪਲਾਨ 'ਚ ਗਾਹਕਾਂ ਨੂੰ 1,899 ਰੁਪਏ 'ਚ 336 ਦਿਨਾਂ ਦੀ ਵੈਧਤਾ ਦਿੱਤੀ ਜਾ ਰਹੀ ਹੈ। ਭਾਵ ਇਹ ਲਗਭਗ 1 ਸਾਲ ਲਈ ਵੈਧ ਹੈ। ਡਾਟਾ ਦੀ ਗੱਲ ਕਰੀਏ ਤਾਂ ਇਸ 'ਚ ਯੂਜ਼ਰਸ ਨੂੰ ਕੁੱਲ 24 ਜੀਬੀ ਡਾਟਾ ਮਿਲਦਾ ਹੈ। ਸਾਰਾ ਡਾਟਾ ਖਤਮ ਹੋਣ ਤੋਂ ਬਾਅਦ ਵੀ ਇੰਟਰਨੈੱਟ ਦੀ ਸਪੀਡ 64Kbps ਰਹਿੰਦੀ ਹੈ। ਇਹ ਪਲਾਨ ਖਾਸ ਤੌਰ 'ਤੇ ਉਨ੍ਹਾਂ ਯੂਜ਼ਰਸ ਲਈ ਹੈ ਜੋ ਘੱਟ ਕੀਮਤ 'ਤੇ ਸਿਮ ਨੂੰ ਇਕ ਸਾਲ ਤੱਕ ਐਕਟਿਵ ਰੱਖਣਾ ਚਾਹੁੰਦੇ ਹਨ।

ਇਸ ਪਲਾਨ 'ਚ ਹਰ ਨੈੱਟਵਰਕ 'ਤੇ ਕਾਲ ਕਰਨ ਲਈ ਅਨਲਿਮਟਿਡ ਕਾਲਿੰਗ ਦੀ ਸੁਵਿਧਾ ਦਿੱਤੀ ਗਈ ਹੈ। ਨਾਲ ਹੀ, ਪਲਾਨ ਵਿੱਚ 3600 SMS ਉਪਲਬਧ ਹਨ। ਇਸ ਤੋਂ ਇਲਾਵਾ ਪਲਾਨ 'ਚ JioTV, JioCinema ਅਤੇ JioCloud ਦਾ ਮੁਫਤ ਐਕਸੈਸ ਵੀ ਦਿੱਤਾ ਗਿਆ ਹੈ। ਜੇਕਰ ਪਲਾਨ ਦੀ ਔਸਤ ਲਾਗਤ ਦੀ ਗਣਨਾ ਕੀਤੀ ਜਾਵੇ, ਤਾਂ ਤੁਹਾਨੂੰ ਪਲਾਨ ਲਈ ਲਗਭਗ 5.6 ਰੁਪਏ ਪ੍ਰਤੀ ਦਿਨ ਖਰਚ ਕਰਨੇ ਪੈਣਗੇ।

ਖਾਸ ਗੱਲ ਇਹ ਹੈ ਕਿ ਇਸ ਪਲਾਨ ਨਾਲ ਤੁਸੀਂ ਸਿਰਫ਼ My Jio ਐਪ ਰਾਹੀਂ ਹੀ ਰੀਚਾਰਜ ਕਰ ਸਕਦੇ ਹੋ। ਇਹ ਪਲਾਨ ਕਿਸੇ ਵੀ ਥਰਡ ਪਾਰਟੀ ਐਪ 'ਤੇ ਉਪਲਬਧ ਨਹੀਂ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

 Mobile Recharge Price Hike : ਮੋਬਾਈਲ ਰੀਚਾਰਜ ਫਿਰ ਹੋ ਸਕਦਾ ਹੈ ਮਹਿੰਗਾ ! ਇਹ ਦੱਸੀ ਜਾ ਰਹੀ ਵਜ੍ਹਾ
 Mobile Recharge Price Hike : ਮੋਬਾਈਲ ਰੀਚਾਰਜ ਫਿਰ ਹੋ ਸਕਦਾ ਹੈ ਮਹਿੰਗਾ ! ਇਹ ਦੱਸੀ ਜਾ ਰਹੀ ਵਜ੍ਹਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget