ਪੜਚੋਲ ਕਰੋ

ਲਾਈਟ ਜਾਣ ਮਗਰੋਂ ਵੀ ਜਗਦਾ ਰਹਿੰਗਾ ਇਹ LED ਬਲਬ, ਕਾਫੀ ਸਸਤੇ 'ਚ Amazon 'ਤੇ ਉਪਲਬਧ

ਹਨੇਰਾ ਹੋਣ ਕਾਰਨ ਜ਼ਰੂਰੀ ਕੰਮ ਰੁਕ ਜਾਂਦੇ ਹਨ। ਇਸ ਦੇ ਲਈ ਲੋਕ ਇਨਵਰਟਰ ਦੀ ਵਰਤੋਂ ਕਰਦੇ ਹਨ ਪਰ, ਜੇਕਰ ਤੁਸੀਂ ਇਨਵਰਟਰ 'ਤੇ ਜ਼ਿਆਦਾ ਪੈਸਾ ਖਰਚ ਨਹੀਂ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਰੀਚਾਰਜ ਹੋਣ ਯੋਗ LED ਬਲਬਾਂ ਦੀ ਮਦਦ ਲੈ ਸਕਦੇ ਹੋ।

Rechargeable LED Bulbs: ਲਾਈਟ ਬੰਦ ਹੋਣ ਦੀ ਸਮੱਸਿਆ ਕਾਫੀ ਆਮ ਹੈ। ਗਰਮੀਆਂ ਵਿੱਚ ਇਹ ਸਮੱਸਿਆ ਹੋਰ ਵੀ ਵੱਧ ਜਾਂਦੀ ਹੈ। ਇਸ ਕਾਰਨ ਘਰ ਵਿੱਚ ਫਰਿੱਜ, ਕੂਲਰ, ਏਸੀ, ਪੱਖੇ ਤੋਂ ਇਲਾਵਾ ਬਲਬ ਵੀ ਬੰਦ ਹੋ ਜਾਂਦੇ ਹਨ। ਇਸ ਨਾਲ ਰਾਤ ਨੂੰ ਕਾਫੀ ਪ੍ਰੇਸ਼ਾਨੀ ਹੁੰਦੀ ਹੈ।

ਹਨੇਰਾ ਹੋਣ ਕਾਰਨ ਜ਼ਰੂਰੀ ਕੰਮ ਰੁਕ ਜਾਂਦੇ ਹਨ। ਇਸ ਦੇ ਲਈ ਲੋਕ ਇਨਵਰਟਰ ਦੀ ਵਰਤੋਂ ਕਰਦੇ ਹਨ ਪਰ, ਜੇਕਰ ਤੁਸੀਂ ਇਨਵਰਟਰ 'ਤੇ ਜ਼ਿਆਦਾ ਪੈਸਾ ਖਰਚ ਨਹੀਂ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਰੀਚਾਰਜ ਹੋਣ ਯੋਗ LED ਬਲਬਾਂ ਦੀ ਮਦਦ ਲੈ ਸਕਦੇ ਹੋ।

ਇਸ ਨਾਲ ਲਾਈਟ ਬੰਦ ਹੋਣ ਤੋਂ ਬਾਅਦ ਵੀ ਤੁਹਾਡੇ ਘਰ 'ਚ ਰੋਸ਼ਨੀ ਰਹੇਗੀ ਤੇ ਜ਼ਰੂਰੀ ਕੰਮ ਨਹੀਂ ਰੁਕਣਗੇ। ਇਸ ਦੀ ਕੀਮਤ ਵੀ ਬਹੁਤ ਜ਼ਿਆਦਾ ਨਹੀਂ ਹੈ। ਤੁਸੀਂ ਆਸਾਨੀ ਨਾਲ 500 ਰੁਪਏ ਦੇ ਅੰਦਰ ਆਪਣੇ ਲਈ ਸਭ ਤੋਂ ਵਧੀਆ ਰੀਚਾਰਜਯੋਗ LED ਬਲਬ ਖਰੀਦ ਸਕਦੇ ਹੋ। ਇੱਥੇ ਤੁਹਾਨੂੰ ਕੁਝ ਅਜਿਹੇ ਹੀ ਰੀਚਾਰਜੇਬਲ LED ਬਲਬਾਂ ਬਾਰੇ ਦੱਸ ਰਹੇ ਹਾਂ।

PHILIPS ਦਾ ਇਹ ਰੀਚਾਰਜੇਬਲ LED ਬਲਬ ਫਿਲਹਾਲ ਸਸਤੇ ਵਿੱਚ ਵੇਚਿਆ ਜਾ ਰਿਹਾ ਹੈ। ਇਸ ਨੂੰ ਈ-ਕਾਮਰਸ ਸਾਈਟ ਐਮਾਜ਼ਾਨ 'ਤੇ 500 ਰੁਪਏ ਤੋਂ ਘੱਟ 'ਚ ਖਰੀਦਿਆ ਜਾ ਸਕਦਾ ਹੈ। ਇਸ ਵਿੱਚ 2200 mAH Li-ion ਦੀ ਰੀਚਾਰਜਯੋਗ ਬੈਟਰੀ ਹੈ।

ਇਸ ਨਾਲ ਲਾਈਟ ਆਨ ਹੋਣ 'ਤੇ ਇਹ ਚਾਰਜ ਹੁੰਦੀ ਰਹਿੰਦੀ ਹੈ। ਕੰਪਨੀ ਨੇ ਇਸ 'ਚ ਸੇਫਟੀ ਲਈ ਓਵਰ ਚਾਰਜਿੰਗ ਪ੍ਰੋਟੈਕਸ਼ਨ ਵੀ ਦਿੱਤੀ ਹੈ। ਇਹ ਬੈਟਰੀ ਨੂੰ ਸੁਰੱਖਿਆ ਦਿੰਦਾ ਹੈ। ਕੰਪਨੀ ਦਾ ਦਾਅਵਾ ਹੈ ਕਿ ਇੱਕ ਵਾਰ ਫੁੱਲ ਚਾਰਜ ਹੋਣ 'ਤੇ ਇਹ 4 ਘੰਟੇ ਦਾ ਬੈਕਅਪ ਦਿੰਦੀ ਹੈ। ਤੁਸੀਂ ਇੱਕ ਵੱਡੇ ਕਮਰੇ ਲਈ ਇੱਕ ਵੱਡਾ LED ਬਲਬ ਖਰੀਦ ਸਕਦੇ ਹੋ।

DesiDiya ਦਾ ਇਹ ਰੀਚਾਰਜਬਲ ਬਲਬ ਬਹੁਤ ਸਸਤੇ ਵਿੱਚ ਉਪਲਬਧ ਹੈ। ਇਸ 'ਚ 2200mAh ਲਿਥੀਅਮ ਬੈਟਰੀ ਹੈ। ਇਸ ਨਾਲ ਲਾਈਟ ਬੰਦ ਹੋਣ ਤੋਂ ਬਾਅਦ ਵੀ ਇਹ ਚਾਰ ਘੰਟੇ ਕੰਮ ਕਰਦੀ ਰਹਿੰਦੀ ਹੈ। ਕੰਪਨੀ ਨੇ ਕਿਹਾ ਹੈ ਕਿ ਇਸ ਨੂੰ ਚਾਰਜ ਹੋਣ 'ਚ 8 ਤੋਂ 10 ਘੰਟੇ ਦਾ ਸਮਾਂ ਲੱਗਦਾ ਹੈ। ਇਸ ਨੂੰ ਐਮਾਜ਼ਾਨ 'ਤੇ 300 ਰੁਪਏ ਤੋਂ ਘੱਟ ਕੀਮਤ 'ਚ ਉਪਲਬਧ ਕਰਵਾਇਆ ਗਿਆ ਹੈ।

ਟਾਪ ਹੈਡਲਾਈਨ

New Phone Launch: Xiaomi ਲਿਆ ਰਿਹਾ 1.7 ਲੱਖ ਦਾ ਤਕੜਾ ਫੋਨ, 200MP ਕੈਮਰੇ ਦੇ ਨਾਲ ਮਿਲਣਗੇ ਆਹ ਫੀਚਰਸ
New Phone Launch: Xiaomi ਲਿਆ ਰਿਹਾ 1.7 ਲੱਖ ਦਾ ਤਕੜਾ ਫੋਨ, 200MP ਕੈਮਰੇ ਦੇ ਨਾਲ ਮਿਲਣਗੇ ਆਹ ਫੀਚਰਸ
BSNL ਦੇ ਨਵੇਂ Voice Only Plans ਲਾਂਚ, ਹੁਣ ਬਿਨਾਂ ਇੰਟਰਨੈੱਟ ਡਾਟਾ ਦੇ ਕਰਵਾਓ ਰੀਚਾਰਜ, ਜਾਣੋ ਕੀਮਤਾਂ
BSNL ਦੇ ਨਵੇਂ Voice Only Plans ਲਾਂਚ, ਹੁਣ ਬਿਨਾਂ ਇੰਟਰਨੈੱਟ ਡਾਟਾ ਦੇ ਕਰਵਾਓ ਰੀਚਾਰਜ, ਜਾਣੋ ਕੀਮਤਾਂ
Phone Safety Tips : ਫੋਨ ਪਾਣੀ 'ਚ ਡਿੱਗ ਜਾਵੇ ਤਾਂ ਚੌਲਾਂ 'ਚ ਪਾਉਣ ਦੀ ਨਾ ਕਰੋ ਗਲਤੀ, ਜਾਣੋ ਸਹੀ ਤਰੀਕਾ
Phone Safety Tips : ਫੋਨ ਪਾਣੀ 'ਚ ਡਿੱਗ ਜਾਵੇ ਤਾਂ ਚੌਲਾਂ 'ਚ ਪਾਉਣ ਦੀ ਨਾ ਕਰੋ ਗਲਤੀ, ਜਾਣੋ ਸਹੀ ਤਰੀਕਾ
Apple Phone : 80 ਹਜ਼ਾਰ ਰੁਪਏ ਤੋਂ ਘੱਟ 'ਚ ਆ ਸਕਦਾ Apple ਦਾ ਨਵਾਂ iPhone! ਮਿਲਣਗੇ ਕਈ ਨਵੇਂ ਫੀਚਰਸ
Apple Phone : 80 ਹਜ਼ਾਰ ਰੁਪਏ ਤੋਂ ਘੱਟ 'ਚ ਆ ਸਕਦਾ Apple ਦਾ ਨਵਾਂ iPhone! ਮਿਲਣਗੇ ਕਈ ਨਵੇਂ ਫੀਚਰਸ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
Embed widget