ਪੜਚੋਲ ਕਰੋ

300 ਰੁਪਏ ਤੋਂ ਵੀ ਘੱਟ 'ਚ ਮਿਲਦੇ ਇਹ ਖ਼ਾਸ ਪਲੇਨ, ਰੋਜ਼ਾਨਾ ਮਿਲਦਾ 2GB ਡਾਟਾ 

ਅਸੀਂ ਤੁਹਾਨੂੰ ਏਅਰਟੈੱਲ, ਰਿਲਾਇੰਸ ਜਿਓ ਅਤੇ ਵੋਡਾਫੋਨ ਦੀਆਂ ਕੁਝ ਵਿਸ਼ੇਸ਼ ਯੋਜਨਾਵਾਂ ਬਾਰੇ ਜਾਣਕਾਰੀ ਦੇ ਰਹੇ ਹਾਂ, ਜਿਨ੍ਹਾਂ 'ਚ ਰੋਜ਼ਾਨਾ 2 ਜੀਬੀ ਡਾਟਾ ਮਿਲਦਾ ਹੈ। ਆਓ ਜਾਣਦੇ ਹਾਂ ਇਨ੍ਹਾਂ ਪਲੇਨਸ ਬਾਰੇ।

ਅਸੀਂ ਤੁਹਾਨੂੰ ਏਅਰਟੈੱਲ, ਰਿਲਾਇੰਸ ਜਿਓ ਅਤੇ ਵੋਡਾਫੋਨ ਦੀਆਂ ਕੁਝ ਵਿਸ਼ੇਸ਼ ਯੋਜਨਾਵਾਂ ਬਾਰੇ ਜਾਣਕਾਰੀ ਦੇ ਰਹੇ ਹਾਂ, ਜਿਨ੍ਹਾਂ 'ਚ ਰੋਜ਼ਾਨਾ 2 ਜੀਬੀ ਡਾਟਾ ਮਿਲਦਾ ਹੈ। ਆਓ ਜਾਣਦੇ ਹਾਂ ਇਨ੍ਹਾਂ ਪਲੇਨਸ ਬਾਰੇ। Airtel ਦਾ 298 ਰੁਪਏ ਦਾ ਪਲਾਨ: ਰੋਜ਼ਾਨਾ 2 ਜੀਬੀ ਡਾਟਾ ਮੁਹੱਈਆ ਕਰਾਉਣ 'ਚ ਏਅਰਟੈਲ ਵੀ ਪਿੱਛੇ ਨਹੀਂ ਹੈ। ਇਹ ਸਹੂਲਤ ਕੰਪਨੀ ਦੇ 298 ਰੁਪਏ ਦੇ ਪ੍ਰੀਪੇਡ ਪਲੇਨ ਵਿੱਚ ਦਿੱਤੀ ਜਾ ਰਹੀ ਹੈ। ਇਸ ਯੋਜਨਾ ਦੀ ਵੈਧਤਾ 28 ਦਿਨ ਹੈ। ਇਸ ਦੇ ਨਾਲ ਰੋਜ਼ਾਨਾ 100 ਐਸ ਐਮ ਐਸ ਵੀ ਆਫਰ ਕੀਤੇ ਜਾ ਰਹੇ ਹਨ। ਸਿਰਫ ਇਹ ਹੀ ਨਹੀਂ, ਇਸ ਯੋਜਨਾ ਦੇ ਕਿਸੇ ਵੀ ਨੈਟਵਰਕ 'ਤੇ ਅਨਲਿਮਿਟਿਡ ਕਾਲਿੰਗ ਦੀ ਸਹੂਲਤ ਦਿੱਤੀ ਜਾ ਰਹੀ ਹੈ। Jio ਦਾ 249 ਰੁਪਏ ਦਾ ਪਲੇਨ:  ਜੀਓ ਆਪਣੇ ਯੂਜ਼ਰਸ ਲਈ 249 ਰੁਪਏ ਦਾ ਪ੍ਰੀ-ਪੇਡ ਪਲੇਨਲੈ ਕੇ ਆਇਆ ਹੈ, ਜਿਸ ਵਿੱਚ 2 ਜੀਬੀ ਡਾਟਾ ਰੋਜ਼ਾਨਾ ਮਿਲਦਾ ਹੈ। ਇਸ ਦੇ ਨਾਲ ਰੋਜ਼ਾਨਾ 100 ਐਸ ਐਮ ਐਸ ਵੀ ਆਫਰ ਕੀਤੇ ਜਾ ਰਹੇ ਹਨ। ਇੰਨਾ ਹੀ ਨਹੀਂ ਕੰਪਨੀ ਇਸ ਯੋਜਨਾ ਦੇ ਨਾਲ 1000 ਨਾਨ-ਜੀਓ ਮਿੰਟ ਵੀ ਦੇ ਰਹੀ ਹੈ। ਹਸਪਤਾਲ ਤੋਂ ਡਿਸਚਾਰਜ ਹੋਏ ਸੰਜੇ ਦੱਤ ਦਾ ਵੱਡਾ ਐਲਾਨ Vodafone  ਦਾ 299 ਰੁਪਏ ਦਾ ਪਲੇਨ: ਵੋਡਾਫੋਨ ਆਪਣੇ ਗਾਹਕਾਂ ਨੂੰ ਡਬਲ ਡਾਟਾ ਦੀ ਪੇਸ਼ਕਸ਼ ਕਰ ਰਿਹਾ ਹੈ। ਕੰਪਨੀ ਉਪਭੋਗਤਾਵਾਂ ਨੂੰ ਰੋਜ਼ਾਨਾ 2 ਜੀਬੀ ਡੇਟਾ ਦੇ ਨਾਲ ਵਾਧੂ 2 ਜੀਬੀ ਡਾਟਾ ਦੇ ਰਹੀ ਹੈ। ਇਸ ਤੋਂ ਇਲਾਵਾ ਕੰਪਨੀ ਕਿਸੇ ਵੀ ਨੈਟਵਰਕ ਤੇ ਅਸੀਮਤ ਕਾਲਿੰਗ ਦੀ ਆਫਰ ਵੀ ਦੇ ਰਹੀ ਹੈ। ਇਸ ਦੇ ਨਾਲ ਰੋਜ਼ਾਨਾ 100 ਐਸ ਐਮ ਐਸ ਵੀ ਪੇਸ਼ ਕੀਤੇ ਜਾ ਰਹੇ ਹਨ। ਇਸ ਯੋਜਨਾ ਦੀ ਵੈਧਤਾ 28 ਦਿਨ ਹੈ। ਇਲੈਕਟ੍ਰਿਕ ਵਾਹਨਾਂ 'ਤੇ ਮਿਲੇਗੀ 1.5 ਲੱਖ ਤੱਕ ਦੀ ਸਬਸਿਡੀ, ਜਾਣੋ ਕੀ ਹੈ ਇਲੈਕਟ੍ਰਿਕ ਵਹੀਕਲ ਪਾਲਿਸੀ ਦੇ ਫਾਇਦੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Digi Yatra Travel Issue : Digi Yatra ਵੀ ਜਾਲ ਵਿੱਚ ਫਸ ਗਈ! ਫੇਸ ਸਕੈਨ ਜੁੜਵਾਂ ਭਰਾਵਾਂ ਦੀ ਪਛਾਣ ਨਹੀਂ ਕਰ ਸਕਿਆ, ਹਵਾਈ ਅੱਡੇ 'ਤੇ ਦਾਖਲਾ ਰੋਕਿਆ ਗਿਆ।
Digi Yatra Travel Issue : Digi Yatra ਵੀ ਜਾਲ ਵਿੱਚ ਫਸ ਗਈ! ਫੇਸ ਸਕੈਨ ਜੁੜਵਾਂ ਭਰਾਵਾਂ ਦੀ ਪਛਾਣ ਨਹੀਂ ਕਰ ਸਕਿਆ, ਹਵਾਈ ਅੱਡੇ 'ਤੇ ਦਾਖਲਾ ਰੋਕਿਆ ਗਿਆ।
Samsung ਯੂਜ਼ਰਸ ਸਾਵਧਾਨ! ਇੱਕ ਛੋਟੀ ਜਿਹੀ ਗਲਤੀ ਤੁਹਾਡਾ ਸਾਰਾ Data ਮਿਟਾ ਸਕਦੀ ਹੈ; ਇਹ ਤੁਰੰਤ ਕਰੋ।
Samsung ਯੂਜ਼ਰਸ ਸਾਵਧਾਨ! ਇੱਕ ਛੋਟੀ ਜਿਹੀ ਗਲਤੀ ਤੁਹਾਡਾ ਸਾਰਾ Data ਮਿਟਾ ਸਕਦੀ ਹੈ; ਇਹ ਤੁਰੰਤ ਕਰੋ।

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Embed widget