ਪੜਚੋਲ ਕਰੋ

ਬੜੇ ਕੰਮ ਦੀ ਹੈ ਇਹ WhatsApp ਟ੍ਰਿਕ, ਜਾਣੋ ਵਟਸਐਪ 'ਤੇ ਕਿਵੇਂ ਬਣਾਈਏ ਪਰਸਨਲ ਡਾਇਰੀ ਜਾਂ ਨੋਟਸ  

ਅੱਜ ਕੱਲ ਸਮਾਰਟਫੋਨ ਸਾਡੀ ਜ਼ਿੰਦਗੀ ਦਾ ਸਭ ਤੋਂ ਮਹੱਤਵਪੂਰਨ ਹਿੱਸਾ ਬਣ ਗਿਆ ਹੈ। ਅਸੀਂ ਆਪਣਾ ਜ਼ਿਆਦਾਤਰ ਕੰਮ ਫੋਨ 'ਤੇ ਕਰਦੇ ਹਾਂ। ਜਿਹਵਾ 'ਚ ਜਦੋਂ ਸਾਨੂੰ ਕੁਝ ਮਹੱਤਵਪੂਰਣ ਚੀਜ਼ਾਂ ਨੂੰ ਨੋਟ ਕਰਨਾ ਹੁੰਦਾ ਹੈ ਜਾਂ ਕੋਈ ਬਣਾਉਣੀ ਹੁੰਦੀ ਹੈ, ਤਾਂ ਅਸੀਂ ਇਸ ਨੂੰ ਫੋਨ ਨੋਟਸ ਜਾਂ ਵਟਸਐਪ 'ਤੇ ਸ਼ੇਅਰ ਕਰਦੇ ਹਾਂ।

ਅੱਜ ਕੱਲ ਸਮਾਰਟਫੋਨ ਸਾਡੀ ਜ਼ਿੰਦਗੀ ਦਾ ਸਭ ਤੋਂ ਮਹੱਤਵਪੂਰਨ ਹਿੱਸਾ ਬਣ ਗਿਆ ਹੈ। ਅਸੀਂ ਆਪਣਾ ਜ਼ਿਆਦਾਤਰ ਕੰਮ ਫੋਨ 'ਤੇ ਕਰਦੇ ਹਾਂ। ਜਿਹਵਾ 'ਚ ਜਦੋਂ ਸਾਨੂੰ ਕੁਝ ਮਹੱਤਵਪੂਰਣ ਚੀਜ਼ਾਂ ਨੂੰ ਨੋਟ ਕਰਨਾ ਹੁੰਦਾ ਹੈ ਜਾਂ ਕੋਈ ਬਣਾਉਣੀ ਹੁੰਦੀ ਹੈ, ਤਾਂ ਅਸੀਂ ਇਸ ਨੂੰ ਫੋਨ ਨੋਟਸ ਜਾਂ ਵਟਸਐਪ 'ਤੇ ਸ਼ੇਅਰ ਕਰਦੇ ਹਾਂ। ਕਈ ਵਾਰ, ਆਫਿਸ ਤੋਂ ਲੈ ਕੇ ਪਰਸਨਲ ਕੰਮ ਤੱਕ ਵੀ ਅਸੀਂ ਵਟਸਐਪ 'ਤੇ ਸ਼ੇਅਰ ਕਰਦੇ ਹਾਂ।
ਅੱਜ ਅਸੀਂ ਤੁਹਾਨੂੰ ਵਟਸਐਪ ਦੀ ਇੱਕ ਬੜੇ ਕੰਮ ਦੀ ਟ੍ਰਿੱਕ ਦੱਸ ਰਹੇ ਹਾਂ ਜਿਸ ਦੀ ਵਰਤੋਂ ਤੁਸੀਂ ਆਪਣੇ ਮਹੱਤਵਪੂਰਣ ਕੰਮ ਜਾਂ ਕਿਸੇ ਡਾਕਿਊਮੈਂਟ ਨੂੰ ਸੇਵ ਕਰਨ ਲਈ ਕਰ ਸਕਦੇ ਹੋ। ਤੁਸੀਂ ਆਪਣੇ ਵਟਸਐਪ ਦੀ ਵਰਤੋਂ ਇਕ ਨਿੱਜੀ ਡਾਇਰੀ ਜਾਂ ਨੋਟਸ ਦੀ ਤਰ੍ਹਾਂ ਵੀ ਕਰ ਸਕਦੇ ਹੋ।
WhatsApp  'ਤੇ ਕਿਵੇਂ ਬਣਾਈਏ ਪਰਸਨਲ ਡਾਇਰੀ:
1. ਪਹਿਲਾਂ ਆਪਣੇ ਵਟਸਐਪ 'ਤੇ ਜਾਓ ਅਤੇ ਨਵਾਂ ਗਰੁੱਪ ਬਣਾਓ।
2. ਗਰੁੱਪ ਬਣਾਉਣ ਲਈ ਤੁਸੀਂ ਵਟਸਐਪ ਦੇ ਉਪਰਲੇ ਸੱਜੇ ਪਾਸੇ ਦੇ ਤਿੰਨ ਬਿੰਦੀਆਂ 'ਤੇ ਕਲਿਕ ਕਰੋ, ਇੱਥੇ ਤੁਹਾਨੂੰ ਇੱਕ ਨਵਾਂ ਗਰੁੱਪ ਬਣਾਉਣ ਦਾ ਆਪਸ਼ਨ ਮਿਲੇਗਾ।
3. ਹੁਣ ਇਕ ਗਰੁੱਪ ਬਣਾਉਣ ਵੇਲੇ, ਆਪਣੇ ਪਰਿਵਾਰ ਦੇ ਕਿਸੇ ਮੈਂਬਰ ਜਾਂ ਦੋਸਤ ਨੂੰ ਸ਼ਾਮਲ ਕਰੋ।
4. ਆਪਣੇ ਹਿਸਾਬ ਨਾਲ 'ਡਰਾਫਟ', 'ਡਾਇਰੀ' ਜਾਂ ਕੁਝ ਹੋਰ ਗਰੁੱਪ ਦਾ ਨਾਮ ਰੱਖ ਲਵੋ।
5.   ਗਰੁੱਪ ਬਣਾਉਣ ਤੋਂ ਬਾਅਦ, ਸਿਰਫ ਦੋ ਮੈਂਬਰ ਹੋਣਗੇ, ਇਕ ਤੁਸੀਂ ਅਤੇ ਦੂਸਰਾ ਜਿਸ ਨੂੰ ਤੁਸੀਂ ਐਡ ਕੀਤਾ ਹੈ।
6. ਹੁਣ, ਦੂਜੇ ਮੈਂਬਰ ਨੂੰ ਗਰੁੱਪ ਵਿੱਚੋਂ ਹਟਾ ਦਿਓ। ਅਜਿਹਾ ਕਰਨ ਤੋਂ ਬਾਅਦ, ਗਰੁੱਪ ਬਣਿਆ ਰਹੇਗਾ ਅਤੇ ਤੁਸੀਂ ਇਸ 'ਚ ਇਕੱਲੇ ਮੈਂਬਰ ਹੋਵੋਗੇ।
7. ਹੁਣ ਜਦੋਂ ਵੀ ਤੁਹਾਨੂੰ ਕੁਝ ਨੋਟ ਕਰਨਾ ਹੈ, ਤੁਸੀਂ ਇਸ ਗਰੁੱਪ ਵਿੱਚ ਮੈਸੇਜ ਭੇਜ ਸਕਦੇ ਹੋ।
8. ਅਜਿਹਾ ਕਰਨ ਨਾਲ ਕੋਈ ਵੀ ਤੁਹਾਡੇ ਮੈਸੇਜ ਨੂੰ ਨਹੀਂ ਵੇਖ ਸਕੇਗਾ, ਅਤੇ ਨਾ ਹੀ ਤੁਸੀਂ ਕਿਸੇ ਨੂੰ ਆਪਣੇ ਮੈਸੇਜ ਨਾਲ ਪਰੇਸ਼ਾਨ ਕਰੋਗੇ।

ਟਾਪ ਹੈਡਲਾਈਨ

ਸਰਦੀਆਂ 'ਚ ਆਹ ਵਾਲਾ ਰੂਮ ਹੀਟਰ ਬਚਾਉਂਦਾ ਸਭ ਤੋਂ ਜ਼ਿਆਦਾ ਬਿਜਲੀ ਦਾ ਬਿੱਲ, ਜਾਣੋ ਤੁਹਾਡੇ ਲਈ ਕਿਹੜਾ ਰਹੇਗਾ ਵਧੀਆ
ਸਰਦੀਆਂ 'ਚ ਆਹ ਵਾਲਾ ਰੂਮ ਹੀਟਰ ਬਚਾਉਂਦਾ ਸਭ ਤੋਂ ਜ਼ਿਆਦਾ ਬਿਜਲੀ ਦਾ ਬਿੱਲ, ਜਾਣੋ ਤੁਹਾਡੇ ਲਈ ਕਿਹੜਾ ਰਹੇਗਾ ਵਧੀਆ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
iPhone Duo ਦੀ ਪ੍ਰੀ ਬੂਕਿੰਗ ਅੱਜ ਤੋਂ ਸ਼ੁਰੂ! 3 ਲੱਖ ਦਾ ਫੋਨ ਆਖਿਰ ਕਿੰਨਾ ਖਾਸ? ਜਾਣੋ ਫੀਚਰਸ, ਕੀਮਤ ਤੋਂ ਲੈਕੇ ਇਕੱਲੀ-ਇਕੱਲੀ ਗੱਲ
iPhone Duo ਦੀ ਪ੍ਰੀ ਬੂਕਿੰਗ ਅੱਜ ਤੋਂ ਸ਼ੁਰੂ! 3 ਲੱਖ ਦਾ ਫੋਨ ਆਖਿਰ ਕਿੰਨਾ ਖਾਸ? ਜਾਣੋ ਫੀਚਰਸ, ਕੀਮਤ ਤੋਂ ਲੈਕੇ ਇਕੱਲੀ-ਇਕੱਲੀ ਗੱਲ
1 ਨਵੰਬਰ ਤੋਂ ਨਵਾਂ ਨਿਯਮ ਲਾਗੂ, ਹੁਣ ਨੰਬਰ ਦੇ ਨਾਲ ਦਿਖੇਗਾ ਅਸਲੀ ਕਾਲਰ ਦਾ ਨਾਮ
1 ਨਵੰਬਰ ਤੋਂ ਨਵਾਂ ਨਿਯਮ ਲਾਗੂ, ਹੁਣ ਨੰਬਰ ਦੇ ਨਾਲ ਦਿਖੇਗਾ ਅਸਲੀ ਕਾਲਰ ਦਾ ਨਾਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
Embed widget