ਪੜਚੋਲ ਕਰੋ

Air Conditioner Use Tips : AC ਚਲਾਉਣ ਵਾਲੇ ਜ਼ਰੂਰ ਕਰੋ ਇਹ ਕੰਮ, ਬਿੱਲ ਵੀ ਆਵੇਗਾ ਘੱਟ

Air Conditioner Use Tips : ਅੱਤ ਦੀ ਗਰਮੀ ਪੈ ਰਹੀ ਹੈ, ਜਿਸ ਕਰਕੇ ਲੋਕ ਏਸੀ ਦੀ ਖੂਬ ਵਰਤੋਂ ਕਰ ਰਹੇ ਹਨ। ਇਸ ਲਈ ਏਸੀ ਦੀ ਵਰਤੋਂ ਨੂੰ ਲੈ ਕੇ ਤੁਹਾਨੂੰ ਅੱਜ ਅਜਿਹੀਆਂ ਕੁੱਝ ਖਾਸ ਗੱਲਾਂ ਬਾਰੇ ਦੱਸਾਂਗੇ

Air Conditioner Use Tips : ਅੱਤ ਦੀ ਗਰਮੀ ਪੈ ਰਹੀ ਹੈ, ਜਿਸ ਕਰਕੇ ਲੋਕ ਏਸੀ ਦੀ ਖੂਬ ਵਰਤੋਂ ਕਰ ਰਹੇ ਹਨ। ਇਸ ਲਈ ਏਸੀ ਦੀ ਵਰਤੋਂ ਨੂੰ ਲੈ ਕੇ ਤੁਹਾਨੂੰ ਅੱਜ ਅਜਿਹੀਆਂ ਕੁੱਝ ਖਾਸ ਗੱਲਾਂ ਬਾਰੇ ਦੱਸਾਂਗੇ, ਜਿਸ ਦੇ ਨਾਲ ਤੁਸੀਂ ਆਪਣੇ ਕਮਰੇ ਨੂੰ ਲੰਬੇ ਸਮੇਂ ਲਈ ਠੰਡਾ ਰੱਖ ਸਕੋਗੇ ਅਤੇ ਤੁਹਾਡਾ ਬਿਜਲੀ ਦਾ ਬਿੱਲ ਵੀ ਘੱਟ ਆਵੇਗਾ।  

ਸਭ ਤੋਂ ਪਹਿਲਾਂ ਏਅਰ ਕੰਡੀਸ਼ਨਰ ਫਿਲਟਰ ਨੂੰ ਨਿਯਮਤ ਤੌਰ 'ਤੇ ਸਾਫ਼ ਕਰਨਾ ਜ਼ਰੂਰੀ ਹੈ ਤਾਂ ਜੋ ਏਅਰ ਕੰਡੀਸ਼ਨਰ ਦੀ ਕੁਸ਼ਲਤਾ ਬਣਾਈ ਰੱਖੀ ਜਾ ਸਕੇ ਅਤੇ ਹਵਾ ਦੀ ਗੁਣਵੱਤਾ ਚੰਗੀ ਰਹੇ। ਜੇਕਰ ਸਮੇਂ-ਸਮੇਂ 'ਤੇ AC ਫਿਲਟਰ ਨੂੰ ਸਾਫ ਨਹੀਂ ਕੀਤਾ ਜਾਂਦਾ ਤਾਂ ਇਸ ਦੀ ਕੂਲਿੰਗ ਪ੍ਰਭਾਵਿਤ ਹੁੰਦੀ ਹੈ। ਕਈ ਵਾਰ ਏਅਰ ਕੰਡੀਸ਼ਨਰ ਦੇ ਫਿਲਟਰ (Air conditioner filters) ਸਾਫ਼ ਨਾ ਹੋਣ 'ਤੇ ਏਸੀ 16 'ਤੇ ਸੈੱਟ ਹੋਣ 'ਤੇ ਵੀ 24 'ਤੇ ਮਿਲਣ ਵਾਲੀ ਕੂਲਿੰਗ ਨਹੀਂ ਮਿਲਦੀ। ਇਸ ਤੋਂ ਇਲਾਵਾ ਕਮਰੇ ਵਿੱਚ ਸਾਫ਼ ਹਵਾ ਵੀ ਨਹੀਂ ਮਿਲਦੀ ਕਿਉਂਕਿ ਏਸੀ ਦੇ ਫਿਲਟਰ ਵਿੱਚ ਬਹੁਤ ਸਾਰੇ ਬੈਕਟੀਰੀਆ ਮੌਜੂਦ ਹੁੰਦੇ ਹਨ।

ਬਿਜਲੀ ਦੇ ਬਿੱਲਾਂ ਨੂੰ ਘਟਾਉਣ ਲਈ ਆਪਣੇ ਏਸੀ ਦਾ ਤਾਪਮਾਨ 18 ਜਾਂ 20 ਡਿਗਰੀ ਦੀ ਬਜਾਏ 24 ਜਾਂ 25 ਡਿਗਰੀ 'ਤੇ ਸੈੱਟ ਕਰੋ। ਮਾਹਿਰ ਏਅਰ ਕੰਡੀਸ਼ਨਰ ਦਾ ਤਾਪਮਾਨ 24 ਡਿਗਰੀ ਸੈਲਸੀਅਸ ਰੱਖਣ ਦੀ ਸਲਾਹ ਦਿੰਦੇ ਹਨ। ਅਜਿਹਾ ਕਰਨ ਨਾਲ ਤੁਹਾਡਾ ਬਿਜਲੀ ਦਾ ਬਿੱਲ ਵੀ ਘੱਟ ਆਵੇਗਾ। AC ਵਿੱਚ ਟਾਈਮਰ ਫੀਚਰ ਦੀ ਵਰਤੋਂ ਕਰਨ ਦਾ ਫਾਇਦਾ ਇਹ ਹੈ ਕਿ ਸੌਣ ਤੋਂ ਬਾਅਦ ਏਸੀ ਤੈਅ ਸਮੇਂ 'ਤੇ ਆਪਣੇ ਆਪ ਬੰਦ ਹੋ ਜਾਂਦਾ ਹੈ, ਜਿਸ ਨਾਲ ਬਿਜਲੀ ਦੀ ਬਚਤ ਹੁੰਦੀ ਹੈ।AC ਖਰੀਦਦੇ ਸਮੇਂ ਸਟਾਰ ਰੇਟਿੰਗ ਦੀ ਜਾਂਚ ਕਰੋ; ਸਟਾਰਾਂ ਦੀ ਗਿਣਤੀ ਜਿੰਨੀ ਜ਼ਿਆਦਾ ਹੋਵੇਗੀ, ਊਰਜਾ ਦੀ ਬੱਚਤ ਉਹਨੀ ਹੀ ਜ਼ਿਆਦਾ ਹੋਵੇਗੀ

 AC ਫਿਲਟਰ ਨੂੰ ਕਦੋਂ ਸਾਫ਼ ਕਰਨਾ ਚਾਹੀਦਾ ਹੈ?

ਜੇਕਰ ਤੁਸੀਂ AC ਦੀ ਵਰਤੋਂ ਕਰ ਰਹੇ ਹੋ, ਤਾਂ ਤੁਹਾਨੂੰ ਮਹੀਨੇ ਵਿੱਚ ਘੱਟੋ-ਘੱਟ ਇੱਕ ਵਾਰ ਇਸ ਦੇ ਫਿਲਟਰ ਨੂੰ ਹਟਾ ਕੇ ਸਾਧਾਰਨ ਪਾਣੀ ਨਾਲ ਧੋਣਾ ਚਾਹੀਦਾ ਹੈ। ਅਜਿਹਾ ਕਰਨ ਨਾਲ ਫਿਲਟਰ ਵਿੱਚ ਮੌਜੂਦ ਧੂੜ ਸਾਫ਼ ਹੋ ਜਾਂਦੀ ਹੈ। ਇਸ ਤੋਂ ਇਲਾਵਾ ਏਅਰ ਕੰਡੀਸ਼ਨਰ ਦੀ ਕੂਲਿੰਗ ਵੀ ਵਧ ਜਾਂਦੀ ਹੈ। ਜੇਕਰ ਫਿਲਟਰ ਬਹੁਤ ਜ਼ਿਆਦਾ ਗੰਦੇ ਹੋ ਗਏ ਹਨ ਅਤੇ ਪਾਣੀ ਨਾਲ ਸਾਫ ਨਹੀਂ ਹੋ ਰਹੇ ਹਨ, ਤਾਂ ਤੁਹਾਨੂੰ ਆਪਣੇ AC ਦੇ ਫਿਲਟਰ ਬਦਲ ਲੈਣੇ ਚਾਹੀਦੇ ਹਨ।

ਜੇਕਰ ਤੁਸੀਂ ਦਿਨ ਵਿੱਚ ਇੱਕ ਜਾਂ ਦੋ ਘੰਟੇ ਏਅਰ ਕੰਡੀਸ਼ਨਰ ਦੀ ਵਰਤੋਂ ਕਰ ਰਹੇ ਹੋ, ਤਾਂ ਤੁਹਾਨੂੰ ਹਰ ਤਿੰਨ ਮਹੀਨਿਆਂ ਬਾਅਦ ਆਪਣੇ ਏਸੀ ਦੇ ਫਿਲਟਰ ਨੂੰ ਸਾਫ਼ ਕਰਨਾ ਚਾਹੀਦਾ ਹੈ। ਅਸਲ ਵਿੱਚ, ਇਸਦੀ ਘੱਟ ਵਰਤੋਂ ਕਰਨ ਨਾਲ, AC ਫਿਲਟਰ (AC filter) ਘੱਟ ਗੰਦੇ ਹੁੰਦੇ ਹਨ ਅਤੇ ਉਨ੍ਹਾਂ ਵਿੱਚ ਘੱਟ ਧੂੜ ਇਕੱਠੀ ਹੁੰਦੀ ਹੈ।

ਜੇਕਰ ਫਿਲਟਰ ਸਾਫ਼ ਹੋਣਗੇ ਤਾਂ ਤੁਹਾਨੂੰ ਜ਼ਬਰਦਸਤ ਠੰਢਕ ਦਾ ਅਹਿਸਾਸ ਹੋਵੇਗਾ

ਜੇਕਰ ਏਅਰ ਕੰਡੀਸ਼ਨਰ ਦੇ ਫਿਲਟਰ ਸਾਫ਼ ਹਨ, ਤਾਂ ਤੁਹਾਨੂੰ ਸ਼ਾਨਦਾਰ ਕੂਲਿੰਗ ਮਿਲੇਗੀ ਭਾਵੇਂ ਤੁਸੀਂ ਏਸੀ ਨੂੰ 24 ਉੱਤੇ ਚਲਾਉਂਦੇ ਹੋ। ਪਰ ਜੇਕਰ ਤੁਹਾਡੇ ਏਅਰ ਕੰਡੀਸ਼ਨਰ ਦੇ ਫਿਲਟਰ ਸਾਫ਼ ਨਹੀਂ ਹਨ ਤਾਂ ਤੁਹਾਨੂੰ 24 ਡਿਗਰੀ ਸੈਲਸੀਅਸ ਜਿੰਨੀ ਠੰਢਕ ਨਹੀਂ ਮਿਲੇਗੀ, ਭਾਵੇਂ ਤੁਸੀਂ ਇਸ ਨੂੰ 16 ਉੱਤੇ ਚਲਾ ਲਓ।  ਹਾਲਾਂਕਿ, ਮਾਹਿਰ ਏਅਰ ਕੰਡੀਸ਼ਨਰ ਦਾ ਤਾਪਮਾਨ 24 ਡਿਗਰੀ ਸੈਲਸੀਅਸ ਰੱਖਣ ਦੀ ਸਲਾਹ ਦਿੰਦੇ ਹਨ। ਅਜਿਹਾ ਕਰਨ ਨਾਲ ਤੁਹਾਡਾ ਬਿਜਲੀ ਦਾ ਬਿੱਲ ਵੀ ਘੱਟ ਆਵੇਗਾ।

ਟਾਪ ਹੈਡਲਾਈਨ

AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ
ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 
Embed widget