ਪੜਚੋਲ ਕਰੋ

Airtel Down: ਦੇਸ਼ ਦੇ ਕਈ ਸ਼ਹਿਰਾਂ 'ਚ ਏਅਰਟੈੱਲ ਦੀਆਂ ਸੇਵਾਵਾਂ ਬੰਦ, ਮੋਬਾਈਲ ਤੋਂ ਲੈ ਕੇ ਬ੍ਰਾਡਬੈਂਡ ਸਭ ਕੁਝ ਹੋਇਆ ਬੰਦ

26 ਦਸੰਬਰ 2024 ਨੂੰ ਪੂਰੇ ਭਾਰਤ ਵਿੱਚ ਏਅਰਟੈੱਲ ਸੇਵਾਵਾਂ ਦੇ ਬੰਦ ਹੋਣ ਦੀਆਂ ਖ਼ਬਰਾਂ ਹਨ। ਦੇਸ਼ ਭਰ ਦੇ ਉਪਭੋਗਤਾ ਸੇਵਾ ਵਿੱਚ ਰੁਕਾਵਟ ਦੀ ਲਗਾਤਾਰ ਸ਼ਿਕਾਇਤ ਕਰ ਰਹੇ ਹਨ। ਬਹੁਤ ਸਾਰੇ ਉਪਭੋਗਤਾਵਾਂ ਨੇ ਸੋਸ਼ਲ ਮੀਡੀਆ 'ਤੇ ਮੋਬਾਈਲ ਤੇ ਬ੍ਰਾਡਬੈਂਡ ਸੇਵਾਵਾਂ ਵਿੱਚ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸਾਂਝਾ ਕੀਤਾ ਹੈ।

Airtel Down: ਅੱਜ ਯਾਨੀ 26 ਦਸੰਬਰ 2024 ਨੂੰ ਪੂਰੇ ਭਾਰਤ ਵਿੱਚ ਏਅਰਟੈੱਲ ਸੇਵਾਵਾਂ ਦੇ ਬੰਦ ਹੋਣ ਦੀਆਂ ਖ਼ਬਰਾਂ ਹਨ। ਦੇਸ਼ ਭਰ ਦੇ ਉਪਭੋਗਤਾ ਸੇਵਾ ਵਿੱਚ ਰੁਕਾਵਟ ਦੀ ਲਗਾਤਾਰ ਸ਼ਿਕਾਇਤ ਕਰ ਰਹੇ ਹਨ। ਬਹੁਤ ਸਾਰੇ ਉਪਭੋਗਤਾਵਾਂ ਨੇ ਸੋਸ਼ਲ ਮੀਡੀਆ 'ਤੇ ਮੋਬਾਈਲ ਤੇ ਬ੍ਰਾਡਬੈਂਡ ਸੇਵਾਵਾਂ ਵਿੱਚ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸਾਂਝਾ ਕੀਤਾ ਹੈ।

ਡਾਊਨਡਿਟੈਕਟਰ ਦੇ ਅੰਕੜਿਆਂ ਅਨੁਸਾਰ, ਜ਼ਿਆਦਾਤਰ ਸ਼ਿਕਾਇਤਾਂ ਵੀਰਵਾਰ ਸਵੇਰੇ 11 ਵਜੇ ਦੇ ਕਰੀਬ ਦਰਜ ਕੀਤੀਆਂ ਗਈਆਂ। ਰਿਪੋਰਟ ਕਰਨ ਵਾਲੇ ਉਪਭੋਗਤਾਵਾਂ ਵਿੱਚੋਂ, 46 ਪ੍ਰਤੀਸ਼ਤ ਨੇ "ਪੂਰੀ ਬਲੈਕਆਊਟ" ਦੀ ਸ਼ਿਕਾਇਤ ਕੀਤੀ, 32 ਪ੍ਰਤੀਸ਼ਤ ਨੇ "ਸਿਗਨਲ ਨਹੀਂ" ਅਤੇ 22 ਪ੍ਰਤੀਸ਼ਤ ਨੇ ਮੋਬਾਈਲ ਕਨੈਕਸ਼ਨਾਂ ਨਾਲ ਸਮੱਸਿਆਵਾਂ ਦੀ ਰਿਪੋਰਟ ਕੀਤੀ। ਇਹ ਅੰਕੜੇ ਵੀਰਵਾਰ ਦੁਪਹਿਰ 12 ਵਜੇ ਤੱਕ ਦੇ ਹਨ। ਏਅਰਟੈੱਲ ਨੇ ਇਸ ਮੁੱਦੇ 'ਤੇ ਅਜੇ ਤੱਕ ਕੋਈ ਪ੍ਰਤੀਕਿਰਿਆ ਜਾਂ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਹੈ ਪਰ ਇਸ ਮੁੱਦੇ ਨੇ ਗਾਹਕਾਂ 'ਚ ਨਾਰਾਜ਼ਗੀ ਪੈਦਾ ਕਰ ਦਿੱਤੀ ਹੈ।

ਏਅਰਟੈੱਲ ਦਾ ਭਾਰਤ ਵਿੱਚ ਇੱਕ ਵੱਡਾ ਯੂਜ਼ਰਬੇਸ ਹੈ। ਇਹ ਕੰਪਨੀਆਂ ਮੋਬਾਈਲ ਸਿਮ ਸੇਵਾ ਤੋਂ ਲੈ ਕੇ ਬਰਾਡਬੈਂਡ ਤੱਕ ਸੇਵਾਵਾਂ ਪ੍ਰਦਾਨ ਕਰਦੀਆਂ ਹਨ। ਅਜਿਹੇ 'ਚ ਇਸ ਦੀ ਸਰਵਿਸ ਬੰਦ ਹੋਣ ਕਾਰਨ ਕਈ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਹਾਲਾਂਕਿ ਇਸ ਦਾ ਪੂਰੇ ਭਾਰਤ 'ਤੇ ਕੋਈ ਅਸਰ ਨਹੀਂ ਪਿਆ ਹੈ।

ਆਊਟੇਜ ਨੇ ਏਅਰਟੈੱਲ ਦੀਆਂ ਬ੍ਰਾਡਬੈਂਡ ਸੇਵਾਵਾਂ 'ਤੇ ਨਿਰਭਰ ਕਾਰੋਬਾਰਾਂ ਲਈ ਕੰਮਕਾਜ ਵਿੱਚ ਵਿਘਨ ਪਾਇਆ। ਘਰ ਤੋਂ ਕੰਮ ਕਰਨ ਵਾਲੇ ਬਹੁਤ ਸਾਰੇ ਕਰਮਚਾਰੀ ਆਪਣੇ ਆਪ ਨੂੰ ਵਰਚੁਅਲ ਮੀਟਿੰਗਾਂ ਨਾਲ ਜੁੜਨ ਜਾਂ ਕਲਾਉਡ-ਅਧਾਰਤ ਸਰੋਤਾਂ ਤੱਕ ਪਹੁੰਚ ਕਰਨ ਵਿੱਚ ਅਸਮਰੱਥ ਪਾਏ ਗਏ। ਸਟ੍ਰੀਮਿੰਗ ਸੇਵਾਵਾਂ ਤੇ ਔਨਲਾਈਨ ਕਲਾਸਾਂ ਅਚਾਨਕ ਰੁਕ ਗਈਆਂ ਹਨ।

ਤੁਹਾਨੂੰ ਦੱਸ ਦਈਏ ਕਿ ਹੁਣ ਤੱਕ ਮਿਲੀ ਜਾਣਕਾਰੀ ਦੇ ਮੁਤਾਬਕ ਮੋਬਾਇਲ ਇੰਟਰਨੈੱਟ ਯੂਜ਼ਰਸ ਨੂੰ ਨੈੱਟਵਰਕ ਖਰਾਬ ਹੋਣ ਦੀ ਸਭ ਤੋਂ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਸੀ। ਕਰੀਬ 39 ਫੀਸਦੀ ਲੋਕਾਂ ਨੇ ਇਹ ਸ਼ਿਕਾਇਤ ਕੀਤੀ। ਹੋਰ 39 ਫੀਸਦੀ ਲੋਕਾਂ ਨੇ ਏਅਰਟੈੱਲ ਨੈੱਟਵਰਕ 'ਤੇ ਕਿਸੇ ਵੀ ਸੇਵਾ ਦੇ ਕੰਮ ਨਾ ਕਰਨ ਦੀ ਸ਼ਿਕਾਇਤ ਕੀਤੀ, ਜਦਕਿ 22 ਫੀਸਦੀ ਲੋਕਾਂ ਨੇ ਸਿਗਨਲ ਉਪਲਬਧ ਨਾ ਹੋਣ ਦੀ ਸ਼ਿਕਾਇਤ ਕੀਤੀ। ਤੁਹਾਨੂੰ ਦੱਸ ਦੇਈਏ ਕਿ ਇਹ ਸ਼ਿਕਾਇਤਾਂ ਦੇਸ਼ ਭਰ ਦੇ ਵੱਖ-ਵੱਖ ਸ਼ਹਿਰਾਂ ਦੇ ਲੋਕਾਂ ਵੱਲੋਂ ਦਰਜ ਕੀਤੀਆਂ ਗਈਆਂ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
Jio ਨੂੰ ਟੱਕਰ ਦੇਣ ਆਇਆ BSNL ਦਾ ਇਹ ਸਪੈਸ਼ਲ ਰਿਚਾਰਜ ਪਲਾਨ! 6 ਰੁਪਏ 'ਚ ਮਿਲੇਗਾ ਅਨਲਿਮਟਿਡ ਕਾਲਿੰਗ ਅਤੇ 2 GB ਡੇਟਾ
Jio ਨੂੰ ਟੱਕਰ ਦੇਣ ਆਇਆ BSNL ਦਾ ਇਹ ਸਪੈਸ਼ਲ ਰਿਚਾਰਜ ਪਲਾਨ! 6 ਰੁਪਏ 'ਚ ਮਿਲੇਗਾ ਅਨਲਿਮਟਿਡ ਕਾਲਿੰਗ ਅਤੇ 2 GB ਡੇਟਾ
ਬਸ 5 ਦਿਨ ਹੋਰ! ਫਿਰ ਇਨ੍ਹਾਂ Smartphones 'ਤੇ ਨਹੀਂ ਚੱਲੇਗਾ ਵਾਟਸਐਪ, ਤੁਰੰਤ ਚੈੱਕ ਕਰੋ ਕਿਤੇ ਤੁਹਾਡਾ ਫੋਨ ਵੀ ਤਾਂ ਨਹੀਂ ਸ਼ਾਮਲ?
ਬਸ 5 ਦਿਨ ਹੋਰ! ਫਿਰ ਇਨ੍ਹਾਂ Smartphones 'ਤੇ ਨਹੀਂ ਚੱਲੇਗਾ ਵਾਟਸਐਪ, ਤੁਰੰਤ ਚੈੱਕ ਕਰੋ ਕਿਤੇ ਤੁਹਾਡਾ ਫੋਨ ਵੀ ਤਾਂ ਨਹੀਂ ਸ਼ਾਮਲ?
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
Embed widget