ਪੜਚੋਲ ਕਰੋ

ਬੈਨ ਹੋਣ ਮਗਰੋਂ ਟਿੱਕ-ਟੌਕ ਨੇ ਤੋੜੇ ਰਿਕਾਰਡ

ਟਿੱਕ-ਟੌਕ ਐਪ ਨੇ ਵਾਪਸੀ ਤੋਂ ਬਾਅਦ ਇੱਕ ਵਾਰ ਫੇਰ ਟੌਪ ਸਪੌਟ ਹਾਸਲ ਕੀਤੀ ਹੈ। ਸੋਸ਼ਲ ਕੈਟੇਗਿਰੀ ‘ਚ ਇਹ ਐਪ ਫਿਲਹਾਲ ਟੌਪ ‘ਤੇ ਹੈ। ਟਿੱਕ ਟੌਕ ਨੂੰ ਬਣਾਉਣ ਵਾਲੀ ਕੰਪਨੀ ਬਾਈਟਡਾਂਸ ਨੇ ਨਵਾਂ ਮਿਸ਼ਨ ਸ਼ੁਰੂ ਕੀਤਾ ਹੈ ਜਿਸ ਦਾ ਨਾਂ ‘#ReturnOfTikTok’ ਹੈ।

ਨਵੀਂ ਦਿੱਲੀ: ਵੀਡੀਓ ਸ਼ੇਅਰਿੰਗ ਐਪ ਟਿੱਕ-ਟੌਕ ਨੇ ਇੱਕ ਵਾਰ ਫੇਰ ਐਪ ਸਟੋਰਸ ‘ਤੇ ਨੰਬਰ-1 ਦੀ ਪੋਜੀਸ਼ਨ ਹਾਸਲ ਕਰ ਲਈ ਹੈ। ਮਦਰਾਸ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਇਸ ਐਪ ਨੂੰ ਗੂਗਲ ਪਲੇਅ ਤੇ ਐਪਲ ਸਟੋਰ ਤੋਂ ਹਟਾ ਦਿੱਤਾ ਗਿਆ ਸੀ। ਫੈਸਲੇ ਤੋਂ ਬਾਅਦ ਐਪ ਨੇ ਇੱਕ ਵਾਰ ਫੇਰ ਵਾਪਸੀ ਕੀਤੀ। ਇਸ ਐਪ ਨੇ ਵਾਪਸੀ ਤੋਂ ਬਾਅਦ ਇੱਕ ਵਾਰ ਫੇਰ ਟੌਪ ਸਪੌਟ ਹਾਸਲ ਕੀਤੀ ਹੈ। ਸੋਸ਼ਲ ਕੈਟੇਗਿਰੀ ‘ਚ ਇਹ ਐਪ ਫਿਲਹਾਲ ਟੌਪ ‘ਤੇ ਹੈ। ਟਿੱਕ ਟੌਕ ਨੂੰ ਬਣਾਉਣ ਵਾਲੀ ਕੰਪਨੀ ਬਾਈਟਡਾਂਸ ਨੇ ਨਵਾਂ ਮਿਸ਼ਨ ਸ਼ੁਰੂ ਕੀਤਾ ਹੈ ਜਿਸ ਦਾ ਨਾਂ ‘#ReturnOfTikTok’ ਹੈ। ਇਸ ਨਾਲ 200 ਮਿਲੀਅਨ ਯੂਜ਼ਰਸ ਨੂੰ ਇਕੱਠੇ ਆਉਣ ‘ਚ ਮਦਦ ਮਿਲੇਗੀ। ਕੰਪਨੀ ਐਪ ਦੀ ਵਾਪਸੀ ਤੋਂ ਬਾਅਦ ਕਾਫੀ ਖੁਸ਼ ਹੈ ਤੇ ਐਪ 504 ਮਿਲੀਅਨ ਵਿਊਜ਼ ਨਾਲ ਟ੍ਰੈਂਡ ਕਰ ਰਿਹਾ ਹੈ। ਰਾਈਟਰਸ ਦੀ ਇੱਕ ਰਿਪੋਰਟ ਮੁਤਾਬਕ ਟਿੱਕ ਟੌਕ ਐਪ ਨੂੰ ਜਦੋਂ ਭਾਰਤ ‘ਚ ਬੈਨ ਕੀਤਾ ਗਿਆ ਸੀ ਤਾਂ ਹਰ ਦਿਨ ਕੰਪਨੀ ਦੇ 5,00,000 ਡਾਲਰ ਦਾ ਨੁਕਸਾਨ ਹੁੰਦਾ ਸੀ। ਬੈਨ ਕਰਕੇ 250 ਤੋਂ ਜ਼ਿਆਦਾ ਨੌਕਰੀਆਂ ‘ਤੇ ਵੀ ਖ਼ਤਰਾ ਸੀ।

ਟਾਪ ਹੈਡਲਾਈਨ

WhatsApp Username Feature : ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
WhatsApp Username Feature : ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
ਗਰਮੀਆਂ ਵਿੱਚ ਆਪਣੇ AC ਨੂੰ ਅੱਗ ਦੇ ਗੋਲੇ ਵਿੱਚ ਨਾ ਬਦਲਣ ਦਿਓ, ਸੁਰੱਖਿਅਤ ਰਹਿਣ ਲਈ ਇਹ ਕਰੋ
ਗਰਮੀਆਂ ਵਿੱਚ ਆਪਣੇ AC ਨੂੰ ਅੱਗ ਦੇ ਗੋਲੇ ਵਿੱਚ ਨਾ ਬਦਲਣ ਦਿਓ, ਸੁਰੱਖਿਅਤ ਰਹਿਣ ਲਈ ਇਹ ਕਰੋ
ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।
ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।
 QR ਕੋਡ ਸਕੈਨ ਕਰਨ ਦੀ ਝੰਝਟ ਖਤਮ ! ਹੁਣ ਲੈਪਟਾਪ 'ਤੇ ਹੋਰ ਵੀ ਆਸਾਨੀ ਨਾਲ ਚੱਲੇਗਾ WhatsApp
 QR ਕੋਡ ਸਕੈਨ ਕਰਨ ਦੀ ਝੰਝਟ ਖਤਮ ! ਹੁਣ ਲੈਪਟਾਪ 'ਤੇ ਹੋਰ ਵੀ ਆਸਾਨੀ ਨਾਲ ਚੱਲੇਗਾ WhatsApp

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
SAD News: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Embed widget