ਪੜਚੋਲ ਕਰੋ

TikTok ਨੂੰ ਟੱਕਰ ਦਵੇਗਾ Byte ਐਪ, ਵੀਡੀਓ ਪਾ ਕੇ ਪੈਸੇ ਕਮਾਉਣ ਦਾ ਵੀ ਮੌਕਾ

ਮਸ਼ਹੂਰ ਐਪ ਵਾਈਨ ਦੇ ਸ਼ੁਰੂ ਹੋਣ ਤੋਂ ਤਕਰੀਬਨ ਅੱਠ ਸਾਲ ਬਾਅਦ ਕੰਪਨੀ ਨੇ TikTokਨੂੰ ਟੱਕਰ ਦੇਣ ਲਈ ਬਾਈਟ ਐਪ ਲਾਂਚ ਕੀਤਾ ਹੈ। Byte ਐਪ ਸ਼ੋਰਟ-ਫਾਰਮ ਵੀਡੀਓ 'ਤੇ ਕੇਂਦ੍ਰਤ ਹੋਵੇਗਾ।

ਨਵੀਂ ਦਿੱਲੀ: ਇਸ ਸਮੇਂ ਭਾਰਤ ਤੋਂ ਇਲਾਵਾ ਕਈ ਦੇਸ਼ਾਂ 'ਚ ਟਿੱਕਟੋਕ ਐਪ ਦੇ 1.5 ਬਿਲੀਅਨ ਤੋਂ ਵੱਧ ਐਕਟਿਵ ਯੂਜ਼ਰਸ ਹਨ. ਟਿੱਕ ਟੋਕ ਪੂਰੀ ਦੁਨੀਆ 'ਚ ਪ੍ਰਸਿੱਧ ਹੋ ਗਿਆ ਹੈ। ਇਸ ਦੇ ਨਾਲ ਹੀ ਇਸ ਨੂੰ ਟੱਕਰ ਦੇਣ ਲਈ ਇੱਕ ਨਵੀਂ ਐਪ ਬਾਈਟ ਨੂੰ ਲਾਂਚ ਕੀਤੀ ਗਈ ਹੈਬਾਈਟ ਐਪ 'ਤੇ ਇੱਕ 6 ਸਕਿੰਟ ਦਾ ਛੋਟਾ ਵੀਡੀਓ ਸਾਂਝਾ ਕੀਤਾ ਜਾ ਸਕਦਾ ਹੈ। ਜਿਸਦੇ ਲਈ ਆਉਣ ਵਾਲੇ ਸਮੇਂ ' ਕੰਪਨੀ ਵੀਡੀਓ ਬਣਾਉਣ ਵਾਲੇ ਯੂਜ਼ਰਸ ਨੂੰ ਭੁਗਤਾਨ ਕਰਨ ਦੀ ਵਿਵਸਥਾ ਵੀ ਲਿਆ ਸਕਦੀ ਹੈ ਇਹ ਐਪ ਆਈਓਐਸ ਲਈ ਐਪ ਸਟੋਰ ਅਤੇ ਐਂਡਰਾਇਡ ਲਈ ਪਲੇ ਸਟੋਰ ਤੋਂ ਡਾਉਨਲੋਡ ਕੀਤੀ ਜਾ ਸਕਦੀ ਹੈ। ਇਸ ਸਮੇਂ ਭਾਰਤ 'ਚ ਟਿੱਕਟੋਕ ਦੀ ਪ੍ਰਸਿੱਧੀ ਨੂੰ ਵੇਖਦਿਆਂ ਇਸ ਐਪ ਨੂੰ ਭਾਰਤ 'ਚ ਲਾਂਚ ਨਹੀਂ ਕੀਤੀ ਗਿਆ। ਉਸੇ ਸਮੇਂ Vine ਐਪ ਦੇ ਸਹਿ-ਸੰਸਥਾਪਕ, ਡੋਮ ਹਾਫਮੈਨ ਦਾ ਕਹਿਣਾ ਹੈ ਕਿ ਇਸ 'ਤੇ ਕੰਮ ਕੀਤਾ ਜਾ ਰਿਹਾ ਹੈ। ਯੂਜ਼ਰਸ ਬਾਈਟ ਐਪ 'ਤੇ ਅਪਲੋਡ ਕੀਤੀ ਗਈ 6 ਸਕਿੰਟ ਦੀ ਵੀਡੀਓ ਅਪਲੋਡ ਕਰ ਸਕਦੇ ਹਨ। ਜੋ ਉਪਭੋਗਤਾ ਦੂਜੇ ਉਪਭੋਗਤਾਵਾਂ ਨਾਲ ਸ਼ੇਅਰ ਕਰ ਸਕਦੇ ਹਨ। ਇਸਦੇ ਨਾਲ ਹੀ ਐਪ ਤੋਂ ਵੀਡੀਓ ਡਾਨਲੋਡ ਕਰਨ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਬਾਈਟ 'ਤੇ ਸਾਂਝੇ ਕੀਤੇ ਵੀਡੀਓ ਵੀ ਦੂਜੇ ਪਲੇਟਫਾਰਮਾਂ ਜਿਵੇਂ ਕਿ ਟਵਿੱਟਰ ਜਾਂ ਇੰਸਟਾਗ੍ਰਾਮ 'ਤੇ ਅਸਾਨੀ ਨਾਲ ਸ਼ੇਅਰ ਕੀਤੇ ਜਾ ਸਕਦੇ ਹਨ।

ਟਾਪ ਹੈਡਲਾਈਨ

Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
 Mobile Recharge Price Hike : ਮੋਬਾਈਲ ਰੀਚਾਰਜ ਫਿਰ ਹੋ ਸਕਦਾ ਹੈ ਮਹਿੰਗਾ ! ਇਹ ਦੱਸੀ ਜਾ ਰਹੀ ਵਜ੍ਹਾ
 Mobile Recharge Price Hike : ਮੋਬਾਈਲ ਰੀਚਾਰਜ ਫਿਰ ਹੋ ਸਕਦਾ ਹੈ ਮਹਿੰਗਾ ! ਇਹ ਦੱਸੀ ਜਾ ਰਹੀ ਵਜ੍ਹਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Embed widget