ਪੜਚੋਲ ਕਰੋ

ਗਰਮੀਆਂ 'ਚ ਦੱਬ ਕੇ ਚਲਾਓ ਏਸੀ, ਫਿਰ ਵੀ ਨਹੀਂ ਆਏਗਾ ਜ਼ਿਆਦਾ ਬਿਜਲੀ ਬਿੱਲ

ਬਹੁਤ ਸਾਰੇ ਲੋਕ ਆਪਣੇ ਘਰਾਂ ’ਚ ਏਸੀ ਤਾਂ ਲਾਉਣਾ ਚਾਹੁੰਦੇ ਹਨ ਪਰ ਉਨ੍ਹਾਂ ਨੂੰ ਉਸ ਤੋਂ ਬਿਜਲੀ ਦੇ ਮੋਟੇ ਬਿੱਲ ਆਉਣ ਦਾ ਡਰ ਸਤਾਉਂਦਾ ਰਹਿੰਦਾ ਹੈ। ਏਸੀ ਚਲਾਉਣ ਨਾਲ ਬਿਜਲੀ ਦਾ ਬਿਲ ਇਸ ਲਈ ਵਧ ਜਾਂਦਾ ਹੈ ਕਿਉਂਕਿ ਜ਼ਿਆਦਾਤਰ ਲੋਕਾਂ ਨੂੰ ਸਹੀ ਤਰੀਕੇ ਏਸੀ ਰੈਗੂਲੇਟ ਨਹੀਂ ਕਰਨਾ ਆਉਂਦਾ।

ਚੰਡੀਗੜ੍ਹ: ਬਹੁਤ ਸਾਰੇ ਲੋਕ ਆਪਣੇ ਘਰਾਂ ’ਚ ਏਸੀ ਤਾਂ ਲਾਉਣਾ ਚਾਹੁੰਦੇ ਹਨ ਪਰ ਉਨ੍ਹਾਂ ਨੂੰ ਉਸ ਤੋਂ ਬਿਜਲੀ ਦੇ ਮੋਟੇ ਬਿੱਲ ਆਉਣ ਦਾ ਡਰ ਸਤਾਉਂਦਾ ਰਹਿੰਦਾ ਹੈ। ਏਸੀ ਚਲਾਉਣ ਨਾਲ ਬਿਜਲੀ ਦਾ ਬਿਲ ਇਸ ਲਈ ਵਧ ਜਾਂਦਾ ਹੈ ਕਿਉਂਕਿ ਜ਼ਿਆਦਾਤਰ ਲੋਕਾਂ ਨੂੰ ਸਹੀ ਤਰੀਕੇ ਏਸੀ ਰੈਗੂਲੇਟ ਨਹੀਂ ਕਰਨਾ ਆਉਂਦਾ। ਏਸੀ ਨੂੰ ਸਹੀ ਤਰੀਕੇ ਰੈਗੂਲੇਟ ਕਰਨ ਨਾਲ ਤੁਹਾਡਾ ਬਿਜਲੀ ਬਿਲ ਆਪਣੇ-ਆਪ ਘੱਟ ਹੋ ਜਾਵੇਗਾ। ਜੇ ਤੁਸੀਂ ਏਸੀ ਨੂੰ ਲੰਮੇ ਸਮੇਂ ਤੱਕ ਇੱਕੋ ਤਾਪਮਾਨ ਉੱਤੇ ਚਲਾ ਰਹੇ ਹੋ, ਤਾਂ ਬਿਜਲੀ ਬਿਲ ਵੱਧ ਆਵੇਗਾ।

ਜੇ ਤੁਸੀਂ ਨਿਯਮਤ ਤੌਰ ’ਤੇ ਟੈਂਪਰੇਚਰ ਨੂੰ ਥੋੜ੍ਹਾ ਵਧਾ ਕੇ ਏਸੀ ਦੀ ਵਰਤੋਂ ਕਰੋ, ਤਾਂ ਤੁਹਾਡੇ ਬਿਜਲੀ ਦੇ ਬਿੱਲ ਉੱਤੇ ਕਾਫ਼ੀ ਅਸਰ ਪੈ ਸਕਦਾ ਹੈ। ਕਈ ਰਿਪੋਰਟਾਂ ’ਚ ਇਹ ਸਾਹਮਣੇ ਆ ਚੁੱਕਾ ਹੈ ਕਿ ਤੁਸੀਂ ਏਸੀ ਦਾ ਤਾਪਮਾਨ ਇੱਕ ਡਿਗਰੀ ਵਧਾ ਕੇ ਇਸਤੇਮਾਲ ਕਰਦੇ ਹੋ, ਤਾਂ ਤੁਹਾਡੀ ਬਿਜਲੀ ਬਿਲ ਲਗਪਗ 6 ਫ਼ੀਸਦੀ ਤੱਕ ਘੱਟ ਹੋ ਜਾਂਦਾ ਹੈ। ਜੇ ਤੁਸੀਂ ਨਿਯਮਤ ਰੂਪ ਵਿੱਚ ਟੈਂਪਰੇਚਰ ਵਧਾ ਕੇ ਏਸੀ ਵਰਤਦੇ ਹੋ, ਤਾਂ ਤੁਹਾਨੂੰ ਬਿਜਲੀ ਬਿਲ ਵਿੱਚ 24 ਫ਼ੀਸਦੀ ਤੱਕ ਦਾ ਫ਼ਰਕ ਵੇਖਣ ਨੂੰ ਮਿਲ ਸਕਦਾ ਹੈ।

24 ਡਿਗਰੀ ’ਤੇ ਚਲਾਓ ਏਸੀ
ਕਈ ਵਾਰ ਇਹ ਵੇਖਿਆ ਗਿਆ ਹੈ ਕਿ ਲੋਕ ਕਮਰੇ ਨੂੰ ਛੇਤੀ ਠੰਢਾ ਕਰਨ ਲਈ 18 ਡਿਗਰੀ ਟੈਂਪਰੇਚਰ ਉੱਤੇ ਏਸੀ ਵਰਤਦੇ ਹਨ। ਜਦੋਂ ਕਮਰਾ ਠੰਢਾ ਹੋ ਜਾਂਦਾ ਹੈ, ਤਾਂ ਉਹ ਵਾਰ-ਵਾਰ ਤਾਪਮਾਨ ਬਦਲਦੇ ਰਹਿੰਦੇ ਹਨ। ਇਸ ਨਾਲ ਬਿਜਲੀ ਦਾ ਬਿੱਲ ਜ਼ਿਆਦਾ ਆਉਂਦਾ ਹੈ। ਜੇ ਤੁਸੀਂ 24 ਡਿਗਰੀ ਤਾਪਮਾਨ ਉੱਤੇ ਏਸੀ ਵਰਤਦੇ ਹੋ, ਤਾਂ ਤੁਹਾਡਾ ਕਮਰਾ ਠੰਢਾ ਹੋਣ ਵਿੱਚ ਕੁਝ ਸਮਾਂ ਤਾਂ ਜ਼ਰੂਰ ਲੱਗੇਗਾ ਪਰ ਕੁਝ ਸਮੇਂ ਬਾਅਦ ਹੀ ਤੁਹਾਡਾ ਕਮਰਾ ਵਧੀਆ ਤਰੀਕੇ ਨਾਲ ਠੰਢਾ ਹੋ ਜਾਵੇਗਾ ਤੇ ਤੁਹਾਡਾ ਬਿਜਲੀ ਦਾ ਬਿਲ ਵੀ ਘੱਟ ਆਵੇਗਾ।

ਟਾਈਮਰ ਦੀ ਵਰਤੋਂ ਨਾਲ ਘਟੇਗਾ ਬਿਜਲੀ ਦਾ ਬਿੱਲ
ਬਹੁਤ ਸਾਰੇ ਲੋਕ ਰਾਤ ਸਮੇਂ ਏਸੀ ਚਲਾ ਕੇ ਸੌਂ ਜਾਂਦੇ ਹਨ ਤੇ ਰਾਤ ਸਮੇਂ ਉਨ੍ਹਾਂ ਨੂੰ ਠੰਢ ਲੱਗਣ ਲੱਗਦੀ ਹੈ ਪਰ ਨੀਂਦਰ ’ਚ ਹੋਣ ਕਾਰਨ ਉਹ ਉੱਠ ਕੇ ਏਸੀ ਬੰਦ ਨਹੀਂ ਕਰ ਸਕਦੇ। ਰਾਤ ਭਰ ਏਸੀ ਚੱਲਦਾ ਰਹਿਣ ਕਾਰਨ ਤੁਹਾਡਾ ਬਿਜਲੀ ਬਿੱਲ ਕਾਫ਼ੀ ਵਧ ਜਾਂਦਾ ਹੈ। ਅਜਿਹੀ ਹਾਲਤ ਵਿੱਚ ਜੇ ਤੁਸੀਂ ਟਾਈਮਰ ਵਰਤਦੇ ਹੋ, ਤਾਂ ਤੁਹਾਡਾ ਕਮਰਾ ਵੀ ਠੰਢਾ ਰਹੇਗਾ ਤੇ ਥੋੜ੍ਹੀ ਦੇਰ ਬਾਅਦ ਤੁਹਾਡਾ ਏਸੀ ਚੱਲਣਾ ਵੀ ਬੰਦ ਹੋ ਜਾਵੇਗਾ। ਇੰਝ ਤੁਹਾਡਾ ਬਿੱਲ ਵੀ ਕਾਫ਼ੀ ਘਟ ਜਾਵੇਗਾ।

ਪੱਖੇ ਵੀ ਵਰਤੋ
ਕਮਰੇ ’ਚ ਏਸੀ ਚਲਾਉਣ ਤੋਂ ਬਾਅਦ ਜੇ ਤੁਸੀਂ ਥੋੜ੍ਹੀ ਦੇਰ ਵਿੱਚ ਘੱਟ ਸਪੀਡ ਉੱਤੇ ਪੱਖਾ ਵੀ ਚਲਾ ਦਿੰਦੇ ਹੋ, ਤਾਂ ਤੁਹਾਡਾ ਕਮਰਾ ਛੇਤੀ ਠੰਢਾ ਹੋ ਜਾਵੇਗਾ। ਕਮਰਾ ਠੰਢਾ ਹੋ ਜਾਣ ਤੋਂ ਬਾਅਦ ਤੁਸੀਂ ਏਸੀ ਬੰਦ ਵੀ ਕਰ ਸਕਦੇ ਹੋ ਤੇ ਰਾਤ ਭਰ ਪੱਖਾ ਹੀ ਤੁਹਾਡਾ ਕਮਰਾ ਠੰਢਾ ਰੱਖੇਗਾ।

ਟਾਪ ਹੈਡਲਾਈਨ

 Mobile Recharge Price Hike : ਮੋਬਾਈਲ ਰੀਚਾਰਜ ਫਿਰ ਹੋ ਸਕਦਾ ਹੈ ਮਹਿੰਗਾ ! ਇਹ ਦੱਸੀ ਜਾ ਰਹੀ ਵਜ੍ਹਾ
 Mobile Recharge Price Hike : ਮੋਬਾਈਲ ਰੀਚਾਰਜ ਫਿਰ ਹੋ ਸਕਦਾ ਹੈ ਮਹਿੰਗਾ ! ਇਹ ਦੱਸੀ ਜਾ ਰਹੀ ਵਜ੍ਹਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget