ਪੜਚੋਲ ਕਰੋ

Jio, Airtel, Vi, BSNL 'ਤੇ TRAI ਦੀ ਵੱਡੀ ਕਾਰਵਾਈ, ਲਾਇਆ ਕਰੋੜਾਂ ਦਾ ਜ਼ੁਰਮਾਨਾ, ਸਾਹਮਣੇ ਆਈ ਵਜ੍ਹਾ

TRAI ਨੇ BSNL, Reliance Jio, Airtel ਅਤੇ Vodafone-Idea 'ਤੇ ਸਪੈਮ ਕਾਲਾਂ ਨੂੰ ਰੋਕਣ 'ਚ ਅਸਫਲ ਰਹਿਣ 'ਤੇ 12 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਸ ਤੋਂ ਪਹਿਲਾਂ ਦੇ ਜੁਰਮਾਨੇ ਨੂੰ ਮਿਲਾ ਕੇ ਕੁੱਲ ਰਕਮ 141 ਕਰੋੜ ਰੁਪਏ ਹੋ ਗਈ ਹੈ।

ਸਪੈਮ ਕਾਲਾਂ ਨੂੰ ਰੋਕਣ 'ਚ ਨਾਕਾਮ ਰਹਿਣ ਵਾਲੀਆਂ ਟੈਲੀਕਾਮ ਕੰਪਨੀਆਂ 'ਤੇ ਜੁਰਮਾਨਾ ਲਗਾਇਆ ਗਿਆ ਹੈ। ਟੈਲੀਕਾਮ ਰੈਗੂਲੇਟਰੀ ਅਥਾਰਟੀ ਆਫ ਇੰਡੀਆ (TRAI) ਨੇ ਦੇਸ਼ ਦੀਆਂ ਸਾਰੀਆਂ ਚਾਰ ਕੰਪਨੀਆਂ- BSNL, Reliance Jio, Airtel ਅਤੇ Vodafone-Idea ਦੇ ਨਾਲ-ਨਾਲ ਕੁਝ ਛੋਟੀਆਂ ਕੰਪਨੀਆਂ 'ਤੇ ਜੁਰਮਾਨਾ ਲਗਾਇਆ ਹੈ। ਇਕਨਾਮਿਕ ਟਾਈਮਜ਼ ਦੀ ਰਿਪੋਰਟ ਮੁਤਾਬਕ ਇਸ ਵਾਰ ਕੰਪਨੀਆਂ 'ਤੇ 12 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਜੇਕਰ ਪਹਿਲਾਂ ਲਗਾਏ ਗਏ ਜੁਰਮਾਨੇ ਦੀ ਰਕਮ ਨੂੰ ਵੀ ਸ਼ਾਮਲ ਕੀਤਾ ਜਾਵੇ ਤਾਂ ਕੁੱਲ ਰਕਮ 141 ਕਰੋੜ ਰੁਪਏ ਬਣਦੀ ਹੈ। TRAI ਨੇ ਇਹ ਜੁਰਮਾਨਾ ਟੈਲੀਕਾਮ ਕਮਰਸ਼ੀਅਲ ਕਮਿਊਨੀਕੇਸ਼ਨ ਕਸਟਮਰ ਪ੍ਰੈਫਰੈਂਸ ਰੈਗੂਲੇਸ਼ਨ (TCCCPR) ਦੇ ਤਹਿਤ ਲਗਾਇਆ ਹੈ। TRAI TCCCPR ਨੂੰ ਮਜ਼ਬੂਤ ​​ਕਰਨ 'ਤੇ ਵੀ ਕੰਮ ਕਰ ਰਿਹਾ ਹੈ।

ਕੰਪਨੀਆਂ ਨੇ ਆਪਣੇ ਬਚਾਅ ਵਿੱਚ ਕੀ ਕਿਹਾ?
ਕੰਪਨੀਆਂ ਦਾ ਕਹਿਣਾ ਹੈ ਕਿ ਇਸ ਸਾਰੇ ਕੰਮ ਲਈ ਉਹ ਇਕੱਲੇ ਜ਼ਿੰਮੇਵਾਰ ਨਹੀਂ ਹਨ। ਹਾਲ ਹੀ ਵਿੱਚ ਹੋਈ ਇੱਕ ਮੀਟਿੰਗ ਵਿੱਚ ਟੈਲੀਕਾਮ ਕੰਪਨੀਆਂ ਨੇ ਮੰਗ ਕੀਤੀ ਕਿ ਓਵਰ-ਦੀ-ਟੌਪ (OTT) ਪਲੇਟਫਾਰਮਾਂ ਦੇ ਨਾਲ-ਨਾਲ ਵਟਸਐਪ, ਬੈਂਕ, ਵਿੱਤੀ ਸੰਸਥਾਵਾਂ ਅਤੇ ਟੈਲੀਮਾਰਕੇਟਰਾਂ ਆਦਿ ਨੂੰ ਵੀ ਸਪੈਮ ਕਾਲਾਂ ਲਈ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ। ਟੈਲੀਕਾਮ ਕੰਪਨੀਆਂ ਦਾ ਕਹਿਣਾ ਹੈ ਕਿ ਜੇਕਰ ਇਨ੍ਹਾਂ ਪਲੇਟਫਾਰਮਾਂ ਨੂੰ ਨਿਯਮਾਂ ਤੋਂ ਬਾਹਰ ਰੱਖਿਆ ਜਾਵੇ ਤਾਂ ਸਪੈਮ ਅਤੇ ਸਕੈਮ ਕਾਲਾਂ ਨੂੰ ਰੋਕਿਆ ਨਹੀਂ ਜਾ ਸਕਦਾ ਕਿਉਂਕਿ ਕਾਨੂੰਨ 'ਚ ਇਨ੍ਹਾਂ ਦਾ ਕੋਈ ਜ਼ਿਕਰ ਨਹੀਂ ਹੈ।

ਕੰਪਨੀਆਂ ਨੇ ਕਿਹਾ ਕਿ ਅਸੀਂ ਕੋਸ਼ਿਸ਼ ਕੀਤੀ

ਮੀਟਿੰਗ ਦੌਰਾਨ ਕੰਪਨੀਆਂ ਨੇ ਕਿਹਾ ਕਿ ਉਨ੍ਹਾਂ ਨੇ ਸਪੈਮ ਕਾਲਾਂ ਨੂੰ ਰੋਕਣ ਲਈ ਬਹੁਤ ਕੋਸ਼ਿਸ਼ਾਂ ਅਤੇ ਨਿਵੇਸ਼ ਕੀਤੇ ਹਨ। ਇਸ ਲਈ ਕੁਝ ਹੋਰ ਕੰਪਨੀਆਂ ਅਤੇ ਟੈਲੀਮਾਰਕੇਟਰਾਂ ਦੀਆਂ ਗਲਤੀਆਂ ਕਾਰਨ ਉਨ੍ਹਾਂ ਨੂੰ ਜੁਰਮਾਨਾ ਨਹੀਂ ਲਗਾਇਆ ਜਾਣਾ ਚਾਹੀਦਾ ਹੈ। ਇਸ ਦਲੀਲ ਨਾਲ ਕੰਪਨੀਆਂ ਨੇ ਅਜੇ ਤੱਕ ਜੁਰਮਾਨੇ ਦੀ ਅਦਾਇਗੀ ਨਹੀਂ ਕੀਤੀ ਹੈ।

ਬੈਂਕ ਗਾਰੰਟੀ ਨੂੰ ਕੈਸ਼ ਕਰਨ ਲਈ ਲਿਖਿਆ ਪੱਤਰ

ਟਰਾਈ ਨੇ ਜ਼ੁਰਮਾਨਾ ਅਦਾ ਕਰਨ ਵਿੱਚ ਅਸਫਲ ਰਹਿਣ ਵਾਲੀਆਂ ਇਨ੍ਹਾਂ ਕੰਪਨੀਆਂ ਦੀਆਂ ਬੈਂਕ ਗਾਰੰਟੀਆਂ ਨੂੰ ਕੈਸ਼ ਕਰਨ ਲਈ ਦੂਰਸੰਚਾਰ ਵਿਭਾਗ ਨੂੰ ਪੱਤਰ ਲਿਖਿਆ ਹੈ। ਹਾਲਾਂਕਿ ਅਜੇ ਤੱਕ ਇਸ ਮਾਮਲੇ 'ਤੇ ਵਿਭਾਗ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਤੁਹਾਨੂੰ ਦੱਸ ਦਈਏ ਕਿ ਕੰਪਨੀਆਂ ਬੈਂਕ ਗਾਰੰਟੀ ਦੇ ਰੂਪ 'ਚ ਸਰਕਾਰ ਕੋਲ ਵੱਡੀ ਰਕਮ ਜਮ੍ਹਾ ਕਰਵਾਉਂਦੀਆਂ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget